July 8, 2024 4:45 am

ਅੰਮ੍ਰਿਤਸਰ ‘ਚ ਕਿਸਾਨਾਂ ਨੇ 4 ਘੰਟੇ ਲਈ ਰੋਕੀਆਂ ਰੇਲਾਂ, ਯਾਤਰੀ ਹੋਏ ਖੱਜਲ-ਖੁਆਰ

farmers

ਅੰਮ੍ਰਿਤਸਰ, 18 ਅਪ੍ਰੈਲ 2023: ਦਿੱਲੀ ਵਿਖੇ ਚੱਲੇ ਕਿਸਾਨੀ ਅੰਦੋਲਨ ਤੋਂ ਬਾਅਦ ਸੰਯੁਕਤ ਕਿਸਾਨ ਮੋਰਚਾ ਨੇ ਕੇਂਦਰ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ, ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ ਵੱਖ-ਵੱਖ ਕਿਸਾਨ (farmers) ਜਥੇਬੰਦੀਆਂ ਵੱਲੋਂ ਸੂਬੇ ਦੇ ਵੱਖ-ਵੱਖ ਥਾਵਾਂ ‘ਤੇ ਰੇਲਾਂ ਰੋਕ ਦੇ ਕੇਂਦਰ ਸਰਕਾਰ ਖ਼ਿਲਾਫ਼ ਰੋਸ-ਪ੍ਰਦਰਸ਼ਨ ਕੀਤਾ ਗਿਆ | ਇਸ ਰੋਸ਼ ਪ੍ਰਦਰਸ਼ਨ ਕੇਂਦਰ ਸਰਕਾਰ ਵੱਲੋਂ ਲਗਾਏ […]

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਫਿਲੌਰ ‘ਚ ਰੇਲਾਂ ਦਾ ਕੀਤਾ ਚੱਕਾ ਜਾਮ

Samyukt Kisan Morcha

ਫਿਲੌਰ , 18 ਅਪ੍ਰੈਲ 2023: ਸੰਯੁਕਤ ਕਿਸਾਨ ਮੋਰਚੇ (Samyukt Kisan Morcha) ਦੇ ਸੱਦੇ ‘ਤੇ ਅੱਜ 12 ਵਜੇ ਤੋਂ 4 ਵਜੇ ਤੱਕ ਰੇਲਾਂ ਦਾ ਚੱਕਾ ਜਾਮ ਕੀਤਾ ਗਿਆ। ਸਥਾਨਕ ਰੇਲਵੇ ਸਟੇਸ਼ਨ ‘ਤੇ ਕਿਰਤੀ ਕਿਸਾਨ ਯੂਨੀਅਨ, ਜਮਹੂਰੀ ਕਿਸਾਨ ਸਭਾ, ਭਾਰਤੀ ਕਿਸਾਨ ਯੂਨੀਅਨ ਕਾਦੀਆ, ਭਾਰਤੀ ਕਿਸਾਨ ਯੂਨੀਅਨ ਦੋਆਬਾ, ਆਲ ਇੰਡੀਆ ਕਿਸਾਨ ਸਭਾ ਵਲੋਂ ਸੁਰਜੀਤ ਸਿੰਘ ਸਮਰਾ, ਕੁਲਜੀਤ ਸਿੰਘ, […]

ਕਿਸਾਨ ਜਥੇਬੰਦੀਆਂ ਵਲੋਂ ਰਾਜ ਭਵਨ ਵੱਲ ਕੀਤਾ ਜਾਵੇਗਾ ਰੋਸ਼ ਮਾਰਚ, ਪੰਜਾਬ ਰਾਜਪਾਲ ਨੂੰ ਸੌਂਪਣਗੇ ਮੰਗ ਪੱਤਰ

ਕਿਸਾਨੀ ਅੰਦੋਲਨ

ਚੰਡੀਗੜ੍ਹ 26 ਨਵੰਬਰ 2022: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਦੇ ਮੁਤਾਬਕ ਅੱਜ ਪੂਰੇ ਭਾਰਤ ਦੀਆਂ ਸੂਬਾਈ ਰਾਜਧਾਨੀਆਂ ਵਿੱਚ ਕੇਂਦਰ ਦੀ ਭਾਜਪਾ ਸਰਕਾਰ ਖ਼ਿਲਾਫ ਵਿਸ਼ਾਲ ਰੋਸ ਮਾਰਚ ਕਰ ਕੇ ਗਵਰਨਰਾਂ ਨੂੰ ਮੰਗ ਪੱਤਰ ਸੌਂਪੇ ਜਾਣਗੇ । ਇਸੇ ਤਹਿਤ ਦੇਸ਼ ਵਿਆਪੀ ਸੱਦੇ ਤਹਿਤ ਕਿਸਾਨਾਂ ਵਲੋਂ ਪੰਜਾਬ ਦੇ ਰਾਜ ਭਵਨ ਵੱਲ ਮਾਰਚ ਕੀਤਾ ਜਾਵੇਗਾ। ਕਿਸਾਨ ਜਥੇਬੰਦੀਆਂ ਮੋਹਾਲੀ ਪਹੁੰਚ […]

