July 5, 2024 9:44 am

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਜੱਥਾ ਅੰਮ੍ਰਿਤਸਰ ਰੇਲਵੇ ਸਟੇਸ਼ਨ ਤੋਂ ਸ਼ੰਭੂ ਬਾਰਡਰ ਲਈ ਹੋਇਆ ਰਵਾਨਾ

Kisan Mazdoor Sangharsh

ਅੰਮ੍ਰਿਤਸਰ, 20 ਮਾਰਚ 2024: ਸ਼ੰਭੂ ਬਾਰਡਰ ਅਤੇ ਖਨੌਰੀ ਬਾਰਡਰ ‘ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ (Kisan Mazdoor Sangharsh Committee) ਤੇ ਹੋਰ ਕਈ ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ | ਹੁਣ ਵੀ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਇਹ ਪ੍ਰਦਰਸ਼ਨ ਕਰ ਰਹੇ ਹਨ | ਜਿਸ ਨੂੰ ਲੈ ਕੇ ਲਗਾਤਾਰ ਹੀ ਕਿਸਾਨਾਂ ਵੱਲੋਂ ਕੇਂਦਰ ਸਰਕਾਰ […]

ਸੰਯੁਕਤ ਕਿਸਾਨ ਮੋਰਚਾ ਦੀ ਬੈਠਕ ‘ਚ ਫੈਸਲਾ, 14 ਮਾਰਚ ਨੂੰ ਦਿੱਲੀ ਵਿਖੇ ਹੋਵੇਗੀ ਮਹਾਂਪੰਚਾਇਤ

Samyukt Kisan Morcha

ਚੰਡੀਗੜ੍ਹ, 2 ਮਾਰਚ 2024: ਕਿਸਾਨਾਂ ਵੱਲੋਂ ਐੱਮ.ਐੱਸ.ਪੀ ਸਮੇਤ ਹੋਰ ਮੰਗਾਂ ਨੂੰ ਲੈ ਕੇ ਅੰਦਲੋਨ ਕਰ ਰਹੇ ਹਨ | ਸੰਯੁਕਤ ਕਿਸਾਨ ਮੋਰਚਾ (Samyukt Kisan Morcha) ਦੀ ਬੈਠਕ ਅੱਜ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਹੇਠ ਲੁਧਿਆਣਾ ਦੇ ਈਸੜੂ ਭਵਨ ਵਿਖੇ ਹੋਈ। ਬੈਠਕ ਵਿੱਚ ਕੁੱਲ 25 ਜਥੇਬੰਦੀਆਂ ਨੇ ਭਾਗ ਲਿਆ। ਇਸ ਦੌਰਾਨ 14 ਮਾਰਚ ਨੂੰ ਦਿੱਲੀ […]

ਕਿਸਾਨ ਆਗੂਆਂ ਨੇ ਹਰਿਆਣਾ ਪੁਲਿਸ ਨਾਲ ਕੀਤੀ ਗੱਲਬਾਤ, ਕਿਹਾ- ਬੱਸਾਂ-ਟਰੇਨਾਂ ‘ਤੇ ਜਾ ਕੇ ਮੋਰਚੇ ਨਹੀਂ ਲੱਗਦੇ

Farmers

ਚੰਡੀਗੜ੍ਹ,21 ਫਰਵਰੀ 2024: ਪੰਜਾਬ ਦੇ ਕਿਸਾਨ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਡਟੇ ਹੋਏ ਹਨ। ਖਨੌਰੀ ਬਾਰਡਰ ‘ਤੇ ਸਥਿਤੀ ਬਦਤਰ ਹੋ ਗਈ ਹੈ। ਹਰਿਆਣਾ ਪੁਲਿਸ ਅੱਥਰੂ ਗੈਸ ਦੇ ਗੋਲੇ ਸੁੱਟ ਰਹੀ ਹੈ ਅਤੇ ਰਬੜ ਦੀਆਂ ਗੋਲੀਆਂ ਵੀ ਚਲਾਈਆਂ ਗਈਆਂ ਹਨ। ਇਸ ਦੌਰਾਨ ਕਿਸਾਨ (Farmers) ਆਗੂ ਜਗਜੀਤ ਸਿੰਘ ਡੱਲੇਵਾਲ ਅਤੇ ਸਰਵਨ ਸਿੰਘ ਪੰਧੇਰ ਨੇ ਸ਼ੰਭੂ ਬਾਰਡਰ ‘ਤੇ […]

