July 7, 2024 4:28 pm

Haryana News: ਖੇਡ ਮੰਤਰੀ ਸੰਜੈ ਸਿੰਘ ਵੱਲੋਂ ਫਰੀਦਾਬਾਦ ਵਿਖੇ ਖੇਡ ਕੰਪਲੈਕਸ ਦਾ ਅਚਾਨਕ ਨਿਰੀਖਣ

Sports complex

ਚੰਡੀਗੜ੍ਹ, 14 ਜੂਨ 2024: ਹਰਿਆਣਾ ਦੇ ਖੇਡ ਮੰਤਰੀ ਸੰਜੈ ਸਿੰਘ ਨੇ ਫਰੀਦਾਬਾਦ ਦੇ ਸੈਕਟਰ-12 ਸਥਿਤ ਖੇਡ ਕੰਪਲੈਕਸ (Sports complex) ਦਾ ਅਚਾਨਕ ਨਿਰੀਖਣ ਕਰ ਖੇਡ ਸਹੂਲਤਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਖਿਡਾਰੀਆਂ ਨੂੰ ਹਰ ਤਰ੍ਹਾ ਦੀ ਸਹੂਲਤਾਂ ਉਪਲਬੱਧ ਕਰਵਾਉਣ ਦਾ ਭਰੋਸਾ ਦਿੰਦੇ ਹੋਏ ਅੱਗੇ ਵੱਧਣ ਲਈ ਉਤਸ਼ਾਹਿਤ ਕੀਤਾ। ਖੇਡ ਮੰਤਰੀ ਨੇ ਪੂਰੇ ਖੇਡ ਕੰਪਲੈਕਸ (Sports complex) […]

ਚੰਡੀਗੜ੍ਹ ਵਿਖੇ CM ਮਾਨ ਨਿਵਾਸ ਪਹੁੰਚੇ ‘ਆਪ’ ਆਗੂ ਸੰਜੇ ਸਿੰਘ, ਲੋਕ ਸਭਾ ਚੋਣਾਂ ਨੂੰ ਲੈ ਕੇ ਹੋਵੇਗੀ ਬੈਠਕ

Akali Dal

ਚੰਡੀਗੜ੍ਹ, 9 ਅਪ੍ਰੈਲ 2024: ਲੋਕ ਸਭਾ ਚੋਣਾਂ ਲਈ ਰਣਨੀਤੀ ਬਣਾਉਣ ਲਈ ‘ਆਪ’ ਆਗੂ ਸੰਜੇ ਸਿੰਘ (Sanjay Singh) ਚੰਡੀਗੜ੍ਹ ਪਹੁੰਚ ਗਏ ਹਨ। ਪਹਿਲਾਂ ਉਹ ਸਿੱਧੇ ਮੁੱਖ ਮੰਤਰੀ ਨਿਵਾਸ ਪਹੁੰਚੇ। ਜਿੱਥੇ ਸੀ.ਐਮ.ਭਗਵੰਤ ਮਾਨ ਖੁਦ ਘਰੋਂ ਬਾਹਰ ਆਏ ਅਤੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ਮੁੱਖ ਮੰਤਰੀ ਦੀ ਪਤਨੀ ਡਾ: ਗੁਰਪ੍ਰੀਤ ਕੌਰ ਅਤੇ ਭੈਣ ਵੀ ਮੌਜੂਦ ਸਨ। ਇਸ […]

ਲੋਕ ਸਭਾ ਚੋਣਾਂ ਲਈ CM ਭਗਵੰਤ ਮਾਨ ਦੀ ਰਿਹਾਇਸ਼ ‘ਤੇ ‘ਆਪ’ ਦੀ ਬੈਠਕ, ਸੰਜੇ ਸਿੰਘ ਤੇ ਸੰਦੀਪ ਪਾਠਕ ਹੋਣਗੇ ਸ਼ਾਮਲ

