July 7, 2024 4:33 pm

ਸਿੱਧੂ ਮੂਸੇਵਾਲਾ ਕਤਲ ਕਾਂਡ ਨੂੰ ਲੈ ਕੇ ਹੁਣ ਤੱਕ ਦਾ ਸਭ ਤੋਂ ਵੱਡਾ ਖੁਲਾਸ਼ਾ, ਸਚਿਨ ਬਿਸ਼ਨੋਈ ਨੇ ਖੋਲ੍ਹੇ ਕਈ ਰਾਜ਼

Sidhu Moosewala

ਚੰਡੀਗੜ੍ਹ, 11 ਅਕਤੂਬਰ, 2023: ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਕਤਲ ਕਾਂਡ ’ਚ ਪੁਲਿਸ ਦੀ ਰਿਮਾਂਡ ’ਤੇ ਚੱਲ ਰਹੇ ਬਦਮਾਸ਼ ਸਚਿਨ ਥਾਪਨ ਬਿਸ਼ਨੋਈ ਨੇ ਪੁੱਛਗਿੱਛ ਦੌਰਾਨ ਹੁਣ ਤੱਕ ਦਾ ਸਭ ਤੋਂ ਵੱਡਾ ਖੁਲਾਸ਼ਾ ਕੀਤਾ ਹੈ। ਸਿੱਧੂ ਮੂਸੇਵਾਲਾ ਅਤੇ ਲਾਰੈਂਸ ਬਿਸ਼ਨੋਈ ਵਿਚਾਲੇ ਵਿਵਾਦ ਕਬੱਡੀ ਕੱਪ ਨੂੰ ਲੈ ਕੇ ਸ਼ੁਰੂ ਹੋਇਆ ਸੀ, ਸੂਤਰਾਂ ਮਿਲੀ ਜਾਣਕਾਰੀ ਮੁਤਾਬਕ […]

ਸਿੱਧੂ ਮੂਸੇਵਾਲਾ ਕਤਲ ਕਾਂਡ: ਮਾਨਸਾ ਪੁਲਿਸ ਨੂੰ ਮਿਲਿਆ ਸਚਿਨ ਬਿਸ਼ਨੋਈ ਦਾ 5 ਦਿਨ ਦਾ ਹੋਰ ਪੁਲਿਸ ਰਿਮਾਂਡ

Sachin Bishnoi

ਚੰਡੀਗੜ੍ਹ, 06 ਅਕਤੂਬਰ 2023: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਮਾਮਲੇ ’ਚ ਨਾਮਜ਼ਦ ਸਚਿਨ ਥਾਪਨ ਬਿਸ਼ਨੋਈ (Sachin Bishnoi) ਦਾ ਰਿਮਾਂਡ ਖ਼ਤਮ ਉਪਰੰਤ ਮਾਨਸਾ ਅਦਾਲਤ ‘ਚ ਪੇਸ਼ ਕੀਤਾ ਗਿਆ | ਮਾਨਸਾ ਪੁਲਿਸ ਨੂੰ ਸਚਿਨ ਦਾ 5 ਦਿਨ ਦਾ ਹੋਰ ਪੁਲਿਸ ਰਿਮਾਂਡ ਮਿਲ ਗਿਆ ਹੈ। ਜਿਕਰਯੋਗ ਹੈ ਕਿ ਹੈ ਕਿ 28 ਸਤੰਬਰ ਦੀ ਦੇਰ ਰਾਤ ਉਸ […]

ਸਿੱਧੂ ਮੂਸੇਵਾਲਾ ਕਤਲ ਕਾਂਡ: ਮਾਨਸਾ ਪੁਲਿਸ ਨੂੰ ਮਿਲਿਆ ਸਚਿਨ ਬਿਸ਼ਨੋਈ ਦਾ 6 ਅਕਤੂਬਰ ਤੱਕ ਪੁਲਿਸ ਰਿਮਾਂਡ

Sachin Bishnoi

ਚੰਡੀਗੜ੍ਹ, 29 ਸਤੰਬਰ 2023: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਨਾਮਜ਼ਦ ਮੁਲਜ਼ਮ ਸਚਿਨ ਬਿਸ਼ਨੋਈ (Sachin Bishnoi) ਨੂੰ ਦਿੱਲੀ ਤੋਂ ਪੰਜਾਬ ਲਿਆ ਕੇ ਮਾਨਸਾ ਦੀ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਸਚਿਨ ਬਿਸ਼ਨੋਈ ਦਾ ਮਾਨਸਾ ਪੁਲਿਸ ਨੂੰ 6 ਅਕਤੂਬਰ ਤੱਕ ਪੁਲਿਸ ਰਿਮਾਂਡ ਦੇ ਦਿੱਤਾ ਹੈ।

ਸਿੱਧੂ ਮੂਸੇਵਾਲਾ ਕਤਲ ਕਾਂਡ ‘ਚ ਵੱਡਾ ਖ਼ੁਲਾਸਾ, ਅਯੁੱਧਿਆ ‘ਚ ਹੋਈ ਮੂਸੇਵਾਲਾ ਨੂੰ ਮਾਰਨ ਦੀ ਟ੍ਰੇਨਿੰਗ !

