July 5, 2024 1:01 am

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ਹੀਦ ਭਗਤ ਸਿੰਘ ਦੀ 115ਵੀਂ ਜਨਮ ਵਰੇਗੰਢ ’ਤੇ ਲੋਕਾਂ ਨੂੰ ਵਧਾਈ

Kultar Singh Sandhawan

ਚੰਡੀਗੜ੍ਹ 27 ਸਤੰਬਰ 2022: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਭਾਰਤੀ ਆਜ਼ਾਦੀ ਘੁਲਾਟੀਏ ਅਤੇ ਕ੍ਰਾਂਤੀਕਾਰੀ ਆਗੂ ਸ਼ਹੀਦ ਭਗਤ ਸਿੰਘ ਦੀ 115ਵੀਂ ਜਨਮ ਵਰੇਗੰਢ ’ਤੇ ਲੋਕਾਂ ਨੂੰ ਵਧਾਈ ਦਿੱਤੀ ਹੈ।ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦਾ ਨਾਂ ਉਸ ਇਨਕਲਾਬੀ ਲਹਿਰ ਦਾ ਸਮਾਨਾਰਥੀ ਹੈ, ਜਿਸ ਨੇ ਭਾਰਤ ਦੀ ਆਜ਼ਾਦੀ ਵਿੱਚ ਵੱਡਾ […]

ਬਰਨਾਲਾ ਵਿਖੇ ਸ਼ਹੀਦ “ਭਗਤ ਸਿੰਘ ਜ਼ਿੰਦਾਬਾਦ ਕਾਨਫਰੰਸ” ਦੀਆਂ ਤਿਆਰੀਆਂ ਮੁਕੰਮਲ: BKU ਉਗਰਾਹਾਂ

Bhagat Singh Zindabad Conference

ਬਰਨਾਲਾ 26 ਸਤੰਬਰ 2022: ਅੱਜ ਇੱਥੇ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਸੂਬਾ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਤਰਕਸ਼ੀਲ਼ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਉਹਨਾਂ ਵੱਲੋਂ 28 ਸਤੰਬਰ ਨੂੰ ਬਰਨਾਲਾ ਦਾਣਾ ਮੰਡੀ ਵਿਖੇ ਕੀਤੀ ਜਾ ਰਹੀ “ਸ਼ਹੀਦ ਭਗਤ ਸਿੰਘ ਜ਼ਿੰਦਾਬਾਦ ਕਾਨਫਰੰਸ” ਦੀਆਂ ਸਭ ਤਿਆਰੀਆਂ ਮੁਕੰਮਲ […]

ਸਿਮਰਨਜੀਤ ਮਾਨ ਵੱਲੋਂ ਸ਼ਹੀਦ ਭਗਤ ਸਿੰਘ ਬਾਰੇ ਦਿੱਤੇ ਬਿਆਨ ‘ਤੇ ਭੜਕੇ ਮੁੱਖ ਮੰਤਰੀ ਮਾਨ

ਸਰਾਵਾਂ ‘ਤੇ GST

ਚੰਡੀਗੜ੍ਹ 28 ਜੁਲਾਈ 2022: ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਮਾਨ ਵੱਲੋਂ ਭਗਤ ਸਿੰਘ ਬਾਰੇ ਦਿੱਤੇ ਬਿਆਨ ‘ਤੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਲੰਮੇ ਹੱਥੀਂ ਲਿਆ | ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ 23 ਸਾਲ ਦੀ ਉਮਰ ਵਿੱਚ ਦੇਸ਼ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ ਸੀ। ਉਨ੍ਹਾਂ ਕਿਹਾ ਕਿ […]

CM ਭਗਵੰਤ ਮਾਨ ਦੇ 23 ਮਾਰਚ ਦੇ ਖਟਕੜ ਕਲਾਂ ਦੌਰੇ ਦੀਆਂ ਤਿਆਰੀਆਂ ਦਾ ਡੀ ਸੀ ਤੇ ਐਸ ਐਸ ਪੀ ਨੇ ਜਾਇਜ਼ਾ ਲਿਆ

Khatkar Kalan

ਚੰਡੀਗੜ੍ਹ 22 ਮਾਰਚ 2022: ਮੁੱਖ ਮੰਤਰੀ ਭਗਵੰਤ ਮਾਨ ਕੱਲ੍ਹ ਯਾਨੀ 23 ਮਾਰਚ ਨੂੰ ਸ਼ਹੀਦੇ ਆਜ਼ਮ ਸ. ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ (Khatkar Kalan) ਵਿਖੇ ਸ਼ਹੀਦੀ ਦਿਹਾੜੇ ‘ਤੇ ਸ਼ਹੀਦ ਭਗਤ ਸਿੰਘ ਰਾਜਗੁਰੂ ਅਤੇ ਸੁਖਦੇਵ ਆਦਿ ਸ਼ਹੀਦਾਂ ਨੂੰ ਸਿਜਦਾ ਕਰਨਗੇ। ਇਸ ਸੰਬੰਧੀ ਖਟਕੜ ਕਲਾਂ ਵਿਖੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ […]

