July 5, 2024 8:49 am

14 ਮਾਰਚ ਨੂੰ ਦੇਸ਼ ਦੇ ਲੱਖਾਂ ਕਿਸਾਨ ਦਿੱਲੀ ਦੇ ਰਾਮਲੀਲਾ ਗਰਾਊਂਡ ਵਿਖੇ ਕਰਨਗੇ ਮਹਾਂ ਪੰਚਾਇਤ: SKM

Maha Panchayat

ਲੁਧਿਆਣਾ 2 ਮਾਰਚ 2024: ਅੱਜ ਸੰਯੁਕਤ ਕਿਸਾਨ ਮੋਰਚਾ (SKM) ਪੰਜਾਬ ਦੀਆਂ 37 ਜਥੇਬੰਦੀਆਂ ਦੀ ਅਹਿਮ ਬੈਠਕ ਲੁਧਿਆਣਾ ਦੇ ਕਰਨੈਲ ਸਿੰਘ ਈਸੜੂ ਭਵਨ ਵਿੱਚ ਹਰਿੰਦਰ ਸਿੰਘ ਲੱਖੋਵਾਲ,ਕਿਰਨਜੀਤ ਸਿੰਘ ਸੇਖੋਂ,ਬਿੰਦਰ ਸਿੰਘ ਗੋਲੇਵਾਲ,ਕਮਲਪ੍ਰੀਤ ਸਿੰਘ ਪੰਨੂੰ ਅਤੇ ਸੁੱਖ ਗਿੱਲ ਮੋਗਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਜੁਗਿੰਦਰ ਸਿੰਘ ਉਗਰਾਹਾਂ ਨੇ ਵੀ ਭਾਗ ਲਿਆ | ਬੈਠਕ ਵਿੱਚ ਸੰਯੁਕਤ ਕਿਸਾਨ ਮੋਰਚਾ […]

ਸੰਯੁਕਤ ਕਿਸਾਨ ਮੋਰਚਾ ਦੀ ਬੈਠਕ ‘ਚ ਫੈਸਲਾ, 14 ਮਾਰਚ ਨੂੰ ਦਿੱਲੀ ਵਿਖੇ ਹੋਵੇਗੀ ਮਹਾਂਪੰਚਾਇਤ

Samyukt Kisan Morcha

ਚੰਡੀਗੜ੍ਹ, 2 ਮਾਰਚ 2024: ਕਿਸਾਨਾਂ ਵੱਲੋਂ ਐੱਮ.ਐੱਸ.ਪੀ ਸਮੇਤ ਹੋਰ ਮੰਗਾਂ ਨੂੰ ਲੈ ਕੇ ਅੰਦਲੋਨ ਕਰ ਰਹੇ ਹਨ | ਸੰਯੁਕਤ ਕਿਸਾਨ ਮੋਰਚਾ (Samyukt Kisan Morcha) ਦੀ ਬੈਠਕ ਅੱਜ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਹੇਠ ਲੁਧਿਆਣਾ ਦੇ ਈਸੜੂ ਭਵਨ ਵਿਖੇ ਹੋਈ। ਬੈਠਕ ਵਿੱਚ ਕੁੱਲ 25 ਜਥੇਬੰਦੀਆਂ ਨੇ ਭਾਗ ਲਿਆ। ਇਸ ਦੌਰਾਨ 14 ਮਾਰਚ ਨੂੰ ਦਿੱਲੀ […]

ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ‘ਚ ਪੰਜਾਬ ਤੇ ਦੇਸ਼ ਭਰ ‘ਚ ਕੱਢਿਆ ਜਾ ਰਿਹੈ ਟਰੈਕਟਰ ਮਾਰਚ

