July 7, 2024 10:32 am

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਏਯੂ ਸਮਾਲ ਫਾਇਨਾਂਸ ਬੈਂਕ ਨੇ ਸੰਗਤ ਲਈ ਚਾਰ ਬੈਂਟਰੀ ਵਾਹਨ ਕੀਤੇ ਭੇਂਟ

ਸ੍ਰੀ ਹਰਿਮੰਦਰ ਸਾਹਿਬ

ਅੰਮ੍ਰਿਤਸਰ, 23 ਨਵੰਬਰ 2023: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜਦੀਆਂ ਸੰਗਤਾਂ ਦੀ ਸਹੂਲਤ ਲਈ ਏਯੂ ਸਮਾਲ ਫਾਇਨਾਂਸ ਬੈਂਕ ਨੇ ਚਾਰ ਬੈਂਟਰੀ ਵਾਹਨ ਭੇਟ ਕੀਤੇ ਹਨ। ਦਫ਼ਤਰ ਵਿਖੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਏਯੂ ਸਮਾਲ ਫਾਇਨਾਂਸ ਬੈਂਕ ਦੇ ਗਰੁੱਪ ਹੈੱਡ ਰਿਸ਼ੀ ਧਾਰੀਵਾਲ ਨੇ ਵਾਹਨਾਂ ਦੀਆਂ ਚਾਬੀਆਂ ਸੌਂਪੀਆਂ। […]

ਸ੍ਰੀ ਦਰਬਾਰ ਸਾਹਿਬ ਵਿਖੇ ਮਹਿੰਦਰਾ ਕੰਪਨੀ ਵੱਲੋਂ ਸਕਾਰਪੀਉ ਐਨ ਆਟੋਮੈਟਿਕ ਗੱਡੀ ਭੇਂਟ

Sri Darbar Sahib

ਅੰਮ੍ਰਿਤਸਰ, 07 ਅਗਸਤ 2023: ਸਿੱਖ ਧਰਮ ਦੇ ਕੇਂਦਰੀ ਧਾਰਮਿਕ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sri Darbar Sahib) ਵਿਖੇ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਮਹਿੰਦਰਾ ਕੰਪਨੀ ਵੱਲੋਂ ਸਕਾਰਪੀਉ ਐਨ ਆਟੋਮੈਟਿਕ ਗੱਡੀ ਭੇਂਟ ਕੀਤੀ ਗਈ। ਮਹਿੰਦਰਾ ਕੰਪਨੀ ਦੇ ਸੀਈਓ ਹਰੀਸ਼ ਸ਼ਵਨ ਤੇ ਮਹਿੰਦਰਾ ਐਂਡ ਮਹਿੰਦਰਾ ਵਲਰਡ ਵਾਈਡ ਦੇ ਐਮਡੀ ਸ. ਇੰਦਰਬੀਰ ਸਿੰਘ ਅਨੰਦ ਨੇ ਗੱਡੀ ਦੀਆਂ ਚਾਬੀਆਂ […]

ਪੰਜਾਬ ਨੈਸ਼ਨਲ ਬੈਂਕ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਥ੍ਰੀਵੀਲਰ, ਵਾਟਰ ਕੂਲਰ ਤੇ ਵੀਲ੍ਹ ਚੇਅਰ ਭੇਂਟ

Sri Harmandir Sahib

ਅੰਮ੍ਰਿਤਸਰ,10 ਮਾਰਚ 2023: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ (Sri Harmandir Sahib) ਵਿਖੇ ਅੱਜ ਪੰਜਾਬ ਨੈਸ਼ਨਲ ਬੈਂਕ ਵੱਲੋਂ 1 ਥ੍ਰੀਵੀਲਰ, 2 ਵਾਟਰ ਕੂਲਰ ਤੇ 7 ਵੀਲ੍ਹ ਚੇਅਰ ਭੇਂਟ ਕੀਤੀਆਂ ਗਈਆਂ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵਕੇਟ ਹਰਜਿੰਦਰ ਸਿੰਘ ਧਾਮੀ, ਪੰਜਾਬ ਨੈਸ਼ਨਲ ਬੈਂਕ ਦੇ ਚੇਅਰਮੈਨ ਅਤੁਲ ਕੁਮਾਰ ਗੋਇਲ, ਜਨਰਲ ਮੈਨੇਜਰ ਪ੍ਰਵੀਨ ਗੋਇਲ ਸਮੇਤ ਹੋਰ […]

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੋਨੇ ਦੀ ਧੁਆਈ ਅਤੇ ਸਾਫ-ਸਫਾਈ ਸੇਵਾ ਸ਼ੁਰੂ

Sri Harmandir Sahib

ਅੰਮ੍ਰਿਤਸਰ, 09 ਮਾਰਚ 2023: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ (Sri Harmandir Sahib) ਵਿਖੇ ਲੱਗੇ ਸੋਨੇ ਦੀ ਧੁਆਈ ਅਤੇ ਸਾਫ-ਸਫਾਈ ਦੀ ਸੇਵਾ ਅੱਜ ਅਰਦਾਸ ਉਪਰੰਤ ਆਰੰਭ ਕੀਤੀ ਗਈ। ਸ਼੍ਰੋਮਣੀ ਕਮੇਟੀ ਵੱਲੋਂ ਇਹ ਸੇਵਾ ਭਾਈ ਮਹਿੰਦਰ ਸਿੰਘ ਮੁਖੀ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਨੂੰ ਸੌਂਪੀ ਗਈ ਹੈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਉਪਰ ਗੁੰਬਦਾਂ […]

ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ, ਸ਼੍ਰੋਮਣੀ ਕਮੇਟੀ ਨੇ ਕੀਤਾ ਸਨਮਾਨਿਤ

Draupadi Murmu

ਅੰਮ੍ਰਿਤਸਰ, 09 ਮਾਰਚ 2023: ਭਾਰਤ ਦੇ ਰਾਸ਼ਟਰਪਤੀ ਸ੍ਰੀਮਤੀ ਦ੍ਰੌਪਦੀ ਮੁਰਮੂ (Draupadi Murmu) ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਨੇ ਕੜਾਹ ਪ੍ਰਸ਼ਾਦ ਦੀ ਦੇਗ ਕਰਵਾਈ ਅਤੇ ਗੁਰਬਾਣੀ ਕੀਰਤਨ ਸਰਵਣ ਕੀਤਾ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਮੌਕੇ ਰਾਸ਼ਟਰਪਤੀ ਨੂੰ ਪਤਾਸਾ ਪ੍ਰਸ਼ਾਦ, ਫੁੱਲਾਂ ਦਾ ਹਾਰ ਦੇ ਕੇ […]

ਸ੍ਰੀ ਦਰਬਾਰ ਸਾਹਿਬ ਵਿਖੇ ਕਾਰ ਪਾਰਕਿੰਗ ਤੇ ਲੰਗਰ ਲਈ ਰਸਦਾਂ ਵਾਸਤੇ ਸਟੋਰ ਤਿਆਰ ਕਰਨ ਦੀ ਸੇਵਾ ਆਰੰਭ

Sri Darbar Sahib

ਅੰਮ੍ਰਿਤਸਰ, 28 ਫ਼ਰਵਰੀ 2023: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sri Darbar Sahib) ਵਿਖੇ ਨਤਮਸਤਕ ਹੋਣ ਪੁੱਜਦੀਆਂ ਸੰਗਤਾਂ ਦੀ ਸਹੂਲਤ ਲਈ ਕਾਰ ਪਾਰਕਿੰਗ ਅਤੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਦੀਆਂ ਰਸਦਾਂ ਲਈ ਸਟੋਰ ਦੀ ਉਸਾਰੀ ਲਈ ਅੱਜ ਕਾਰ ਸੇਵਾ ਦੀ ਸ਼ੁਰੂਆਤ ਕੀਤੀ ਗਈ।ਸ਼੍ਰੋਮਣੀ ਕਮੇਟੀ ਵੱਲੋਂ ਇਹ ਕਾਰ ਪਾਰਕਿੰਗ ਅਤੇ ਰਸਦਾਂ ਲਈ ਸਟੋਰ ਰਾਮ ਤਲਾਈ ਚੌਂਕ ਨਜ਼ਦੀਕ ਪੁਰਾਣੀ […]

ਅੱਜ ਦਾ ਹੁਕਮਨਾਮਾ (9 ਜਨਵਰੀ 2023)

Sri Darbar Sahib Amritsar

ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ […]

ਅੱਜ ਦਾ ਹੁਕਮਨਾਮਾ (7 ਜਨਵਰੀ 2023)

Sri Darbar Sahib Amritsar

ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ […]

ਅੱਜ ਦਾ ਹੁਕਮਨਾਮਾ (5 ਜਨਵਰੀ 2023)

Sri Darbar Sahib Amritsar

ਗੂਜਰੀ ਸ੍ਰੀ ਰਵਿਦਾਸ ਜੀ ਕੇ ਪਦੇ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਦੂਧੁ ਤ ਬਛਰੈ ਥਨਹੁ ਬਿਟਾਰਿਓ ॥ ਫੂਲੁ ਭਵਰਿ ਜਲੁ ਮੀਨਿ ਬਿਗਾਰਿਓ ॥੧॥ ਮਾਈ ਗੋਬਿੰਦ ਪੂਜਾ ਕਹਾ ਲੈ ਚਰਾਵਉ ॥ ਅਵਰੁ ਨ ਫੂਲੁ ਅਨੂਪੁ ਨ ਪਾਵਉ ॥੧॥ ਰਹਾਉ ॥ ਮੈਲਾਗਰ ਬੇਰ੍ਹੇ ਹੈ ਭੁਇਅੰਗਾ ॥ ਬਿਖੁ ਅੰਮ੍ਰਿਤੁ ਬਸਹਿ ਇਕ ਸੰਗਾ ॥੨॥ ਧੂਪ ਦੀਪ ਨਈਬੇਦਹਿ ਬਾਸਾ […]

ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ‘ਚ ਸਜਾਏ ਗਏ ਜਲੌਅ ਸਾਹਿਬ

Sri Guru Gobind Singh Ji

ਅੰਮ੍ਰਿਤਸਰ 29 ਦਸੰਬਰ 2022: ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ (Sri Guru Gobind Singh Ji) ਦਾ ਪ੍ਰਕਾਸ਼ ਦਿਹਾੜਾ ਮਨੁੱਖਤਾ ਦੇ ਅਧਿਆਤਮਿਕ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਤੇ ਸਤਿਕਾਰ ਦੀ ਭਾਵਨਾ ਨਾਲ ਮਨਾਇਆ ਆ ਰਿਹਾ ਹੈ | ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਪੁੱਜ […]