July 8, 2024 8:31 pm

ਪਟਿਆਲਾ: ਬਰਸਾਤਾਂ ਦੇ ਮੱਦੇਨਜ਼ਰ ਸੁਚਾਰੂ ਢੰਗ ਨਾਲ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਰੈਪਿਡ ਰਿਸਪਾਂਸ ਟੀਮਾਂ ਤਾਇਨਾਤ: ਡਿਪਟੀ ਕਮਿਸ਼ਨਰ

Patiala

ਪਟਿਆਲਾ 10 ਜੁਲਾਈ 2023: ਸਾਕਸ਼ੀ ਸਾਹਨੀ ਡਿਪਟੀ ਕਮਿਸ਼ਨਰ, ਪਟਿਆਲਾ ਨੇ ਕਿਹਾ ਕਿ ਬਰਸਾਤੀ ਮੌਸਮ ਦੇ ਮੌਜੂਦਾ ਹਾਲਾਤ ਨਾਲ ਨਜਿੱਠਣ ਲਈ ਪ੍ਰਭਾਵਿਤ ਇਲਾਕਿਆਂ ਵਿੱਚ ਸੁਚਾਰੂ ਢੰਗ ਨਾਲ ਸਿਹਤ ਸਹੂਲਤਾਂ ਯਕੀਨੀ ਬਣਾਉਣ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਜਿਹੜੇ ਪ੍ਰਭਾਵਿਤ ਵਿਅਕਤੀਆਂ ਨੂੰ ਸੁਰੱਖਿਅਤ ਬਾਹਰ ਕੱਢ ਕੇ ਸੁਰੱਖਿਅਤ ਸਥਾਨਾਂ ’ਤੇ ਲਿਜਾਇਆ ਗਿਆ ਹੈ, ਉਨ੍ਹਾਂ […]

ਪਟਿਆਲਾ: ਡਿਪਟੀ ਕਮਿਸ਼ਨਰ ਵੱਲੋਂ ਰਜਿਸਟ੍ਰੇਸ਼ਨ ਕਾਪੀਆਂ ਤੇ ਡਰਾਇਵਿੰਗ ਲਾਇਸੈਂਸਾਂ ਦੇ ਲੰਬਿਤ ਮਾਮਲਿਆਂ ਦੇ ਤੁਰੰਤ ਨਿਪਟਾਰੇ ‘ਤੇ ਜ਼ੋਰ

Driving Licenses

ਪਟਿਆਲਾ, 07 ਜੁਲਾਈ2023: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਪਟਿਆਲਾ ਦੇ ਸਕੱਤਰ ਆਰ.ਟੀ.ਏ. ਪਟਿਆਲਾ ਅਤੇ ਸਬ-ਡਿਵੀਜਨ ਮੈਜਿਸਟ੍ਰੇਟ ਨਾਲ ਇੱਕ ਮੀਟਿੰਗ ਕਰਕੇ ਜ਼ਿਲ੍ਹੇ ਅੰਦਰ ਵਾਹਨਾਂ ਦੀ ਰਜਿਸਟ੍ਰੇਸ਼ਨ ਅਤੇ ਡਰਾਇਵਿੰਗ ਲਾਇਸੈਂਸ (Driving Licenses) ਜਾਰੀ ਕਰਨ ਦੇ ਲੰਬਿਤ ਮਾਮਲਿਆਂ ਦਾ ਜਾਇਜ਼ਾ ਲੈਂਦਿਆਂ ਇਨ੍ਹਾਂ ਦੇ ਤੁਰੰਤ ਨਿਪਟਾਰੇ ‘ਤੇ ਜ਼ੋਰ ਦਿੱਤਾ ਹੈ। ਡਿਪਟੀ ਕਮਿਸ਼ਨਰ ਨੇ ਡੀਲਰ ਪੱਧਰ ‘ਤੇ ਦਸਤਾਵੇਜਾਂ ਦੀਆਂ ਊਣਤਾਈਆਂ […]

ਪਟਿਆਲਾ ‘ਪੈਦਲ ਚੱਲਣ ਦੇ ਅਧਿਕਾਰ ਦੀ ਨੀਤੀ’ ਲਾਗੂ ਕਰਨ ਵਾਲਾ ਦੇਸ਼ ਦਾ ਪਹਿਲਾ ਜ਼ਿਲ੍ਹਾ ਬਣਿਆ

Patiala

ਪਟਿਆਲਾ, 19 ਮਈ 2023: ਇੱਕ ਹੋਰ ਵੱਡਾ ਮਾਅਰਕਾ ਮਾਰਦਿਆਂ, ਪਟਿਆਲਾ (Patiala), ਦੇਸ਼ ਦਾ ਅਜਿਹਾ ਪਹਿਲਾ ਜ਼ਿਲ੍ਹਾ ਬਣ ਗਿਆ ਹੈ, ਜਿਸ ਨੇ ‘ਪੈਦਲ ਚੱਲਣ ਵਾਲਿਆਂ ਦੇ ਅਧਿਕਾਰ‘ (ਰਾਈਟ ਟੂ ਵਾਕ) ਦੀ ਨੀਤੀ ਨੂੰ ਲਾਗੂ ਕੀਤਾ ਹੈ। ਇਹ ਦੂਰਅੰਦੇਸ਼ੀ ਨੀਤੀ ਨਾ ਸਿਰਫ਼ ਪੈਦਲ ਚੱਲਣ ਵਾਲਿਆਂ, ਸਗੋਂ ਸਾਈਕਲ ਸਵਾਰਾਂ ਦੀ ਸੁਰੱਖਿਆ ‘ਤੇ ਹੀ ਜ਼ੋਰ ਦਿੰਦੀ ਹੈ ਸਗੋਂ ਪਟਿਆਲਾ […]

