July 5, 2024 1:34 am

ਅਸਾਮ ‘ਚ ਦੇਸ਼ ਦੀ ਰੱਖਿਆ ਕਰਦਿਆਂ ਪੰਜਾਬ ਦਾ ਜਵਾਨ ਸਹਿਜਪਾਲ ਸਿੰਘ ਹੋਇਆ ਸ਼ਹੀਦ

Sehajpal Singh

ਚੰਡੀਗੜ੍ਹ, 28 ਮਈ 2023: ਹਲਕਾ ਸਮਾਣਾ ਦੇ ਪਿੰਡ ਰੰਧਾਵਾ ਦੇ ਭਾਰਤੀ ਫੌਜ ਵਿੱਚ ਤਾਇਨਾਤ ਜਵਾਨ ਸਹਿਜਪਾਲ ਸਿੰਘ (Sehajpal Singh) ਦੇਸ਼ ਦੀ ਰੱਖਿਆ ਕਰਦੇ ਹੋਏ ਸ਼ਹੀਦ ਹੋ ਗਿਆ। ਸ਼ਹੀਦ ਜਵਾਨ ਦੀ ਉਮਰ ਮਹਿਜ਼ 25 ਸਾਲ ਸੀ ਅਤੇ ਉਹ 2015 ਵਿੱਚ ਭਾਰਤੀ ਫੌਜ ਵਿੱਚ ਭਰਤੀ ਹੋਇਆ ਸੀ। ਉਸਦਾ ਛੋਟਾ ਭਰਾ 21 ਸਾਲਾ ਅੰਮ੍ਰਿਤਪਾਲ ਸਿੰਘ ਵੀ ਭਾਰਤੀ ਫੌਜ […]

ਪੰਜਾਬ ਦਾ ਨੌਵਾਂ ਟੋਲ ਪਲਾਜ਼ਾ ਬੰਦ, ਇਹ ਬੰਦ ਹੋਣ ਵਾਲਾ ਆਖ਼ਰੀ ਟੋਲ ਪਲਾਜ਼ਾ ਨਹੀਂ: CM ਭਗਵੰਤ ਮਾਨ

Toll Plazas

ਸਮਾਣਾ, 12 ਅਪ੍ਰੈਲ 2023: ਪੰਜਾਬ ਭਰ ਵਿੱਚ ਟੋਲ ਪਲਾਜ਼ੇ (Toll Plazas) ਬੰਦ ਕਰਵਾਉਣ ਦੀ ਕਵਾਇਦ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਇੱਥੇ ਨੌਵਾਂ ਟੋਲ ਪਲਾਜ਼ਾ ਬੰਦ ਕਰਵਾਉਂਦਿਆਂ ਆਖਿਆ ਕਿ ਜਨਤਕ ਹਿੱਤ ਵਿੱਚ ਇਹ ਟੋਲ ਪਲਾਜ਼ਾ ਬੰਦ ਕੀਤਾ ਗਿਆ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਅਜਿਹੇ ਹੋਰ ਟੋਲ ਵੀ ਬੰਦ ਕਰਵਾਏ ਜਾਣਗੇ। ਸਮਾਣਾ-ਪਾਤੜਾਂ […]

ਕੈਬਿਨਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸਮਾਣਾ ਦੀ ਅਨਾਜ ਮੰਡੀ ‘ਚ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ

Samana

ਸਮਾਣਾ/ਪਟਿਆਲਾ, 08 ਅਪ੍ਰੈਲ 2023: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੰਗਰਾਮੀ ਅਤੇ ਬਾਗਬਾਨੀ ਵਿਭਾਗ ਦੇ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸਮਾਣਾ (Samana) ਦੀ ਅਨਾਜ ਮੰਡੀ ‘ਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ। ਇਸ ਮੌਕੇ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਨੂੰ ਮੰਡੀਆਂ […]

ਚੇਤਨ ਸਿੰਘ ਜੌੜਾਮਾਜਰਾ ਨੇ ਸਮਾਣਾ ‘ਚ 4.5 ਕਰੋੜ ਰੁਪਏ ਦੇ ਸੀਵਰੇਜ ਪ੍ਰਾਜੈਕਟ ਦਾ ਲਿਆ ਜਾਇਜ਼ਾ

Samana

ਸਮਾਣਾ, 28 ਮਾਰਚ 2023 : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਬਾਗਬਾਨੀ ਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਤੜਕਸਾਰ ਸਮਾਣਾ (Samana) ਵਿਖੇ 4.5 ਕਰੋੜ ਰੁਪਏ ਦੀ ਲਾਗਤ ਨਾਲ ਚੱਲ ਰਹੇ ਨਵੇਂ ਸੀਵਰੇਜ ਪ੍ਰਾਜੈਕਟ ਦਾ ਜਾਇਜ਼ਾ ਲਿਆ ਹੈ । ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਵਾਰ ਹੀ ਕਹਿਣ ‘ਤੇ […]

