July 4, 2024 9:43 pm

ਮੋਹਾਲੀ ‘ਚ 19 ਸਤੰਬਰ ਤੇ 28 ਸਤੰਬਰ ਨੂੰ ਮੀਟ, ਅੰਡੇ ਦੀਆਂ ਦੁਕਾਨਾਂ/ਰੇਹੜੀਆਂ ਅਤੇ ਸਲਾਟਰ ਹਾਊਸ ਬੰਦ ਰੱਖਣ ਦੇ ਹੁਕਮ

Mohali

ਐੱਸ ਏ ਐੱਸ ਨਗਰ, 19 ਸਤੰਬਰ, 2023: ਜ਼ਿਲ੍ਹਾ ਮੈਜਿਸਟ੍ਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ (Mohali) ਆਸ਼ਿਕਾ ਜੈਨ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ( 1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਵਿੱਚ ਸੰਵਤਸਰੀ ਅਤੇ ਅਨੰਤ ਚਤੁਰਦਸ਼ੀ ਦੇ ਤਿਉਹਾਰਾਂ ਦੇ ਮੱਦੇਨਜ਼ਰ ਕ੍ਰਮਵਾਰ ਅੱਜ ਯਾਨੀ 19 ਅਤੇ 28 ਸਤੰਬਰ ਨੂੰ […]

ਸੁਰਜੀਤ ਪਾਤਰ ਦੀ ਪ੍ਰਧਾਨਗੀ ਹੇਠ ਮੋਹਾਲੀ ਵਿਖੇ ‘ਕਾਵਿ-ਰੰਗ’ ਸਮਾਗਮ ਕਰਵਾਇਆ

Surjit Patar

ਐੱਸ ਏ ਐੱਸ ਨਗਰ, 16 ਸਤੰਬਰ, 2023: ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਜ਼ਿਲ੍ਹਾ ਭਾਸ਼ਾ ਦਫ਼ਤਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਵੱਲੋਂ ਕਲ੍ਹ ਜ਼ਿਲ੍ਹਾ ਭਾਸ਼ਾ ਦਫ਼ਤਰ, ਦੇ ਵਿਹੜੇ ਸੁਰਜੀਤ ਪਾਤਰ (Surjit Patar)ਦੀ ਪ੍ਰਧਾਨਗੀ ਹੇਠ ‘ਕਾਵਿ-ਰੰਗ’ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿਚ ਪੰਜਾਬ ਦੇ ਉੱਘੇ ਕਵੀਆਂ ਲਖਵਿੰਦਰ ਜੌਹਲ, ਜਸਵੰਤ […]

ਪ੍ਰਸ਼ਨੋਤਰੀ ਮੁਕਾਬਲਿਆਂ ‘ਚ ਮੋਹਾਲੀ ਜ਼ਿਲ੍ਹੇ ਦੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਦੇ ਕੁੱਲ 265 ਵਿਦਿਆਰਥੀਆਂ ਨੇ ਭਾਗ ਲੈ ਕੇ ਕਾਇਮ ਕੀਤੀ ਮਿਸਾਲ

Mohali

ਐਸ.ਏ.ਐਸ.ਨਗਰ, 24 ਅਗਸਤ, 2023: ਉਚੇਰੀ ਸਿੱਖਿਆ ਤੇ ਭਾਸ਼ਾਵਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਵੱਲੋਂ ਕਲ੍ਹ ਸ਼ਿਵਾਲਿਕ ਪਬਲਿਕ ਸਕੂਲ, ਫੇਜ਼ 6, ਮੋਹਾਲੀ (Mohali) ਵਿਖੇ ਜ਼ਿਲ੍ਹੇ ਨਾਲ ਸਬੰਧਿਤ ਵਿਦਿਆਰਥੀਆਂ ਦੇ ਵੱਖ-ਵੱਖ ਵਰਗਾਂ ਦੇ ਲਿਖਤੀ ਬਾਲ ਸਾਹਿਤ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ। ਇਹਨਾਂ ਮੁਕਾਬਲਿਆਂ ’ਚ ਭਾਗ ਲੈਣ […]