ਕਿਸਾਨਾਂ ਦੀ ਸਮੱਸਿਆਵਾਂ ਦੇ ਹੱਲ ਲਈ ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਤੱਕ ਖ਼ੁਦ ਕਰੇਗਾ ਪਹੁੰਚ: DC ਸਾਕਸ਼ੀ ਸਾਹਨੀ

Sakshi Sahni

ਪਟਿਆਲਾ, 14 ਫਰਵਰੀ 2023: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ (Sakshi Sahni) ਨੇ ਅੱਜ ਜ਼ਿਲ੍ਹੇ ਦੇ ਕਿਸਾਨਾਂ ਦੀ ਸਮੱਸਿਆਵਾਂ ਦੇ ਹੱਲ ਲਈ ਕਿਸਾਨਾਂ ਅਤੇ ਸਬੰਧਤ ਵਿਭਾਗਾਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਕਰਕੇ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਸੁਣਿਆਂ ਅਤੇ ਤੁਰੰਤ ਸਬੰਧਤ ਵਿਭਾਗਾਂ ਨੂੰ ਸਮੱਸਿਆਵਾਂ ਦੇ ਹੱਲ ਲਈ ਨਿਰਦੇਸ਼ ਦਿੱਤੇ। ਮੀਟਿੰਗ ਦੌਰਾਨ ਸਾਕਸ਼ੀ ਸਾਹਨੀ ਨੇ ਕਿਹਾ ਕਿ ਜ਼ਿਲ੍ਹਾ […]

ਕੁਲਤਾਰ ਸਿੰਘ ਸੰਧਵਾਂ ਨੇ ਪਟਿਆਲਾ ਜ਼ਿਲ੍ਹੇ ਦੇ 27 ਕਿਸਾਨਾਂ ਨੂੰ ਕੀਤਾ ਸਨਮਾਨਿਤ

Kultar Singh Sandhawan

ਪਟਿਆਲਾ 06 ਦਸੰਬਰ 2022: ਵਾਤਾਵਰਣ ਦੀ ਸ਼ੁੱਧਤਾ ਲਈ ਪਰਾਲੀ ਨੂੰ ਬਿਨਾਂ ਅੱਗ ਲਗਾਏ ਨਿਪਟਾਰਾ ਕਰਨ ਵਾਲੇ ਪਟਿਆਲਾ ਜ਼ਿਲ੍ਹੇ ਦੇ 27 ਕਿਸਾਨਾਂ ਦਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ (Kultar Singh Sandhawan) ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਕਰਵਾਏ ਸਮਾਗਮ ਦੌਰਾਨ ਵਿਸ਼ੇਸ਼ ਤੌਰ ਉਤੇ ਸਨਮਾਨਿਤ ਕੀਤਾ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਸਨਮਾਨ ਪ੍ਰਾਪਤ ਕਰਨ ਵਾਲੇ […]

ਪਟਿਆਲਾ DC ਸਾਕਸ਼ੀ ਸਾਹਨੀ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਦੀ ਅਪੀਲ

ਪਟਿਆਲਾ 23 ਮਈ 2022: ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਕਈ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਨੇ ਉੱਥੇ ਹੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਅਪੀਲ ਵੀ ਕੀਤੀ ਜਾ ਰਹੀ ਹੈ | ਉੱਥੇ ਹੀ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਪ੍ਰਤੀ […]

ਡਿਪਟੀ ਕਮਿਸ਼ਨਰ ਵੱਲੋਂ ਹੜ੍ਹ ਰੋਕੂ ਪ੍ਰਬੰਧਾਂ ਸਬੰਧੀ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ

ਹੜ੍ਹ ਰੋਕੂ ਪ੍ਰਬੰਧਾਂ

ਚੰਡੀਗੜ੍ਹ 26 ਅਪ੍ਰੈਲ 2022: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਬਰਸਾਤਾਂ ਦੇ ਮੌਸਮ ਦੌਰਾਨ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਸਮੂਹ ਵਿਭਾਗਾਂ ਦੇ ਮੁਖੀਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਕਰਦਿਆਂ ਕਿਹਾ ਕਿ ਸਬੰਧਤ ਵਿਭਾਗ ਮਿਲਕੇ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਇਕ ਮਾਪਦੰਡ ਸੰਚਾਲਨ ਪ੍ਰਕਿਰਿਆ (ਐਸ.ਓ.ਪੀ.) ਤਿਆਰ ਕਰਨ ਤਾਂ ਜੋ ਕਿਸੇ ਵੀ ਤਰ੍ਹਾਂ ਦੀ […]