Lok Sabha elections

ਚੰਡੀਗੜ੍ਹ, 09 ਅਪ੍ਰੈਲ 2024: ਆਮ ਆਦਮੀ ਪਾਰਟੀ (ਆਪ) ਲੋਕ ਸਭਾ ਚੋਣਾਂ (Lok Sabha elections) ‘ਚ 13 ਸੀਟਾਂ ‘ਤੇ ਜਿੱਤ ਯਕੀਨੀ ਬਣਾਉਣ ਲਈ ਰਣਨੀਤੀ ਘੜ ਰਹੀ ਹੈ। ਇਸ ਸੰਦਰਭ ‘ਚ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਵਾਸ ‘ਤੇ ਚੋਣਾਂ ਸਬੰਧੀ ਅਹਿਮ ਬੈਠਕ ਹੋਣ ਜਾ ਰਹੀ ਹੈ। ਇਸ ਬੈਠਕ ਵਿੱਚ ਸੀਐਮ ਭਗਵੰਤ ਮਾਨ ਦੇ ਨਾਲ ਕੁਝ ਦਿਨ […]

Excise Policy Case: ਮਨੀ ਲਾਂਡਰਿੰਗ ਮਾਮਲੇ ‘ਚ MP ਸੰਜੇ ਸਿੰਘ ਵਿਰੁੱਧ ED ਵੱਲੋਂ ਚਾਰਜਸ਼ੀਟ ਦਾਇਰ

MP Sanjay Singh

ਚੰਡੀਗੜ੍ਹ, 2 ਦਸੰਬਰ 2023: ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਆਬਕਾਰੀ ਨੀਤੀ ਮਾਮਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਆਮ ਆਦਮੀ ਪਾਰਟੀ ਦੇ ਐੱਮ.ਪੀ ਸੰਜੇ ਸਿੰਘ (MP Sanjay Singh) ਖ਼ਿਲਾਫ਼ ਰਾਊਸ ਐਵੇਨਿਊ ਕੋਰਟ ‘ਚ ਚਾਰਜਸ਼ੀਟ ਦਾਇਰ ਕੀਤੀ ਹੈ। ਸੰਜੇ ਨੂੰ ਅਕਤੂਬਰ 2023 ਵਿੱਚ ਈਡੀ ਨੇ ਗ੍ਰਿਫ਼ਤਾਰ ਕੀਤਾ ਸੀ। ਉਦੋਂ ਤੋਂ ‘ਆਪ’ ਸੰਸਦ ਸੰਜੇ ਸਿੰਘ ਤਿਹਾੜ ਜੇਲ ‘ਚ […]

ਦਿੱਲੀ ਸ਼ਰਾਬ ਨੀਤੀ ਮਾਮਲਾ: ਅਦਾਲਤ ਨੇ MP ਸੰਜੇ ਸਿੰਘ ਦੀ ਨਿਆਂਇਕ ਹਿਰਾਸਤ 4 ਦਸੰਬਰ ਤੱਕ ਵਧਾਈ

MP Sanjay Singh

ਚੰਡੀਗੜ੍ਹ, 24 ਨਵੰਬਰ 2023: ਕਥਿਤ ਦਿੱਲੀ ਸ਼ਰਾਬ ਘਪਲੇ ਮਾਮਲੇ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰ ਸੰਜੇ ਸਿੰਘ (MP Sanjay Singh) 4 ਦਸੰਬਰ ਤੱਕ ਜੇਲ੍ਹ ਵਿੱਚ ਰਹਿਣਗੇ। ਵਿਸ਼ੇਸ਼ ਜੱਜ ਐਮਕੇ ਨਾਗਪਾਲ ਨੇ ਉਨ੍ਹਾਂ ਦੀ ਨਿਆਂਇਕ ਹਿਰਾਸਤ 4 ਦਸੰਬਰ ਤੱਕ ਵਧਾ ਦਿੱਤੀ ਹੈ। ਇਸ ਦੇ ਨਾਲ ਹੀ ਸੰਜੇ ਦੇ ਵਕੀਲ ਮੁਹੰਮਦ ਇਰਸ਼ਾਦ ਨੇ ਦੱਸਿਆ […]

