July 5, 2024 6:40 am

ਕੁਲਦੀਪ ਸਿੰਘ ਧਾਲੀਵਾਲ ਨੇ ਕੈਨੇਡਾ ਤੋਂ ਜਬਰੀ ਵਤਨ ਵਾਪਸੀ ਦਾ ਸਾਹਮਣਾ ਕਰ ਰਹੇ ਵਿਦਿਆਰਥੀਆਂ ਦਾ ਮਸਲਾ ਹੱਲ ਕਰਨ ਲਈ ਕੇਂਦਰ ਸਰਕਾਰ ਨੂੰ ਪੱਤਰ ਲਿਖਿਆ

Canada

ਚੰਡੀਗੜ੍ਹ, 06 ਜੂਨ 2023: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਿਲੇ ਨਿਰਦੇਸ਼ਾਂ ਤੋਂ ਬਾਅਦ ਪੰਜਾਬ ਦੇ ਐਨ.ਆਰ.ਆਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਨੇ ਕੈਨੇਡਾ ਤੋਂ ਜਬਰੀ ਵਤਨ ਵਾਪਸੀ ਦਾ ਸਾਹਮਣਾ ਕਰ ਰਹੇ 700 ਦੇ ਕਰੀਬ ਵਿਦਿਆਰਥੀਆਂ ਦਾ ਮਸਲਾ ਹੱਲ ਕਰਨ ਲਈ ਕੇਂਦਰੀ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੂੰ ਇਕ ਪੱਤਰ ਲਿਖਿਆ ਹੈ। ਕਬਿਲੇਗੌਰ ਹੈ ਕਿ […]

ਟੈਕਸਾਸ ਗੋਲੀਬਾਰੀ: ਐਸ਼ਵਰਿਆ ਦੀ ਮ੍ਰਿਤਕ ਦੇਹ ਨੂੰ ਭਾਰਤ ਭੇਜਣ ‘ਚ ਲਈ ਦੂਤਾਵਾਸ ਵਲੋਂ ਪ੍ਰਕਿਰਿਆ ਸ਼ੁਰੂ

Texas

ਚੰਡੀਗੜ੍ਹ, 09 ਮਈ 2023: ਟੈਕਸਾਸ ਦੇ ਵਿੱਚ ਸ਼ਨੀਵਾਰ ਨੂੰ ਇੱਕ ਭੀੜ-ਭੜੱਕੇ ਵਾਲੇ ਮਾਲ ਵਿੱਚ ਇੱਕ ਬੰਦੂਕਧਾਰੀ ਦੀ ਗੋਲੀਬਾਰੀ ਵਿੱਚ ਇੱਕ ਭਾਰਤੀ ਮਹਿਲਾ ਇੰਜੀਨੀਅਰ ਸਮੇਤ 9 ਜਣਿਆਂ ਦੀ ਮੌਤ ਹੋ ਗਈ ਸੀ । ਉਥੋਂ ਦੇ ਭਾਰਤੀ ਵਣਜ ਦੂਤਘਰ ਨੇ ਦੱਸਿਆ ਕਿ 26 ਸਾਲਾ ਐਸ਼ਵਰਿਆ ਥਟੀਕੋਂਡਾ (Aishwarya Thatikonda) ਦੀ ਮ੍ਰਿਤਕ ਦੇਹ ਉਸ ਦੇ ਪਰਿਵਾਰ ਯਾਨੀ ਭਾਰਤ ਨੂੰ […]

