June 30, 2024 4:16 am

India-USA: ਭਾਰਤ ਆਉਣਗੇ ਅਮਰੀਕਾ ਰਾਸ਼ਟਰੀ ਸੁਰੱਖਿਆ ਸਲਾਹਕਾਰ, PM ਮੋਦੀ ਤੇ ਐਸ ਜੈਸ਼ੰਕਰ ਨਾਲ ਕਰਨਗੇ ਮੁਲਾਕਾਤ

S Jaishankar

ਚੰਡੀਗੜ੍ਹ, 17 ਜੂਨ, 2024: ਅਮਰੀਕਾ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ (ਐੱਨ.ਐੱਸ.ਏ.) ਜੈਕ ਸੁਲੀਵਨ (Jake Sullivan) ਅੱਜ (17 ਜੂਨ) ਭਾਰਤ ਦਾ ਦੌਰਾ ਕਰਨਗੇ। ਸੁਲੀਵਨ ਇੰਸਟੀਚਿਊਟ ਆਫ਼ ਕ੍ਰਿਟੀਕਲ ਐਂਡ ਐਮਰਜਿੰਗ ਟੈਕਨਾਲੋਜੀਜ਼ (iCET) ਦੀ ਬੈਠਕ ਵਿੱਚ ਸ਼ਾਮਲ ਹੋਵੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਹੁੰ ਚੁੱਕਣ ਤੋਂ ਬਾਅਦ ਕਿਸੇ ਅਮਰੀਕੀ ਅਧਿਕਾਰੀ ਦਾ ਇਹ ਪਹਿਲਾ ਭਾਰਤ ਦੌਰਾ ਹੈ। ਸਮਾਚਾਰ ਏਜੰਸੀ ਏਐਨਆਈ […]

ਐਸ ਜੈਸ਼ੰਕਰ ਨੇ ਭਾਰਤ ਦੇ ਵਿਦੇਸ਼ ਮੰਤਰੀ ਵਜੋਂ ਅਹੁਦਾ ਸਾਂਭਿਆ

S Jaishankar

ਚੰਡੀਗੜ੍ਹ, 11 ਜੂਨ 2024: ਮੋਦੀ ਦੀ ਮੰਤਰੀ ਮੰਡਲ ‘ਚ ਵਿਭਾਗਾਂ ਦੀ ਵੰਡ ਤੋਂ ਬਾਅਦ ਮੰਗਲਵਾਰ ਨੂੰ ਕਈ ਕੇਂਦਰੀ ਮੰਤਰੀਆਂ ਨੇ ਅਹੁਦਾ ਸੰਭਾਲ ਲਿਆ ਹੈ। ਐਸ ਜੈਸ਼ੰਕਰ (S Jaishankar) ਨੇ ਵਿਦੇਸ਼ ਮੰਤਰੀ ਵਜੋਂ ਆਪਣਾ ਦੂਜਾ ਕਾਰਜਕਾਲ ਸ਼ੁਰੂ ਕੀਤਾ ਹੈ । ਉਨ੍ਹਾਂ ਨੇ ਸਾਊਥ ਬਲਾਕ ਸਥਿਤ ਵਿਦੇਸ਼ ਮੰਤਰਾਲੇ ‘ਚ ਪਹਿਲੀ ਫਾਈਲ ‘ਤੇ ਦਸਤਖਤ ਕੀਤੇ। ਅਸ਼ਵਿਨੀ ਵੈਸ਼ਨਵ ਨੇ […]

ਐਸ ਜੈਸ਼ੰਕਰ ਨੇ ਮਾਲਦੀਵ, ਸ਼੍ਰੀਲੰਕਾ ਤੇ ਬੰਗਲਾਦੇਸ਼ ਦੇ ਮੁਖੀਆਂ ਨਾਲ ਮੁਲਾਕਾਤ, ਆਖਿਆ-ਮਿਲ ਕੇ ਕੰਮ ਕਰਨ ਲਈ ਤਿਆਰ

