July 8, 2024 1:07 am

ਪੰਜਾਬ ਦੇ ਪਾਣੀਆਂ ਦੇ ਮੁੱਦੇ ‘ਤੇ ਫਿਰ ਅੰਦੋਲਨ ਸ਼ੁਰੂ ਕਰਾਂਗੇ : ਬਲਬੀਰ ਸਿੰਘ ਰਾਜੇਵਾਲ

Balbir Singh Rajewal

ਚੰਡੀਗੜ੍ਹ 08 ਅਪ੍ਰੈਲ 2022: ਪੰਜਾਬ-ਹਰਿਆਣਾ ‘ਚ ਪਾਣੀ ਦਾ ਮੁੱਦਾ ਭਖਿਆ ਹੋਇਆ ਹੈ ਇਸਦੇ ਚੱਲਦੇ ਸੰਯੁਕਤ ਸਮਾਜ ਮੋਰਚਾ (SSM) ਦੇ ਮੁਖੀ ਬਲਬੀਰ ਸਿੰਘ ਰਾਜੇਵਾਲ (Balbir Singh Rajewal) ਸਿਆਸੀ ਮੈਦਾਨ ਵਿੱਚ ਵਾਪਸੀ ਲਈ ਤਿਆਰੀ ਕਰ ਰਹੇ ਹਨ । ਕਿਸਾਨ ਅੰਦੋਲਨ ‘ਚ ਅਹਿਮ ਭੂਮਿਕਾ ਨਿਭਾਉਣ ਵਾਲੇ ਬਲਬੀਰ ਸਿੰਘ ਰਾਜੇਵਾਲ (Balbir Singh Rajewal) ਦਾ ਕਹਿਣਾ ਹੈ ਕਿ ਉਹ ਇਸ […]

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸੰਯੁਕਤ ਸਮਾਜ ਮੋਰਚਾ ਪਾਰਟੀ ਨੇ ਲਿਆ ਵੱਡਾ ਫੈਸਲਾ

ਪੰਜਾਬ ਵਿਧਾਨ ਸਭਾ ਚੋਣਾਂ

ਚੰਡੀਗੜ੍ਹ, 1 ਫਰਵਰੀ 2022 : ਪੰਜਾਬ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀਆਂ ਭਰਨ ਦਾ ਅੱਜ ਆਖਰੀ ਦਿਨ ਹੈ। ਹੁਣ ਤੱਕ ਕਈ ਪਾਰਟੀਆਂ ਦੇ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਚੁੱਕੇ ਹਨ ਪਰ ਸੰਯੁਕਤ ਸਮਾਜ ਮੋਰਚੇ ਦੇ ਸਾਰੇ ਉਮੀਦਵਾਰ ਨਾਮਜ਼ਦਗੀ ਪੱਤਰ ਦਾਖਲ ਕੀਤੇ ਬਿਨਾਂ ਹੀ ਬੈਠੇ ਹਨ। ਦਰਅਸਲ, ਸੰਯੁਕਤ ਸਮਾਜ ਮੋਰਚਾ ਪਾਰਟੀ ਨੂੰ ਹੁਣ ਤੱਕ ਕੋਈ ਚੋਣ […]

ਸ਼੍ਰੋਮਣੀ ਅਕਾਲੀ ਦਲ ਨੂੰ ਲੱਗਾ ਵੱਡਾ ਝਟਕਾ, ਚੰਦੂਮਾਜਰਾ ਦਾ ਭਾਣਜਾ ਸੰਯੁਕਤ ਸਮਾਜ ਮੋਰਚੇ ‘ਚ ਸ਼ਾਮਲ

Chandumajra

ਘਨੌਰ 18 ਜਨਵਰੀ 2022 : ਸ਼੍ਰੋਮਣੀ ਅਕਾਲੀ ਦਲ (Shiromani Akali Dal) ਨੂੰ ਉਸ ਸਮੇਂ ਵੱਡਾ ਝੱਟਕਾ ਲੱਗਿਆ ਜਦੋਂ ਸਾਬਕਾ ਚੇਅਰਮੈਨ ਅਤੇ ਪ੍ਰੋ : ਪ੍ਰੇਮ ਸਿੰਘ ਚੰਦੂਮਾਜਰਾ ਦਾ ਭਾਣਜਾ ਹਰਵਿੰਦਰ ਸਿੰਘ ਹਰਪਾਲਪੁਰ (Harwinder Singh Harpalpur)B ਆਪਣੇ ਸਾਥੀਆਂ ਸਮੇਤ ਅਕਾਲੀ ਦਲ ਨੂੰ ਛੱਡ ਕੇ ਸੰਯੁਕਤ ਸਮਾਜ ਮੋਰਚੇ ‘ਚ ਸ਼ਾਮਲ ਹੋ ਗਏ ਹਨ। ਜਿਨ੍ਹਾਂ ਨੂੰ ਅੱਜ ਸੰਯੁਕਤ ਸਮਾਜ […]

