July 7, 2024 6:15 pm

ਬ੍ਰਿਜ ਭੂਸ਼ਣ ਖ਼ਿਲਾਫ਼ 15 ਜੂਨ ਤੱਕ ਕਾਰਵਾਈ ਨਾ ਹੋਈ ਤਾਂ ਜੰਤਰ-ਮੰਤਰ ‘ਤੇ ਮੁੜ ਦੇਵਾਂਗੇ ਧਰਨਾ: ਬਜਰੰਗ ਪੂਨੀਆ

Bajrang Punia

ਚੰਡੀਗੜ੍ਹ,10 ਜੂਨ 2023: ਪਹਿਲਵਾਨਾਂ ਅਤੇ WFI ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਵਿਚਾਲੇ ਹੋਏ ਵਿਵਾਦ ‘ਚ ਅੱਜ ਸੋਨੀਪਤ ‘ਚ ਖਾਪ ਪੰਚਾਇਤ ਹੋ ਰਹੀ ਹੈ। ਇਸ ‘ਚ ਸਾਕਸ਼ੀ ਮਲਿਕ ਅਤੇ ਬਜਰੰਗ ਪੂਨੀਆ (Bajrang Punia) ਪਹੁੰਚੇ ਹਨ । ਦੋਵਾਂ ਨੇ ਖਾਪ ਪ੍ਰਤੀਨਿਧੀਆਂ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਖੇਡ ਮੰਤਰੀ ਅਨੁਰਾਗ ਠਾਕੁਰ ਨਾਲ ਮੁਲਾਕਾਤ ਬਾਰੇ ਦੱਸਿਆ। ਪਹਿਲਵਾਨਾਂ ਨੇ […]

ਪਹਿਲਵਾਨਾਂ ਦੇ ਸਮਰਥਨ ‘ਚ ਦਿੱਲੀ ਦੇ ਜੰਤਰ-ਮੰਤਰ ਪੁੱਜੇ MP ਗੁਰਜੀਤ ਸਿੰਘ ਔਜਲਾ

MP Gurjit Singh Aujla

ਨਵੀਂ ਦਿੱਲੀ ,11 ਮਈ 2023 (ਦਵਿੰਦਰ ਸਿੰਘ): ਪੰਜਾਬ ਕਾਂਗਰਸ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ (MP Gurjit Singh Aujla) ਅੱਜ ਪਹਿਲਵਾਨਾਂ ਦਾ ਸਮਰਥਨ ਕਰਨ ਦਿੱਲੀ ਦੇ ਜੰਤਰ-ਮੰਤਰ ਪੁੱਜੇ। ਉਨ੍ਹਾਂ ਕਿਹਾ ਕਿ ਸਰਕਾਰ ਇੱਕ ਸੰਸਦ ਮੈਂਬਰ ਨੂੰ ਬਚਾਉਣ ਲਈ ਦੇਸ਼ ਦਾ ਨਾਂ ਰੌਸ਼ਨ ਕਰਨ ਵਾਲੇ ਖਿਡਾਰੀਆਂ ਨਾਲ ਬੇਇਨਸਾਫ਼ੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੀੜਤ ਖਿਡਾਰੀ […]

ਭਾਜਪਾ ਬ੍ਰਿਜ ਭੂਸ਼ਣ ਸ਼ਰਨ ਨੂੰ ਬਚਾ ਰਹੀ ਹੈ, ਸਰਕਾਰ ਧਰਨੇ ‘ਤੇ ਬੈਠੇ ਖਿਡਾਰੀਆਂ ਨੂੰ ਜਵਾਬ ਦੇਵੇ: ਕੁਮਾਰੀ ਸ਼ੈਲਜਾ

Kumari Selja

ਨਵੀਂ ਦਿੱਲੀ, 05 ਮਈ 2023 (ਦਵਿੰਦਰ ਸਿੰਘ): ਰੈਸਲਿੰਗ ਫੈਡਰੇਸ਼ਨ ਆਫ ਇੰਡੀਆ (WFI ) ਦੀ ਪ੍ਰਧਾਨ ‘ਤੇ ਲੱਗੇ ਦੋਸ਼ਾਂ ਬਾਰੇ ਕਾਂਗਰਸ ਨੇਤਾ ਕੁਮਾਰੀ ਸ਼ੈਲਜਾ (Kumari Selja) ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅੱਗੇ ਆ ਕੇ ਕਹਿਣਾ ਚਾਹੀਦਾ ਹੈ ਕਿ ਉਹ ਕਿਸੇ ਵੀ ਬੇਟੀ ਨਾਲ ਅਜਿਹਾ ਨਹੀਂ ਹੋਣ ਦੇਣਗੇ। ਕਾਂਗਰਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ […]