Tractor march

ਚੰਡੀਗੜ੍ਹ 26 ਫਰਵਰੀ 2024: ਅੱਜ ਸੰਯੁਕਤ ਕਿਸਾਨ ਮੋਰਚਾ (SKM) ਦੀ ਪ੍ਰਧਾਨਗੀ ਹੇਠ ਪੰਜਾਬ ਅਤੇ ਦੇਸ਼ ਭਰ ਵਿੱਚ ਟਰੈਕਟਰ ਮਾਰਚ (Tractor march) ਕੱਢਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਅੱਜ ਐਸ.ਕੇ.ਐਮ ਗੈਰ-ਸਿਆਸੀ ਅਤੇ ਕਿਸਾਨ ਮਜ਼ਦੂਰ ਸੰਘਰਸ਼ ਮੋਰਚਾ ਵੱਲੋਂ ਪੰਜਾਬ ਵਿੱਚ ਵਿਸ਼ਵ ਵਪਾਰ ਸੰਗਠਨ (WTO) ਅਤੇ ਕਾਰਪੋਰੇਟ ਘਰਾਣਿਆਂ ਦੇ ਪੁਤਲੇ ਫੂਕੇ ਜਾ ਰਹੇ ਹਨ। ਕਿਸਾਨ ਅੰਦੋਲਨ […]

ਕਿਸਾਨ ਅੰਦੋਲਨ 2024: ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਤੇ ਕਿਸਾਨ ਮਜ਼ਦੂਰ ਮੋਰਚਾ ਨੇ ਦਿੱਤੇ ਆਗਾਮੀ ਪ੍ਰੋਗਰਾਮ

ਕਿਸਾਨ ਅੰਦੋਲਨ

ਚੰਡੀਗੜ੍ਹ, 24 ਫਰਵਰੀ 2024: ਕਿਸਾਨਾਂ ਮਜਦੂਰਾਂ ਦੀਆਂ ਹੱਕੀ ਮੰਗਾਂ ਮਨਵਾਉਣ ਲਈ ਕੇਂਦਰ ਦੀ ਕੇਂਦਰ ਸਰਕਾਰ ਖ਼ਿਲਾਫ਼ 13 ਫਰਵਰੀ ਦੇ ਸ਼ੁਰੂ ਹੋਏ ਦਿੱਲੀ ਅੰਦੋਲਨ ਲਈ ਕੂਚ ਦੇ ਚੱਲਦੇ ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਬਾਡਰ ‘ਤੇ ਲਗਾਤਾਰ ਸੰਘਰਸ਼ ਜਾਰੀ ਹੈ | ਇਸ ਦੌਰਾਨ ਦੋਵਾਂ ਫੋਰਮਾ ਨੇ ਖਨੌਰੀ ਬਾਡਰ ਤੋਂ 23 ਦੀ ਦੇਰ ਸ਼ਾਮ ਪ੍ਰੈਸ ਕਾਨਫਰੰਸ ਕਰਕੇ ਜਾਣਕਾਰੀ […]

ਸੰਯੁਕਤ ਕਿਸਾਨ ਮੋਰਚਾ ਵੱਲੋਂ ਚੰਡੀਗੜ੍ਹ ‘ਚ ਕਿਸਾਨ ਅੰਦੋਲਨ ਨੂੰ ਲੈ ਕੇ ਬੈਠਕ ਜਾਰੀ

Samyukt Kisan Morcha

ਚੰਡੀਗੜ੍ਹ, 22 ਫਰਵਰੀ 2024: ਸੰਯੁਕਤ ਕਿਸਾਨ ਮੋਰਚਾ (Samyukt Kisan Morcha) ਵੱਲੋਂ ਕਿਸਾਨ ਅੰਦੋਲਨ ਨੂੰ ਲੈ ਕੇ ਅੱਜ ਚੰਡੀਗੜ੍ਹ ਵਿੱਚ ਬੈਠਕ ਜਾਰੀ ਹੈ। ਜਿਸ ਵਿੱਚ ਦੇਸ਼ ਭਰ ਤੋਂ 100 ਤੋਂ ਵੱਧ ਕਿਸਾਨ ਆਗੂ ਪੁੱਜੇ। ਬੈਠਕ ਤੋਂ ਬਾਅਦ ਕਿਸਾਨ ਆਗੂਆਂ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਜਾਵੇਗੀ। ਇਸ ਵਿੱਚ ਉਹ ਆਪਣੀ ਭਵਿੱਖ ਦੀ ਰਣਨੀਤੀ ਸਪੱਸ਼ਟ ਕੀਤੀ ਜਾਵੇਗੀ । ਬੈਠਕ […]