PM ਮੋਦੀ ਕੋਲਕਾਤਾ ਦੇ ਵਿਕਟੋਰੀਆ ਮੈਮੋਰੀਅਲ ਹਾਲ ਵਿਖੇ ਬਿਪਲੋਬੀ ਭਾਰਤ ਗੈਲਰੀ ਦਾ ਕਰਨਗੇ ਉਦਘਾਟਨ

Biplobi Bharat Gallery

ਚੰਡੀਗੜ੍ਹ 22 ਮਾਰਚ 2022: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੱਲ੍ਹ ਯਾਨੀ ਬੁੱਧਵਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ ‘ਚ ਆਜ਼ਾਦੀ ਸੰਘਰਸ਼ ‘ਚ ਕ੍ਰਾਂਤੀਕਾਰੀਆਂ ਦੇ ਯੋਗਦਾਨ ਨੂੰ ਦਰਸਾਉਂਦੀ ਬਿਪਲੋਬੀ ਭਾਰਤ ਗੈਲਰੀ (Biplobi Bharat Gallery) ਦਾ ਉਦਘਾਟਨ ਕਰਨਗੇ। ਪ੍ਰਧਾਨ ਮੰਤਰੀ ਦਫ਼ਤਰ (PMO) ਨੇ ਜਾਰੀ ਇਕ ਬਿਆਨ ‘ਚ ਕਿਹਾ ਕਿ ਇਸ ਨਵੀਂ ਗੈਲਰੀ ਦਾ ਉਦੇਸ਼ 1947 […]

ਪੀਐੱਮ ਮੋਦੀ ਦੇ ਪੰਜਾਬ ਦੌਰੇ ਨੂੰ ਲੈ ਕੇ ਮਨੀਸ਼ ਤਿਵਾੜੀ ਨੇ ਕੀਤੀ ਇਹ ਮੰਗ

PM Modi i ferozepur

ਚੰਡੀਗੜ੍ਹ 5 ਜਨਵਰੀ 2022: ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਬੁੱਧਵਾਰ ਨੂੰ ਫਿਰੋਜ਼ਪੁਰ ਪਹੁੰਚ ਰਹੇ ਹਨ। ਇੱਥੇ ਪ੍ਰਧਾਨ ਮੰਤਰੀ 42750 ਕਰੋੜ ਰੁਪਏ ਦੀਆਂ ਵਿਕਾਸ ਯੋਜਨਾਵਾਂ ਦਾ ਨੀਂਹ ਪੱਥਰ ਰੱਖਣਗੇ। ਇਸ ਦੇ ਨਾਲ ਹੀ ਕਾਂਗਰਸ ਦੇ ਸੀਨੀਅਰ ਨੇਤਾ ਮਨੀਸ਼ ਤਿਵਾੜੀ (Manish Tewari) ਨੇ ਪੀਐਮ ਨਰਿੰਦਰ ਮੋਦੀ (PM Narendra Modi) ਦੇ ਫਿਰੋਜ਼ਪੁਰ (Ferozepur) ਦੌਰੇ ਤੋਂ ਪਹਿਲਾਂ […]

ਚਰਨਜੀਤ ਸਿੰਘ ਚੰਨੀ ਵੱਲੋਂ ਭਗਤ ਸਿੰਘ ਦੇ ਜਨਮ ਦਿਹਾੜੇ ’ਤੇ ਲੋਕਾਂ ਨੂੰ ਉਹਨਾਂ ਦੀ ਸੋਚ ’ਤੇ ਪਹਿਰਾ ਦੇਣ ਅਪੀਲ ਕੀਤੀ

bhagat singh

ਚੰਡੀਗੜ੍ਹ, 28 ਸਤੰਬਰ,2021:  ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਭਗਤ ਸਿੰਘ ਦੇ ਜਨਮ ਦਿਹਾੜੇ ’ਤੇ ਸ਼ਹੀਦ ਦੀ ਸੋਚ ’ਤੇ ਪਹਿਰਾ ਦੇਣ ਦਾ ਸੱਦਾ ਦਿੱਤਾ ਹੈ।ਸੋਸ਼ਲ ਮੀਡੀਆ ਪੋਸਟ ਵਿਚ ਚੰਨੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਜੀ ਹਰ ਭਾਰਤੀ ਦੀ ਰੂਹ ਵਿੱਚ ਵੱਸਦੇ ਹਨ, ਸਾਡੀ ਆਜ਼ਾਦੀ ਉਹਨਾਂ ਦੀ ਹੀ ਦੇਣ ਹੈ। ਨੌਜਵਾਨ ਉਮਰ ਵਿੱਚ […]