ਅੱਤਵਾਦ ਦੁਨੀਆ ਲਈ ਵੱਡਾ ਖ਼ਤਰਾ, ਇਸਦੇ ਖ਼ਿਲਾਫ਼ ਸੰਯੁਕਤ ਰੂਪ ‘ਚ ਲੜਨ ਦੀ ਲੋੜ: ਐੱਸ. ਜੈਸ਼ੰਕਰ

S. Jaishankar

ਚੰਡੀਗੜ੍ਹ, 05 ਮਈ 2023: ਪਾਕਿਸਤਾਨ ਅਤੇ ਭਾਰਤ ਦੇ ਵਿਦੇਸ਼ ਮੰਤਰੀਆਂ ਨੇ ਸ਼ੰਘਾਈ ਸਹਿਯੋਗ ਸੰਗਠਨ (SCO) ਦੀ ਬੈਠਕ ‘ਚ ਮੁਲਾਕਾਤ ਕੀਤੀ। ਸ਼ੁੱਕਰਵਾਰ ਨੂੰ ਗੋਆ ਵਿੱਚ ਐਸਸੀਓ ਦੇ ਵਿਦੇਸ਼ ਮੰਤਰੀਆਂ ਦੇ ਸਵਾਗਤ ਦੌਰਾਨ, ਐੱਸ. ਜੈਸ਼ੰਕਰ (S. Jaishankar) ਨੇ ਨਮਸਤੇ ਕਿਹਾ ਅਤੇ ਬਿਲਾਵਲ ਨੇ ਵੀ ਹੱਥ ਜੋੜ ਕੇ ਨਮਸਤੇ ਦਾ ਜਵਾਬ ਦਿੱਤਾ । ਇਸ ਦੇ ਨਾਲ ਹੀ ਪਾਕਿਸਤਾਨ […]

SCO Summit: ਐੱਸ. ਜੈਸ਼ੰਕਰ ਅਤੇ ਚੀਨੀ ਵਿਦੇਸ਼ ਮੰਤਰੀ ਵਿਚਾਲੇ ਸਰਹੱਦੀ ਮੁੱਦਿਆਂ ‘ਤੇ ਹੋਈ ਚਰਚਾ

Latifpura

ਚੰਡੀਗੜ੍ਹ, 04 ਮਈ 2023: ਗੋਆ ਵਿੱਚ ਸ਼ੰਘਾਈ ਸਹਿਯੋਗ ਸੰਗਠਨ (SCO) ਦੇ ਵਿਦੇਸ਼ ਮੰਤਰੀਆਂ ਦੀ ਮੀਟਿੰਗ ਹੋ ਰਹੀ ਹੈ। ਇਸ ‘ਚ ਹਿੱਸਾ ਲੈਣ ਲਈ ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਅਤੇ ਚੀਨ ਦੇ ਵਿਦੇਸ਼ ਮੰਤਰੀ ਕਿਨ ਗੈਂਗ ਪਹੁੰਚ ਚੁੱਕੇ ਹਨ। ਇਸ ਮੌਕੇ ਵਿਦੇਸ਼ ਮੰਤਰੀ ਐਸ ਜੈਸ਼ੰਕਰ (S. Jaishankar) ਨੇ ਆਪਣੇ ਚੀਨੀ ਹਮਰੁਤਬਾ ਕਿਨ ਗੈਂਗ ਨਾਲ […]

SCO Summit: ਐੱਸ.ਜੈਸ਼ੰਕਰ ਨਾਲ SCO ਦੇ ਸਕੱਤਰ ਜਨਰਲ ਦੀ ਬੈਠਕ, ਗੋਆ ਪਹੁੰਚੇ ਪਾਕਿਸਤਾਨ ਤੇ ਚੀਨ ਦੇ ਵਿਦੇਸ਼ ਮੰਤਰੀ

SCO Summit

ਚੰਡੀਗੜ੍ਹ, 04 ਮਈ 2023: ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਅਤੇ ਚੀਨ ਦੇ ਵਿਦੇਸ਼ ਮੰਤਰੀ ਕਿਨ ਗੈਂਗ ਸ਼ੰਘਾਈ ਸਹਿਯੋਗ ਸੰਗਠਨ ਦੇ ਵਿਦੇਸ਼ ਮੰਤਰੀਆਂ ਦੀ ਬੈਠਕ ਲਈ ਗੋਆ (SCO Summit) ਪਹੁੰਚ ਗਏ ਹਨ। ਇਸ ਦੌਰਾਨ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਿਹਾ ਕਿ ਭਾਰਤ ਵਿੱਚ ਐਸਸੀਓ ਕੌਂਸਲ ਦੀ ਮੀਟਿੰਗ ਚੱਲ ਰਹੀ ਹੈ। ਉਨ੍ਹਾਂ ਕਿਹਾ […]

ਵਿਕਰਮਜੀਤ ਸਾਹਨੀ ਨੇ ਭਾਰਤੀ ਵਿਦੇਸ਼ ਮੰਤਰੀ ਤੋਂ ਮਸਕਟ ‘ਚ ਫਸੀਆਂ ਪੰਜਾਬੀ ਔਰਤਾਂ ਨੂੰ ਬਚਾਉਣ ਦੀ ਕੀਤੀ ਮੰਗ

