July 7, 2024 11:58 pm

ਪੰਜਾਬ ਦੀਆਂ ਮੰਡੀਆਂ ‘ਚ ਹੋਵੇਗੀ ਆਨਲਾਈਨ ਗੇਟ ਐਂਟਰੀ: ਹਰਚੰਦ ਸਿੰਘ ਬਰਸਟ

Harchand Singh Barsat

ਪਟਿਆਲਾ, 15 ਜਨਵਰੀ 2024: ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ (Harchand Singh Barsat) ਦੀ ਅਗਵਾਈ ਹੇਠ ਮੰਡੀ ਬੋਰਡ ਆਧੁਨਿਕਤਾ ਦੇ ਰਾਹ ਵੱਲ ਵਧ ਰਿਹਾ ਹੈ। ਇਸ ਦੇ ਮੱਦੇਨਜ਼ਰ ਅੱਜ ਪਟਿਆਲਾ ਜ਼ਿਲ੍ਹੇ ਦੇ ਸਨੌਰ ਰੋਡ ’ਤੇ ਸਥਿਤ ਆਧੁਨਿਕ ਫਲ ਅਤੇ ਸਬਜ਼ੀ ਮੰਡੀ ਵਿੱਚ ਬੂਮ ਬੈਰੀਅਰ, ਸੀ.ਸੀ.ਟੀ.ਵੀ. ਕੈਮਰੇ ਅਤੇ ਵੇ-ਬ੍ਰਿਜ ਦਾ ਉਦਘਾਟਨ ਕਰਨ ਲਈ ਵਿਸ਼ੇਸ਼ […]

ਸਨੌਰ ਦਾ ਸਰਕਾਰੀ ਸਕੂਲ ਬਣਿਆ ਪੰਜਾਬ ਦਾ ਪਲੇਠਾ ਪੂਰਾ ਵਾਤਾਨਕੂਲ ਸਕੂਲ

ਸਨੌਰ/ਪਟਿਆਲਾ, 4 ਨਵੰਬਰ 2023: ਪਟਿਆਲਾ ਜ਼ਿਲ੍ਹੇ ਦੇ ਸਨੌਰ (Sanaur) ਦਾ ਸਰਕਾਰੀ ਸੀਨੀਅਰ ਸੈਕੰਡਰੀ ਗਰਲਜ਼ ਸਮਾਰਟ ਸਕੂਲ ਪੰਜਾਬ ਦਾ ਪਲੇਠਾ ਪੂਰਾ ਵਾਤਾਨਕੂਲ ਸਰਕਾਰੀ ਸਕੂਲ ਬਣ ਗਿਆ ਹੈ। ਹਲਕਾ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਪਹਿਲਕਦਮੀ ‘ਤੇ ਇਸ ਸਕੂਲ ਵਿੱਚ ਐਨ.ਆਰ.ਆਈ. ਸੁਰਿੰਦਰ ਸਿੰਘ ਨਿੱਜਰ ਯੂ.ਕੇ. ਵੱਲੋਂ ਕਰੀਬ 1 ਕਰੋੜ ਰੁਪਏ ਦੀ ਲਾਗਤ ਨਾਲ ਲਗਵਾਏ ਗਏ 23 ਏ.ਸੀਜ਼ ਤੇ […]

ਸਨੌਰ ‘ਚ ਦੇਰ ਰਾਤ ਚੋਰਾਂ ਵੱਲੋਂ ਦੁਕਾਨ ਦਾ ਸ਼ਟਰ ਤੋੜ ਕੇ 25 ਹਜ਼ਾਰ ਦੀ ਨਕਦੀ ਚੋਰੀ

Sanaur

ਪਟਿਆਲਾ, 21 ਸਤੰਬਰ 2023: ਸ਼ਾਹੀ ਸ਼ਹਿਰ ਪਟਿਆਲਾ ਦੇ ‘ਚ ਅਕਸਰ ਹੀ ਚੋਰੀ ਦੀ ਵਾਰਦਾਤਾਂ ਸਾਹਮਣੇ ਆਉਂਦੀਆਂ ਹਨ | ਤਾਜ਼ਾ ਮਾਮਲਾ ਪਟਿਆਲਾ ਦੇ ਨੇੜੇ ਸਨੌਰ (Sanaur) ਤੋਂ ਸਾਹਮਣੇ ਆਇਆ ਹੈ, ਜਿੱਥੇ ਬੀਤੀ ਰਾਤ ਚੋਰਾਂ ਨੇ ਇੱਕ ਦੁਕਾਨ ਨੂੰ ਆਪਣੀ ਲੁੱਟ ਦਾ ਸ਼ਿਕਾਰ ਬਣਾਇਆ ਹੈ | ਚੋਰਾਂ ਨੇ ਦੁਕਾਨ ਦਾ ਸ਼ਟਰ ਤੋੜ ਕੇ ਦੁਕਾਨ ‘ਚੋਂ 25 ਹਜ਼ਾਰ […]