S Jaishankar

ਚੰਡੀਗੜ੍ਹ, 10 ਜੂਨ 2024: ਕੇਂਦਰੀ ਮੰਤਰੀ ਐਸ ਜੈਸ਼ੰਕਰ (S Jaishankar) ਨੇ ਸੋਮਵਾਰ ਨੂੰ ਮਾਲਦੀਵ ਦੇ ਰਾਸ਼ਟਰਪਤੀ ਮੁਹੰਮਦ ਮੁਈਜ਼ੂ, ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਅਤੇ ਸ਼੍ਰੀਲੰਕਾ ਦੇ ਰਾਸ਼ਟਰਪਤੀ ਰਾਨਿਲ ਵਿਕਰਮਸਿੰਘੇ ਨਾਲ ਵੱਖ-ਵੱਖ ਦੁਵੱਲੀਆਂ ਬੈਠਕਾਂ ਕੀਤੀਆਂ। ਜਿਕਰਯੋਗ ਹੈ ਕਿ ਮੁਈਜ਼ੂ, ਹਸੀਨਾ ਅਤੇ ਵਿਕਰਮਸਿੰਘੇ ਭਾਰਤ ਦੇ ਗੁਆਂਢੀ ਅਤੇ ਹਿੰਦ ਮਹਾਸਾਗਰ ਖੇਤਰ ਦੇ ਉਨ੍ਹਾਂ ਸੱਤ ਆਗੂਆਂ ਵਿੱਚ ਸ਼ਾਮਲ […]

ਐਸ ਜੈਸ਼ੰਕਰ ਵੱਲੋਂ ਪੱਛਮੀ ਮੀਡੀਆ ਦੀ ਆਲੋਚਨਾ, ਆਖਿਆ- ਪੱਛਮੀ ਦੇਸ਼ ਸਾਨੂੰ ਗਿਆਨ ਨਾ ਦੇਣ

S Jaishankar

ਚੰਡੀਗੜ੍ਹ, 15 ਮਈ 2024: ਭਾਰਤ ਦੇ ਵਿਦੇਸ਼ ਮੰਤਰੀ ਐਸ ਜੈਸ਼ੰਕਰ (S Jaishankar) ਨੇ ਇੱਕ ਵਾਰ ਫਿਰ ਪੱਛਮੀ ਦੇਸ਼ ਦੇ ਮੀਡੀਆ ਵੱਲੋਂ ਭਾਰਤੀ ਚੋਣਾਂ ਦੀ ਕਵਰੇਜ ਦੀ ਆਲੋਚਨਾ ਕੀਤੀ ਹੈ। ਜੈਸ਼ੰਕਰ ਨੇ ਕਿਹਾ ਹੈ ਕਿ ਜਿਨ੍ਹਾਂ ਦੇਸ਼ਾਂ ਨੂੰ “ਚੋਣਾਂ ਦੇ ਨਤੀਜਿਆਂ ਦਾ ਫੈਸਲਾ ਕਰਨ ਲਈ ਅਦਾਲਤ ਵਿੱਚ ਜਾਣਾ ਪੈਂਦਾ ਹੈ” ਅੱਜ ਸਾਨੂੰ ਚੋਣਾਂ ਕਰਵਾਉਣ ਬਾਰੇ ਸਿਆਣਪ […]

ਬਾਈਡਨ ਵੱਲੋਂ ਭਾਰਤ ਨੂੰ ‘ਜੈਨੋਫੋਬਿਕ’ ਕਹਿਣ ‘ਤੇ ਐੱਸ ਜੈਸ਼ੰਕਰ ਦਾ ਬਿਆਨ, ਭਾਰਤ ਹਰ ਸਮਾਜ ਦੇ ਲੋਕਾਂ ਦਾ ਕਰਦੈ ਸਵਾਗਤ

xenophobic

ਚੰਡੀਗੜ੍ਹ, 4 ਮਈ 2024: ਅਮਰੀਕੀ ਰਾਸ਼ਟਰਪਤੀ ਜੋਅ ਬਾਈਡਨ ਨੇ ਹਾਲ ਹੀ ਵਿੱਚ ਭਾਰਤ ਨੂੰ ਜ਼ੇਨੋਫੋਬਿਕ (xenophobic) (ਵਿਦੇਸ਼ੀਆਂ ਪ੍ਰਤੀ ਬਹੁਤ ਜ਼ਿਆਦਾ ਨਾਪਸੰਦਗੀ ਜਾਂ ਡਰ ਰੱਖਣਾ) ਦੱਸਿਆ ਸੀ। ਇਸ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਕੇਂਦਰੀ ਵਿਦੇਸ਼ ਮੰਤਰੀ ਨੇ ਬਾਈਡਨ ਦੀ ਟਿੱਪਣੀ ਨੂੰ ਰੱਦ ਕਰ ਦਿੱਤਾ। ਜੈਸ਼ੰਕਰ ਨੇ ਕਿਹਾ ਕਿ ਭਾਰਤ ਵੱਖ-ਵੱਖ ਸਮਾਜਾਂ ਦੇ ਲੋਕਾਂ ਦਾ ਸਵਾਗਤ ਕਰਦਾ ਹੈ। […]

