July 2, 2024 10:08 pm

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ‘ਚ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ 10.29 ਕਰੋੜ ਰੁਪਏ ਦੇ 41 ਕੰਮਾਂ ਨੂੰ ਪ੍ਰਵਾਨਗੀ

water supply

ਸ੍ਰੀ ਮੁਕਤਸਰ ਸਾਹਿਬ 5 ਮਾਰਚ 2024: ਜਲ ਜੀਵਨ ਮਿਸ਼ਨ ਅਧੀਨ ਜਿਲਾ ਪੱਧਰੀ ਕਮੇਟੀ ਦੀ ਬੈਠਕ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਜ਼ਿਲ੍ਹੇ ਦੇ ਵਿੱਚ ਜਲ ਸਪਲਾਈ (water supply) ਨਾਲ ਸੰਬੰਧਿਤ 41 ਕੰਮਾਂ ਨੂੰ ਪ੍ਰਵਾਣਗੀ ਦਿੱਤੀ ਗਈ ਜਿਸ ਤੇ ਕੁੱਲ 10 ਕਰੋੜ 29 ਲੱਖ ਰੁਪਏ ਦਾ ਖਰਚ ਆਉਣਾ ਹੈ। ਇਸ ਮੌਕੇ […]

ਪੰਜਾਬ ਦੇ ਸਾਰੇ ਜ਼ਿਲ੍ਹਿਆਂ ‘ਚ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਮੁਲਾਜ਼ਮਾਂ ਲਈ ਸਕਿੱਲ ਟ੍ਰੇਨਿੰਗ ਪ੍ਰੋਗਰਾਮ ਦੀ ਸ਼ੁਰੂਆਤ: ਬ੍ਰਮ ਸ਼ੰਕਰ ਜਿੰਪਾ

Bram Shankar Jimpa

ਚੰਡੀਗੜ੍ਹ, 10 ਅਗਸਤ 2023: ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਹੈ ਕਿ ਵਿਭਾਗ ਦੇ ਗਰੁੱਪ ਸੀ ਅਤੇ ਡੀ ਦੇ ਟੈਕਨੀਕਲ ਸਟਾਫ ਲਈ ਸਕਿੱਲ ਟ੍ਰੇਨਿੰਗ (SKILL TRAINING) ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਸਿਖਲਾਈ ਨਾਲ ਜਿੱਥੇ ਉਨ੍ਹਾਂ ਦੇ ਕੰਮ ਵਿਚ ਹੋਰ ਨਿਖਾਰ ਆਵੇਗਾ ਉੱਥੇ ਹੀ ਮੌਜੂਦਾ ਸਮੇਂ ਦੀਆਂ […]

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ‘ਚ 16 ਮਹੀਨਿਆਂ ਦੌਰਾਨ ਆਈਆਂ ਸ਼ਿਕਾਇਤਾਂ ‘ਚੋਂ 98 ਫੀਸਦੀ ਦਾ ਨਿਪਟਾਰਾ: ਬ੍ਰਮ ਸ਼ੰਕਰ ਜਿੰਪਾ

Bram Shanker Jimpa

ਚੰਡੀਗੜ੍ਹ, 21 ਜੁਲਾਈ 2023: ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ (Bram Shanker Jimpa) ਨੇ ਜਾਣਕਾਰੀ ਦਿੱਤੀ ਹੈ ਕਿ ਵਿਭਾਗ ‘ਚ 16 ਮਹੀਨਿਆਂ ਦੌਰਾਨ ਆਈਆਂ ਸ਼ਿਕਾਇਤਾਂ ‘ਚੋਂ 98 ਫੀਸਦੀ ਤੋਂ ਵੀ ਜ਼ਿਆਦਾ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਦੇ ਪਿੰਡਾਂ ‘ਚ ਸਾਫ ਪੀਣ […]

