July 2, 2024 7:08 pm

ਜ਼ਿਲ੍ਹਾ ਭਾਸ਼ਾ ਦਫ਼ਤਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ‘ਪੈੜ ਦਰ ਪੈੜ’ ਪੁਸਤਕ ਲੋਕ ਅਰਪਣ

Sahibzada Ajit Singh Nagar

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 2 ਜੂਨ, 2024: ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ (Sahibzada Ajit Singh Nagar) ਦੇ ਵਿਹੜੇ ਬੀਤੇ ਦਿਨੀਂ, ਦਫ਼ਤਰ ਵੱਲੋਂ ਪਿਛਲੇ ਦੋ ਸਾਲਾਂ ਦੌਰਾਨ ਕੀਤੀਆਂ ਗਤੀਵਿਧੀਆਂ ਅਤੇ ਪ੍ਰਾਪਤੀਆਂ ਦਾ ਵੇਰਵਾ ਦਰਸਾਉਂਦੀ ਪੁਸਤਕ ‘ਪੈੜ ਦਰ ਪੈੜ’ ਲੋਕ ਅਰਪਣ ਕੀਤੀ ਗਈ। ਸਮਾਗਮ ਵਿਚ ਜ਼ਿਲ੍ਹੇ ਦੀਆਂ ਨਾਮਵਰ ਤੇ ਅਦਬੀ ਸ਼ਖਸੀਅਤਾਂ ਵੱਲੋਂ ਸ਼ਿਰਕਤ ਕੀਤੀ […]

ਲੋਕ ਸਭਾ ਚੋਣਾਂ 2024: ਸਾਹਿਬਜ਼ਾਦਾ ਅਜੀਤ ਸਿੰਘ ਨਗਰ ‘ਚ 61.01 ਪ੍ਰਤੀਸ਼ਤ ਵੋਟਰਾਂ ਨੇ ਕੀਤਾ ਮਤਦਾਨ

Sahibzada Ajit Singh Nagar

ਐੱਸ ਏ ਐੱਸ ਨਗਰ, 2 ਜੂਨ, 2024: ਸਾਹਿਬਜ਼ਾਦਾ ਅਜੀਤ ਸਿੰਘ ਨਗਰ (Sahibzada Ajit Singh Nagar) ਜ਼ਿਲ੍ਹੇ ਦੇ ਆਨੰਦਪੁਰ ਸਾਹਿਬ ਅਤੇ ਪਟਿਆਲਾ ਪਾਰਲੀਮਾਨੀ ਹਲਕਿਆਂ ’ਚ ਪੈਂਦੇ ਤਿੰਨ ਵਿਧਾਨ ਸਭਾ ਹਲਕਿਆਂ ਵਿੱਚ ਸ਼ਨੀਵਾਰ ਨੂੰ ਲੋਕ ਸਭਾ ਚੋਣਾਂ ਦੌਰਾਨ ਕੁੱਲ 61.01 ਫ਼ੀਸਦੀ ਵੋਟਰਾਂ ਨੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ […]

ਮੋਹਾਲੀ: ਡੀਸੀ ਆਸ਼ਿਕਾ ਜੈਨ ਨੇ ਚੱਲ ਰਹੇ ਖਰੀਦ ਕਾਰਜਾਂ ਦਾ ਜਾਇਜ਼ਾ ਲਿਆ

DC Aashika Jain

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 10 ਅਪ੍ਰੈਲ, 2024: ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ (DC Aashika Jain) ਨੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਚੱਲ ਰਹੇ ਖਰੀਦ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਐਸ.ਡੀ.ਐਮਜ਼ ਨੂੰ ਹਦਾਇਤ ਕੀਤੀ ਕਿ ਵੱਧ ਨਮੀ ਵਾਲੇ ਅਨਾਜ ਨੂੰ ਮੰਡੀਆਂ ਵਿੱਚੋਂ ਦੂਰ ਰੱਖਿਆ ਜਾਵੇ। ਡਿਪਟੀ ਕਮਿਸ਼ਨਰ ਸ਼੍ਰੀਮਤੀ ਜੈਨ ਨੇ ਕਿਸਾਨ ਭਾਈਚਾਰੇ ਨੂੰ ਵੀ ਅਪੀਲ ਕਰਦਿਆਂ […]