Sidhu Moosewala

ਦਿੱਲੀ, 18 ਅਗਸਤ 2023 (ਦਵਿੰਦਰ ਸਿੰਘ) : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦੇ ਕਤਲ ਨੂੰ ਸਾਲ ਤੋਂ ਉੱਤੇ ਦਾ ਸਮਾਂ ਹੋ ਗਿਆ ਹੈ ਤੇ ਹਰ ਲੰਘਦੇ ਦਿਨ ਨਾਲ ਨਵੇਂ ਖ਼ੁਲਾਸੇ ਹੋ ਰਹੇ ਹਨ। ਸੂਤਰਾਂ ਮੁਤਾਬਕ ਸ਼ੂਟਰ ਪਾਕਿਸਤਾਨ ਤੋਂ ਤਸਕਰੀ ਕੀਤੇ ਹਥਿਆਰ ਲੈ ਕੇ ਅਯੁੱਧਿਆ ਪਹੁੰਚੇ ਸੀ। ਹਥਿਆਰਾਂ ਨਾਲ ਲੈਸ ਬਿਸ਼ਨੋਈ ਗੈਂਗ ਦੇ ਸ਼ੂਟਰ ਕਈ […]

ਸਚਿਨ ਬਿਸ਼ਨੋਈ ਨੂੰ ਭਾਰਤ ਲਿਆਉਣ ਤੋਂ ਬਾਅਦ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਦਿੱਤੀ ਆਪਣੀ ਪ੍ਰਤੀਕਿਰਿਆ

Sachin Bishnoi

ਚੰਡੀਗੜ੍ਹ, 04 ਅਗਸਤ 2023: ਬਦਮਾਸ਼ ਲਾਰੈਂਸ ਬਿਸ਼ਨੋਈ (Sachin Bishnoi) ਦੇ ਭਤੀਜੇ ਸਚਿਨ ਨੂੰ ਅਜ਼ਰਬੈਜਾਨ ਤੋਂ ਭਾਰਤ ਲਿਆਉਣ ਤੋਂ ਬਾਅਦ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਇਸ ਦੇ ਨਾਲ ਹੀ ਬਲਕੌਰ ਸਿੰਘ ਨੇ ਸਰਕਾਰ ਨੂੰ ਵੀ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਸੂਬੇ ਵਿੱਚ ਗੈਂਗਸਟਰਾਂ ਦਾ ਬੋਲਬਾਲਾ ਵੱਧ ਗਿਆ ਹੈ, ਸਰਕਾਰ ਇਨ੍ਹਾਂ […]

ਸਿੱਧੂ ਮੂਸੇਵਾਲਾ ਕਤਲ ਕਾਂਡ: ਬਦਮਾਸ਼ ਸਚਿਨ ਬਿਸ਼ਨੋਈ ਨੂੰ ਅਜ਼ਰਬੈਜਾਨ ਤੋਂ ਭਾਰਤ ਲਿਆਂਦਾ

Sachin Bishnoi

ਚੰਡੀਗੜ੍ਹ, 01 ਅਗਸਤ 2023: ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁਲਜ਼ਮ ਸਚਿਨ ਬਿਸ਼ਨੋਈ (Sachin Bishnoi) ਉਰਫ਼ ਸਚਿਨ ਥਾਪਨ ਨੂੰ ਅਜ਼ਰਬੈਜਾਨ ਦੇ ਬਾਕੂ ਤੋਂ ਭਾਰਤ ਵਾਪਸ ਲਿਆਂਦਾ ਹੈ। ਦੱਸਿਆ ਜਾ ਰਿਹਾ ਹੈ ਕਿ ਸਚਿਨ ਬਿਸ਼ਨੋਈ ਭਾਰਤ ਵਿੱਚ ਰਹਿੰਦਿਆਂ ਕਈ ਅਪਰਾਧਿਕ ਘਟਨਾਵਾਂ ਵਿੱਚ ਸ਼ਾਮਲ ਸੀ ਅਤੇ ਸਿੱਧੂ ਮੂਸੇਵਾਲਾ ਨੂੰ ਕਤਲ ਕਰਵਾਉਣ ਦੀ […]

ਭਾਰਤ ਲਿਆਂਦਾ ਜਾਵੇਗਾ ਬਦਮਾਸ਼ ਸਚਿਨ ਬਿਸ਼ਨੋਈ, ਸੁਰੱਖਿਆ ਏਜੰਸੀਆਂ ਦੀ ਟੀਮ ਅਜ਼ਰਬੈਜਾਨ ਰਵਾਨਾ

Sachin Bishnoi

ਚੰਡੀਗੜ੍ਹ, 31 ਜੁਲਾਈ 2023: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਇਕ ਅਹਿਮ ਕਾਮਯਾਬੀ ਮਿਲੀ ਹੈ। ਬਦਮਾਸ਼ ਸਚਿਨ ਵਿਸ਼ਨੋਈ (Sachin Bishnoi) ਨੂੰ ਭਾਰਤ ਲਿਆਉਣ ਲਈ ਸੁਰੱਖਿਆ ਏਜੰਸੀਆਂ ਦੀ ਟੀਮ ਅਜ਼ਰਬੈਜਾਨ ਰਵਾਨਾ ਹੋ ਗਈ ਹੈ ਅਤੇ ਅਗਲੇ 2 ਦਿਨਾਂ ‘ਚ ਸੁਰੱਖਿਆ ਏਜੰਸੀਆਂ ਸਚਿਨ ਵਿਸ਼ਨੋਈ ਨੂੰ ਅਜ਼ਰਬੈਜਾਨ ਤੋਂ ਸਪੁਰਦ ਕਰ ਕੇ ਦਿੱਲੀ ਏਅਰਪੋਰਟ ‘ਤੇ ਪਹੁੰਚ ਜਾਣਗੀਆਂ। […]