ਬ੍ਰਹਮ ਸ਼ੰਕਰ ਜਿੰਪਾ 1 ਮਾਰਚ ਨੂੰ ਸੁਣਨਗੇ ਪੇਂਡੂ ਖੇਤਰਾਂ ਦੀਆਂ ਜਲ ਸਪਲਾਈ ਅਤੇ ਸੈਨੀਟੇਸ਼ਨ ਸੰਬੰਧੀ ਸ਼ਿਕਾਇਤਾਂ

Revenue Department

ਫਰੀਦਕੋਟ, 22 ਫਰਵਰੀ 2023 : ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਪੰਜਾਬ ਦੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ (Brahm Shankar Jimpa) ਦੀ ਅਗਵਾਈ ਹੇਠ ਲੱਗਣ ਵਾਲਾ ਰਾਜ ਪੱਧਰੀ ਵਰਚੁਅਲ ਜਨਤਾ ਦਰਬਾਰ 28 ਫਰਵਰੀ 2023 ਦੀ ਬਜਾਏ ਹੁਣ ਮਿਤੀ 1 ਮਾਰਚ, 2023 ਨੂੰ ਸਵੇਰੇ 11.00 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ […]

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀਆਂ 23 ਫਰਵਰੀ ਨੂੰ ਆਨਲਾਈਨ ਮਾਧਿਅਮ ਰਾਹੀਂ ਸੁਣੀਆਂ ਜਾਣਗੀਆਂ ਸ਼ਿਕਾਇਤਾਂ

Revenue Department

ਮਾਨਸਾ, 21 ਫਰਵਰੀ 2023: ਕੈਬਨਿਟ ਮੰਤਰੀ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ (Sanitation Department) ਬ੍ਰਮ ਸ਼ੰਕਰ ਜਿੰਪਾ 23 ਫਰਵਰੀ ਨੂੰ ਮੁੜ ਜਨਤਾ ਦਰਬਾਰ ਲਗਾ ਕੇ ਆਨਲਾਈਨ ਮਾਧਿਅਮ ਰਾਹੀਂ ਜਲ ਸਪਲਾਈ ਤੇ ਸੈਨੀਟੇਸ਼ਨ ਨਾਲ ਸਬੰਧਤ ਸ਼ਿਕਾਇਤਾਂ ਸੁਣਨਗੇ ਤੇ ਯੋਗ ਸਮੱਸਿਆਵਾਂ ਦਾ ਮੌਕੇ ’ਤੇ ਨਿਬੇੜਾ ਵੀ ਕਰਨਗੇ। ਇਹ ਜਾਣਕਾਰੀ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਮਾਨਸਾ ਦੇ ਕਾਰਜਕਾਰੀ ਇੰਜੀਨੀਅਰ […]

ਮੰਤਰੀ ਮੰਡਲ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ‘ਚ ਵੱਖ-ਵੱਖ ਸ਼੍ਰੇਣੀਆਂ ਦੀਆਂ 145 ਅਸਾਮੀਆਂ ਭਰਨ ਦੀ ਪ੍ਰਵਾਨਗੀ ਦਿੱਤੀ

ਮੰਤਰੀ ਮੰਡਲ

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਮੰਤਰੀ ਮੰਡਲ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ‘ਚ ਵੱਖ-ਵੱਖ ਸ਼੍ਰੇਣੀਆਂ ਦੀਆਂ 145 ਅਸਾਮੀਆਂ ਭਰਨ ਦੀ ਪ੍ਰਵਾਨਗੀ ਦਿੱਤੀ | ਗਰਾਮ ਪੰਚਾਇਤਾਂ ਨੂੰ ਬਰਾਡਬੈਂਡ ਸੇਵਾਵਾਂ ਪ੍ਰਦਾਨ ਕਰਨ ਲਈ ਮੌਜੂਦਾ ਭਾਰਤਨੇਟ ਦੇ ਬੁਨਿਆਦੀ ਢਾਂਚੇ ਨੂੰ ਅੱਪਗ੍ਰੇਡ ਕਰਨ ਲਈ ਪ੍ਰਵਾਨਗੀ | ਚੰਡੀਗੜ੍ਹ 13 ਅਪ੍ਰੈਲ 2022 […]