July 1, 2024 12:39 am

ਸ਼ੌਕਤ ਅਹਿਮਦ ਪਰੈ ਨੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸਾਂਭਿਆ

Showkat ahmad parray

ਪਟਿਆਲਾ, 30 ਜਨਵਰੀ 2024: 2013 ਬੈਚ ਦੇ ਆਈ.ਏ.ਐਸ. ਅਧਿਕਾਰੀ ਸ਼ੌਕਤ ਅਹਿਮਦ ਪਰੈ (Showkat ahmad parray) ਨੇ ਅੱਜ ਪਟਿਆਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ। ਉਨ੍ਹਾਂ ਨੇ ਸਾਕਸ਼ੀ ਸਾਹਨੀ ਦੀ ਜਗ੍ਹਾ ਇਹ ਅਹੁਦਾ ਸੰਭਾਲਿਆ, ਜਿਨ੍ਹਾਂ ਦੀ ਬਦਲੀ ਡੀ.ਸੀ. ਲੁਧਿਆਣਾ ਵਜੋਂ ਹੋਈ ਹੈ। ਸ਼ੌਕਤ ਅਹਿਮਦ ਪਰੈ (Showkat ahmad parray) ਨੇ ਆਪਣਾ ਅਹੁਦਾ ਸੰਭਾਲਣ ਉਪਰੰਤ ਕਿਹਾ […]

ਲੋਕ ਡੀਜ਼ਲ ਤੇ ਪੈਟਰੋਲ ਦੀ ਬੇਲੋੜੀਂਦੀ ਜਾਂ ਘਬਰਾਹਟ ਕਾਰਨ ਖਰੀਦ ਨਾ ਕਰਨ: DC ਸਾਕਸ਼ੀ ਸਾਹਨੀ

petrol and diesel

ਪਟਿਆਲਾ, 2 ਜਨਵਰੀ 2023: ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਮੰਗਲਵਾਰ ਨੂੰ ਕਿਹਾ ਕਿ ਜ਼ਿਲ੍ਹੇ ਵਿੱਚ ਪੈਟਰੋਲ-ਡੀਜ਼ਲ ( petrol and diesel ) ਦੀ ਸਪਲਾਈ ਨੂੰ ਲੈ ਕੇ ਚਿੰਤਾ ਕਰਨ ਦੀ ਕੋਈ ਲੋੜ ਨਹੀਂ ਹੈ ਕਿਉਂਕਿ ਪ੍ਰਸ਼ਾਸਨ ਵੱਲੋਂ ਸਾਰੀ ਸਥਿਤੀ ‘ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਲੋਕਾਂ ਨੂੰ ਕਿਹਾ […]

ਗਰਭਵਤੀ ਮਾਂਵਾਂ ਅਤੇ ਬੱਚਿਆਂ ਦਾ ਕੀਤਾ ਜਾਵੇ ਸੰਪੂਰਨ ਟੀਕਾਕਰਨ, 20 ਤੋਂ 25 ਨਵੰਬਰ ਤੱਕ ਚਲਾਈ ਜਾਵੇਗੀ ਵਿਸ਼ੇਸ਼ ਮੁਹਿੰਮ: DC ਸਾਕਸ਼ੀ ਸਾਹਨੀ

DC Sakshi Sawhney

ਪਟਿਆਲਾ, 08 ਨਵੰਬਰ 2023: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ (DC Sakshi Sawhney) ਨੇ ਸਿਹਤ ਵਿਭਾਗ ਦੀ ਮਹੀਨਾਵਾਰ ਕਾਰਗੁਜ਼ਾਰੀ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ ਹਰੇਕ ਨਾਗਰਿਕ ਤੱਕ ਸਿਹਤ ਸੇਵਾਵਾਂ ਪਹੁੰਚਾਉਣੀਆਂ ਯਕੀਨੀ ਬਣਾਈਆਂ ਜਾਣ। ਉਨ੍ਹਾਂ ਕਿਹਾ ਗਰਭਵਤੀ ਮਾਂਵਾਂ ਅਤੇ ਬੱਚਿਆਂ ਦੇ ਸੰਪੂਰਨ ਟੀਕਾਕਰਨ ਕਰਨ ਲਈ ਆਸ਼ਾ ਵਰਕਰ ਜਮੀਨੀ ਪੱਧਰ ‘ਤੇ ਜਾ ਕੇ ਕੰਮ […]

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਅਧਿਕਾਰੀਆਂ ਨੂੰ ਸਕੂਲਾਂ ‘ਚ ਘਾਟਾਂ ਪੂਰੀਆਂ ਕਰਨ ਲਈ ਤਜਵੀਜਾਂ ਬਣਾਉਣ ਦੀ ਹਦਾਇਤ

Schools

ਪਟਿਆਲਾ, 07 ਨਵੰਬਰ 2023: ਜ਼ਿਲ੍ਹਾ ਵਿਕਾਸ ਕਮੇਟੀ ਦੀ ਬੈਠਕ ਅੱਜ ਇੱਥੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ‘ਤੇ ਜ਼ਿਲ੍ਹੇ ਦੇ ਸਾਰੇ ਸਕੂਲਾਂ (Schools) ਵਿੱਚ ਲੈਬਾਰਟਰੀਆਂ, ਖੇਡ ਦੇ ਮੈਦਾਨ ਤੇ ਖਾਸ ਕਰਕੇ ਪ੍ਰਾਇਮਰੀ ਸਕੂਲਾਂ ਵਿੱਚ ਮਿਡ ਡੇ ਮੀਲ ਲਈ ਬੱਚਿਆਂ ਦੇ ਖਾਣਾ ਖਾਣ ਵਾਸਤੇ ਸ਼ੈਡ […]

ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ‘ਚ ਝੋਨੇ ਦੀ ਆਮਦ 5 ਲੱਖ ਮੀਟ੍ਰਿਕ ਟਨ ਤੋਂ ਹੋਈ ਪਾਰ

Patiala

ਪਟਿਆਲਾ, 24 ਅਕਤੂਬਰ 2023: ਪਟਿਆਲਾ (Patiala) ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ 109 ਮੰਡੀਆਂ ਵਿੱਚ ਝੋਨੇ ਦੀ ਆਮਦ ਤੇਜ਼ੀ ਨਾਲ ਹੋ ਰਹੀ ਹੈ ਤੇ ਪਿਛਲੇ ਦਿਨ ਤੱਕ ਮੰਡੀਆਂ ਵਿੱਚ 5 ਲੱਖ 22 ਹਜ਼ਾਰ 491 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਤੇ ਇਸ ਵਿਚੋਂ 5 ਲੱਖ 12 ਹਜ਼ਾਰ 737 ਮੀਟ੍ਰਿਕ ਟਨ ਝੋਨੇ […]

ਸੁਰੱਖਿਅਤ ਸੜਕੀ ਆਵਾਜਾਈ ਲਈ ਜ਼ੀਰੋ ਟਾਲਰੈਂਸ ਜ਼ੋਨ ਤੇ ਜ਼ੀਰੋ ਟਾਲਰੈਂਸ ਫੁਟਪਾਥ ਦੀ ਸਖ਼ਤੀ ਨਾਲ ਹੋਵੇਗੀ ਪਾਲਣਾ: DC ਸਾਕਸ਼ੀ ਸਾਹਨੀ

zero tolerance zones

ਪਟਿਆਲਾ, 15 ਸਤੰਬਰ 2023: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਹੈ ਕਿ ਪਟਿਆਲਾ ਵਿਖੇ ਸੁਰੱਖਿਅਤ ਸੜਕੀ ਆਵਾਜਾਈ ਲਈ ਪਹਿਲਾਂ ਸ਼ੁਰੂ ਕੀਤੇ ਗਏ ਜ਼ੀਰੋ ਟਾਲਰੈਂਸ ਜ਼ੋਨਾਂ (zero tolerance zones) ਦੇ ਨਾਲ-ਨਾਲ ਹੁਣ ਜ਼ੀਰੋ ਟਾਲਰੈਂਸ ਫੁਟਪਾਥ ਬਣਾਏ ਜਾਣਗੇ ਅਤੇ ਇੱਥੇ ਟ੍ਰੈਫਿਕ ਨਿਯਮਾਂ ਨੂੰ ਸਖ਼ਤੀ ਨਾਲ ਪਾਲਣ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਜ਼ੀਰੋ ਟਾਲਰੈਂਸ […]

ਕਮਿਉਨਿਟੀ ਸਿਹਤ ਕੇਂਦਰਾਂ ਤੇ ਹੈਲਥ ਵੈਲਨੈਸ ਸੈਂਟਰਾਂ ਵਿਖੇ ਲੱਗਣਗੇ ਸਿਹਤ ਮੇਲੇ: DC ਸਾਕਸ਼ੀ ਸਾਹਨੀ

Community Health Centers

ਪਟਿਆਲਾ, 15 ਸਤੰਬਰ 2023: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਇੱਥੇ ਸਿਵਲ ਸਰਜਨ ਡਾ. ਰਮਿੰਦਰ ਕੌਰ ਤੇ ਹੋਰ ਸਿਹਤ ਅਧਿਕਾਰੀਆਂ ਨਾਲ ਬੈਠਕ ਕਰਕੇ ਸਿਹਤ ਤੇਂ ਪਰਿਵਾਰ ਭਲਾਈ ਵਿਭਾਗ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਆਯੁਸ਼ਮਾਨ ਭਵ ਮੁਹਿੰਮ ਤਹਿਤ 17 ਸਤੰਬਰ ਤੋਂ 02 ਅਕਤੂਬਰ ਤੱਕ ਸੇਵਾ ਪਖਵਾੜਾ ਚਲਾਉਣ ਦਾ ਜਾਇਜ਼ਾ ਲੈਂਦਿਆਂ ਇਸ ਦੌਰਾਨ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਦੀ […]

