July 7, 2024 5:58 pm

ਬਟਾਲਾ ਦੇ ਨੇੜਲੇ ਪਿੰਡ ਸਦਾਰੰਗ ‘ਚ ਬੇਅਦਬੀ ਦੀ ਮੰਦਭਾਗੀ ਘਟਨਾ, ਛੋਟੇ ਬੱਚੇ ਨੇ ਦਿੱਤਾ ਘਟਨਾ ਨੂੰ ਅੰਜ਼ਾਮ

Batala

ਚੰਡੀਗੜ੍ਹ 20 ਨਵੰਬਰ 2023: ਬਟਾਲਾ (Batala) ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਮੰਦਭਾਗੀ ਘਟਨਾ ਸਾਹਮਣੇ ਆਈ ਹੈ | ਬਟਾਲਾ ਦੇ ਨੇੜਲੇ ਪਿੰਡ ਸਦਾਰੰਗ ਵਿੱਚ ਅੱਜ 12 ਤੋਂ 13 ਸਾਲਾ ਬੱਚੇ ਵੱਲੋਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ‘ਤੇ ਮਾਹੌਲ ਤਣਾਅ ਪੂਰਨ ਹੋ ਗਿਆ। ਬੇਅਦਬੀ ਕਰਨ ਦੀ ਘਟਨਾ ਗੁਰਦੁਆਰੇ ਅੰਦਰ ਲੱਗੇ ਸੀਸੀਟੀਵੀ ਕੈਮਰਿਆਂ ‘ਚ […]

ਪਟਿਆਲਾ ਦੇ ਪਿੰਡ ਮੋਹਲਗੜ੍ਹ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਹਰਜਿੰਦਰ ਸਿੰਘ ਧਾਮੀ ਵੱਲੋਂ ਨਿੰਦਾ

Harjinder Singh Dhami

ਅੰਮ੍ਰਿਤਸਰ, 20 ਅਕਤੂਬਰ 2023: ਪਟਿਆਲਾ ਜ਼ਿਲ੍ਹੇ ਦੇ ਪਿੰਡ ਮੋਹਲਗੜ੍ਹ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਅੰਗ ਪਾੜ ਕੇ ਕੀਤੀ ਬੇਅਦਬੀ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਮੁੱਚੀ ਮਨੁੱਖਤਾ ਨੂੰ ਜੀਵਨ ਦਾ ਰਾਹ ਦਰਸਾਉਣ ਵਾਲੇ ਸ੍ਰੀ ਗੁਰੂ […]

ਪਟਿਆਲਾ ਦੇ ਪਿੰਡ ਮੋਹਲਗੜ੍ਹ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਮੌਕੇ ‘ਤੇ ਪੁੱਜੀ ਪੁਲਿਸ

ਬੇਅਦਬੀ

ਚੰਡੀਗੜ੍ਹ, 20 ਅਕਤੂਬਰ 2023: ਪਟਿਆਲਾ ਦੇ ਪਿੰਡ ਮੋਹਲਗੜ੍ਹ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਮੰਦਭਾਗਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਬੀਤੇ ਦਿਨ ਇਕ ਵਿਅਕਤੀ ਵੱਲੋਂ ਇਸ ਘਟਨਾ ਨੂੰ ਅੰਜ਼ਾਮ ਦਿੱਤਾ ਹੈ । ਇਸ ਦਾ ਪਤਾ ਲੱਗਦਿਆਂ ਹੀ ਵੱਡੀ ਗਿਣਤੀ ‘ਚ ਲੋਕ ਉਥੇ ਪਹੁੰਚ ਗਏ। ਇਸ ਤੋਂ ਬਾਅਦ ਐਸਐਸਪੀ […]

ਲੁਧਿਆਣਾ ‘ਚ ਗੁਰਦੁਆਰਾ ਸਾਹਿਬ ਵਿਖੇ ਨੌਜਵਾਨ ਵੱਲੋਂ ਬੇਅਦਬੀ ਦੀ ਕੋਸ਼ਿਸ਼, ਸੰਗਤਾਂ ਨੇ ਮੌਕੇ ‘ਤੇ ਕੀਤਾ ਕਾਬੂ

