July 7, 2024 4:53 pm

ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਅਸਧਾਰਨ ਸੂਰਮਗਤੀ ਤੇ ਦਲੇਰੀ ਦਾ ਪ੍ਰਤੀਕ: ਅਨਮੋਲ ਗਗਨ ਮਾਨ

ਛੋਟੇ ਸਾਹਿਬਜ਼ਾਦਿਆਂ

ਖਰੜ/ਐੱਸ ਏ ਐੱਸ ਨਗਰ, 21 ਅਗਸਤ, 2023: ਦਸਮ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਤੇ ਅਧਾਰਿਤ ਨਾਟਕ ‘ਠੰਡੇ ਬੁਰਜ ਦੀ ਦਾਸਤਾਨ’ ਦੇ ਰਤਵਾੜਾ ਸਾਹਿਬ ਵਿਖੇ ਕਰਵਾਏ ਗਏ ਮੰਚਣ ਤੋਂ ਭਾਵੁਕ ਹੋਏ ਪੰਜਾਬ ਦੇ ਸੈਰ-ਸਪਾਟਾ, ਸਭਿਆਚਾਰਕ ਮਾਮਲਿਆਂ, ਅਜਾਇਬਘਰ ਤੇ ਪੁਰਾਤਤਵ ਵਿਭਾਗ ਦੇ ਮੰਤਰੀ ਅਨਮੋਲ ਗਗਨ ਮਾਨ ਨੇ ਆਖਿਆ ਕਿ ਛੋਟੇ ਸਾਹਿਬਜ਼ਾਦਿਆਂ ਦੀ […]

ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ

ਛੋਟੇ ਸਾਹਿਬਜ਼ਾਦਿਆਂ

ਅੰਮ੍ਰਿਤਸਰ 28 ਦਸੰਬਰ 2022 : ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਅਤੇ ਸਤਿਕਾਰਯੋਗ ਮਾਤਾ ਗੁਜਰੀ ਜੀ ਦੀਆਂ ਲਾਸਾਨੀ ਸ਼ਹਾਦਤਾਂ ਨੂੰ ਸਮਰਪਿਤ ਇਥੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸ੍ਰੀ ਅਕਾਲ […]

ਛੋਟੇ ਸਾਹਿਬਜ਼ਾਦਿਆਂ ਦੀ ਅਦੁੱਤੀ ਕੁਰਬਾਨੀ ਮਨੁੱਖਤਾ ਨੂੰ ਪ੍ਰੇਰਨਾ ਦਿੰਦੀ ਰਹੇਗੀ: CM ਭਗਵੰਤ ਮਾਨ

Patwaris

ਨਵੀਂ ਦਿੱਲੀ 26 ਦਸੰਬਰ 2022 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਖਿਆ ਕਿ ਛੋਟੇ ਸਾਹਿਬਜ਼ਾਦਿਆਂ (Sahibzade) ਦੀ ਮਹਾਨ ਤੇ ਅਦੁੱਤੀ ਕੁਰਬਾਨੀ ਮਨੁੱਖਤਾ ਨੂੰ ਜਬਰ-ਜ਼ੁਲਮ, ਦਮਨ ਤੇ ਬੇਇਨਸਾਫ਼ੀ ਖ਼ਿਲਾਫ਼ ਜੂਝਣ ਲਈ ਪ੍ਰੇਰਿਤ ਕਰਦੀ ਰਹੇਗੀ। ਇੱਥੇ ਮੇਜਰ ਧਿਆਨ ਚੰਦ ਸਟੇਡੀਅਮ ਵਿਖੇ ਹੋਏ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦਸਵੇਂ ਪਾਤਸ਼ਾਹ […]

ਸ਼ਹੀਦੀ ਪੰਦਰਵਾੜੇ ਦੌਰਾਨ 15 ਤੋਂ 31 ਦਸੰਬਰ ਤੱਕ ਗੁਰੂ ਘਰਾਂ ’ਚ ਬਣਨਗੇ ਸਾਦੇ ਲੰਗਰ: ਹਰਜਿੰਦਰ ਸਿੰਘ ਧਾਮੀ

ਸ਼ਹੀਦੀ ਪੰਦਰਵਾੜੇ

ਅੰਮ੍ਰਿਤਸਰ 12 ਦਸੰਬਰ 2022 : ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜਿਆਂ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸਾਹਿਬਾਨ ਅੰਦਰ 15 ਤੋਂ 31 ਦਸੰਬਰ ਤੱਕ ਸਾਦਾ ਲੰਗਰ ਬਣਾਉਣ ਦਾ ਫੈਸਲਾ ਕੀਤਾ ਗਿਆ ਹੈ। ਇਨ੍ਹਾਂ ਦਿਨਾਂ ਵਿਚ ਲੰਗਰਾਂ ਅੰਦਰ ਮਿੱਠੇ ਪਕਵਾਨ ਵੀ ਤਿਆਰ ਨਹੀਂ ਕੀਤੇ ਜਾਣਗੇ ਅਤੇ ਸਿਰੋਪਾਓ ਦੇਣ ’ਤੇ ਮੁਕੰਮਲ ਤੌਰ ’ਤੇ ਪਾਬੰਦੀ ਰਹੇਗੀ। ਇਹ ਫੈਸਲਾ ਸ਼੍ਰੋਮਣੀ ਕਮੇਟੀ […]