ਸੰਯੁਕਤ ਕਿਸਾਨ ਮੋਰਚਾ ਵੱਲੋਂ ਪੰਜਾਬ ਦੇ ਸਾਰੇ ਟੋਲ ਪਲਾਜ਼ੇ 22 ਫਰਵਰੀ ਤੱਕ ਬੰਦ ਰੱਖਣ ਦਾ ਐਲਾਨ

toll plazas

ਚੰਡੀਗੜ੍ਹ, 18 ਫਰਵਰੀ 2024: ਸੰਯੁਕਤ ਕਿਸਾਨ ਮੋਰਚਾ ਦੀ ਬੈਠਕ ਅੱਜ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਹੇਠ ਲੁਧਿਆਣਾ ਦੇ ਈਸੜੂ ਭਵਨ ਵਿਖੇ ਹੋਈ। ਬੈਠਕ ਵਿੱਚ ਕੁੱਲ 37 ਜਥੇਬੰਦੀਆਂ ਨੇ ਭਾਗ ਲਿਆ। ਇਸ ਦੌਰਾਨ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਪੰਜਾਬ ਦੇ ਸਾਰੇ ਟੋਲ ਪਲਾਜ਼ੇ (toll plazas) 22 ਫਰਵਰੀ ਤੱਕ ਬੰਦ ਰੱਖਣ ਦਾ ਐਲਾਨ ਕੀਤਾ। […]

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਅੰਮ੍ਰਿਤਸਰ ‘ਚ ਕਿਸਾਨਾਂ ਨੇ ਕੇਂਦਰ ਖ਼ਿਲਾਫ਼ ਕੱਢਿਆ ਟਰੈਕਟਰ ਮਾਰਚ

Tractor march

ਅੰਮ੍ਰਿਤਸਰ, 26 ਜਨਵਰੀ 2024: ਸੰਯੁਕਤ ਕਿਸਾਨ ਮੋਰਚੇ ਦੇ ਪ੍ਰੋਗਰਾਮ ਤਹਿਤ ਮੋਰਚੇ ਦੀਆਂ ਸਮੂਹ ਕਿਸਾਨ ਜਥੇਬੰਦੀਆ ਵੱਲੋਂ 26 ਜਨਵਰੀ ਨੂੰ ਗਣਤੰਤਰ ਦਿਹਾੜੇ ਮੌਕੇ ਪੰਜਾਬ ਅੰਦਰ ਟਰੈਕਟਰ ਮਾਰਚ ਕੀਤਾ ਜਾ ਰਿਹਾ ਹੈ | ਇਸ ਟਰੈਕਟਰ ਮਾਰਚ (Tractor march) ਦੌਰਾਨ ਵੱਡੀ ਗਿਣਤੀ ਕਿਸਾਨ ਟਰੈਕਟਰ ਲੈ ਕੇ ਤਹਿਸੀਲ ਪੱਧਰੀ ਮਾਰਚ ਕਰਨਗੇ, ਜਿਸ ਦੇ ਚੱਲਦੇ ਅੰਮ੍ਰਿਤਸਰ ਵਿੱਚ ਵੀ ਵੱਖ-ਵੱਖ ਕਿਸਾਨ […]