Sacrilege

ਲੁਧਿਆਣਾ, 05 ਅਗਸਤ 2023: ਲੁਧਿਆਣਾ (Ludhiana) ਵਿੱਚ ਗੁਰਦੁਆਰਾ ਸਾਹਿਬ ਵਿਖੇ ਬੇਅਦਬੀ ਕਰਨ ਦੀ ਕੋਸ਼ਿਸ ਦੀ ਘਟਨਾ ਵਾਪਰੀ ਹੈ ਕੀਤੀ ਗਈ ਹੈ | ਸ਼ਹਿਰ ਦੇ ਤਾਜਪੁਰ ਰੋਡ ‘ਤੇ ਇੱਕ ਕਥਿਤ ਨਸ਼ੇੜੀ ਨੌਜਵਾਨ ਵੱਲੋਂ ਬੇਅਦਬੀ ਦੀ ਕੋਸ਼ਿਸ਼ ਕੀਤੀ ਗਈ ਹੈ, ਜਿਸ ਤੋਂ ਬਾਅਦ ਗੁਰਦੁਆਰਾ ਸਾਹਿਬ ‘ਚ ਤਣਾਅ ਪੈਦਾ ਹੋ ਗਿਆ। ਲੋਕਾਂ ਨੇ ਨੌਜਵਾਨ ਨੂੰ ਫੜ ਕੇ ਉਸ […]

ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ ਵਿਖੇ ਬੇਅਦਬੀ ਮਾਮਲੇ ‘ਚ ਦੋਸ਼ੀ ਨੂੰ ਪੰਜ ਸਾਲ ਦੀ ਸਜ਼ਾ

Takht Sri Keshgarh Sahib

ਰੋਪੜ 20 ਜੁਲਾਈ 2023: 13 ਸਤੰਬਰ 2021 ਨੂੰ ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ (Takht Sri Keshgarh Sahib) ਵਿਖੇ ਵਾਪਰੀ ਬੇਅਦਬੀ ਮਾਮਲੇ ਵਿੱਚ ਜ਼ਿਲ੍ਹਾ ਸੈਸ਼ਨ ਜੱਜ ਨੇ ਦੋਸ਼ੀ ਪਰਮਜੀਤ ਸਿੰਘ ਨੂੰ ਪੰਜ ਸਾਲ ਦੀ ਸਜ਼ਾ ਸੁਣਾਈ ਹੈ, ਇਸਦੇ ਨਾਲ ਹੀ 10,000 ਜ਼ੁਰਮਾਨਾ ਲਗਾਇਆ ਹੈ | ਜ਼ਿਕਰਯੋਗ ਹੈ ਕਿ ਸਿੱਖਾਂ ਦੇ ਤੀਜੇ ਤਖ਼ਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ […]

ਪਿੰਡ ਬਹਿਰਾਮਪੁਰ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤੀ ਨਿੰਦਾ

Harjinder Singh Dhami

ਅੰਮ੍ਰਿਤਸਰ, 17 ਜੁਲਾਈ 2023: ਗੁਰਦਾਸਪੁਰ ਦੇ ਹਲਕਾ ਦੀਨਾਨਗਰ ਦੇ ਪਿੰਡ ਬਹਿਰਾਮਪੁਰ (Behrampur) ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਮੰਦਭਾਗੀ ਘਟਨਾ ਵਾਪਰੀ ਹੈ | ਇਸ ਬੇਅਦਬੀ ਘਟਨਾ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼ਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ […]

ਰਾਜਪੁਰਾ ’ਚ ਵਾਪਰੀ ਘਟਨਾ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਨਿੰਦਾ

Harjinder Singh Dhami

ਅੰਮ੍ਰਿਤਸਰ, 17 ਮਈ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਜਪੁਰਾ ’ਚ ਇਕ ਵਿਅਕਤੀ ਵੱਲੋਂ ਗੁਰਦੁਆਰਾ ਸਾਹਿਬ ਅੰਦਰ ਨੰਗੇ ਸਿਰ ਅਤੇ ਜੋੜਿਆਂ ਸਮੇਤ ਜਾਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਅਜਿਹੀਆਂ ਸਿੱਖ ਵਿਰੋਧੀ ਹਰਕਤਾਂ ਲਗਾਤਾਰ ਵਧ ਰਹੀਆਂ ਹਨ, ਪਰ ਪੰਜਾਬ ਦੀ ਸਰਕਾਰ ਇਸ ਨੂੰ ਗੰਭੀਰਤਾ ਨਾਲ ਨਹੀਂ ਲੈ […]

ਰਾਜਪੁਰਾ ਵਿਖੇ ਗੁਰੂਘਰ ‘ਚ ਬੇਅਦਬੀ ਦੀ ਕੋਸ਼ਿਸ਼, ਸੰਗਤਾਂ ਦੇ ਵਿਅਕਤੀ ਨੂੰ ਮੌਕੇ ‘ਤੇ ਕੀਤਾ ਕਾਬੂ

