July 8, 2024 4:23 am

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਨੇ ਪਾਣੀ ਤੇ ਹੋਰ ਕਿਸਾਨੀ ਮੁੱਦਿਆਂ ਨੂੰ ਲੈ ਕੇ ਕੱਢੀ ਵਿਸ਼ਾਲ ਰੈਲੀ

Bharatiya Kisan Union Rajewal

ਹੁਸ਼ਿਆਰਪੁਰ 30 ਸਤੰਬਰ 2022: ਹੁਸ਼ਿਆਰਪੁਰ ਰੋਡ ਸਥਿਤ ਦਾਣਾ ਮੰਡੀ ਵਿਖੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ (Bharatiya Kisan Union Rajewal) ਵੱਲੋ ਪਾਣੀ ਅਤੇ ਹੋਰ ਕਿਸਾਨੀ ਨਾਲ ਸੰਬੰਧਤ ਮੁੱਦਿਆ ਨੂੰ ਲੈ ਕੇ ਦੁਆਬੇ ਦੀ ਇਕ ਵਿਸ਼ਾਲ ਰੈਲੀ ਕੀਤੀ ਗਈ। ਇਸ ਰੈਲੀ ਵਿੱਚ ਕਿਸਾਨ ਨੇਤਾ ਬਲਬੀਰ ਸਿੰਘ ਰਾਜੇਵਾਲ ਤੋਂ ਇਲਾਵਾ ਹੋਰ ਕਿਸਾਨ ਆਗੂਆ ਨੇ ਸ਼ਿਰਕਤ ਕੀਤੀ। ਇਸ ਦੌਰਾਨ ਵੱਡੇ […]

ਸੰਯੁਕਤ ਕਿਸਾਨ ਮੋਰਚਾ ਵਲੋਂ ਅੰਮ੍ਰਿਤਸਰ-ਪਠਾਨਕੋਟ ਨੈਸ਼ਨਲ ਹਾਈਵੇ ‘ਤੇ ਅਣਮਿਥੇ ਸਮੇਂ ਲਈ ਚੱਕਾ ਜਾਮ

Samyukt Kisan Morcha

ਚੰਡੀਗੜ੍ਹ 30 ਸਤੰਬਰ 2022: ਸੰਯੁਕਤ ਕਿਸਾਨ ਮੋਰਚਾ (Samyukt Kisan Morcha) ਗੈਰ ਰਾਜਨੀਤਕ ਵਲੋਂ ਅੱਜ ਪੰਜਾਬ ਭਰ ਦੇ ਵੱਖ ਵੱਖ ਜ਼ਿਲ੍ਹਿਆਂ ਚ ਸੜਕੀ ਆਵਾਜਾਈ ਬੰਦ ਕਰਨ ਦਾ ਐਲਾਨ ਕੀਤਾ ਗਿਆ ਸੀ, ਜਿਸ ਦੇ ਚੱਲਦੇ ਅੱਜ ਵੱਡੀ ਗਿਣਤੀ ‘ਚ ਇਕੱਠੇ ਹੋਏ ਵੱਖ ਵੱਖ ਕਿਸਾਨ ਜਥੇਬੰਦੀਆਂ ਵਲੋਂ ਸੰਯੁਕਤ ਕਿਸਾਨ ਮੋਰਚਾ ਦੇ ਝੰਡੇ ਥੱਲੇ ਅੰਮ੍ਰਿਤਸਰ-ਪਠਾਨਕੋਟ ਨੈਸ਼ਨਲ ਹਾਈਵੇ ਧਾਰੀਵਾਲ ਬਾਈਪਾਸ […]

ਸੰਯੁਕਤ ਕਿਸਾਨ ਮੋਰਚਾ ਦੇਸ਼ ਭਰ ’ਚ 21 ਮਾਰਚ ਨੂੰ ਕਰੇਗਾ ਰੋਸ ਪ੍ਰਦਰਸ਼ਨ

Samyukt Kisan Morcha

ਚੰਡੀਗੜ੍ਹ 14 ਮਾਰਚ 2022: ਅੱਜ ਸੋਮਵਾਰ ਨੂੰ ਦਿੱਲੀ ‘ਚ ਸੰਯੁਕਤ ਕਿਸਾਨ ਮੋਰਚਾ (Samyukt Kisan Morcha) ਦੀ ਬੈਠਕ ਹੋਈ ਹੈ ਅਤੇ ਕਿਸਾਨ ਅੰਦੋਲਨ ਨੂੰ ਦੁਬਾਰਾ ਫਿਰ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਦੌਰਾਨ ਕਿਸਾਨ ਆਗੂ ਡਾ. ਦਰਸ਼ਨ ਪਾਲ ਨੇ ਦੱਸਿਆ ਕਿ 21 ਮਾਰਚ ਨੂੰ ਦੇਸ਼ ਭਰ ‘ਚ ਰੋਸ ਪ੍ਰਦਰਸ਼ਨ ਹੋਵੇਗਾ। ਇਸ ਤੋਂ ਬਾਅਦ ਚੰਡੀਗੜ੍ਹ […]