ਮੁੱਖ ਮੰਤਰੀ 15 ਅਗਸਤ ਨੂੰ ਪਟਿਆਲਾ ਜ਼ਿਲ੍ਹੇ ਦੇ 13 ਆਮ ਆਦਮੀ ਕਲੀਨਿਕਾਂ ਲੋਕਾਂ ਨੂੰ ਕਰਨਗੇ ਸਮਰਪਿਤ

Aam Aadmi clinics

ਪਟਿਆਲਾ, 04 ਅਗਸਤ 2023: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ 15 ਅਗਸਤ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਟਿਆਲਾ ਜ਼ਿਲ੍ਹੇ ਦੇ ਨਵੇਂ 13 ਹੋਰ ਆਮ ਆਦਮੀ ਕਲੀਨਿਕ (Aam Aadmi clinics) ਆਮ ਲੋਕਾਂ ਨੂੰ ਸਮਰਪਿਤ ਕਰਨਗੇ। ਉਨ੍ਹਾਂ ਦੱਸਿਆ ਕਿ ਸਿਹਤ ਤੇ ਸਿੱਖਿਆ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ, ਜਿਸ ਕਰਕੇ ਸੂਬੇ ਵਿੱਚ ਆਮ ਆਦਮੀ […]

‘ਫਿਊਚਰ ਟਾਈਕੂਨਜ਼’ ਆਪਣਾ ਕਾਰੋਬਾਰ ਕਰਨ ਦੇ ਇਛੁੱਕਾਂ ਨੂੰ ਉਦਮੀ ਬਣਨ ਲਈ ਪ੍ਰਦਾਨ ਕਰੇਗਾ ਢੁੱਕਵਾਂ ਮੰਚ: ਸਾਕਸ਼ੀ ਸਾਹਨੀ

ਸਾਕਸ਼ੀ ਸਾਹਨੀ

ਪਟਿਆਲਾ, 28 ਜੁਲਾਈ 2023: ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਉਦਮੀਆਂ ਨੂੰ ਆਪਣਾ ਕਾਰੋਬਾਰ ਤੇ ਰੋਜ਼ਗਾਰ ਸ਼ੁਰੂ ਕਰਨ ਲਈ ਢੁੱਕਵਾਂ ਮੰਚ ਅਤੇ ਸਾਜ਼ਗਾਰ ਮਾਹੌਲ ਪ੍ਰਦਾਨ ਕਰਨ ਲਈ ਚੁੱਕੇ ਕਦਮਾਂ ਤਹਿਤ ਆਪਣੇ ਪਹਿਲੇ ਸਫ਼ਲ ਤਜ਼ਰਬੇ ਦੇ ਅਧਾਰ ‘ਤੇ ਦੂਜਾ ‘ਫਿਊਚਰ ਟਾਈਕੂਨ’ ਸਟਾਰਟਅੱਪ ਚੈਲੈਂਜ ਮੁਕਾਬਲਾ ਕਰਵਾਉਣ ਦਾ ਫੈਸਲਾ ਕੀਤਾ […]

ਪਟਿਆਲਾ ਦੀ ਧੀ ਕਨਿਕਾ ਅਹੂਜਾ ਨੂੰ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ‘ਚ ਚੁਣੇ ਜਾਣ ‘ਤੇ ਵਧਾਈ ਦਿੱਤੀ

Kanika Ahuja

ਪਟਿਆਲਾ, 18 ਜੁਲਾਈ 2023: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਪਟਿਆਲਾ ਦੀ ਧੀ ਅਤੇ ਪ੍ਰਤਿਭਾਸ਼ਾਲੀ ਨੌਜਵਾਨ ਕ੍ਰਿਕਟਰ ਕਨਿਕਾ ਆਹੂਜਾ (Kanika Ahuja) ਨੂੰ ਚੀਨ ਵਿੱਚ ਹੋਣ ਵਾਲੀਆਂ ਆਗਾਮੀ ਏਸ਼ੀਆਈ ਖੇਡਾਂ ਲਈ ਭਾਰਤੀ ਮਹਿਲਾ ਕ੍ਰਿਕਟ ਟੀਮ ਵਿੱਚ ਚੁਣੇ ਜਾਣ ’ਤੇ ਵਧਾਈ ਦਿੱਤੀ ਹੈ।ਉਨ੍ਹਾਂ ਨੇ ਕਨਿਕਾ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ, ਉਸਨੂੰ ਪਟਿਆਲਾ ਦੀਆਂ ਲੜਕੀਆਂ ਲਈ ਚਾਨਣ ਮੁਨਾਰਾ […]