July 7, 2024 3:07 pm

ਪੰਜਾਬ ਕੈਬਿਨਟ ਨੇ ਖੇਤੀਬਾੜੀ ਵਿਭਾਗ ਦੀਆਂ 359 ਤੇ ਸਿਵਲ ਜੱਜਾਂ ਦੀਆਂ 80 ਆਸਾਮੀਆਂ ਨੂੰ ਭਰਨ ਦੀ ਦਿੱਤੀ ਮਨਜ਼ੂਰੀ

Punjab Cabinet

ਚੰਡੀਗੜ੍ਹ 26 ਅਗਸਤ 2022: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ (Punjab Cabinet) ਨੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਤਕਨੀਕੀ ਵਿੰਗ ਵਿੱਚ ਵੱਖ-ਵੱਖ ਕਾਡਰ ਦੀਆਂ 359 ਆਸਾਮੀਆਂ ਸਿੱਧੀ ਭਰਤੀ ਰਾਹੀਂ ਭਰਨ ਨੂੰ ਪ੍ਰਵਾਨਗੀ ਦੇ ਦਿੱਤੀ। ਇਸ ਸਬੰਧੀ ਫੈਸਲਾ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ-1 ਵਿਖੇ ਮੁੱਖ ਮੰਤਰੀ ਦੀ ਅਗਵਾਈ ਹੇਠ ਹੋਈ ਮੰਤਰੀ ਸਮੂਹ […]

ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਸਰਕਾਰੀ ਹਾਈ ਸਕੂਲ, ਦੇਸੂਮਾਜਰਾ ਨੂੰ ਮਾਡਲ ਸਕੂਲ ਵਜੋਂ ਵਿਕਸਿਤ ਕਰਨ ਦਾ ਐਲਾਨ

ਦੇਸੂਮਾਜਰਾ

ਚੰਡੀਗੜ੍ਹ 08 ਅਗਸਤ 2022: ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਖਰੜ ਤਹਿਸੀਲ ਵਿੱਚ ਪੈਂਦੇ ਸਰਕਾਰੀ ਹਾਈ ਸਕੂਲ, ਦੇਸੂਮਾਜਰਾ ਨੂੰ ਮਾਡਲ ਸਕੂਲ ਵਜੋਂ ਵਿਕਸਿਤ ਕੀਤਾ ਜਾਵੇਗਾ। ਉਕਤ ਪ੍ਰਗਟਾਵਾ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਇੱਥੇ ਕੀਤਾ ਗਿਆ। ਇਸ ਫੈਸਲੇ ਸਬੰਧੀ ਜਾਣਕਾਰੀ ਦਿੰਦਿਆਂ ਸ. ਬੈਂਸ ਨੇ ਦੱਸਿਆ ਕਿ ਦੇਸੂਮਾਜਰਾ ਵਿਖੇ ਸਥਿਤ ਸਰਕਾਰੀ ਹਾਈ ਸਕੂਲ ਸਬੰਧੀ […]

ਪ੍ਰਸ਼ਾਸਨ ਵਲੋਂ ਚਾਰ ਇੰਮੀਗ੍ਰੇਸ਼ਨ ਐਂਡ ਐਜੂਕੇਸ਼ਨ ਸਰਵਿਸ ਕੰਸਲਟੈਂਸੀ ਫਰਮਾਂ ਦੇ ਲਾਇਸੰਸ ਰੱਦ

ਫਰਮਾਂ ਦੇ ਲਾਇਸੰਸ ਰੱਦ

ਐਸ.ਏ.ਐਸ ਨਗਰ 15 ਜੁਲਾਈ 2022: ਵਧੀਕ ਜ਼ਿਲ੍ਹਾ ਮੈਜਿਸਟ੍ਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਸ਼੍ਰੀਮਤੀ ਅਮਨਿੰਦਰ ਕੌਰ ਬਰਾੜ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1)(ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋ ਕਰਦੇ ਹੋਏ ਅਤੇ ਕਾਨੂੰਨ ਦੀ ਉਲੰਘਣਾ ਕਰਨ ਤੇ ਚਾਰ ਇੰਮੀਗ੍ਰੇਸਨ ਫਰਮਾਂ ਗੁਨਵੀਰ ਇੰਮੀਗ੍ਰੇਸ਼ਨ,ਫਲਾਈ ਰੂਟਸ,ਸੇਫ ਹੈਂਡ ਇੰਮੀਗ੍ਰੇਸ਼ਨ ਐਂਡ ਸਟੱਡੀਜ਼ ਅਤੇ ਰਾਈਟਵੇਅ ਇੰਮੀਗ੍ਰੇਸ਼ਨ ਐਂਡ ਸਰਵਿਸਜ਼ ਕੰਸਲਟੈਂਸੀ […]