ਪੰਜਾਬ ਭਵਨ ਵਿਖੇ ਕਿਸਾਨ ਜਥੇਬੰਦੀਆਂ ਦੀ CM ਭਗਵੰਤ ਮਾਨ ਨਾਲ ਬੈਠਕ ਸ਼ੁਰੂ

farmers

ਚੰਡੀਗੜ੍ਹ, 19 ਦਸੰਬਰ 2023: ਅੱਜ ਪੰਜਾਬ ਭਵਨ ਚੰਡੀਗੜ੍ਹ ਵਿਖੇ ਸੰਯੁਕਤ ਕਿਸਾਨ (farmers) ਮੋਰਚੇ ਦੀਆਂ 32 ਕਿਸਾਨ ਜਥੇਬੰਦੀਆਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਬੈਠਕ ਸ਼ੁਰੂ ਹੋ ਗਈ ਹੈ। ਇਸ ਬੈਠਕ ਵਿਚ ਕੈਬਿਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਗੁਰਮੀਤ ਸਿੰਘ ਖੁੱਡੀਆਂ ਵੀ ਮੌਜੂਦ ਹਨ । ਮਿਲੀ ਜਾਣਕਾਰੀ ਮੁਤਾਬਕ ਕਿਸਾਨ ਆਗੂਆਂ ਦਾ ਇਹ ਵੀ ਕਹਿਣਾ ਹੈ ਕਿ […]

ਕਿਸਾਨਾਂ ਵੱਲੋਂ ਚੰਡੀਗੜ੍ਹ ‘ਚ ਡੀ.ਸੀ ਦਫ਼ਤਰ ਦਾ ਘਿਰਾਓ, ਪੰਜਾਬ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ

Farmers

ਚੰਡੀਗੜ੍ਹ, 22 ਸਤੰਬਰ 2023: ਅੱਜ 22 ਸਤੰਬਰ 2023 ਨੂੰ ਭਾਰਤੀ ਕਿਸਾਨ ਯੂਨੀਅਨ ਚੰਡੀਗੜ੍ਹ (4981) ਨੇ ਸੰਯੁਕਤ ਕਿਸਾਨ (Farmers) ਮੋਰਚਾ ਦੇ ਸੱਦੇ ‘ਤੇ ਕੁਲਦੀਪ ਸਿੰਘ ਕੁੰਡੂ (ਸੂਬਾ ਪ੍ਰਧਾਨ ਚੰਡੀਗੜ੍ਹ) ਦੀ ਪ੍ਰਧਾਨਗੀ ਹੇਠ ਚੰਡੀਗੜ੍ਹ ਡੀਸੀ ਦਫ਼ਤਰ ਦਾ ਘਿਰਾਓ ਕੀਤਾ ਅਤੇ ਡੀਸੀ ਰਾਹੀਂ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਮੰਗ ਪੱਤਰ ਸੌਂਪਿਆ। ਇਸ ਮੰਗ ਪੱਤਰ ਰਾਹੀਂ ਸੰਯੁਕਤ […]

ਪੁਲਿਸ ਨੇ ਪਟਿਆਲਾ ‘ਚ ਕਿਸਾਨਾਂ ਦਾ ਧਰਨਾ ਹਟਾਇਆ, ਕਈ ਕਿਸਾਨ ਆਗੂਆਂ ਨੂੰ ਹਿਰਾਸਤ ‘ਚ ਲਿਆ

Farmers

ਚੰਡੀਗੜ੍ਹ, 13 ਜੂਨ 2023: ਪੰਜਾਬ ਦੇ ਪਟਿਆਲਾ ਵਿੱਚ 5 ਦਿਨਾਂ ਤੋਂ ਗੈਰ-ਸਿਆਸੀ ਸੰਯੁਕਤ ਕਿਸਾਨ ਮੋਰਚਾ ਦੇ ਧਰਨੇ ਨੂੰ ਪੁਲਿਸ ਨੇ ਚੱਕਵਾ ਦਿੱਤਾ ਹੈ। ਇਸ ਦੌਰਾਨ ਕਈ ਕਿਸਾਨ (Farmers) ਆਗੂਆਂ ਨੂੰ ਹਿਰਾਸਤ ਵਿੱਚ ਵੀ ਲਿਆ ਗਿਆ ਹੈ। ਇਸ ਦੇ ਨਾਲ ਹੀ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅਤੇ ਉਨ੍ਹਾਂ ਦੇ 4 ਹੋਰ ਸਾਥੀਆਂ ਦੀ ਭੁੱਖ ਹੜਤਾਲ ਵੀ […]