ਭਾਰਤ-ਮਿਆਂਮਾਰ ਸਰਹੱਦ ‘ਤੇ ਕੰਡਿਆਲੀ ਤਾਰ ਲਗਾਉਣਾ ਦੇਸ਼ ਦੀ ਸੁਰੱਖਿਆ ਨੂੰ ਤਰਜੀਹ ਦਿੰਦੀ ਸਰਕਾਰ: ਐੱਸ ਜੈਸ਼ੰਕਰ

India-Myanmar border

ਚੰਡੀਗੜ੍ਹ, 11 ਅਪ੍ਰੈਲ 2024: ਮਿਜ਼ੋਰਮ ‘ਚ ਭਾਜਪਾ ਦਾ ਚੋਣ ਮਨੋਰਥ ਪੱਤਰ ਜਾਰੀ ਕਰਨ ਤੋਂ ਬਾਅਦ ਜੈਸ਼ੰਕਰ ਨੇ ਭਾਰਤ-ਮਿਆਂਮਾਰ ਸਰਹੱਦ  (India-Myanmar border) ‘ਤੇ ਕੰਡਿਆਲੀ ਤਾਰ ਲਗਾਉਣ ‘ਤੇ ਕਿਹਾ ਕਿ ਸਰਕਾਰ ਦੇਸ਼ ਦੀ ਸੁਰੱਖਿਆ ਨੂੰ ਸਭ ਤੋਂ ਵੱਧ ਤਰਜੀਹ ਦਿੰਦੀ ਹੈ। ਜੈਸ਼ੰਕਰ ਨੇ ਕਿਹਾ ਕਿ ਕੇਂਦਰ ਲੋਕਾਂ ਦੇ ਹਿੱਤਾਂ, ਪਰੰਪਰਾਵਾਂ, ਰੀਤੀ-ਰਿਵਾਜਾਂ ਅਤੇ ਸਰਹੱਦ ਪਾਰ ਸਬੰਧਾਂ ਪ੍ਰਤੀ ਬਹੁਤ […]

ਸੰਯੁਕਤ ਰਾਸ਼ਟਰ ਨੂੰ ਭਾਰਤ ‘ਚ ਨਿਰਪੱਖ ਚੋਣਾਂ ਨੂੰ ਲੈ ਕੇ ਚਿੰਤਾ ਕਰਨ ਦੀ ਕੋਈ ਲੋੜ ਨਹੀਂ: ਐੱਸ ਜੈਸ਼ੰਕਰ

S Jaishankar

ਚੰਡੀਗੜ੍ਹ, 5 ਅਪ੍ਰੈਲ 2024: ਵਿਦੇਸ਼ ਮੰਤਰੀ ਐਸ ਜੈਸ਼ੰਕਰ (S Jaishankar) ਨੇ ਕਿਹਾ ਕਿ ਸੰਯੁਕਤ ਰਾਸ਼ਟਰ ਨੂੰ ਭਾਰਤ ਵਿੱਚ ਨਿਰਪੱਖ ਚੋਣਾਂ ਨੂੰ ਲੈ ਕੇ ਚਿੰਤਾ ਕਰਨ ਦੀ ਕੋਈ ਲੋੜ ਨਹੀਂ ਹੈ। ਵਿਦੇਸ਼ ਮੰਤਰੀ ਜੈਸ਼ੰਕਰ ਨੇ ਕੇਰਲ ਦੇ ਤਿਰੂਵਨੰਤਪੁਰਮ ਵਿੱਚ ਲੋਕ ਸਭਾ ਚੋਣਾਂ ਲਈ ਆਪਣੇ ਕੈਬਨਿਟ ਸਹਿਯੋਗੀ ਅਤੇ ਭਾਜਪਾ ਉਮੀਦਵਾਰ ਰਾਜੀਵ ਚੰਦਰਸ਼ੇਖਰ ਲਈ ਪ੍ਰਚਾਰ ਕਰਦੇ ਹੋਏ ਸੰਯੁਕਤ […]

ਵਿਦੇਸ਼ ਮੰਤਰੀ ਐਸ ਜੈਸ਼ੰਕਰ ਦਾ ਦਾਅਵਾ, 100 ਫੀਸਦੀ ਉਨ੍ਹਾਂ ਦੀ ਸਰਕਾਰ 15 ਸਾਲ ਤੱਕ ਸੱਤਾ ‘ਚ ਰਹੇਗੀ