ਆਇਲੈਟਸ ਇੰਸਟੀਚਿਊਟ “ਇਲਾਇਟਅੱਪ ਅਕੈਡਮੀ” ਦਾ ਲਾਇਸੈਂਸ 90 ਦਿਨਾਂ ਲਈ ਮੁਅੱਤਲ

EliteUp Academy

ਐਸ.ਏ.ਐਸ ਨਗਰ 20 ਜੂਨ 2022: ਜੀਰਕਪੁਰ ਵਿੱਚ ਸਥਿਤ ਆਇਲੈਟਸ ਇੰਸਟੀਚਿਊਟ “ਇਲਾਇਟਅੱਪ ਅਕੈਡਮੀ” (EliteUp Academy) ਦਾ ਲਾਇਸੰਸ 90 ਦਿਨਾਂ ਲਈ ਮੁਅੱਤਲ ਕਰ ਦਿੱਤਾ ਗਿਆ ਹੈ । ਇਹ ਸੰਸਥਾ ਤਿੰਨ ਮਹੀਨੇ ਤੋਂ ਲਗਾਤਾਰ ਆਇਲੈਟਸ ਸਿੱਖਿਆ ਦਾ ਕੰਮ ਨਹੀ ਕਰ ਰਹੀ ਸੀ । ਇਸ ਇੰਸਟੀਚਿਊਟ ਦੇ ਲਾਇਸੰਸੀ ਨੂੰ ਆਪਣੀ ਸਥਿਤੀ ਸਪੱਸ਼ਟ ਕਰਨ ਲਈ ਪ੍ਰਸ਼ਾਸਨ ਵੱਲੋਂ ਨੋਟਿਸ ਤਮੀਲ ਹੋਣ […]

ਸਰਕਾਰ ਵੱਲੋਂ ਸਰਕਾਰੀ, ਨਿੱਜੀ ਇਮਾਰਤਾਂ ’ਤੇ ਚੜ੍ਹਕੇ ਅਤੇ ਆਲੇ ਦੁਆਲੇ ਧਰਨੇ, ਰੈਲੀਆਂ ਕਰਨ ’ਤੇ ਲਗਾਈ ਪਾਬੰਦੀ

Punjab Government

ਮੋਹਾਲੀ 21 ਅਪ੍ਰੈਲ 2022: ਜ਼ਿਲ੍ਹਾ ਮੈਜਿਸਟ੍ਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ (Sahibzada Ajit Singh Nagar) ਅਮਿਤ ਤਲਵਾੜ ਨੇ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਹਦੂਦ ਅੰਦਰ ਪੈਂਦੀਆਂ ਸਮੂਹ ਪਾਣੀ ਵਾਲੀਆਂ […]

ਟਰੈਵਲ ਏਜੰਸੀ ਤੇ ਕੋਚਿੰਗ ਇੰਸਟੀਚਿਊਟ ਫਰਮ ਦਾ ਲਾਇਸੈਸ 90 ਦਿਨਾਂ ਲਈ ਮੁਅੱਤਲ

ਟਰੈਵਲ ਏਜੰਸੀ

ਐਸ.ਏ.ਐਸ ਨਗਰ 17 ਮਾਰਚ 2022: ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲਸ਼ਨ ਐਕਟ-2012 ਦੇ ਸੈਕਸ਼ਨ 6(1)(ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ਼੍ਰੀਮਤੀ ਕੋਮਲ ਮਿੱਤਲ ਆਈ.ਏ.ਐਸ ਵੱਲੋ ਮੈਸਰਜ਼ ਬੀ.ਸੀ.ਸੀ,ਐਸ.ਸੀ.ਐਫ ਨੰਬਰ 106,ਦੂਜੀ ਅਤੇ ਤੀਜੀ ਮੰਜਿਲ, ਫੇਜ-10, ਮੋਹਾਲੀ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (Sahibzada Ajit Singh Nagar) ਨੂੰ ਜਾਰੀ ਲਾਇਸੈਂਸ ਤੁਰੰਤ ਪ੍ਰਭਾਵ […]