July 8, 2024 2:09 am

ਲਾਤੀਨੀ ਅਮਰੀਕਾ ਤੋਂ ਕਿਉਂ ਸ਼ੁਰੂ ਹੋਈ ਸੂਰਜਮੁਖੀ ਦੇ ਤੇਲ ਦੀ ਸਪਲਾਈ ?, ਐੱਸ ਜੈਸ਼ੰਕਰ ਨੇ ਦੱਸਿਆ ਕਾਰਨ

Sunflower Oil

ਚੰਡੀਗੜ੍ਹ, 12 ਅਪ੍ਰੈਲ 2023: ਭਾਰਤੀ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਇਨ੍ਹੀਂ ਦਿਨੀਂ ਯੂਗਾਂਡਾ ਦੇ ਦੌਰੇ ‘ਤੇ ਹਨ। ਇਸ ਦੌਰਾਨ ਉਨ੍ਹਾਂ ਨੇ ਇੱਕ ਕਿੱਸਾ ਸਾਂਝਾ ਕੀਤਾ ਕਿ ਕਿਵੇਂ ਭਾਰਤ ਅਤੇ ਲਾਤੀਨੀ ਅਮਰੀਕਾ ਦਰਮਿਆਨ ਸੂਰਜਮੁਖੀ ਦੇ ਤੇਲ (Sunflower Oil) ਦੀ ਸਪਲਾਈ ਸ਼ੁਰੂ ਹੋਈ। ਰਾਜਧਾਨੀ ਕੰਪਾਲਾ ‘ਚ ਇਕ ਸੰਬੋਧਨ ਦੌਰਾਨ ਕਿਹਾ ਕਿ ਰੂਸ-ਯੂਕਰੇਨ ਯੁੱਧ ਕਾਰਨ ਭਾਰਤ ਕੋਲ ਸੂਰਜਮੁਖੀ ਦੇ […]

ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਭਾਰਤ-ਚੀਨ ਦਰਮਿਆਨ ਸਥਿਤੀ ਨੂੰ ‘ਨਾਜ਼ੁਕ’ ਅਤੇ ‘ਖਤਰਨਾਕ’ ਦੱਸਿਆ

Sudan

ਚੰਡੀਗੜ੍ਹ, 18 ਮਾਰਚ 2023: ਭਾਰਤ ਅਤੇ ਚੀਨ ਵਿਚਾਲੇ ਚੱਲ ਰਹੇ ਸਰਹੱਦੀ ਵਿਵਾਦ ‘ਤੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ (S Jaishankar) ਦਾ ਵੱਡਾ ਬਿਆਨ ਆਇਆ ਹੈ। ਉਸਨੇ ਲੱਦਾਖ ਦੇ ਪੱਛਮੀ ਹਿਮਾਲੀਅਨ ਖੇਤਰ ਵਿੱਚ ਭਾਰਤ ਅਤੇ ਚੀਨ ਦਰਮਿਆਨ ਸਥਿਤੀ ਨੂੰ ‘ਨਾਜ਼ੁਕ’ ਅਤੇ ‘ਖਤਰਨਾਕ’ ਦੱਸਿਆ। ਇੰਡੀਆ ਟੂਡੇ ਕਨਕਲੇਵ ਵਿੱਚ ਬੋਲਦਿਆਂ ਸ. ਜੈਸ਼ੰਕਰ ਨੇ ਕਿਹਾ ਕਿ ਲੱਦਾਖ ਦੇ ਕੁਝ ਹਿੱਸਿਆਂ […]

ਭਾਰਤ ਦੀ ਅਗਵਾਈ ਹੇਠ ‘ਕਵਾਡ’ ਮੈਂਬਰ ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਦੀ ਹੋਈ ਮੀਟਿੰਗ, ਇਨ੍ਹਾਂ ਮੁੱਦਿਆਂ ‘ਤੇ ਹੋਈ ਚਰਚਾ