S Jaishankar

ਚੰਡੀਗੜ੍ਹ, 8 ਮਾਰਚ 2024: ਭਾਰਤੀ ਵਿਦੇਸ਼ ਮੰਤਰੀ ਜਾਪਾਨ ਦੌਰੇ ‘ਤੇ ਹਨ। ਜਾਪਾਨ ਵਿੱਚ ਇੱਕ ਪ੍ਰੋਗਰਾਮ ਦੌਰਾਨ ਵਿਦੇਸ਼ ਮੰਤਰੀ (S Jaishankar)  ਤੋਂ ਲੋਕ ਸਭਾ ਚੋਣਾਂ ਸਬੰਧੀ ਸਵਾਲ ਪੁੱਛੇ ਜਾਣ ‘ਤੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੂੰ 100 ਫੀਸਦੀ ਭਰੋਸਾ ਹੈ ਕਿ ਉਨ੍ਹਾਂ ਦੀ ਸਰਕਾਰ 15 ਸਾਲ ਜਾਂ ਇਸ ਤੋਂ ਵੱਧ ਸਮੇਂ ਤੱਕ […]

ਭਾਰਤ ਇੱਕ ਸ਼ਕਤੀਸ਼ਾਲੀ ਦੇਸ਼, ਸਾਨੂੰ ਦੂਜਿਆਂ ਦੀ ਮੱਦਦ ਕਰਨੀ ਪੈਂਦੀ ਹੈ: ਐੱਸ ਜੈਸ਼ੰਕਰ

India-Myanmar border

ਚੰਡੀਗੜ੍ਹ, 30 ਜਨਵਰੀ 2024: ਭਾਰਤ ਦੇ ਵਿਦੇਸ਼ ਮੰਤਰੀ ਐਸ ਜੈਸ਼ੰਕਰ (S Jaishankar) ਨੇ ਕਿਹਾ ਹੈ ਕਿ ਭਾਰਤ ਇੱਕ ਸ਼ਕਤੀਸ਼ਾਲੀ ਦੇਸ਼ ਹੈ ਅਤੇ ਦੁਨੀਆ ਵਿੱਚ ਇਸ ਦੀ ਚੰਗੀ ਸਾਖ ਹੈ। ਅਜਿਹੇ ਔਖੇ ਸਮੇਂ ਵਿੱਚ ਸਾਨੂੰ ਦੂਜਿਆਂ ਦੀ ਮੱਦਦ ਕਰਨੀ ਪੈਂਦੀ ਹੈ। ਵਿਦੇਸ਼ ਮੰਤਰੀ ਦਾ ਇਹ ਬਿਆਨ ਅਜਿਹੇ ਸਮੇਂ ‘ਚ ਆਇਆ ਹੈ ਜਦੋਂ ਭਾਰਤੀ ਜਲ ਸੈਨਾ ਨੇ […]

ਐੱਸ ਜੈਸ਼ੰਕਰ ਵੱਲੋਂ ਮਾਲਦੀਵ ਦੇ ਵਿਦੇਸ਼ ਮੰਤਰੀ ਨਾਲ ਮੁਲਾਕਾਤ, ਭਾਰਤੀ ਫੌਜ ਦੀ ਵਾਪਸੀ ਦੇ ਮੁੱਦੇ ‘ਤੇ ਹੋਈ ਚਰਚਾ

Maldives

ਚੰਡੀਗੜ੍ਹ, 19 ਜਨਵਰੀ 2024: ਭਾਰਤ ਅਤੇ ਮਾਲਦੀਵ (Maldives) ਵਿਚਾਲੇ ਚੱਲ ਰਹੇ ਤਣਾਅ ਦਰਮਿਆਨ ਵੀਰਵਾਰ ਨੂੰ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਯੂਗਾਂਡਾ ਦੀ ਰਾਜਧਾਨੀ ਕੰਪਾਲਾ ‘ਚ ਮਾਲਦੀਵ ਦੇ ਵਿਦੇਸ਼ ਮੰਤਰੀ ਮੋਸਾ ਜਮੀਰ ਨਾਲ ਮੁਲਾਕਾਤ ਕੀਤੀ। ਦੋਵਾਂ ਆਗੂਆਂ ਵਿਚਾਲੇ ਆਪਸੀ ਸਬੰਧਾਂ ਅਤੇ ਭਾਰਤੀ ਫੌਜਾਂ ਦੀ ਵਾਪਸੀ ਦੇ ਮੁੱਦੇ ‘ਤੇ ਚਰਚਾ ਹੋਈ। ਦਰਅਸਲ, ਜੈਸ਼ੰਕਰ ਗੈਰ-ਗਠਜੋੜ ਅੰਦੋਲਨ (NAM) ਸੰਮੇਲਨ […]