ਮੋਹਾਲੀ ‘ਚ ਵੱਖ-ਵੱਖ ਪੋਲਿੰਗ ਬੂਥਾਂ ‘ਤੇ ਵੋਟਿੰਗ ਮਸ਼ੀਨਾਂ ਰਾਹੀਂ ਸਵੀਪ ਗਤੀਵਿਧੀਆਂ ਕਰਵਾਈਆਂ

ਪੋਲਿੰਗ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 2 ਮਾਰਚ 2024: ਭਾਰਤੀ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ 2024 ਮੱਦੇਨਜ਼ਰ ਬੂਥ ਪੱਧਰ ਉਪਰ ਜਾਗਰੂਕਤਾ ਫੈਲਾਉਣ ਲਈ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਵਿਚ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਛੇ ਮੋਬਾਈਲ ਵੈਨਾਂ ਰਾਹੀਂ ਪ੍ਰਚਾਰ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਨੋਡਲ ਅਫਸਰ ਸਵੀਪ ਪ੍ਰੋ. ਗੁਰਬਖਸ਼ੀਸ਼ ਸਿੰਘ ਅਨਟਾਲ ਨੇ […]

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਨੇ ‘ਭਗਵੰਤ ਮਾਨ ਸਰਕਾਰ ਤੁਹਾਡੇ ਦੁਆਰ’ ਤਹਿਤ 466 ਡੋਰ ਟੂ ਡੋਰ ਸੇਵਾਵਾਂ ਪ੍ਰਦਾਨ ਕੀਤੀਆਂ

ਡੋਰ ਟੂ ਡੋਰ ਸੇਵਾਵਾਂ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 31 ਜਨਵਰੀ, 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ‘ਭਗਵੰਤ ਮਾਨ ਸਰਕਾਰ ਤੁਹਾਡੇ ਦੁਆਰ’ ਤਹਿਤ ਡੋਰ ਟੂ ਡੋਰ ਸਟੈੱਪ ਡਲਿਵਰੀ ਸੇਵਾ ਚਲਾਈ ਜਾ ਰਹੀ ਹੈ। ਇਸ ਤਹਿਤ ਸੇਵਾ ਸਹਾਇਕ, ਨਾਗਰਿਕਾਂ ਦੇ ਘਰ ਪਹੁੰਚ ਕੇ ਉਹਨਾਂ ਦੀ ਜ਼ਰੂਰਤ ਅਨੁਸਾਰ ਸੇਵਾਵਾਂ ਮੁਹੱਈਆ ਕਰਵਾ ਰਹੇ ਹਨ। ਇਸ ਬਾਬਤ ਟੋਲ […]

ਮੋਹਾਲੀ ਜ਼ਿਲ੍ਹਾ ਪ੍ਰਸ਼ਾਸਨ ਨੇ ਭਾਰਤ ਦੇ ਆਜ਼ਾਦੀ ਸੰਗਰਾਮ ਦੇ ਸ਼ਹੀਦਾਂ ਦੀ ਯਾਦ ‘ਚ ਮੌਨ ਰੱਖਿਆ

Freedom Struggle

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 30 ਜਨਵਰੀ, 2024: ਜ਼ਿਲ੍ਹਾ ਪ੍ਰਸ਼ਾਸਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਅੱਜ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੀ ਬਰਸੀ ਮੌਕੇ ਭਾਰਤ ਦੇ ਆਜ਼ਾਦੀ ਸੰਗਰਾਮ (Freedom Struggle) ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਡੀ ਏ ਸੀ ਮੋਹਾਲੀ ਵਿਖੇ ਦੋ ਮਿੰਟ ਦਾ ਮੌਨ ਰੱਖਿਆ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਵਿਰਾਜ ਸ਼ਿਆਮਕਰਨ ਤਿੜਕੇ ਅਤੇ […]

ਚੋਣ ਹਲਕਾ 053 ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਪੋਲਿੰਗ ਸਟੇਸ਼ਨ ਨੰਬਰ 30 ਅਤੇ 31 ਦੀ ਇਮਾਰਤ ਤਬਦੀਲ

Schools

ਐਸ.ਏ.ਐਸ.ਨਗਰ, 27 ਦਸੰਬਰ, 2023: ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਪੈਂਦੇ ਵਿਧਾਨ ਸਭਾ ਚੋਣ ਹਲਕਾ 053 ਐਸਏਐਸ ਨਗਰ (ਸਾਹਿਬਜ਼ਾਦਾ ਅਜੀਤ ਸਿੰਘ ਨਗਰ) ਦੇ ਪੋਲਿੰਗ (Election) ਸਟੇਸ਼ਨ ਨੰਬਰ 30 ਅਤੇ 31 ਨੂੰ ਪੁਰਾਣੀ ਬਿਲਡਿੰਗ, ਗੁਰੂ ਨਾਨਕ ਪਬਲਿਕ ਸਕੂਲ ਬਲੌਂਗੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ) ਤੋਂ ਬਦਲ ਕੇ ਨਵਜਯੋਤੀ ਪਬਲਿਕ ਮਾਡਲ ਸਕੂਲ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। […]