Wrestlers Protest: ਪਹਿਲਵਾਨਾਂ ਨੂੰ ਸੁਪਰੀਮ ਕੋਰਟ ਨੇ ਹੇਠਲੀ ਅਦਾਲਤ ‘ਚ ਜਾਣ ਲਈ ਕਿਹਾ

Supreme Court

ਚੰਡੀਗੜ੍ਹ, 04 ਮਈ 2023: (Wrestlers Protest) ਆਪਣੀਆਂ ਮੰਗਾਂ ਨੂੰ ਲੈ ਕੇ ਸੁਪਰੀਮ ਕੋਰਟ ਤੱਕ ਪਹੁੰਚ ਕਰਨ ਵਾਲੇ ਪਹਿਲਵਾਨਾਂ ਨੂੰ ਸੁਪਰੀਮ ਕੋਰਟ ਨੇ ਵੱਡਾ ਝਟਕਾ ਦਿੱਤਾ ਹੈ। ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਤੁਹਾਡੀ ਪਟੀਸ਼ਨ ਦਾ ਮਕਸਦ ਪੂਰਾ ਹੋ ਗਿਆ ਹੈ ਅਤੇ ਹੁਣ ਤੁਹਾਨੂੰ ਸੁਣਵਾਈ ਲਈ ਹਾਈਕੋਰਟ ਜਾਣਾ ਚਾਹੀਦਾ ਹੈ। ਪਹਿਲਵਾਨਾਂ ਨੇ WFI ਦੇ ਮੁਖੀ ਬ੍ਰਿਜ […]

DCW ਦੀ ਚੇਅਰਪਰਸਨ ਸਵਾਤੀ ਮਾਲੀਵਾਲ ਵਲੋਂ ਪਹਿਲਵਾਨਾਂ ਨਾਲ ਮੁਲਾਕਾਤ, ਪਹਿਲਵਾਨਾਂ ਨੇ ਕਿਹਾ ਮੈਡਲ ਕਰਾਂਗੇ ਵਾਪਸ

Wrestlers

ਚੰਡੀਗੜ੍ਹ, 04 ਮਈ 2023: ਨਵੀਂ ਦਿੱਲੀ ਦੇ ਜੰਤਰ-ਮੰਤਰ ‘ਤੇ ਪਹਿਲਵਾਨਾਂ (Wrestlers) ਦੀ ਹੜਤਾਲ ਦਾ ਅੱਜ 12ਵਾਂ ਦਿਨ ਹੈ। ਬੁੱਧਵਾਰ ਦੇਰ ਰਾਤ ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਅਤੇ ਪੁਲਿਸ ਵਿਚਾਲੇ ਝੜੱਪ ਹੋ ਗਈ। ਪਹਿਲਵਾਨਾਂ ਦਾ ਦੋਸ਼ ਹੈ ਕਿ ਸ਼ਰਾਬੀ ਪੁਲਸ ਵਾਲਿਆਂ ਨੇ ਉਨ੍ਹਾਂ ਦੀ ਕੁੱਟਮਾਰ ਕੀਤੀ ਅਤੇ ਗਾਲੀ-ਗਲੋਚ ਵੀ ਕੀਤਾ। ਇਸ ਦੇ ਨਾਲ ਹੀ ਪੁਲਿਸ ਦਾ ਕਹਿਣਾ […]

ਪਹਿਲਵਾਨਾਂ ਵਲੋਂ ਨਿਗਰਾਨੀ ਕਮੇਟੀ ਦਾ ਵਿਰੋਧ, ਕਿਹਾ ਕਮੇਟੀ ਦੇ ਨਾਂ ਤੈਅ ਕਰਨ ਤੋਂ ਪਹਿਲਾਂ ਸਾਡੀ ਸਲਾਹ ਨਹੀਂ ਲਈ

