July 5, 2024 7:54 am

ਮੁੱਖ ਮੰਤਰੀ ਦਾ ਸਾਹਮਣਾ ਕਰਨ ਤੋਂ ਖੌਫਜ਼ਦਾ ਹੋ ਕੇ ਬਹਿਸ ਦੇ ਅਸਲ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਭਟਕਾਉਣ ਦੀਆਂ ਕੋਸ਼ਿਸ਼ਾਂ ਕਰ ਰਿਹੈ ਅਕਾਲੀ ਦਲ: ਆਪ

IAS officer Parampal Kaur

ਚੰਡੀਗੜ੍ਹ, 30 ਅਕਤੂਬਰ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸਾਹਮਣਾ ਕਰਨ ਤੋਂ ਬੁਰੀ ਤਰ੍ਹਾਂ ਘਬਰਾਇਆ ਹੋਇਆ ਸ਼੍ਰੋਮਣੀ ਅਕਾਲੀ ਦਲ ਲੋਕਾਂ ਨੂੰ ਗੁੰਮਰਾਹ ਕਰਨ ਲਈ ਇੱਕ ਨਵੰਬਰ ਨੂੰ ਹੋਣ ਵਾਲੀ ‘ਮੈਂ ਪੰਜਾਬ ਬੋਲਦਾ ਹਾਂ’ ਬਹਿਸ ਦੇ ਅਸਲ ਮੁੱਦਿਆਂ ਤੋਂ ਧਿਆਨ ਭਟਕਾਉਣ ਦੇ ਘਟੀਆ ਹੱਥਕੰਡੇ ਅਪਣਾ ਰਿਹਾ ਹੈ। ਬੀਤੇ ਦਿਨ ਇੱਥੇ ਇੱਕ ਬਿਆਨ ਵਿੱਚ […]

ਅਵਤਾਰ ਸਿੰਘ ਖੰਡਾ: ਪਰਮਜੀਤ ਸਿੰਘ ਸਰਨਾ ਦੀ ਬ੍ਰਿਟਿਸ਼ ਸਰਕਾਰ ਨੂੰ ਅਪੀਲ

ਚੰਡੀਗੜ੍ਹ, 30 ਜੁਲਾਈ 2023: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਸ਼੍ਰੋਮਣੀ ਅਕਾਲੀ ਦਲ ਦੇ ਦਿੱਲੀ ਤੋਂ ਪ੍ਰਧਾਨ ਪਰਮਜੀਤ ਸਿੰਘ ਸਰਨਾ (Paramjit Singh Sarna) ਨੇ ਇੰਗਲੈਂਡ ‘ਚ ਅਕਾਲ ਚਲਾਣਾ ਕਰ ਗਏ ਨੌਜਵਾਨ ਅਵਤਾਰ ਸਿੰਘ ਖੰਡਾ ਦੀਆਂ ਅੰਤਿਮ ਰਸਮਾਂ ‘ਚ ਉਨ੍ਹਾਂ ਦੀ ਮਾਂ ਅਤੇ ਭੈਣ ਨੂੰ ਸ਼ਾਮਲ ਹੋਣ ਲਈ ਇੰਗਲੈਂਡ ਵੱਲੋਂ ਵੀਜ਼ਾ ਨਾ ਦਿੱਤੇ […]

ਸੰਗਰੂਰ ਜ਼ਿਮਨੀ ਚੋਣਾਂ: ਰਿਟਰਨਿੰਗ ਅਫ਼ਸਰ ਨੇ ਪੋਲਿੰਗ ਸਟਾਫ਼ ਨੂੰ ਹਦਾਇਤਾਂ ਕੀਤੀਆਂ ਜਾਰੀ

ਸੰਗਰੂਰ ਜ਼ਿਮਨੀ ਚੋਣਾਂ

ਸੰਗਰੂਰ 21 ਜੂਨ 2022: ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਰਿਟਰਨਿੰਗ ਅਫ਼ਸਰ ਜਤਿੰਦਰ ਜੋਰਵਾਲ ਨੇ ਸਮੂਹ ਪੋਲਿੰਗ ਸਟਾਫ਼ ਨੂੰ ਹਦਾਇਤ ਜਾਰੀ ਕੀਤੀ ਹੈ। ਜਿਸ ਦੇ ਤਹਿਤ 23 ਜੂਨ ਨੂੰ ਲੋਕ ਸਭ ਹਲਕਾ ਸੰਗਰੂਰ ਦੇ ਕਿਸੇ ਵੀ ਪੋਲਿੰਗ ਬੂਥ ਦੇ 200 ਮੀਟਰ ਦੇ ਦਾਇਰੇ ਅੰਦਰ ਪ੍ਰਾਈਵੇਟ ਵਾਹਨਾਂ ਦੇ ਦਾਖ਼ਲ ਹੋਣ ‘ਤੇ ਪੂਰੀ ਪਾਬੰਧੀ […]