ਪੰਜਾਬੀ ਮਾਹ-2023 ਦੇ ਸਮਾਗਮਾਂ ਦੀ ਲੜੀ ਅਧੀਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਰਾਜ ਪੱਧਰੀ ਚਾਰ ਰੋਜ਼ਾ ਪੁਸਤਕ ਮੇਲਾ 20 ਤੋਂ

Fisheries

ਐੱਸ.ਏ. ਐੱਸ ਨਗਰ, 18 ਨਵੰਬਰ, 2023: ਪੰਜਾਬ ਸਰਕਾਰ ਅਤੇ ਭਾਸ਼ਾ ਵਿਭਾਗ ਪੰਜਾਬ ਵੱਲੋਂ ਮਾਂ-ਬੋਲੀ ਪੰਜਾਬੀ ਨੂੰ ਸਮਰਪਿਤ ਪੰਜਾਬੀ ਮਾਹ-2023 (Punjabi Mah) ਦੇ ਸਮਾਗਮਾਂ ਦੀ ਲੜੀ ਅਧੀਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ, ਫੇਜ਼-6, ਮੋਹਾਲੀ ਵਿਖੇ ਰਾਜ ਪੱਧਰੀ ਚਾਰ ਰੋਜ਼ਾ ਪੁਸਤਕ ਮੇਲਾ 20 ਨਵੰਬਰ ਤੋਂ 23 ਨਵੰਬਰ 2023 ਤੱਕ ਲਾਇਆ ਜਾ […]

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਘੋੜਸਵਾਰੀ ਮੁਕਾਬਲੇ ਸ਼ਾਨੋ ਸ਼ੌਕਤ ਨਾਲ ਸਮਾਪਤ

ਐੱਸ.ਏ.ਐੱਸ.ਨਗਰ, 28 ਅਕਤੂਬਰ 2023: ‘ਖੇਡਾਂ ਵਤਨ ਪੰਜਾਬ ਦੀਆ’ ਤਹਿਤ ਮੋਹਾਲੀ ਦੇ ਫੋਰੈਸਟ ਹਿੱਲ ਰਿਜ਼ੌਰਟ, ਕਰੌਰਾਂ ਵਿਖੇ ਕਰਵਾਏ ਘੋੜਸਵਾਰੀ (Equestrian competition) ਦੇ ਰਾਜ ਪੱਧਰੀ ਮੁਕਾਬਲੇ ਸ਼ਾਨੋ ਸ਼ੌਕਤ ਨਾਲ ਸੰਪੰਨ ਹੋਏ। ਇਸ ਮੌਕੇ ਜੇਤੂਆਂ ਨੂੰ ਤਗਮੇ ਦੇਣ ਦੀ ਰਸਮ ਖੇਡ ਮੰਤਰੀ, ਗੁਰਮੀਤ ਸਿੰਘ ਮੀਤ ਹੇਅਰ ਨੇ ਅਦਾ ਕੀਤੀ। ਇਸ ਮੌਕੇ ਮੁੱਖ ਮੰਤਰੀ ਸ. ਭਗਵੰਤ ਮਾਨ ਸਿੰਘ ਮਾਨ […]

ਐੱਸ.ਏ.ਐੱਸ ਨਗਰ ‘ਚ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਸਾੜਨ ‘ਤੇ ਪੂਰਨ ਤੌਰ ‘ਤੇ ਪਾਬੰਦੀ ਦੇ ਹੁਕਮ

SAS Nagar

ਐੱਸ.ਏ.ਐੱਸ ਨਗਰ, 19 ਸਤੰਬਰ, 2023: ਜ਼ਿਲ੍ਹਾ ਮੈਜਿਸਟ੍ਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ (SAS Nagar), ਆਸ਼ਿਕਾ ਜੈਨ ਵੱਲੋਂ ਪਰਾਲੀ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੇ ਕਾਰਨ, ਇਸ ਵਿਚੋਂ ਨਿਕਲਣ ਵਾਲੀਆਂ ਗੈਸਾਂ ਦੇ ਵਾਤਾਵਰਣ ਨੂੰ ਪ੍ਰਦੂਸ਼ਿਤ ਕਰਨ ਅਤੇ ਮਿੱਟੀ ਦੀ ਉਪਜਾਊ ਤਾਕਤ ਦਾ ਨੁਕਸਾਨ ਹੋਣ ਕਾਰਨ, ਜ਼ਿਲ੍ਹੇ ਵਿੱਚ ਝੋਨੇ ਦੀ ਫਸਲ ਕੱਟਣ ਅਤੇ ਝੋਨੇ ਦੀ ਕਟਾਈ ਤੋਂ ਬਾਅਦ […]