ਕੈਨੇਡਾ

ਨਵੀਂ ਦਿੱਲੀ, 02 ਮਈ 2023 (ਦਵਿੰਦਰ ਸਿੰਘ): ਸੰਸਦ ਮੈਂਬਰ ਵਿਕਰਮਜੀਤ ਸਾਹਨੀ (Vikramjit Sahney) ਨੇ ਮਸਕਟ ‘ਚ ਫਸੀਆਂ ਪੰਜਾਬੀ ਔਰਤਾਂ ਨੂੰ ਬਚਾਉਣ ਦੀ ਮੰਗ ਕੀਤੀ ਹੈ | ਪੰਜਾਬ ਤੋਂ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਅੱਜ ਮਸਕਟ, ਓਮਾਨ ਵਿੱਚ ਫਸੀਆਂ 15-20 ਪੰਜਾਬੀ ਔਰਤਾਂ ਨੂੰ ਬਚਾਉਣ ਦੀ ਮੰਗ ਕੀਤੀ ਹੈ। ਵਿਕਰਮਜੀਤ ਸਾਹਨੀ ਨੇ ਭਾਰਤ ਸਰਕਾਰ ਦੇ […]

ਸੂਡਾਨ ‘ਚ ਫਸੇ ਭਾਰਤੀ ਨਾਗਰਿਕਾਂ ਨੂੰ ਕੱਢਣ ਲਈ ਚਲਾਇਆ ‘ਆਪ੍ਰੇਸ਼ਨ ਕਾਵੇਰੀ’, 500 ਭਾਰਤੀ ਜਲਦ ਪਰਤਣਗੇ ਵਤਨ

Operation Kaveri

ਚੰਡੀਗੜ੍ਹ, 24 ਅਪ੍ਰੈਲ 2023: ਸੂਡਾਨ ‘ਚ ਪਿਛਲੇ ਕਈ ਦਿਨਾਂ ਤੋਂ ਫ਼ੌਜ ਅਤੇ ਅਰਧ ਸੈਨਿਕ ਬਲਾਂ ਵਿਚਾਲੇ ਚੱਲ ਰਿਹਾ ਟਕਰਾਅ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਦੋਵੇਂ ਫੌਜਾਂ ਵਿਚਾਲੇ ਹੋਈ ਹਿੰਸਕ ਝੜੱਪ ‘ਚ ਹੁਣ ਤੱਕ 400 ਤੋਂ ਵੱਧ ਜਣੇ ਆਪਣੀ ਜਾਨ ਗੁਆ ​​ਚੁੱਕੇ ਹਨ। ਇਸ ਦੇ ਨਾਲ ਹੀ 3000 ਤੋਂ ਵੱਧ ਜ਼ਖਮੀ ਹੋਏ ਹਨ। ਇਸ […]

PM ਨਰਿੰਦਰ ਮੋਦੀ ਨੇ ਸੱਦੀ ਉੱਚ ਪੱਧਰੀ ਬੈਠਕ, ਸੂਡਾਨ ‘ਚ ਫਸੇ ਭਾਰਤੀਆਂ ਦੀ ਸੁਰੱਖਿਆ ਦੀ ਹੋਵੇਗੀ ਸਮੀਖਿਆ

Article 370

ਚੰਡੀਗੜ੍ਹ, 21 ਅਪ੍ਰੈਲ 2023: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਘਰੇਲੂ ਯੁੱਧ ਪ੍ਰਭਾਵਿਤ ਸੂਡਾਨ (Sudan) ਵਿੱਚ ਫਸੇ ਭਾਰਤੀਆਂ ਦੀ ਸੁਰੱਖਿਆ ਦੀ ਸਮੀਖਿਆ ਕਰਨ ਲਈ ਇੱਕ ਉੱਚ ਪੱਧਰੀ ਮੀਟਿੰਗ ਸੱਦੀ ਹੈ। ਪ੍ਰਧਾਨ ਮੰਤਰੀ ਇਸ ਬੈਠਕ ਦੀ ਪ੍ਰਧਾਨਗੀ ਕਰਨਗੇ। ਇਸ ਦੌਰਾਨ ਦੇਸ਼ ਦੇ ਨਾਗਰਿਕਾਂ ਨੂੰ ਸੁਰੱਖਿਅਤ ਬਾਹਰ ਕੱਢਣ ‘ਤੇ ਚਰਚਾ ਹੋਵੇਗੀ। ਜ਼ਿਕਰਯੋਗ ਹੈ ਕਿ ਮੰਗਲਵਾਰ ਦੇਰ ਸ਼ਾਮ ਦੋਵੇਂ […]