ਸੰਗਰੂਰ ਲੋਕ ਸਭਾ ਜਿਮਨੀ ਚੋਣ ਲਈ ਆਮ ਆਦਮੀ ਪਾਰਟੀ ਨੇ ਚੋਣ ਪ੍ਰਚਾਰ ਕੀਤਾ ਤੇਜ਼

Aam Aadmi Party

ਚੰਡੀਗੜ੍ਹ 08 ਜੂਨ 2022: 23 ਜੂਨ ਨੂੰ ਹੋਣ ਵਾਲੀ ਸੰਗਰੂਰ ਲੋਕ ਸਭਾ ਜਿਮਨੀ ਚੋਣ ਲਈ ਪ੍ਰਚਾਰ ਤੇਜ਼ ਕਰਦਿਆਂ ਆਮ ਆਦਮੀ ਪਾਰਟੀ (Aam Aadmi Party) ਦੇ ਪੰਜਾਬ ਪ੍ਰਭਾਰੀ ਜਰਨੈਲ ਸਿੰਘ ਨੇ ਬੁੱਧਵਾਰ ਨੂੰ ਸੰਗਰੂਰ ਵਿਖੇ ਰਣਨੀਤੀ ਉਲੀਕਣ ਲਈ ਵਿਧਾਇਕਾਂ ਅਤੇ ਪਾਰਟੀ ਦੇ ਸਥਾਨਕ ਵਰਕਰਾਂ ਨਾਲ ਮੀਟਿੰਗ ਕੀਤੀ। ‘ਆਪ’ ਦੇ ਗੜ੍ਹ ਮੰਨੇ ਜਾਂਦੇ ਸੰਗਰੂਰ ਤੋਂ ਮੌਜੂਦਾ ਮੁੱਖ […]

Punjab Election Results 2022: ਨਵਜੋਤ ਸਿੰਘ ਸਿੱਧੂ ਤੇ ਬਿਕਰਮ ਸਿੰਘ ਮਜੀਠੀਆ ਦੋਵੇਂ ਪਿੱਛੇ

Punjab Election Results

ਚੰਡੀਗੜ੍ਹ 10 ਮਾਰਚ 2022: (Punjab Election Results 2022) ਪੰਜਾਬ  ਦੀਆਂ 117 ਵਿਧਾਨ ਸਭਾ ਸੀਟਾਂ ’ਤੇ 20 ਫਰਵਰੀ ਨੂੰ ਹੋਈਆਂ ਚੋਣਾਂ ਦੀ ਗਿਣਤੀ ਦਾ ਕੰਮ ਸਵੇਰੇ 8 ਵਜੇ ਤੋਂ ਸ਼ੁਰੂ ਹੋ ਗਿਆ ਹੈ ਜਿਸਦੇ ਚੱਲਦੇ ਤਾਜ਼ਾ ਰੁਝਾਨਾਂ ‘ਚ ਆਮ ਆਦਮੀ ਪਾਰਟੀ ਨੂੰ ਬਹੁਮਤ ਮਿਲਿਆ। ਹੁਣ ਤੱਕ ਆਮ ਆਦਮੀ ਪਾਰਟੀ 84 ਸੀਟਾਂ ਤੋਂ ਅੱਗੇ ਚਲ ਰਹੀ ਹੈ […]

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਜਾਣਗੇ ਅੰਮ੍ਰਿਤਸਰ

Sukhbir Badal

ਅੰਮ੍ਰਿਤਸਰ 27 ਦਸੰਬਰ 2021 : ਪੰਜਾਬ ਵਿਧਾਨ ਸਭਾ ਚੋਣਾਂ 2022 (Punjab Assembly elections 2022) ਦੀਆਂ ਜਿਵੇਂ ਹੀ ਨੇੜੇ ਆ ਰਹੀਆਂ ਹਨ, ਸਿਆਸੀ ਪਾਰਟੀਆਂ ਵੱਲੋਂ ਲੋਕਾਂ ਨੂੰ ਆਪਣੇ ਨਾਲ ਜੋੜਨ ਲਈ ਕੁਝ ਯਤਨ ਕੀਤੇ ਜਾ ਰਹੇ ਹਨ। ਜੇਕਰ ਆਮ ਆਦਮੀ ਪਾਰਟੀ ਦੀ ਗੱਲ ਕਰੀਏ ਤਾਂ ਦਿੱਲੀ ਦੇ ਸੀ.ਐਮ. ਅਰਵਿੰਦ ਕੇਜਰੀਵਾਲ ਪੰਜਾਬ ਦੇ ਲੋਕਾਂ ਨੂੰ ਪੰਜਾਬ ਵਿੱਚ […]