ਸਮਾਣਾ ਇਲਾਕੇ ‘ਚ ਭਾਰੀ ਮੀਂਹ ਅਤੇ ਗੜੇਮਾਰੀ ਕਿਸਾਨਾਂ ਦੀਆਂ ਫ਼ਸਲਾਂ ਬਰਬਾਦ

ਸਮਾਣਾ

ਚੰਡੀਗੜ੍ਹ, 21 ਮਾਰਚ 2023: ਸਮਾਣਾ ਇਲਾਕੇ ਵਿੱਚ ਭਾਰੀ ਮੀਂਹ ਅਤੇ ਗੜੇਮਾਰੀ ਕਾਰਨ ਪਿੰਡ ਬੀਬੀਪੁਰ, ਧਰਮੇੜੀ, ਰਾਮਨਗਰ, ਸੱਸਾ ਬ੍ਰਾਹਮਣ, ਘਮੇਡਾ ਆਦਿ ਦੇ ਖੇਤਾਂ ਵਿਚ ਕਿਸਾਨਾਂ ਦੀ ਕਣਕ ਦੀ ਫ਼ਸਲਾਂ ਆ ਕਾਫੀ ਨੁਕਸਾਨ ਹੋਇਆ ਹੈ | ਭਾਰੀ ਮੀਂਹ ਕਾਰਨ ਖੇਤਾਂ ਵਿੱਚ ਕਣਕ ਦੀਆਂ ਫ਼ਸਲਾਂ ਡਿੱਗ ਗਈਆਂ ਹਨ | ਇਸ ਮੌਕੇ ਕਿਸਾਨਾਂ ਨੇ ਦੱਸਿਆ ਕਿ ਅਸੀਂ 70 ਸਾਲ […]

ਸਮਾਣਾ ‘ਚ ਪੁਲਿਸ ਤੇ ਪੈਰਾਮਿਲਟਰੀ ਫੋਰਸ ਨੇ ਨਾਕਾਬੰਦੀ ਕਰਕੇ ਵਾਹਨਾ ਦੀ ਕੀਤੀ ਚੈਕਿੰਗ

Samana

ਸਮਾਣਾ, 11 ਮਾਰਚ 2023: ਪੰਜਾਬ ਕਾਨੂੰਨ ਵਿਵਸਥਾ ਬਣਾਈ ਰੱਖਣ ਦੇ ਮੱਦੇਨਜਰ ਪੰਜਾਬ ਦੇ ਸ਼ਹਿਰਾ ਅੰਦਰ ਪੈਰਾ-ਮਿਲਟਰੀ ਫੋਰਸ ਦੇ ਜਵਾਨ ਤਾਇਨਾਤ ਕੀਤੇ ਗਏ ਹਨ | ਮਾੜੇ ਅਨਸਰਾਂ ਨਾਲ ਨਜਿੱਠਣ ਲਈ ਪੰਜਾਬ ਪੁਲਿਸ ਅਤੇ ਪੈਰਾਮਿਲਟਰੀ ਫੋਰਸ ਦੇ ਜਵਾਨ ਤਾਇਨਾਤ ਹਨ | ਇਸ ਦੌਰਾਨ ਪੈਰਾਮਿਲਟਰੀ ਫੋਰਸ ਦੀ ਇਕ ਬਟਾਲੀਅਨ ਸਮਾਣਾ (Samana) ਵਿੱਚ ਹੀ ਤਾਇਨਾਤ ਕੀਤੀ ਹੈ | ਸਮਾਣਾ […]

ਦਿਵਿਆਂਗਜਨ ਵੀ ਸਾਡੇ ਸਮਾਜ ਦਾ ਅਹਿਮ ਹਿੱਸਾ ਹਨ: ਚੇਤਨ ਸਿੰਘ ਜੌੜਾਮਾਜਰਾ

Chetan Singh Jauramajra

ਚੰਡੀਗੜ੍ਹ, 09 ਮਾਰਚ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਮਾਜ ਦੇ ਹਰ ਵਰਗ ਲਈ ਭਲਾਈ ਕੇਂਦਰਿਤ ਉਪਰਾਲੇ ਪੂਰੀ ਤਨਦੇਹੀ ਨਾਲ ਕਰਨ ਦੀ ਵਚਨਬੱਧਤਾ ਤਹਿਤ ਕੈਬਨਿਟ ਮੰਤਰੀ ਪੰਜਾਬ ਚੇਤਨ ਸਿੰਘ ਜੌੜਾਮਾਜਰਾ (Chetan Singh Jauramajra) ਨੇ ਅੱਜ ਸਮਾਣਾ ਵਿਖੇ ਆਪਣੀ ਕਿਰਤ ਕਮਾਈ ‘ਚੋਂ ਦਿਵਿਆਂਗ ਲੋੜਵੰਦਾਂ ਨੂੰ 25 ਟਰਾਈ ਸਾਈਕਲ ਵੰਡੇ। ਗਰੀਬ, ਲੋੜਵੰਦ, […]