ਕਿਸਾਨਾਂ ਨੇ ਮੁੱਖ ਮੰਤਰੀ ਰਿਹਾਇਸ਼ ਅੱਗੇ ਲੱਗਾ ਪੱਕਾ ਮੋਰਚਾ ਜੇਤੂ ਰੈਲੀ ਨਾਲ ਕੀਤਾ ਸਮਾਪਤ

ਪੱਕਾ ਮੋਰਚਾ ਜੇਤੂ ਰੈਲੀ

ਸੰਗਰੂਰ 29 ਅਕਤੂਬਰ 2022: ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਸਮੁੱਚੇ ਝੋਨੇ ਦਾ ਦਾਣਾ ਦਾਣਾ ਐਮ ਐਸ ਪੀ ਤੇ ਖ਼ਰੀਦਣਾ ਯਕੀਨੀ ਬਣਾਉਣ, ਐਮ ਐਸ ਪੀ ਤੋਂ ਘੱਟ ਰੇਟ ‘ਤੇ ਖਰੀਦੀ ਮੂੰਗੀ ਦੀ ਫ਼ਸਲ ਦੀ ਰਹਿੰਦੀ ਅਦਾਇਗੀ 15 ਦਿਨਾਂ ਚ ਮੁਕੰਮਲ ਕਰਨ, ਕੁਦਰਤੀ ਆਫ਼ਤਾਂ ਤੇ ਬਿਮਾਰੀਆਂ ਨਾਲ ਤਬਾਹ ਹੋਈਆਂ ਸਭ ਫਸਲਾਂ ਦਾ ਸਮੁੱਚਾ ਮੁਆਵਜ਼ਾ 30 ਨਵੰਬਰ ਤੱਕ […]

ਜ਼ਿਲ੍ਹਾ ਪ੍ਰਸ਼ਾਸਨ ਦੀ ਸੂਝ-ਬੂਝ ਨਾਲ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਲੱਗਿਆ ਧਰਨਾ ਸਮਾਪਤ

SSP mandeep singh Sidhu

ਚੰਡੀਗੜ੍ਹ 29 ਅਕਤੂਬਰ 2022: ਬੀਤੇ ਦਿਨ ਵਿਖੇ ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ (Bharatiya Kisan Union Ekta Ugrahan) ਦੇ ਆਗੂਆਂ ਵਿਚਾਲੇ ਹੋਈ ਮੀਟਿੰਗ ਵਿੱਚ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਸਹਿਮਤੀ ਬਣੀ ਹੈ | ਕਿਸਾਨਾਂ ਵਲੋਂ ਸੰਗਰੂਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਅੱਗੇ ਲਗਾਇਆ ਗਿਆ ਧਰਨਾ […]

ਕਿਸਾਨ ਜਥੇਬੰਦੀਆਂ ਕੱਲ੍ਹ ਨੂੰ ਚੁੱਕਣਗੀਆਂ ਸੰਗਰੂਰ ਵਿਖੇ ਲੱਗਾ ਧਰਨਾ

Bharatiya Kisan Union Ekta Ugrahan

ਪਟਿਆਲਾ 28 ਅਕਤੂਬਰ 2022: ਕਿਸਾਨ ਜੱਥੇਬੰਦੀਆਂ ਵੱਲੋਂ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਲਗਾਇਆ ਗਿਆ ਧਰਨਾ 29 ਅਕਤੂਬਰ ਨੂੰ ਖਤਮ ਹੋ ਜਾਵੇਗਾ। ਇਹ ਫੈਸਲਾ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਅਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਪ੍ਰਧਾਨ ਸਮੇਤ 5 ਪ੍ਰਮੁੱਖ ਆਗੂਆਂ ਦਰਮਿਆਨ ਹੋਈ ਸਾਂਝੀ ਬੈਠਕ ਵਿੱਚ ਲਿਆ ਗਿਆ। ਪਟਿਆਲਾ […]

ਕਿਸਾਨਾਂ ਦੇ ਰੋਹ ਅੱਗੇ ਝੁਕੀ ਪੰਜਾਬ ਸਰਕਾਰ, ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਮੰਨੀਆਂ

Punjab government

ਚੰਡੀਗ੍ਹੜ 28 ਅਕਤੂਬਰ 2022: ਅੱਜ 28 ਅਕਤੂਬਰ ਨੂੰ ਸਰਕਟ ਹਾਊਸ ਪਟਿਆਲਾ ਵਿਖੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ (Bharatiya Kisan Union Ekta Ugrahan) ਦੇ ਆਗੂਆਂ ਵਿਚਾਲੇ ਮੀਟਿੰਗ ਹੋਈ | ਇਸ ਮੀਟਿੰਗ ਵਿੱਚ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਸਹਿਮਤੀ ਬਣੀ ਹੈ | ਇਸਦੀ ਜਾਣਕਾਰੀ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) […]