ਖਨੌਰੀ ਬਾਰਡਰ ‘ਤੇ ਕਿਸਾਨਾਂ ਤੇ ਹਰਿਆਣਾ ਪੁਲਿਸ ਵਿਚਾਲੇ ਝੜੱਪ, ਕਈ ਕਿਸਾਨ ਜ਼ਖਮੀ

khanauri border

ਚੰਡੀਗੜ੍ਹ, 21 ਫਰਵਰੀ 2024: ਖਨੌਰੀ ਬਾਰਡਰ (khanauri border) ‘ਤੇ ਕਿਸਾਨਾਂ ਨੇ ਹਰਿਆਣਾ ਪੁਲਿਸ ਵਿਚਾਲੇ ਝੜੱਪ ਹੋਣ ਕਾਰਨ ਮਾਹੌਲ ਤਣਾਅ ਪੂਰਨ ਹੋ ਬਣ ਗਿਆ ਹੈ। ਹਰਿਆਣਾ ਪੁਲਿਸ ਨੇ ਕਿਸਾਨ ‘ਤੇ ਅੱਥਰੂ ਗੈਸ ਦੇ ਗੋਲੇ ਛੱਡੇ ਹਨ | ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੇ 15 ਤੋਂ 20 ਅੱਥਰੂ ਗੈਸ ਦੇ ਗੋਲੇ ਦਾਗੇ ਗਏ ਹਨ | ਇਸ […]

ਕੇਂਦਰ ਵੱਲੋਂ ਬੈਠਕ ਸੱਦੇ ਤੋਂ ਬਾਅਦ ਕਿਸਾਨ ਦਾ ਦਿੱਲੀ ਮਾਰਚ ਕੁਝ ਸਮੇਂ ਲਈ ਰੁਕਿਆ

farmers

ਚੰਡੀਗੜ੍ਹ, 21 ਫਰਵਰੀ 2024: ਕੇਂਦਰ ਸਰਕਾਰ ਦੇ ਬੈਠਕ ਦੇ ਸੱਦੇ ਤੋਂ ਬਾਅਦ ਕਿਸਾਨਾਂ (farmers) ਨੇ ਦਿੱਲੀ ਵੱਲ ਆਪਣਾ ਮਾਰਚ ਕੁਝ ਸਮੇਂ ਲਈ ਮੁਲਤਵੀ ਕਰ ਦਿੱਤਾ ਹੈ। ਕਿਸਾਨ ਆਗੂਆਂ ਦੇ ਅਗਲੇ ਹੁਕਮ ਤੋਂ ਬਾਅਦ ਫੈਸਲਾ ਲਿਆ ਜਾਵੇਗਾ ਕਿ ਅਗੇ ਵਧਣਾ ਹੈ ਜਾਂ ਨਹੀਂ | ਕੇਂਦਰੀ ਮੰਤਰੀ ਅਰਜੁਨ ਮੁੰਡਾ ਨੇ ਕਿਹਾ ਕਿ ਚੌਥੇ ਗੇੜ ਤੋਂ ਬਾਅਦ, ਕੇਂਦਰ […]

ਸਾਬਕਾ ਵਿਧਾਇਕ ਮਦਨ ਜਲਾਲਪੁਰ ‘ਤੇ ਕਿਸਾਨ ਧਰਨੇ ਦੌਰਾਨ ਲੱਗਿਆ ਅੱਥਰੂ ਗੈਸ ਦਾ ਗੋਲਾ

Madan Lal Jalalpur

ਪਟਿਆਲਾ, 15 ਫਰਵਰੀ 2024: ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਤੇ ਹਲਕਾ ਘਨੌਰ ਦੇ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ (Madan Lal Jalalpur) ਅੱਜ ਜਦੋਂ ਕਿਸਾਨਾਂ ਦੀ ਮੱਦਦ ਲਈ ਸੰਭੂ ਬਾਰਡਰ ‘ਤੇ ਪੁੱਜੇ ਤੇ ਉਹ ਕਿਸਾਨਾਂ ਨਾਲ ਬਿਲਕੁਲ ਹਰਿਆਣਾ ਪੁਲਿਸ ਦੇ ਸਾਹਮਣੇ ਪੁੱਜ ਗਏ, ਉਸ ਵੇਲੇ ਹਰਿਆਣਾ ਵੱਲੋਂ ਅੱਥਰੂ ਗੈਸ ਦੇ ਕਈ ਗੋਲੇ ਸੁੱਟੇ ਗਏ, ਜਿਨ੍ਹਾਂ ‘ਚੋਂ […]

ਇੰਡੀਆ ਗਠਜੋੜ ਸਰਕਾਰ ਬਣਨ ‘ਤੇ ਸਵਾਮੀਨਾਥਨ ਕਮਿਸ਼ਨ ਮੁਤਾਬਕ ਕਿਸਾਨਾਂ ਨੂੰ MSP ਗਾਰੰਟੀ ਦੇਵਾਂਗੇ: ਰਾਹੁਲ ਗਾਂਧੀ