ਤਾਜ਼ਾ ਖ਼ਬਰ : ਰਵਨੀਤ ਬਿੱਟੂ ਨੇ ਸੰਯੁਕਤ ਕਿਸਾਨ ਮੋਰਚੇ ਦੇ ਫੈਸਲੇ ਦਾ ਕੀਤਾ ਸਵਾਗਤ

ਚੰਡੀਗੜ੍ਹ, 16 ਜਨਵਰੀ 2022 : ਪੰਜਾਬ ਵਿਧਾਨ ਸਭਾ ਚੋਣਾਂ ‘ਚ ਉੱਤਰੀ ਨਵੀਂ ਪਾਰਟੀ ਸੰਯੁਕਤ ਸਮਾਜ ਪਾਰਟੀ ਦਾ ਕਈ ਥਾਵਾਂ ‘ਤੇ ਵਿਰੋਧ ਹੋਣਾ ਸ਼ੁਰੂ ਹੋ ਚੁੱਕਾ ਹੈ, ਕੁਝ ਲੋਕਾਂ ‘ਤੇ ਸੰਯੁਕਤ ਸਮਾਜ ਮੋਰਚੇ ਦੇ ਵਲੋਂ ਵੀ ਉਹਨਾਂ ਕਿਸਾਨ ਜਥੇਬੰਦੀਆਂ ਦਾ ਵਿਰੋਧ ਅਤੇ 4 ਮਹੀਨਿਆਂ ਲਈ ਉਹਨਾਂ ਨੂੰ ਸੰਯੁਕਤ ਸਮਾਜ ਮੋਰਚੇ ਤੋਂ ਵੱਖ ਕਰ ਦਿੱਤਾ ਹੈ | […]

ਸੰਯੁਕਤ ਸਮਾਜ ਮੋਰਚਾ ਨੇ ਵਿਧਾਨ ਸਭਾ ਚੋਣਾਂ ਲਈ 10 ਉਮੀਦਵਾਰਾਂ ਦਾ ਕੀਤਾ ਐਲਾਨ

ਚੰਡੀਗੜ੍ਹ, 12 ਜਨਵਰੀ 2022 : ਪੰਜਾਬ ਵਿਧਾਨ ਸਭਾ ਦਾ ਸਮਾਂ ਬੇਹੱਦ ਨਜ਼ਦੀਕ ਆ ਚੁੱਕਾ ਹੈ, ਜਿਸ ਦੇ ਚਲਦਿਆਂ ਕਿਸਾਨਾਂ ਨੇ ਵੀ ਆਪਣੀ ਪਾਰਟੀ ਦਾ ਐਲਾਨ ਕੀਤਾ ਸੀ, ਹੁਣ ਸੰਯੁਕਤ ਕਿਸਾਨ ਮੋਰਚੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ 10 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ | ਇਸ ਦੇ ਨਾਵਲ ਹੀ ਰਵਨੀਤ ਬਰਾੜ ਮੋਹਾਲੀ ਤੋਂ, ਪ੍ਰੇਮ ਸਿੰਘ […]

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਰਾਜੇਵਾਲ ਨੇ ਦਿੱਤਾ ਵੱਡਾ ਬਿਆਨ

ਸੰਯੁਕਤ ਸਮਾਜ ਮੋਰਚਾ

ਚੰਡੀਗੜ੍ਹ, 9 ਜਨਵਰੀ 2022 : ਆਮ ਆਦਮੀ ਪਾਰਟੀ ਅਤੇ ਸੰਯੁਕਤ ਸਮਾਜ ਮੋਰਚਾ ਵਿਚਾਲੇ ਗਠਜੋੜ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਇਨ੍ਹਾਂ ਦੋਵਾਂ ਪਾਰਟੀਆਂ ਵਿਚਾਲੇ ਸੀਟਾਂ ਦੀ ਵੰਡ ਨੂੰ ਲੈ ਕੇ ਕੋਈ ਸਹਿਮਤੀ ਨਹੀਂ ਬਣ ਸਕੀ। ਸੂਤਰਾਂ ਅਨੁਸਾਰ ਸੰਯੁਕਤ ਸਮਾਜ ਮੋਰਚੇ ਨੇ ‘ਆਪ’ ਤੋਂ 60 ਸੀਟਾਂ ਦੀ ਮੰਗ ਕੀਤੀ ਸੀ ਪਰ ‘ਆਪ’ ਸਿਰਫ਼ 10 […]