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਪੱਕਾ ਮੋਰਚਾ ਉੱਨੀਵੇਂ ਦਿਨ ਵੀ ਰਿਹਾ ਜਾਰੀ

Bharatiya Kisan Union

ਸੰਗਰੂਰ 28 ਅਕਤੂਬਰ 2022: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਪੱਕੇ ਮੋਰਚੇ ਦੇ ਉੱਨੀਵੇਂ ਦਿਨ ਵੱਡੀ ਗਿਣਤੀ ‘ਚ ਕਿਸਾਨ ਔਰਤਾਂ ਤੇ ਕਿਸਾਨਾਂ ਨੇ ਹਾਜ਼ਰੀ ਲਵਾਈ।ਸਟੇਜ ਤੋਂ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ 29 ਅਕਤੂਬਰ ਦੇ ਇਕੱਠ ਸਬੰਧੀ ਕਿਹਾ ਕਿ ਇਹ ਲੜਾਈ ਨਿੱਜੀਕਰਨ ਦੀ ਨੀਤੀ ਦੇ ਵਿਰੁੱਧ ਹੈ। ਉਨ੍ਹਾਂ […]

ਮੰਨੀਆਂ ਮੰਗਾਂ ਲਾਗੂ ਕਰਨ ‘ਚ ਪੰਜਾਬ ਸਰਕਾਰ ਵੱਲੋਂ ਲਗਾਤਾਰ ਵੱਟੀ ਚੁੱਪ ਨੂੰ ਤੁੜਵਾਉਣ ਲਈ 29 ਨੂੰ ਵਹੀਰਾਂ ਘੱਤ ਕੇ ਪਹੁੰਚਣ ਦਾ ਸੱਦਾ

ਪੰਜਾਬ ਸਰਕਾਰ

ਸੰਗਰੂਰ 26 ਅਕਤੂਬਰ 2022: ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਮੰਨੀਆਂ ਮੰਗਾਂ ਲਾਗੂ ਕਰਨ ‘ਚ ਪੰਜਾਬ ਸਰਕਾਰ ਵੱਲੋਂ ਲਗਾਤਾਰ ਵੱਟੀ ਚੁੱਪ ਨੂੰ ਤੁੜਵਾਉਣ ਲਈ ਸਾਰੇ ਕਿਸਾਨਾਂ, ਮਜ਼ਦੂਰਾਂ ਮਾਂਵਾਂ ਭੈਣਾਂ ਨੂੰ ਪਰਵਾਰਾਂ ਸਮੇਤ ਪੱਕੇ ਮੋਰਚੇ ਚ ਸੰਗਰੂਰ ਵਹੀਰਾਂ ਘੱਤ ਕੇ ਪਹੁੰਚਣ ਦਾ ਸੱਦਾ ਦਿੰਦਿਆਂ ਕਿਹਾ ਕਿ ਸਰਕਾਰ ਵੱਲੋਂ ਜਾਣ ਬੁੱਝ ਕੇ ਘੇਸਲ ਵੱਟੀ ਹੋਈ ਹੈ ਇਸ ਲਈ […]

ਸੰਯੁਕਤ ਕਿਸਾਨ ਮੋਰਚੇ ਦਾ ਵੱਡਾ ਐਲਾਨ, ਕਿਸਾਨ ਅੰਦੋਲਨ ਦੀ ਦੂਜੀ ਵਰ੍ਹੇਗੰਢ ‘ਤੇ ਰਾਜ ਭਵਨ ਵੱਲ ਕਰਨਗੇ ਮਾਰਚ

Samyukt Kisan Morcha

ਚੰਡੀਗੜ੍ਹ 25 ਅਕਤੂਬਰ 2022: ਅੱਜ ਸੰਯੁਕਤ ਕਿਸਾਨ ਮੋਰਚਾ (Samyukt Kisan Morcha) ਦੀ ਕੋਆਰਡੀਨੇਸ਼ਨ ਕਮੇਟੀ ਅਤੇ ਡਰਾਫਟ ਕਮੇਟੀ ਦੀ ਇੱਕ ਆਨਲਾਈਨ ਮੀਟਿੰਗ ਹੋਈ। ਇਤਿਹਾਸਕ ਸੰਯੁਕਤ ਕਿਸਾਨ ਮੋਰਚਾ ​​ਦੀ ਅਗਵਾਈ ਵਾਲੇ ਕਿਸਾਨ ਸੰਘਰਸ਼ ਦੇ ਦੋ ਸਾਲ ਪੂਰੇ ਕਰਨ ਲਈ 26 ਨਵੰਬਰ 2022 ਨੂੰ ਰਾਜ ਭਵਨਾਂ ਤੱਕ ਵਿਸ਼ਾਲ ਕਿਸਾਨ ਮਾਰਚ ਕਰਨ ਦਾ ਫੈਸਲਾ ਕੀਤਾ ਗਿਆ ਸੀ। ਕਿਸਾਨ ਆਗੂਆਂ […]