ਪਹਿਲਵਾਨਾਂ

ਚੰਡੀਗੜ੍ਹ, 24 ਜਨਵਰੀ 2023 : ਭਾਰਤੀ ਕੁਸ਼ਤੀ ਮਹਾਸੰਘ (WFI) ਅਤੇ ਇਸ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਖ਼ਿਲਾਫ਼ ਪਹਿਲਵਾਨਾਂ (Wrestlers) ਦੀ ਹੜਤਾਲ ਤੋਂ ਬਾਅਦ ਖੇਡ ਮੰਤਰਾਲੇ ਨੇ ਇੱਕ ਨਿਗਰਾਨੀ ਕਮੇਟੀ ਦਾ ਗਠਨ ਕੀਤਾ ਹੈ। ਇਹ ਕਮੇਟੀ ਕੁਸ਼ਤੀ ਫੈਡਰੇਸ਼ਨ ਦਾ ਕੰਮਕਾਜ ਦੇਖੇਗੀ। ਇਸ ਦੇ ਨਾਲ ਹੀ ਹੁਣ ਪਹਿਲਵਾਨ ਵੀ ਇਸ ਕਮੇਟੀ ਦਾ ਵਿਰੋਧ ਕਰ ਰਹੇ […]

ਖੇਡ ਮੰਤਰਾਲੇ ਵਲੋਂ ਕੁਸ਼ਤੀ ਫੈਡਰੇਸ਼ਨ ਦੇ ਕੰਮਕਾਜ ਲਈ ਨਿਗਰਾਨੀ ਕਮੇਟੀ ਦਾ ਗਠਨ, ਮੈਰੀਕਾਮ ਹੋਵੇਗੀ ਮੁਖੀ

Mary Kom

ਚੰਡੀਗੜ, 23 ਜਨਵਰੀ 2023: ਭਾਰਤੀ ਕੁਸ਼ਤੀ ਮਹਾਸੰਘ (WFI) ਅਤੇ ਇਸ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਖ਼ਿਲਾਫ਼ ਪਹਿਲਵਾਨਾਂ ਦੀ ਹੜਤਾਲ ਤੋਂ ਬਾਅਦ ਖੇਡ ਮੰਤਰਾਲੇ ਨੇ ਇੱਕ ਨਿਗਰਾਨੀ ਕਮੇਟੀ ਦਾ ਗਠਨ ਕੀਤਾ ਹੈ। ਇਹ ਕਮੇਟੀ ਕੁਸ਼ਤੀ ਫੈਡਰੇਸ਼ਨ ਦਾ ਕੰਮਕਾਜ ਦੇਖੇਗੀ। ਇਸ ਦੀ ਮੁਖੀ ਵਿਸ਼ਵ ਚੈਂਪੀਅਨ ਮੁੱਕੇਬਾਜ਼ ਮੈਰੀਕਾਮ (Mary Kom) ਹੋਵੇਗੀ। ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ […]

ਕੁਸ਼ਤੀ ਸੰਘ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਦੇ ਅਸਤੀਫੇ ਤੱਕ ਜਾਰੀ ਰਹੇਗਾ ਧਰਨਾ: ਬਜਰੰਗ ਪੂਨੀਆ

Bajrang Punia

ਚੰਡੀਗੜ੍ਹ, 19 ਜਨਵਰੀ 2023: ਬੁੱਧਵਾਰ (18 ਜਨਵਰੀ) ਨੂੰ ਭਾਰਤੀ ਕੁਸ਼ਤੀ ਵਿੱਚ ਅਚਾਨਕ ਇੱਕ ਮੁੱਦੇ ਨੇ ਜ਼ੋਰ ਫੜ ਲਿਆ । ਵਿਨੇਸ਼ ਫੋਗਾਟ, ਬਜਰੰਗ ਪੂਨੀਆ (Bajrang Punia) ਸਮੇਤ 30 ਦੇ ਕਰੀਬ ਪਹਿਲਵਾਨ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਖ਼ਿਲਾਫ਼ ਦਿੱਲੀ ਦੇ ਜੰਤਰ-ਮੰਤਰ ‘ਤੇ ਧਰਨੇ ‘ਤੇ ਬੈਠੇ। ਕੁਸ਼ਤੀ ਸੰਘ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਅਤੇ ਕਈ ਕੋਚਾਂ ‘ਤੇ ਜਿਨਸੀ […]