Quad

ਚੰਡੀਗੜ੍ਹ, 03 ਮਾਰਚ 2023: ਭਾਰਤ ਦੀ ਅਗਵਾਈ ਹੇਠ ‘ਕਵਾਡ’ (Quad) ਦੇ ਮੈਂਬਰ ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਦੀ ਮੀਟਿੰਗ ਅੱਜ ਨਵੀਂ ਦਿੱਲੀ ਵਿਖੇ ਹੋਈ। ਬੈਠਕ ਦੀ ਪ੍ਰਧਾਨਗੀ ਭਾਰਤ ਦੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਕੀਤੀ। ਇਸ ਮੀਟਿੰਗ ਵਿੱਚ ਅਮਰੀਕਾ ਦੇ ਵਿਦੇਸ਼ ਮੰਤਰੀ ਐਂਟੋਨੀ ਬਲਿੰਕਨ, ਆਸਟਰੇਲੀਆ ਦੇ ਵਿਦੇਸ਼ ਮੰਤਰੀ ਪੇਨੀ ਵੋਂਗ ਅਤੇ ਜਾਪਾਨ ਦੇ ਵਿਦੇਸ਼ ਮੰਤਰੀ ਹਯਾਸ਼ੀ […]

ਬੀਬੀਸੀ ਮੁੱਦੇ ‘ਤੇ ਐੱਸ ਜੈਸ਼ੰਕਰ ਦਾ ਬਿਆਨ, ਕਿਹਾ- ਸਾਰੀਆਂ ਕੰਪਨੀਆਂ ਨੂੰ ਦੇਸ਼ ਦੇ ਕਾਇਦੇ-ਕਾਨੂੰਨਾਂ ਦੀ ਪਾਲਣਾ ਕਰਨੀ ਪਵੇਗੀ

BBC

ਚੰਡੀਗੜ੍ਹ, 01 ਮਾਰਚ 2023: ਜੀ-20 ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਦੀ ਅੱਜ ਅਤੇ ਭਲਕੇ ਦਿੱਲੀ ਵਿੱਚ ਅਹਿਮ ਬੈਠਕ ਹੋਣ ਜਾ ਰਹੀ ਹੈ। ਇਸ ਮੁਲਾਕਾਤ ਤੋਂ ਪਹਿਲਾਂ ਬ੍ਰਿਟੇਨ ਦੇ ਵਿਦੇਸ਼ ਸਕੱਤਰ ਜੇਮਸ ਕਲੇਵਰਲੀ ਨੇ ਬੁੱਧਵਾਰ ਨੂੰ ਭਾਰਤੀ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਜੇਮਸ ਨੇ 14 ਫਰਵਰੀ ਨੂੰ ਬੀਬੀਸੀ (BBC) ਦੇ ਦਿੱਲੀ ਅਤੇ ਮੁੰਬਈ […]

ਇੰਦਰਾ ਗਾਂਧੀ ਨੇ ਮੇਰੇ ਪਿਤਾ ਨੂੰ ਕੈਬਿਨਟ ਸਕੱਤਰ ਦੇ ਅਹੁਦੇ ਤੋਂ ਹਟਾਇਆ ਸੀ, ਮੇਰੇ ਪਿਤਾ ਈਮਾਨਦਾਰ ਵਿਅਕਤੀ ਸਨ: ਐੱਸ ਜੈਸ਼ੰਕਰ

BBC

ਚੰਡੀਗੜ੍ਹ, 21 ਫਰਵਰੀ 2023: ਵਿਦੇਸ਼ ਮੰਤਰੀ ਐੱਸ ਜੈਸ਼ੰਕਰ (S Jaishankar) ਨੇ ਪਹਿਲੀ ਵਾਰ ਇੱਕ ਇੰਟਰਵਿਊ ਵਿੱਚ ਆਪਣੇ ਪਿਤਾ ਨਾਲ ਹੋਈ ਬੇਇਨਸਾਫ਼ੀ ਬਾਰੇ ਗੱਲ ਕੀਤੀ, ਜਦੋਂ ਇੰਦਰਾ ਗਾਂਧੀ ਅਤੇ ਰਾਜੀਵ ਗਾਂਧੀ ਪ੍ਰਧਾਨ ਮੰਤਰੀ ਸਨ। ਜੈਸ਼ੰਕਰ ਨੇ ਕਿਹਾ ਕਿ ਮੇਰੇ ਪਿਤਾ ਡਾਕਟਰ ਕੇ ਸੁਬਰਾਮਨੀਅਮ ਕੈਬਿਨਟ ਸਕੱਤਰ ਸਨ, ਪਰ 1980 ਵਿੱਚ ਜਦੋਂ ਇੰਦਰਾ ਗਾਂਧੀ ਦੁਬਾਰਾ ਚੁਣੇ ਜਾਣ ਤੋਂ […]

ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਅਰਜਨਟੀਨਾ ਦੇ ਮੰਤਰੀ ਨਾਲ ਮੁਲਾਕਾਤ ਕੀਤੀ, ਤੋਹਫੇ ਵਜੋਂ ਮਿਲੀ ਮੈਸੀ ਦੀ ਜਰਸੀ

S Jaishankar

ਚੰਡੀਗੜ੍ਹ, 06 ਫ਼ਰਵਰੀ 2023 : ਭਾਰਤ ਦੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ (S Jaishankar) ਨੇ ਅਰਜਨਟੀਨਾ ਦੇ ਵਿਗਿਆਨ-ਤਕਨਾਲੋਜੀ ਅਤੇ ਇਨੋਵੇਸ਼ਨ ਮੰਤਰੀ ਡੇਨੀਅਲ ਫਿਲਮਜ਼ ਨਾਲ ਮੁਲਾਕਾਤ ਕੀਤੀ। ਮੁਲਾਕਾਤ ਤੋਂ ਬਾਅਦ ਅਰਜਨਟੀਨਾ ਦੇ ਮੰਤਰੀ ਨੇ ਜੈਸ਼ੰਕਰ ਨੂੰ ਫੁੱਟਬਾਲ ਸਟਾਰ ਲਿਓਨਲ ਮੈਸੀ ਦੀ ਜਰਸੀ ਤੋਹਫੇ ‘ਚ ਦਿੱਤੀ। ਅਰਜਨਟੀਨਾ ਦੀ ਫੁੱਟਬਾਲ ਟੀਮ ਦੇ ਕਪਤਾਨ ਲਿਓਨਲ ਮੇਸੀ ਨੇ ਆਪਣੀ ਅਗਵਾਈ ਵਿੱਚ […]

ਵਿਸ਼ਵ ਅਰਥਵਿਵਸਥਾ ‘ਚ ਭਾਰਤ ਦਾ ਦਬਦਬਾ ਵਧਿਆ, ਅਗਲੇ ਸਾਲ ਲਈ 470 ਅਰਬ ਡਾਲਰ ਦਾ ਟੀਚਾ: ਐਸ ਜੈਸ਼ੰਕਰ

S Jaishankar

ਚੰਡੀਗੜ੍ਹ 30 ਦਸੰਬਰ 2022: ਸਾਈਪ੍ਰਸ ਦੀ ਰਾਜਧਾਨੀ ਨਿਕੋਸ਼ੀਆ ਵਿੱਚ ਸ਼ੁੱਕਰਵਾਰ ਨੂੰ ਇੱਕ ਕਾਰੋਬਾਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਵਿਦੇਸ਼ ਮੰਤਰੀ ਐਸ ਜੈਸ਼ੰਕਰ (S Jaishankar) ਨੇ ਕਿਹਾ ਕਿ ਵਿਸ਼ਵ ਅਰਥਵਿਵਸਥਾ ਵਿੱਚ ਭਾਰਤ ਦਾ ਦਬਦਬਾ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਦੀਆਂ ਆਰਥਿਕ ਨੀਤੀਆਂ ਅਤੇ ਸੁਧਾਰਾਂ ਨੇ ਭਾਰਤ ਨੂੰ ਸਿੱਧੇ ਵਿਦੇਸ਼ੀ ਨਿਵੇਸ਼ (FDI) ਲਈ ਇੱਕ ਮਹੱਤਵਪੂਰਨ […]

ਨਸ਼ੇ ਦੇਸ਼ ਲਈ ਗੰਭੀਰ ਸਮੱਸਿਆ, ਸਾਰੇ ਸੂਬਿਆਂ ਨੂੰ ਨਸ਼ਿਆਂ ਵਿਰੁੱਧ ਮਿਲ ਕੇ ਲੜਨੀ ਪਵੇਗੀ ਜੰਗ: ਅਮਿਤ ਸ਼ਾਹ