Rajpura

ਪਟਿਆਲਾ,17 ਮਈ 2023: ਅੱਜ ਰਾਜਪੁਰਾ ਦੇ ਗੁਰਦੁਆਰਾ ਸ੍ਰੀ ਸਿੰਘ ਸਭਾ ਵਿੱਚ ਬੇਅਦਬੀ ਦੀ ਕੋਸ਼ਿਸ਼ ਦੀ ਘਟਨਾ ਸਾਹਮਣੇ ਆਈ ਹੈ, ਜਿਸ ਵਿੱਚ ਸਾਹਿਲ ਨਾਮ ਦੇ ਵਿਅਕਤੀ ਨੇ ਗੁਰਦੁਆਰਾ ਸਾਹਿਬ ਵਿੱਚ ਪੈਰਾਂ ਵਿੱਚ ਬੂਟ ਪਾ ਕੇ ਦਰਬਾਰ ਸਾਹਿਬ ਜਾਣ ਦੀ ਕੋਸ਼ਿਸ਼ ਕੀਤੀ। ਜਿਸ ਤੋਂ ਬਾਅਦ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਕਤ ਵਿਅਕਤੀ ਨੂੰ ਇਕ ਵਾਰ ਤਾਂ ਬਾਹਰ ਕੱਢ […]

ਮੋਰਿੰਡਾ ਦੇ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਬੇਅਦਬੀ ਮਾਮਲੇ ਦੇ ਦੋਸ਼ੀ ਦੀ ਹੋਈ ਮੌਤ

sacrilege

ਚੰਡੀਗੜ੍ਹ, 01 ਮਈ 2023: ਮੋਰਿੰਡਾ ਦੇ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਬੇਅਦਬੀ ਮਾਮਲੇ ਦੇ ਦੋਸ਼ੀ ਜਸਵੀਰ ਸਿੰਘ ਜੱਸੀ ਮੌਤ ਦੀ ਖ਼ਬਰ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਜਸਵੀਰ ਸਿੰਘ ਨੂੰ ਸਾਹ ਲੈਣ ਵਿਚ ਦਿੱਕਤ ਹੋਣ ਕਾਰਨ ਮਾਨਸਾ ਦੇ ਹਸਪਤਾਲ ਵਿਚ ਲਿਆਂਦਾ ਗਿਆ ਸੀ, ਜਿੱਥੇ ਇਲਾਜ਼ ਦੌਰਾਨ ਉਸਦੀ ਮੌਤ ਹੋ ਗਈ। ਜਿਕਰਯੋਗ ਹੈ ਕਿ 27 ਅਪ੍ਰੈਲ ਨੂੰ ਜਸਵੀਰ […]

ਮੋਰਿੰਡਾ ਬੇਅਦਬੀ ਦੇ ਦੋਸ਼ੀ ‘ਤੇ ਇੱਕ ਵਕੀਲ ਨੇ ਤਾਣੀ ਪਿਸਤੌਲ, ਪੁਲਿਸ ਮੁਲਾਜ਼ਮਾਂ ਨੇ ਮੌਕੇ ‘ਤੇ ਕੀਤਾ ਕਾਬੂ

Morinda

ਚੰਡੀਗੜ੍ਹ, 27 ਅਪ੍ਰੈਲ 2023: ਮੋਰਿੰਡਾ (Morinda) ਦੇ ਇਤਿਹਾਸਕ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ‘ਚ ਬੇਅਦਬੀ ਕਰਨ ਵਾਲੇ ਦੋਸ਼ੀ ਜਸਵੀਰ ਸਿੰਘ ਨੂੰ ਅੱਜ ਪੁਲਿਸ ਵਲੋਂ 2 ਦਿਨ ਦਾ ਰਿਮਾਂਡ ਖ਼ਤਮ ਹੋਣ ਉਪਰੰਤ ਅਦਾਲਤ ‘ਚ ਪੇਸ਼ ਕੀਤਾ ਜਾ ਰਿਹਾ ਸੀ ਤਾਂ ਇਸ ਦੌਰਾਨ ਉਸ ‘ਤੇ ਇੱਕ ਵਕੀਲ ਨੇ ਹਮਲਾ ਕਰਨਾ ਦੀ ਕੋਸ਼ਿਸ਼ ਕੀਤੀ | ਦੱਸਿਆ ਜਾ ਰਿਹਾ ਹੈ […]