June 30, 2024 10:18 pm

ਪੰਜਾਬ ਸਰਕਾਰ ਉਦਯੋਗਪਤੀਆਂ ਦੇ ਸਹਿਯੋਗ ਨਾਲ ਨਵੀਂ ਉਦਯੋਗਿਕ ਨੀਤੀ ਬਣਾਏਗੀ: ਭਗਵੰਤ ਮਾਨ

Anti-Corruption Day

ਸੰਗਰੂਰ 20 ਜੂਨ 2022: ਪੰਜਾਬ ਭਾਵੇਂ ਖੇਤੀਬਾੜੀ ਦਾ ਸੂਬਾ ਹੈ, ਪਰ ਉਦਯੋਗਾਂ ਤੋਂ ਬਿਨ੍ਹਾਂ ਇੱਥੇ ਤਰੱਕੀ ਨਹੀਂ ਹੋ ਸਕਦੀ। ਉਦਯੋਗਾਂ ਦੀ ਸਥਾਪਤੀ ਲਈ ਉਦਯੋਗਪਤੀਆਂ ਨੂੰ ਚੰਗਾ ਮਹੌਲ ਮਿਲਣਾ ਜ਼ਰੂਰੀ ਹੈ। ਇਸ ਲਈ ਪੰਜਾਬ ਸਰਕਾਰ ਉਦਯੋਗਪਤੀਆਂ ਦੇ ਸਹਿਯੋਗ ਨਾਲ ਨਵੀਂ ਉਦਯੋਗਿਕ ਨੀਤੀ ਬਣਾਏਗੀ।’ ਇਹ ਐਲਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਧੂਰੀ ਵਿਖੇ ਕਾਰੋਬਾਰੀਆਂ […]

ਮੁੱਖ ਮੰਤਰੀ ਭਗਵੰਤ ਮਾਨ ਤੇ ਸਿਸੋਦੀਆ ਨੇ ਸੰਗਰੂਰ ਦੇ ਵਪਾਰੀਆਂ ਨਾਲ ਕੀਤੀ ਗੱਲਬਾਤ

Bhagwant Mann

ਚੰਡੀਗੜ੍ਹ 18 ਜੂਨ 2022: ਅਗਾਮੀ ਸੰਗਰੂਰ ਲੋਕ ਸਭਾ ਦੀ ਜ਼ਿਮਨੀ ਚੋਣ ਨੂੰ ਲੈ ਕੇ ਆਮ ਆਦਮੀ ਪਾਰਟੀ ਵਲੋਂ ਆਪਣੇ ਉਮੀਦਵਾਰ ਦੇ ਹੱਕ ‘ਚ ਚੋਣ ਪ੍ਰਚਾਰ ‘ਚ ਕੋਈ ਕਸਰ ਬਾਕੀ ਨਹੀਂ ਛੱਡ ਰਹੀ | ਇਸਦੇ ਚੱਲਦੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann )ਨੇ ਸੰਗਰੂਰ ਦੇ ਵਪਾਰੀਆਂ ਨਾਲ ਸਿੱਧੀ ਗੱਲਬਾਤ ਕੀਤੀ । ਇਸ ਦੌਰਾਨ ਮੁੱਖ […]

ਸੰਗਰੂਰ ਜ਼ਿਮਨੀ ਚੋਣ ਲਈ ਸੁਖਬੀਰ ਬਾਦਲ ਨੇ ਕਮਲਦੀਪ ਕੌਰ ਰਾਜੋਆਣਾ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ

Kamaldeep Kaur Rajoana

ਚੰਡੀਗੜ੍ਹ 09 ਜੂਨ 2022: 23 ਜੂਨ ਨੂੰ ਹੋਣ ਵਾਲੀਆਂ ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਸਾਂਝੇ ਉਮੀਦਵਾਰ ਬੀਬਾ ਕਮਲਦੀਪ ਕੌਰ ਰਾਜੋਆਣਾ (Kamaldeep Kaur Rajoana) ਦੇ ਹੱਕ ‘ਚ ਚੋਣ ਪ੍ਰਚਾਰ ਕੀਤਾ | ਇਸ ਦੌਰਾਨ ਸੁਖਬੀਰ ਬਾਦਲ ਨੇ ਹਲਕਾ ਭਦੌੜ ਦੇ ਪਿੰਡ ਢਿਲਵਾਂ […]

