July 2, 2024 11:12 pm

ਪਟਿਆਲਾ ਦੀ ਧਾਗਾ ਫੈਕਟਰੀ ‘ਚ ਲੱਗੀ ਭਿਆਨਕ ਅੱਗ, ਮੌਕੇ ‘ਤੇ ਪਹੁੰਚੀ ਫਾਇਰ ਬ੍ਰਿਗੇਡ ਟੀਮ

Patiala

ਪਟਿਆਲਾ, 9 ਮਈ, 2024: ਪਟਿਆਲਾ (Patiala) ਦੇ ਸਮਾਣਾ ਰੋਡ ਸਥਿਤ ਧਾਗਾ ਫੈਕਟਰੀ ਦੇ ਵਿੱਚ ਅਚਾਨਕ ਭਿਆਨਕ ਅੱਗ ਲੱਗ ਗਈ ਹੈ | ਜਿਸ ਦੇ ਨਾਲ ਮੌਕੇ ਤੇ ਭੱਜਦੜ ਮੱਚ ਗਈ | ਫਿਲਹਾਲ ਅੱਗ ਲੱਗਣ ਦਾ ਕਾਰਨ ਸਪੱਸ਼ਟ ਨਹੀਂ ਹੋਇਆ | ਇਹ ਪਟਿਆਲਾ ਦੀ ਸਭ ਤੋਂ ਵੱਡੀ ਇਹ ਧਾਗਾ ਫੈਕਟਰੀ ਹੈ, ਜਿੱਥੇ ਅਕਸਰ ਕੰਮ ਚੱਲਦਾ ਰਹਿੰਦਾ ਹੈ […]

ਪਟਿਆਲਾ ਦੇ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ, ਸੰਗਰੂਰ ‘ਚ ਮਿਲੀ ਮ੍ਰਿਤਕ ਦੇਹ

drug

ਚੰਡੀਗੜ੍ਹ, 03 ਦਸੰਬਰ 2023: ਨਸ਼ੇ (drug) ਦੀ ਓਵਰਡੋਜ਼ ਕਾਰਨ ਪਟਿਆਲਾ ਦੇ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਮੁਹੰਮਦ ਆਸਿਮ (24) ਵਾਸੀ ਕਾਦਰਾਬਾਦ, ਸਮਾਣਾ ਵਜੋਂ ਹੋਈ ਹੈ। ਉਸ ਦੀ ਲਾਸ਼ ਸੰਗਰੂਰ ਦੇ ਮਦਨਪੁਰ ਰੋਡ ਕਾਲਾਝਾੜ ਚੌਕੀ ਨੇੜੇ ਬਰਾਮਦ ਹੋਈ। ਪੁਲਿਸ ਨੇ ਸਮਾਣਾ ਦੇ ਸਿਵਲ ਹਸਪਤਾਲ ਵਿੱਚ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ […]

ਸਮਾਣਾ ਵਾਸੀਆਂ ਨੂੰ ਮਿਲੇਗਾ 6 ਕਰੋੜ ਰੁਪਏ ਦੀ ਲਾਗਤ ਨਾਲ ਨਵਾਂ ਬੱਸ ਅੱਡਾ: ਚੇਤਨ ਸਿੰਘ ਜੌੜਾਮਾਜਰਾ

Samana

ਸਮਾਣਾ, 30 ਨਵੰਬਰ 2023: ਸਮਾਣਾ (Samana) ਸ਼ਹਿਰ ਨਿਵਾਸੀਆਂ ਤੇ ਆਸ-ਪਾਸ ਦੇ ਇਲਾਕਿਆਂ ਦੀਆਂ ਸਵਾਰੀਆਂ ਨੂੰ 6 ਕਰੋੜ ਰੁਪਏ ਦੀ ਲਾਗਤ ਨਾਲ ਨਵਾਂ ਬੱਸ ਅੱਡਾ ਬਣਾ ਕੇ ਸੌਂਪਿਆ ਜਾਵੇਗਾ। ਇਹ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਸਮਾਣਾ ਵਾਸੀਆਂ ਦੀ ਚਿਰੋਕਣੀ […]

ਕੁਲਦੀਪ ਸਿੰਘ ਧਾਲੀਵਾਲ ਤੇ ਚੇਤਨ ਸਿੰਘ ਜੌੜਾਮਾਜਰਾ ਨੇ ਅਮਰੀਕਾ ‘ਚ ਕਤਲ ਹੋਏ ਕਰਨਵੀਰ ਸਿੰਘ ਦੇ ਪਰਿਵਾਰ ਨਾਲ ਮਿਲ ਕੇ ਦੁੱਖ ਵੰਡਾਇਆ