ਐਸ ਏ ਐਸ ਨਗਰ ਸ਼ਹਿਰੀ ਖੇਤਰਾਂ ‘ਚ 88 ਨਵੇਂ ਵੇਰਕਾ ਬੂਥਾਂ ਦੀ ਸ਼ੁਰੂਆਤ ਕਰੇਗਾ: ਡੀ ਸੀ ਆਸ਼ਿਕਾ ਜੈਨ

paying guests

ਐਸ.ਏ.ਐਸ.ਨਗਰ, 18 ਅਗਸਤ, 2023: ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵੱਲੋਂ ਵੇਰਕਾ ਦੇ ਮਿਆਰੀ ਉਤਪਾਦਾਂ ਨੂੰ ਉਤਸ਼ਾਹਿਤ ਕਰਨ ਲਈ ਸ਼ਹਿਰੀ ਖੇਤਰਾਂ ਵਿੱਚ 88 ਹੋਰ ਵੇਰਕਾ ਬੂਥ (Verka booths) ਬਣਾਏ ਜਾਣਗੇ, ਇਹ ਜਾਣਕਾਰੀ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦਿੱਤੀ। ਇਨ੍ਹਾਂ ਬੂਥਾਂ ਦੀ ਸਥਾਪਨਾ ਲਈ ਥਾਵਾਂ ਦੀ ਸ਼ਨਾਖਤ ਕਰਨ ਲਈ ਸਮੀਖਿਆ ਮੀਟਿੰਗ ਕਰਦਿਆਂ ਉਨ੍ਹਾਂ ਮੀਟਿੰਗ ਵਿੱਚ ਹਾਜ਼ਰ ਸ਼ਹਿਰੀ ਲੋਕਲ […]

ਮੋਹਾਲੀ ਵਿਖੇ ਪੰਜਾਬੀ ਸਾਹਿਤ ਸਿਰਜਣ ਅਤੇ ਕਵਿਤਾ ਗਾਇਨ ਮੁਕਾਬਲੇ ਕਰਵਾਏ

ਪੰਜਾਬੀ ਸਾਹਿਤ

ਐੱਸ ਏ ਐੱਸ ਨਗਰ, 12 ਅਗਸਤ, 2023: ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਬਾਰੇ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਅਫ਼ਸਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ (Mohali) ਵੱਲੋਂ ਕਲ੍ਹ ਸ਼ਿਵਾਲਿਕ ਪਬਲਿਕ ਸਕੂਲ, ਫ਼ੇਜ਼ 6, ਮੋਹਾਲੀ ਵਿਖੇ ਦਸਵੀਂ ਜਮਾਤ ਤੱਕ ਪੜ੍ਹਨ ਵਾਲੇ ਵਿਦਿਆਰਥੀਆਂ ਦੇ ‘ਪੰਜਾਬੀ ਸਾਹਿਤ ਸਿਰਜਣ ਅਤੇ ਕਵਿਤਾ ਗਾਇਨ ਮੁਕਾਬਲੇ’ ਕਰਵਾਏ ਗਏ। […]

ਐਸ.ਏ.ਐਸ ਨਗਰ: ‘ਏ.ਡੀ.ਸੀ ਵੱਲੋਂ ਡੀ.ਸੀ. ਓਵਰਸੀਜ਼ ਕੰਸਲਟੈਂਸੀ ਫਰਮ ਦਾ ਲਾਇਸੈਂਸ ਰੱਦ

license canceled

ਐਸ.ਏ.ਐਸ ਨਗਰ, 11 ਜੁਲਾਈ 2023: ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਨਿਯਮਾਂ ਦੀ ਉਲੰਘਣਾ ਕਰਨ ਕਰਕੇ ਡੀ.ਸੀ.ਓਵਰਸੀਜ਼ ਕੰਸਲਟੈਂਸੀ ਫਰਮ ਦਾ ਲਾਇਸੈਂਸ (License) ਰੱਦ ਕਰ ਦਿੱਤਾ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ […]

ਐਸ.ਏ.ਐਸ.ਨਗਰ: ਵਿਰਾਜ ਐਸ ਤਿੜਕੇ ਨੇ ਏ.ਡੀ.ਸੀ (ਜਨਰਲ) ਤੇ ਗੀਤਿਕਾ ਸਿੰਘ ਨੇ ਏ.ਡੀ.ਸੀ (ਪੇਂਡੂ ਵਿਕਾਸ) ਵਜੋਂ ਅਹੁਦਾ ਸਾਂਭਿਆ

SAS Nagar

ਐਸ.ਏ.ਐਸ.ਨਗਰ, 11 ਅਗਸਤ, 2023: ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਅੱਜ ਦੋ ਨਵੇਂ ਵਧੀਕ ਡਿਪਟੀ ਕਮਿਸ਼ਨਰ ਮਿਲ ਗਏ ਹਨ। ਸਾਲ 2018 ਬੈਚ ਦੇ ਆਈ.ਏ.ਐਸ., ਵਿਰਾਜ ਸ਼ਿਆਮਕਰਨ ਤਿੜਕੇ ਨੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਦਾ ਅਹੁਦਾ ਸੰਭਾਲਿਆ ਹੈ ਜਦਕਿ 2014 ਬੈਚ ਦੇ ਪੀ.ਸੀ.ਐਸ., ਮਿਸ ਗੀਤਿਕਾ ਸਿੰਘ ਨੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਵਜੋਂ ਚਾਰਜ ਲਿਆ। ਦੋਵੇਂ ਏ.ਡੀ.ਸੀਜ਼ […]