ਵਿਦੇਸ਼ ਭੇਜਣ ਦੇ ਨਾਂ ‘ਤੇ 14 ਲੱਖ ਦੀ ਠੱਗੀ ਮਾਰਨ ਦੇ ਦੋਸ਼ ਹੇਠ ਦੋ ਜਣਿਆਂ ਖ਼ਿਲਾਫ਼ ਮਾਮਲਾ ਦਰਜ

Samana

ਪਟਿਆਲਾ 02 ਜਨਵਰੀ 2023: ਆਪਣੇ ਸੁਨਹਿਰੀ ਭਵਿੱਖ ਲਈ ਨੌਜਵਾਨ ਪੀੜ੍ਹੀ ਬਾਹਰਲੇ ਮੁਲਕਾਂ ਰੁਖ਼ ਕਰ ਰਹੀ ਹੈ | ਇਸ ਦੌਰਾਨ ਨੌਜਵਾਨਾਂ ਨਾਲ ਕਈ ਠੱਗੀ ਦੇ ਮਾਮਲੇ ਵੀ ਸਾਹਮਣੇ ਆਉਦੇ ਰਹਿੰਦੇ ਹਨ | ਅਜਿਹਾ ਇਕ ਹੋਰ ਤਾਜ਼ਾ ਮਾਮਲਾ ਪਟਿਆਲਾ ਦੇ ਹਲਕਾ ਸਮਾਣਾ ਤੋਂ ਸਾਹਮਣੇ ਆਇਆ ਹੈ, ਜਿੱਥੇ ਪਟਿਆਲਾ ਦੇ ਹਲਕਾ ਸਮਾਣਾ ਸਿਟੀ ਪੁਲਿਸ ਨੇ ਵਿਦੇਸ਼ ਭੇਜਣ ਦੇ […]

ਬੁੱਢਾ ਦਲ ਪਬਲਿਕ ਸਕੂਲ ‘ਚੋਂ ਸਿਖਿਅਤ ਵਿਦਿਆਰਥੀਆਂ ਦੇਸ਼ ਦੇ ਉੱਚ ਅਹੁਦਿਆਂ ‘ਤੇ ਪਹੁੰਚੇ: ਚੇਤਨ ਸਿੰਘ ਜੋੜਾਮਾਜਰਾ

ਬੁੱਢਾ ਦਲ ਪਬਲਿਕ ਸਕੂਲ

ਸਮਾਣਾ 15 ਨਵੰਬਰ 2022 : ਸਥਾਨਕ ਬੁੱਢਾ ਦਲ ਪਬਲਿਕ ਸਕੂਲ, ਸਮਾਣਾ ਵਿੱਚ ਸਕੂਲ ਦੇ ਮੁੱਖ ਸਪ੍ਰਸਤ ਸਿੰਘ ਸਾਹਿਬ ਜੱਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਸ੍ਰਪ੍ਰਸਤੀ ਹੇਠ ਸਲਾਨਾ ਇਨਾਮ ਵੰਡ ਸਮਾਰੋਹ ਨੂੰ ਬਹੁਰੰਗੀ ਸ਼ੈਲੀ ਅਤੇ ਨਿਵੇਕਲੇ ਢੰਗ ਨਾਲ ਮਨਾਇਆ ਗਿਆ। ਜਿਸ ਵਿੱਚ ਮੁੱਖ ਮਹਿਮਾਨ ਵੱਜੋਂ ਸ. ਚੇਤਨ ਸਿੰਘ ਜੋੜਾਮਾਜਰਾ ਸਿਹਤ ਮੰਤਰੀ ਪੰਜਾਬ ਅਤੇ ਵਿਸ਼ੇਸ਼ […]

ਪਟਿਆਲਾ ਤੇ ਸੰਗਰੂਰ ‘ਚ ਰਿਹਾਇਸ਼ੀ ਤੇ ਉਦਯੋਗਿਕ ਅਰਬਨ ਅਸਟੇਟ ਵਿਕਸਤ ਕੀਤੀਆਂ ਜਾਣਗੀਆਂ: ਅਮਨ ਅਰੋੜਾ

Aman Arora

ਚੰਡੀਗੜ੍ਹ 07 ਨਵੰਬਰ 2022: ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਯੋਜਨਾਬੱਧ ਵਿਕਾਸ ਨੂੰ ਯਕੀਨੀ ਬਣਾਉਣ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ (Aman Arora) ਨੇ ਦੱਸਿਆ ਕਿ ਪਟਿਆਲਾ ਵਿਕਾਸ ਅਥਾਰਟੀ (ਪੀ.ਡੀ.ਏ.) ਵੱਲੋਂ ਨੇੜ ਭਵਿੱਖ ਵਿੱਚ ਇਸ ਦੇ ਅਧਿਕਾਰ ਖੇਤਰ ਵਿੱਚ ਆਉਂਦੇ ਸ਼ਹਿਰਾਂ ਵਿੱਚ ਰਿਹਾਇਸ਼ੀ ਅਤੇ ਉਦਯੋਗਿਕ ਉਦੇਸ਼ਾਂ ਲਈ […]