ਐੱਸ. ਜੈਸ਼ੰਕਰ ਨੂੰ ਮਿਲੇ ਰੂਸ ਦੇ ਡਿਪਟੀ PM, ਦੋਵੇਂ ਦੇਸ਼ਾਂ ਵਿਚਾਲੇ ਹੋ ਸਕਦੈ ਮੁਕਤ ਵਪਾਰ ਸਮਝੌਤਾ

Russia

ਚੰਡੀਗੜ੍ਹ, 18 ਅਪ੍ਰੈਲ 2023: ਭਾਰਤ ਦੇ ਵਿਦੇਸ਼ ਮੰਤਰੀ ਐਸ ਜੈਸ਼ੰਕਰ (S Jaishanka) ਨੇ ਅੱਜ ਦਿੱਲੀ ਵਿੱਚ ਰੂਸ (Russia) ਦੇ ਉਪ ਪ੍ਰਧਾਨ ਮੰਤਰੀ ਡੇਨਿਸ ਮਾਨਤੁਰੋਵ ਨਾਲ ਮੁਲਾਕਾਤ ਕੀਤੀ। ਡੇਨਿਸ ਮੰਤੁਰੋਵ ਸੋਮਵਾਰ ਨੂੰ ਭਾਰਤ ਦੌਰੇ ‘ਤੇ ਆਏ ਸਨ ਅਤੇ ਦੋ ਦਿਨਾਂ ‘ਚ ਜੈਸ਼ੰਕਰ ਅਤੇ ਮਾਨਤੁਰੋਵ ਵਿਚਾਲੇ ਇਹ ਦੂਜੀ ਮੁਲਾਕਾਤ ਹੈ। ਮਾਨਤੁਰੋਵ ਰੂਸ ਦੇ ਉਦਯੋਗ ਅਤੇ ਵਪਾਰ ਮੰਤਰੀ […]

ਐੱਸ ਜੈਸ਼ੰਕਰ ਮੋਜ਼ਾਮਿਬਕ ਦਾ ਦੌਰਾ ਕਰਨ ਵਾਲੇ ਭਾਰਤ ਦੇ ਪਹਿਲੇ ਵਿਦੇਸ਼ ਮੰਤਰੀ, ਮੇਡ ਇਨ ਇੰਡੀਆ ਟਰੇਨ ‘ਚ ਕੀਤਾ ਸਫ਼ਰ

S Jaishankar

ਚੰਡੀਗੜ੍ਹ,14 ਅਪ੍ਰੈਲ 2023: ਭਾਰਤ ਦੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ (S Jaishankar) ਵੀਰਵਾਰ ਨੂੰ ਮੋਜ਼ਾਮਿਬਕ (Mozambique) ਪਹੁੰਚੇ। ਇੱਥੇ ਉਸ ਨੇ ਮੇਡ ਇਨ ਇੰਡੀਆ ਟਰੇਨ ਵਿੱਚ ਸਫ਼ਰ ਕੀਤਾ। ਇਸ ਦੌਰਾਨ ਉਨ੍ਹਾਂ ਨਾਲ ਮੋਜ਼ਾਮਿਬਕ ਦੇ ਟਰਾਂਸਪੋਰਟ ਮੰਤਰੀ ਮਾਟੇਓਸ ਮਾਗਲਾ ਅਤੇ ਰੇਲ ਇੰਡੀਆ ਟੈਕਨੀਕਲ ਐਂਡ ਇਕਨਾਮਿਕ ਸਰਵਿਸ ਦੇ ਮਾਲਕ ਰਾਹੁਲ ਮਿੱਤਲ ਵੀ ਮੌਜੂਦ ਸਨ। ਜੈਸ਼ੰਕਰ ਮੋਜ਼ਾਮਿਬਕ ਦਾ ਦੌਰਾ ਕਰਨ […]