PM ਮੋਦੀ ਨੇ ਉੱਤਰਾਖੰਡ ਦੇ ਸੀਨੀਅਰ ਵਿਧਾਇਕ ਹਰਬੰਸ ਕਪੂਰ ਦੇ ਦੇਹਾਂਤ ‘ਤੇ ਜਤਾਇਆ ਦੁੱਖ

Uttarakhand MLA Harbans Kapoor

ਚੰਡੀਗੜ੍ਹ 13 ਦਸੰਬਰ 2021: ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narinder Modi) ਨੇ ਸੋਮਵਾਰ ਨੂੰ ਉੱਤਰਾਖੰਡ ਦੇ ਸੀਨੀਅਰ ਨੇਤਾ ਅਤੇ ਭਾਜਪਾ ਵਿਧਾਇਕ ਹਰਬੰਸ ਕਪੂਰ (Shri Harbans Kapoor) ਦੀ ਮੌਤ ‘ਤੇ ਸੋਗ ਪ੍ਰਗਟ ਕੀਤਾ। ਸੂਤਰਾਂ ਤਦੇ ਅਨੁਸਾਰ ਹਰਬੰਸ ਕਪੂਰ ਦਾ ਸੋਮਵਾਰ ਤੜਕੇ ਦੇਹਰਾਦੂਨ ਸਥਿਤ ਉਨ੍ਹਾਂ ਦੀ ਰਿਹਾਇਸ਼ ‘ਤੇ ਦੇਹਾਂਤ ਹੋ ਗਿਆ। ਉਹ 75 ਸਾਲਾਂ ਦੇ ਸਨ। ਕਪੂਰ, […]

Sukhbir Singh Badal:ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਇੱਕ ਹੋਰ ਉਮੀਦਵਾਰ ਦਾ ਕੀਤਾ ਐਲਾਨ

Shiromani Akali Dal

ਚੰਡੀਗੜ੍ਹ 04 ਦਸੰਬਰ 2021: ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਾਰਟੀਆਂ ਵਲੋਂ ਆਪਣੇ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਰਿਹਾ ਹੈ |ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ(Sukhbir Singh Badal) ਨੇ ਪੰਜਾਬ 2022 ਚੋਣਾਂ ਲਈ ਆਪਣੀ ਪਾਰਟੀ ਦੇ 1 ਹੋਰ ਉਮੀਦਵਾਰ ਦਾ ਐਲਾਨ ਕੀਤਾ। ਵਿਧਾਨ ਸਭਾ ਹਲਕਾ ਸੰਗਰੂਰ ਤੋਂ ਨੌਂਜਵਾਨ […]

ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੇ CM ਦੀ ਰਿਹਾਇਸ਼ ਦਾ ਕੀਤਾ ਘਿਰਾਓ

ਅਕਾਲੀ ਦਲ

ਚੰਡੀਗੜ੍ਹ, 6 ਨਵੰਬਰ 2021 : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਕਾਰਕੁਨਾਂ ਨੇ ਵਿਧਾਇਕਾਂ ਦੇ ਫਲੈਟਾਂ ਦੀ ਭਾਰੀ ਘੇਰਾਬੰਦੀ ਅਤੇ ਕਈ ਬੈਰੀਕੇਡਾਂ ਦੇ ਬਾਵਜੂਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ ਦਾ ਘਿਰਾਓ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ। ਉਨ੍ਹਾਂ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਵੱਲ […]

ਸ਼੍ਰੋਮਣੀ ਅਕਾਲੀ ਦਲ ਵੱਲੋਂ ਖੇਤੀ ਕਾਨੂੰਨਾਂ ਦੇ ਵਿਰੋਧ ‘ਚ 17 ਸਤੰਬਰ ਨੂੰ ਕਾਲਾ ਦਿਵਸ ਮਨਾਉਣ ਦੀ ਅਪੀਲ

ਸ਼੍ਰੋਮਣੀ ਅਕਾਲੀ ਦਲ

ਚੰਡੀਗੜ੍ਹ ,14 ਸਤੰਬਰ 2021 : ਸ਼੍ਰੋਮਣੀ ਅਕਾਲੀ ਦਲ ਨੇ ਖੇਤੀ ਕਾਨੂੰਨਾਂ ਦੇ ਵਿਰੋਧ ਨੂੰ ਇੱਕ ਸਾਲ ਪੂਰਾ ਹੋਣ ਤੇ 17 ਸਤੰਬਰ ਨੂੰ ਕਾਲਾ ਦਿਵਸ ਮਨਾਉਣ ਦਾ ਫ਼ੈਸਲਾ ਲਿਆ ਹੈ | ਜਿਸ ਦੇ ਲਈ  ਲੋਕਾਂ ਨੂੰ ਸਾਥ ਦੇਣ ਦੀ ਅਪੀਲ ਕੀਤੀ ਹੈ | ਇਸੇ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ 17 ਸਤੰਬਰ ਨੂੰ ਹੀ ਖੇਤੀ […]