ਸ਼ਹੀਦ ਊਧਮ ਸਿੰਘ ਦੇ 84ਵੇਂ ਸ਼ਹੀਦੀ ਦਿਹਾੜੇ ਮੌਕੇ ਸਨੌਰ ਵਿਖੇ ਸ਼ਰਧਾਂਜਲੀਆਂ ਭੇਂਟ

Shaheed Udham Singh

ਸਨੌਰ/ਪਟਿਆਲਾ, 31 ਜੁਲਾਈ 2023: ਸ਼ਹੀਦ ਊਧਮ ਸਿੰਘ (Shaheed Udham Singh) ਦੇ 84ਵੇਂ ਸ਼ਹੀਦੀ ਦਿਹਾੜੇ ਮੌਕੇ ਸਨੌਰ ਵਿਖੇ ਹਲਕਾ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਅਗਵਾਈ ਵਿੱਚ ਸ਼ਹੀਦ ਊਧਮ ਸਿੰਘ ਵੈਲਫੇਅਰ ਸੁਸਾਇਟੀ ਵੱਲੋਂ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਮੁੱਖ ਮੰਤਰੀ ਸ. ਭਗਵੰਤ ਮਾਨ ਦੇ ਧਰਮਪਤਨੀ ਡਾ. ਗੁਰਪ੍ਰੀਤ ਕੌਰ ਤੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਸਮੇਤ ਵਿਧਾਇਕ […]

ਜੈ ਇੰਦਰ ਕੌਰ ਨੇ ਹਲਕਾ ਸਨੌਰ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਕੇ ਸਥਿਤੀ ਦਾ ਲਿਆ ਜਾਇਜ਼ਾ

SANAUR

ਪਟਿਆਲਾ, 26 ਜੁਲਾਈ 2023: ਭਾਜਪਾ ਪੰਜਾਬ ਦੀ ਮੀਤ ਪ੍ਰਧਾਨ ਜੈ ਇੰਦਰ ਕੌਰ ਨੇ ਅੱਜ ਹਲਕਾ ਸਨੌਰ (SANAUR) ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਇਲਾਕੇ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਪਿੰਡ ਵਾਸੀਆਂ ਨੂੰ ਲੋੜਵੰਦਾਂ ਨੂੰ ਜ਼ਰੂਰੀ ਵਸਤਾਂ ਵੀ ਵੰਡੀਆਂ। ਮੀਤ ਪ੍ਰਧਾਨ ਜੈ ਇੰਦਰ ਕੌਰ ਨੇ ਪਹਿਲਾਂ ਦੇਵੀਗੜ੍ਹ ਰੋਡ ਦੇ ਉਸ ਹਿੱਸੇ ਦਾ ਦੌਰਾ […]

ਸਨੌਰ ‘ਚ ਪੁਲਿਸ ਵੇਖ ਨਸ਼ਾ ਤਸਕਰਾਂ ਨੇ ਭਜਾਈ ਗੱਡੀ, ਦੋ ਰਾਹਗੀਰ ਨੌਜਵਾਨਾਂ ਨੂੰ ਦਰੜਿਆ

Sanaur

ਚੰਡੀਗੜ੍ਹ 09 ਜੁਲਾਈ 2022: ਪੰਜਾਬ ਦੇ ਕਾਰਜਕਾਰੀ ਡੀਜੀਪੀ ਗੌਰਵ ਯਾਦਵ ਦੀ ਅਗਵਾਈ ‘ਚ ਅੱਜ ਸੂਬੇ ਭਰ ‘ਚ ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਨੂੰ ਨੱਥ ਪਾਉਣ ਲਈ ਸਪੈਸ਼ਲ ਸਰਚ ਆਪ੍ਰੇਸ਼ਨ ਚਲਾਏ ਜਾ ਰਹੇ ਹਨ | ਇਸ ਦੌਰਾਨ ਬੀਤੀ ਰਾਤ ਪਟਿਆਲਾ ਦੇ ਸਨੌਰ (Sanaur)ਵਿਚ ਜੁਲਕਾਂ ਥਾਣੇ ਹੇਠ ਪੈਂਦੇ ਇਲਾਕੇ ਵਿਚ ਪੁਲਿਸ ਵਲੋਂ ਗਸ਼ਤ ਕੀਤੀ ਜਾ ਰਹੀ ਸੀ, ਗਸ਼ਤ […]