Kuldeep Singh Dhaliwal

ਸਮਾਣਾ, 11 ਅਕਤੂਬਰ 2023: ਪੰਜਾਬ ਦੇ ਪਰਵਾਸੀ ਭਾਰਤੀ ਮਾਮਲੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਬੀਤੇ ਦਿਨ ਅਮਰੀਕਾ ਵਿੱਚ ਕਤਲ ਹੋਏ ਸਮਾਣਾ ਦੇ ਪਿੰਡ ਤਲਵੰਡੀ ਮਲਿਕ ਦੇ ਨੌਜਵਾਨ ਕਰਨਵੀਰ ਸਿੰਘ ਦੇ ਪੀੜਤ ਪਰਿਵਾਰ ਨਾਲ ਮਿਲਕੇ ਅੱਜ ਅਫਸੋਸ ਦਾ ਪ੍ਰਗਟਾਵਾ ਕੀਤਾ। ਮੁੱਖ ਮੰਤਰੀ […]

ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਲਾਇਨਜ਼ ਕਲੱਬ ਸਮਾਣਾ ਗੋਲਡ ਦੀ ਸਾਈਕਲ ਰੈਲੀ ਮੌਕੇ ਦਿੱਤੀ ਮਹਾਤਮਾ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ

Chetan Singh Jauramajra

ਸਮਾਣਾ, 02 ਅਕਤੂਬਰ 2023: ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ (Chetan Singh Jauramajra) ਨੇ ਕਿਹਾ ਹੈ ਕਿ ਸਾਨੂੰ ਆਪਣਾ ਆਲਾ-ਦੁਆਲਾ ਪਲਾਸਟਿਕ ਮੁਕਤ ਅਤੇ ਹਰਿਆ-ਭਰਿਆ ਬਣਾਉਣ ਲਈ ਸਭ ਦਾ ਸਹਿਯੋਗ ਬਹੁਤ ਜਰੂਰੀ ਹੈ। ਕੈਬਨਿਟ ਮੰਤਰੀ ਅੱਜ ਰਾਸ਼ਟਰ ਪਿਤਾ ਮਹਾਤਮਾਂ ਗਾਂਧੀ ਜੈਯੰਤੀ ਨੂੰ ਸਮਰਪਿਤ ਲਾਇਨਜ਼ ਕਲੱਬ ਸਮਾਣਾ ਗੋਲਡ ਵੱਲੋਂ ਕੱਢੀ ਗਈ ਸਵੱਛਤਾ […]

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸ਼ਹੀਦ ਫਲਾਈਟ ਲੈਫਟੀਨੈਂਟ ਮੋਹਿਤ ਕੁਮਾਰ ਗਰਗ ਸਕੂਲ ਨੂੰ ਸਕੂਲ ਆਫ਼ ਐਮੀਨੈਂਸ ਬਣਾਉਣ ਦਾ ਉਦਘਾਟਨ

School of Eminence

ਸਮਾਣਾ, 01 ਸਤੰਬਰ 2023: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸਮਾਣਾ ਦੇ ਸ਼ਹੀਦ ਫਲਾਈਟ ਲੈਫਟੀਨੈਂਟ ਮੋਹਿਤ ਕੁਮਾਰ ਗਰਗ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਨੂੰ ਪੰਜਾਬ ਸਰਕਾਰ ਵੱਲੋਂ ਸਕੂਲ ਆਫ਼ ਐਮੀਨੈਂਸ (School of Eminence) ਬਣਾਉਣ ਦਾ ਉਦਘਾਟਨ ਕੀਤਾ। ਵਿਦਿਆਰਥੀਆਂ ਨੂੰ ਸੰਬੋਧਨ ਮੌਕੇ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ […]

ਪੰਜਾਬ ਸਰਕਾਰ ਸੰਕਟ ਦੀ ਇਸ ਘੜ੍ਹੀ ‘ਚ ਲੋਕਾਂ ਦੇ ਨਾਲ ਖੜ੍ਹੀ: ਚੇਤਨ ਸਿੰਘ ਜੌੜਾਮਾਜਰਾ

Chetan Singh Jauramajra

ਸਮਾਣਾ, ਧਰਮੇੜੀ, ਪਟਿਆਲਾ, 13 ਜੁਲਾਈ 2023: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ (Chetan Singh Jauramajra) ਅੱਜ ਸਮਾਣਾ ਹਲਕੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਖੇ ਪਾਣੀ ਵਿਚ ਘਿਰੇ ਲੋਕਾਂ ਨੂੰ ਖਾਣ-ਪੀਣ ਅਤੇ ਹੋਰ ਜ਼ਰੂਰੀ ਸਮਾਨ ਪਹੁੰਚਾਇਆ। ਜਿਕਰਯੋਗ ਹੈ ਕਿ ਕੈਬਨਿਟ ਮੰਤਰੀ ਜੌੜਾਮਜਰਾ ਹੜ੍ਹਾਂ ਦੀ ਮੁਸ਼ਕਿਲ ਦੀ ਇਸ ਘੜੀ ਵਿੱਚ ਮੁੱਖ ਮੰਤਰੀ ਭਗਵੰਤ ਮਾਨ […]