farmers

ਚੰਡੀਗੜ੍ਹ,13 ਫਰਵਰੀ 2024: ਕਾਂਗਰਸ ਆਗੂ ਰਾਹੁਲ ਗਾਂਧੀ ਭਾਰਤ ਜੋੜੋ ਨਿਆ ਯਾਤਰਾ ਦੇ ਨਾਲ ਅੰਬਿਕਾਪੁਰ ਪਹੁੰਚੇ। ਅੰਬਿਕਾਪੁਰ ਵਿੱਚ ਇੱਕ ਜਨ ਸਭਾ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ, ‘ਅੱਜ ਕਿਸਾਨ (farmers)  ਦਿੱਲੀ ਵੱਲ ਮਾਰਚ ਕਰ ਰਹੇ ਹਨ। ਉਨ੍ਹਾਂ ਨੂੰ ਰੋਕਿਆ ਜਾ ਰਿਹਾ ਹੈ, ਉਨ੍ਹਾਂ ‘ਤੇ ਅੱਥਰੂ ਗੈਸ ਦੇ ਗੋਲੇ ਛੱਡੇ ਜਾ ਰਹੇ ਹਨ, ਇਹ ਕੀ ਕਹਿ ਰਹੇ ਹਨ। […]

ਕਿਸਾਨਾਂ ਦਾ ਟਰੈਕਟਰ-ਟਰਾਲੀਆਂ ਨਾਲ ਸੰਭੂ ਬਾਰਡਰ ਵੱਲ ਵਧਣਾ ਸ਼ੁਰੂ

ਸੰਯੁਕਤ ਕਿਸਾਨ ਮੋਰਚਾ

ਚੰਡੀਗੜ੍ਹ, 13 ਫਰਵਰੀ 2024: ਬੀਤੇ ਦਿਨ ਕਿਸਾਨਾਂ (Farmers) ਅਤੇ ਸਰਕਾਰ ਦੀ ਬੈਠਕ ‘ਚ ਕੋਈ ਠੋਸ ਸਿੱਟਾ ਨਹੀਂ ਨਿਕਲਿਆ | ਜਿਸਦੇ ਚੱਲਦੇ ਕਿਸਾਨ ਜਥੇਬੰਦੀਆਂ ਵੱਖ-ਵੱਖ ਪੰਜਾਬ ਅਤੇ ਹਰਿਆਣਾ ਸਰਹੱਦਾਂ ਤੋਂ ਦਿੱਲੀ ਵੱਲ ਕੂਚ ਕਰ ਰਹੇ ਹਨ | ਕਿਸਾਨਾਂ ਦੇ ਵੱਡੇ ਕਾਫ਼ਲੇ ਦਿੱਲੀ ਵੱਲ ਵਧਣੇ ਸ਼ੁਰੂ ਹੋ ਗਏ ਹਨ | ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਸਾਧੂਗੜ੍ਹ ਤੋਂ ਵੱਡੀ […]

ਲਾਲ ਚੰਦ ਕਟਾਰੂਚੱਕ ਵੱਲੋਂ ਟਰੱਕ ਆਪਰੇਟਰਾਂ ਦੀਆਂ ਅਦਾਇਗੀਆਂ 31 ਜਨਵਰੀ ਤੱਕ ਕੀਤੇ ਜਾਣ ਦੇ ਹੁਕਮ

ਟਰੱਕ ਆਪਰੇਟਰਾਂ

ਚੰਡੀਗੜ੍ਹ 05 ਜਨਵਰੀ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰੇਕ ਵਰਗ ਦੀ ਭਲਾਈ ਅਤੇ ਉਹਨਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਪੂਰਨ ਤੌਰ ਉੱਤੇ ਵਚਨਬੱਧ ਹੈ। ਇਹ ਵਿਚਾਰ ਅੱਜ ਸੈਕਟਰ 39 ਦੇ ਅਨਾਜ ਭਵਨ ਵਿਖੇ ਸੂਬੇ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਟਰੱਕ […]

ਸੰਯੁਕਤ ਕਿਸਾਨ ਮੋਰਚਾ ਦੇਸ਼ ਭਰ ’ਚ 21 ਮਾਰਚ ਨੂੰ ਕਰੇਗਾ ਰੋਸ ਪ੍ਰਦਰਸ਼ਨ

Samyukt Kisan Morcha

ਚੰਡੀਗੜ੍ਹ 14 ਮਾਰਚ 2022: ਅੱਜ ਸੋਮਵਾਰ ਨੂੰ ਦਿੱਲੀ ‘ਚ ਸੰਯੁਕਤ ਕਿਸਾਨ ਮੋਰਚਾ (Samyukt Kisan Morcha) ਦੀ ਬੈਠਕ ਹੋਈ ਹੈ ਅਤੇ ਕਿਸਾਨ ਅੰਦੋਲਨ ਨੂੰ ਦੁਬਾਰਾ ਫਿਰ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਦੌਰਾਨ ਕਿਸਾਨ ਆਗੂ ਡਾ. ਦਰਸ਼ਨ ਪਾਲ ਨੇ ਦੱਸਿਆ ਕਿ 21 ਮਾਰਚ ਨੂੰ ਦੇਸ਼ ਭਰ ‘ਚ ਰੋਸ ਪ੍ਰਦਰਸ਼ਨ ਹੋਵੇਗਾ। ਇਸ ਤੋਂ ਬਾਅਦ ਚੰਡੀਗੜ੍ਹ […]