July 5, 2024 12:09 am

“ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਤਹਿਤ ਬਜੁਰਗਾਂ ਲਈ ਲਗਾਏ ਜਾ ਰਹੇ ਹਨ ਸੂਬੇ ‘ਚ ਕੈਂਪ: ਡਾ. ਬਲਜੀਤ ਕੌਰ

Dr. Baljit Kaur

ਚੰਡੀਗੜ੍ਹ, 07 ਨਵੰਬਰ 2023: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ “ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਤਹਿਤ ਸੂਬੇ ਵਿੱਚ ਬਜੁਰਗਾਂ ਲਈ ਕੈਂਪ ਲਗਾਏ ਜਾ ਰਹੇ ਹਨ।ਇਸ ਦਾ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ (Dr. Baljit Kaur) ਨੇ ਅੱਜ ਇੱਥੇ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. […]