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਹਲਕਾ ਸਮਾਣਾ ਦੇ ਪਿੰਡਾਂ ‘ਚ ਤੁਰੰਤ ਟੀਮਾਂ ਭੇਜਣ ਦੇ ਨਿਰਦੇਸ਼

Samana

ਚੰਡੀਗੜ੍ਹ, 12 ਜੁਲਾਈ 2023: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰ ਚੇਤਨ ਸਿੰਘ ਜੌੜਾਮਾਜਰਾ ਅੱਜ ਸਮਾਣਾ (Samana) ਹਲਕੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਧਰਮਹੇੜੀ, ਘਿਊਰਾ, ਕਮਾਸਪੁਰ, ਧਨੌਰੀ, ਨਵਾਂ ਗਾਊ, ਬੀਬੀਪੁਰ, ਗਾਜੀਸਲਾਰ, ਰਾਜਲਾ, ਡਰੌਲਾ, ਡਰੌਲੀ, ਭਾਨਰਾ, ਭਾਨਰੀ, ਮੈਣ, ਸੱਸਾ ਗੁੱਜਰਾਂ, ਸੱਸਾ ਥੇਹ, ਮਾਂਗਟਾਂ, ਸਮਸਪੁਰ ਦੇ ਲੋਕਾਂ ਦੀ ਮੱਦਦ ਲਈ ਪੁੱਜੇ ਹਨ । ਇਸਦੇ ਨਾਲ ਹੀ ਜ਼ਿਲ੍ਹਾ ਪ੍ਰਸ਼ਾਸਨ […]

ਡੇਰਿਆਂ ‘ਚ ਫਸੇ ਪਰਿਵਾਰਾਂ ਨੂੰ ਸੁਰੱਖਿਅਤ ਕੱਢਣ ਲਈ ਖ਼ੁਦ ਪਹੁੰਚੇ ਚੇਤਨ ਸਿੰਘ ਜੌੜਾਮਾਜਰਾ

Chetan Singh Jauramajra

ਸਮਾਣਾ, 11 ਜੁਲਾਈ 2023: ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ (Chetan Singh Jauramajra) ਨੇ ਅੱਜ ਸਮਾਣਾ ਹਲਕੇ ਦੇ ਡੇਰਿਆਂ ਵਿੱਚ ਫਸੇ ਕਰੀਬ 50 ਪਰਿਵਾਰਾਂ ਨੂੰ ਹੜ੍ਹ ਦੇ ਪਾਣੀ ‘ਚੋਂ ਸੁਰੱਖਿਅਤ ਬਾਹਰ ਕੱਢਣ ਲਈ ਖ਼ੁਦ ਪਹੁੰਚ ਕੇ ਰਾਹਤ ਕਾਰਜ ਸ਼ੁਰੂ ਕਰਵਾਏ। ਉਨ੍ਹਾਂ ਪੀੜਤ ਪਰਿਵਾਰਾਂ ਨੂੰ ਕੱਢਣ ਲਈ ਕਿਸ਼ਤੀਆਂ ਦਾ ਪ੍ਰਬੰਧ ਕੀਤਾ […]

ਕੈਬਿਨਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ 123 ਦਿਵਿਆਂਗਜਨਾਂ ਤੇ ਲੋੜਵੰਦਾਂ ਨੂੰ ਮਸ਼ੀਨਾਂ ਤਕਸੀਮ

Chetan Singh Jauramajra

ਸਮਾਣਾ/ਪਟਿਆਲਾ, 29 ਮਈ 2023: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ (Chetan Singh Jauramajra) ਨੇ ਅੱਜ ਸਮਾਣਾ ਵਿਖੇ ਦਿਵਿਆਂਗਜਨਾਂ ਤੇ ਲੋੜਵੰਦਾਂ ਨੂੰ ਅਡਿੱਪ ਸਕੀਮ ਤਹਿਤ ਨਕਲੀ ਅੰਗ ਅਤੇ ਮੋਟਰਾਈਜਡ ਟ੍ਰਾਈਸਕਾਇਕਲ, ਟ੍ਰਾਈਸਕਾਇਕਲ ਕੰਨਾਂ ਦੀਆਂ ਮਸ਼ੀਨਾਂ ਤਕਸੀਮ ਕੀਤੀਆਂ। ਇਸ ਮੌਕੇ ਜੌੜਮਾਜਰਾ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਸ਼ੇਸ ਤੌਰ ‘ਤੇ ਧੰਨਵਾਦ ਕਰਦਿਆਂ ਕਿਹਾ ਕਿ […]