Amit Shah

ਚੰਡੀਗੜ੍ਹ 21 ਦਸੰਬਰ 2022: ਸੰਸਦ ਵਿੱਚ ਅੱਜ ਸਰਦ ਰੁੱਤ ਇਜਲਾਸ ਦੌਰਾਨ ਚੀਨ ਮੁੱਦੇ ਨੂੰ ਲੈ ਕੇ ਹੰਗਾਮਾ ਹੋਇਆ | ਇਸਦੇ ਨਾਲ ਹੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਨੇ ਲੋਕ ਸਭਾ ‘ਚ ਨਸ਼ਿਆਂ ਦੇ ਮੁੱਦੇ ‘ਤੇ ਜਵਾਬ ਦਿੰਦਿਆਂ ਕਿਹਾ ਕਿ ਨਸ਼ੇ ਦੇਸ਼ ਲਈ ਗੰਭੀਰ ਸਮੱਸਿਆ ਹਨ। ਮੋਦੀ ਸਰਕਾਰ ਨੇ ਨਸ਼ਿਆਂ ਖ਼ਿਲਾਫ਼ ਸਖਤ ਨੀਤੀ ਅਪਣਾਈ […]

ਅਸੀਂ ਯੂਕਰੇਨ ਨਾਲ ਗੱਲਬਾਤ ਲਈ ਤਿਆਰ, ਪਰ ਫੌਜਾਂ ਯੂਕਰੇਨ ਤੋਂ ਬਾਹਰ ਨਹੀਂ ਕੱਢਾਂਗੇ: ਰੂਸ

Russia

ਚੰਡੀਗੜ੍ਹ 02 ਦਸੰਬਰ 2022: ਰੂਸ ਅਤੇ ਯੂਕਰੇਨ (Ukraine) ਵਿਚਾਲੇ ਇਸ ਸਾਲ 24 ਫਰਵਰੀ ਤੋਂ ਜੰਗ ਚੱਲ ਰਹੀ ਹੈ। ਅਮਰੀਕਾ ਦੇ ਰਾਸ਼ਟਰਪਤੀ ਜੋ ਬਿਡੇਨ ਨੇ ਹਾਲ ਹੀ ਵਿੱਚ ਕਿਹਾ ਸੀ ਕਿ ਜੇਕਰ ਉਹ ਯੂਕਰੇਨ ਤੋਂ ਫੌਜਾਂ ਨੂੰ ਵਾਪਸ ਬੁਲਾ ਲੈਂਦੇ ਹਨ ਤਾਂ ਉਹ ਰੂਸੀ ( (Russia) ਹਮਰੁਤਬਾ ਵਲਾਦੀਮੀਰ ਪੁਤਿਨ ਨਾਲ ਗੱਲਬਾਤ ਲਈ ਤਿਆਰ ਹਨ। ਇਸ ਤੋਂ […]

ਐੱਸ ਜੈਸ਼ੰਕਰ ਵਲੋਂ ਇੰਡੋਨੇਸ਼ੀਆ ਦੇ ਮੰਤਰੀ ਮਹਿਫੂਦ ਨਾਲ ਮੁਲਾਕਾਤ, ਮਿਆਂਮਾਰ ਸਮੇਤ ਇਨ੍ਹਾਂ ਮੁੱਦਿਆਂ ‘ਤੇ ਕੀਤੀ ਚਰਚਾ

S Jaishankar

ਚੰਡੀਗੜ੍ਹ 29 ਨਵੰਬਰ 2022: ਭਾਰਤ ਦੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ (S Jaishankar) ਨੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਦੇ ਸੱਦੇ ‘ਤੇ ਭਾਰਤ ਆਏ ਇੰਡੋਨੇਸ਼ੀਆ ਦੇ ਰਾਜਨੀਤਿਕ, ਕਾਨੂੰਨੀ ਅਤੇ ਸੁਰੱਖਿਆ ਮਾਮਲਿਆਂ ਦੇ ਤਾਲਮੇਲ ਮੰਤਰੀ ਡਾਕਟਰ ਮੁਹੰਮਦ ਮਹਿਫੂਦ ਐਮਡੀ (Mohammad Mahfud MD)  ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਵੇਂ ਨੇਤਾਵਾਂ ਵਿਚਾਲੇ ਜੀ-20, ਦੁਵੱਲੇ ਸਹਿਯੋਗ ਅਤੇ ਮਿਆਂਮਾਰ ਦੀ ਸਥਿਤੀ […]