ਅਕਾਲੀ ਦਲ ਦੀ ਉਮੀਦਵਾਰ ਕਮਲਜੀਤ ਕੌਰ ਰਾਜੋਆਣਾ ਨੇ ਸੁਰੱਖਿਆ ਨਾ ਲੈਣ ਦਾ ਕੀਤਾ ਫ਼ੈਸਲਾ

Kamaljit Kaur Rajoana ਕੌਰ

ਚੰਡੀਗੜ੍ਹ 06 ਜੂਨ 2022: 23 ਜੂਨ ਨੂੰ ਸੰਗਰੂਰ ‘ਚ ਲੋਕ ਸਭ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ |ਇਸੇ ਦੌਰਾਨ ਸੰਗਰੂਰ ਤੋਂ ਅਕਾਲੀ ਦਲ ਦੀ ਉਮੀਦਵਾਰ ਕਮਲਜੀਤ ਕੌਰ ਰਾਜੋਆਣਾ ਨੇ ਸੁਰੱਖਿਆ ਨਾ ਲੈਣ ਦਾ ਫ਼ੈਸਲਾ ਕੀਤਾ ਹੈ । ਇਸ ਸੰਬੰਧੀ ਕਮਲਜੀਤ ਕੌਰ ਵਲੋਂ ਉੱਚ ਪੁਲਿਸ ਅਧਿਕਾਰੀਆਂ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ। ਪੱਤਰ ਹੇਠ ਲਿਖੇ […]

ਸੰਗਰੂਰ ਜ਼ਿਮਨੀ ਚੋਣ ਲਈ ਕਾਂਗਰਸ ਦੇ ਦਲਵੀਰ ਗੋਲਡੀ ਨੇ ਨਾਮਜ਼ਦਗੀ ਪੱਤਰ ਕੀਤਾ ਦਾਖ਼ਲ

Dalvir Singh

ਚੰਡੀਗੜ੍ਹ 06 ਜੂਨ 2022: 23 ਜੂਨ ਨੂੰ ਹੋਣ ਵਾਲੀਆਂ ਲੋਕ ਸਭਾ ਸੰਗਰੂਰ ਜ਼ਿਮਨੀ ਚੋਣ ਲਈ ਵੱਖ ਵੱਖ ਸਿਆਸੀ ਪਾਰਟੀਆਂ ਵਲੋਂ ਆਪਣੇ ਉਮੀਦਵਾਰ ਮੈਦਾਨ ਉਤਾਰ ਦਿੱਤੇ ਹਨ | ਇਸ ਦੌਰਾਨ ਕਾਂਗਰਸ ਵਲੋਂ ਦਲਵੀਰ ਗੋਲਡੀ (Dalvir Singh) ਨੇ ਆਪਣਾ ਨਾਮਜ਼ਦਗੀ ਦਾਖ਼ਲ ਪੱਤਰ ਕੀਤਾ | ਉਨ੍ਹਾਂ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ , ਸੁਖਜਿੰਦਰ […]

ਸਿਮਰਨਜੀਤ ਸਿੰਘ ਮਾਨ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਉਣ ਲਈ ਸੰਗਰੂਰ ਦੇ ਡੀਸੀ ਦਫ਼ਤਰ ਪਹੁੰਚੇ

Simranjit Singh Mann

ਚੰਡੀਗੜ੍ਹ 04 ਜੂਨ 2022: ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ (Simranjit Singh Mann) ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਉਣ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੰਗਰੂਰ ਪਹੁੰਚੇ ਹਨ। ਜਿਕਰਯੋਗ ਹੈ ਕਿ ਬੀਤੀ ਰਾਤ ਸੰਗਰੂਰ ਵਿਖੇ ਸਰਦਾਰ ਸੁਖਬੀਰ ਸਿੰਘ ਬਾਦਲ, ਸਰਦਾਰ ਹਰਜਿੰਦਰ ਸਿੰਘ ਧਾਮੀ, ਸਰਦਾਰ ਪ੍ਰੇਮ ਸਿੰਘ ਚੰਦੂਮਾਜਰਾ, ਬਲਵਿੰਦਰ ਸਿੰਘ ਭੂੰਦੜ ਵਲੋਂ ਸਿਮਰਨਜੀਤ ਸਿੰਘ ਮਾਨ ਦੇ […]