ਆਉਣ ਵਾਲੇ ਸਮੇਂ ‘ਚ ਬਲੌਂਗੀ ਪਿੰਡ ਨੂੰ ਮਾਡਰਨ ਪਿੰਡ ਵਜੋਂ ਵਿਕਸਿਤ ਕੀਤਾ ਜਾਵੇਗਾ: ਵਿਧਾਇਕ ਕੁਲਵੰਤ ਸਿੰਘ

Balongi

ਮੋਹਾਲੀ, 12 ਮਈ 2023: ਹਲਕਾ ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਅੱਜ ਆਪਣੇ ਹਲਕੇ ਅਧੀਨ ਪੈਂਦੇ ਪਿੰਡ ਬਲੌਂਗੀ (Balongi) ਦੀ ਏਕਤਾ ਕਲੌਨੀ ਵਿੱਚ ਸੜਕ ਬਣਾਉਣ ਦੇ ਕਾਰਜ ਦੀ ਸ਼ੁਰੂਆਤ ਕਾਰਵਾਈ | ਇਸ ਮੌਕੇ ਕੁਲਵੰਤ ਸਿੰਘ ਨੇ ਕਿਹਾ ਪਿਛਲੇ 15-20 ਸਾਲ ਤੋਂ ਇਹ ਸੜਕ ਨਹੀਂ ਬਣ ਰਹੀ ਸੀ ਅਤੇ ਇਲਾਕੇ ਦੇ ਲੋਕਾਂ ਦੀ ਵੀ ਕਾਫੀ ਸਮੇਂ […]

ਘਰ ਦੀ ਛੱਤ ਡਿੱਗਣ ਨਾਲ ਇੱਕ ਬਜ਼ੁਰਗ ਦੀ ਦਰਦਨਾਕ ਮੌਤ

ਘਰ ਦੀ ਛੱਤ ਡਿੱਗਣ

ਮਲੋਟ,19 ਅਪ੍ਰੈਲ 2023: ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਵਾਰਡ ਨੰਬਰ 13 ਵਿੱਚ ਅੱਜ ਸਵੇਰੇ 10 ਵਜੇ ਦੇ ਕਰੀਬ ਘਰ ਦੀ ਛੱਤ ਡਿੱਗਣ ਨਾਲ ਇੱਕ ਬਜ਼ੁਰਗ ਦੀ ਦਰਦਨਾਕ ਮੌਤ ਹੋ ਗਈ। ਮ੍ਰਿਤਕ ਜੋਗਿੰਦਰ ਸਿੰਘ ਜਿਸਦੀ ਉਮਰ ਲਗਭਗ 65 ਦੱਸੀ ਜਾ ਰਹੀ ਹੈ, ਉਹ ਸਵੇਰੇ ਆਪਣੇ ਘਰ ਵਿੱਚ ਸੀ ਅਤੇ ਅਚਾਨਕ ਘਰ ਦੀ ਛੱਤ ਡਿੱਗ ਗਈ। ਆਸਪਾਸ […]

ਖੇਤੀਬਾੜੀ ਮੰਤਰੀ ਨੇ ਖੇਤੀਬਾੜੀ ਵਿਕਾਸ ਅਫ਼ਸਰ ਦੀਆਂ ਮੰਗਾਂ ਮੰਨਣ ਦਾ ਭਰੋਸਾ ਦਿਵਾ ਕੇ ਧਰਨਾ ਕਰਵਾਇਆ ਖ਼ਤਮ

ਖੇਤੀਬਾੜੀ

ਸਾਹਿਬਜਾਦਾ ਅਜੀਤ ਸਿੰਘ ਨਗਰ 30 ਅਗਸਤ 2022: ਪਿਛਲੇ ਕਈ ਦਿਨਾਂ ਤੋਂ ਆਪਣੀਆਂ ਮੰਗਾਂ ਸਬੰਧੀ ਪੰਜਾਬ ਖੇਤੀਬਾੜੀ ਵਿਭਾਗ ਦੇ ਮੁੱਖ ਦਫਤਰ ਵਿਖੇ ਧਰਨੇ ‘ਤੇ ਬੈਠੇ ਖੇਤੀਬਾੜੀ ਵਿਕਾਸ ਅਫਸਰਾਂ (Agricultural Development Officers) ਨੇ ਸੂਬੇ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਭਰੋਸੇ ਤੋਂ ਬਾਅਦ ਧਰਨਾ ਖਤਮ ਕਰਨ ਦਾ ਐਲਾਨ ਕੀਤਾ। ਅੱਜ ਖੇਤੀਬਾੜੀ ਮੰਤਰੀ ਨੇ ਪਹਿਲਾਂ ਧਰਨਾ ਦੇ […]