ਦਿੱਲੀ ਆਬਕਾਰੀ ਨੀਤੀ ਮਾਮਲਾ: ਅਦਾਲਤ ਵੱਲੋਂ MP ਸੰਜੇ ਸਿੰਘ ਦੀ ਨਿਆਂਇਕ ਹਿਰਾਸਤ ‘ਚ ਵਾਧਾ

MP Sanjay Singh

ਚੰਡੀਗੜ੍ਹ, 10 ਨਵੰਬਰ 2023: ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਇੱਕ ਕਥਿਤ ਘਪਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਆਮ ਆਦਮੀ ਪਾਰਟੀ ਦੇ ਆਗੂ ਅਤੇ ਸੰਸਦ ਮੈਂਬਰ ਸੰਜੇ ਸਿੰਘ (MP Sanjay Singh) ਦੀਆਂ ਮੁਸ਼ਕਲਾਂ ਘੱਟ ਹੋਣ ਦੇ ਨਾਂ ਨਹੀਂ ਲੈ ਰਹੀਆਂ ਹਨ। ਇਸ ਮਾਮਲੇ ‘ਚ ਸੰਜੇ ਸਿੰਘ ਨੂੰ ਸ਼ੁੱਕਰਵਾਰ ਨੂੰ ਦਿੱਲੀ ਦੀ ਰਾਊਸ ਐਵੇਨਿਊ ਅਦਾਲਤ […]

ਦਿੱਲੀ ਸ਼ਰਾਬ ਨੀਤੀ ਮਾਮਲਾ: ਅਦਾਲਤ ਨੇ MP ਸੰਜੇ ਸਿੰਘ ਨੂੰ 14 ਦਿਨ ਦੀ ਨਿਆਇਕ ਹਿਰਾਸਤ ‘ਚ ਭੇਜਿਆ

MP Sanjay Singh

ਚੰਡੀਗੜ੍ਹ, 13 ਅਕਤੂਬਰ 2023: ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ (MP Sanjay Singh)  ਨੂੰ ਰਾਉਸ ਐਵੇਨਿਊ ਕੋਰਟ ਤੋਂ ਝਟਕਾ ਲੱਗਾ ਹੈ। ਅਦਾਲਤ ਨੇ ਨਿਆਇਕ ਹਿਰਾਸਤ 27 ਅਕਤੂਬਰ ਤੱਕ ਵਧਾ ਦਿੱਤੀ ਹੈ। ਇਸ ਦੇ ਨਾਲ ਹੀ ਸੰਜੇ ਸਿੰਘ ਨੇ ਆਪਣੀ ਗ੍ਰਿਫਤਾਰੀ ਨੂੰ ਚੁਣੌਤੀ ਦਿੰਦੇ ਹੋਏ ਦਿੱਲੀ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਉਨ੍ਹਾਂ […]

ਦਿੱਲੀ ਸ਼ਰਾਬ ਨੀਤੀ ਮਾਮਲਾ: ਅਨੁਰਾਗ ਠਾਕੁਰ ਦਾ ‘ਆਪ’ ‘ਤੇ ਤੰਜ, ਆਖਿਆ- ਕਿੰਗਪਿਨ ਅਜੇ ਬਾਹਰ, ਉਸਦਾ ਨੰਬਰ ਵੀ ਆਵੇਗਾ

Anurag Thakur

ਚੰਡੀਗੜ੍ਹ, 05 ਅਕਤੂਬਰ 2023: ‘ਆਪ’ ਸੰਸਦ ਮੈਂਬਰ ਸੰਜੇ ਸਿੰਘ ਦੀ ਗ੍ਰਿਫਤਾਰੀ ਦੇ ਵਿਰੋਧ ‘ਚ ਆਮ ਆਦਮੀ ਪਾਰਟੀ (ਆਪ) ਦੇ ਵਰਕਰ ਭਾਜਪਾ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰ ਰਹੇ ਹਨ | ਇਸਦੇ ਨਾਲ ਹੀ ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ (Anurag Thakur) ਨੇ ਵੀਰਵਾਰ ਨੂੰ ਆਮ ਆਦਮੀ ਪਾਰਟੀ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ […]

ਜੇਕਰ ਸੰਜੇ ਸਿੰਘ ਦੇ ਘਰੋਂ ਭ੍ਰਿਸ਼ਟਾਚਾਰ ਦਾ ਇੱਕ ਰੁਪਿਆ ਵੀ ਮਿਲਦਾ ਹੈ ਤਾਂ ਪਹਿਲਾਂ ਸਬੂਤ ਪੇਸ਼ ਕਰੋ: ਆਤਿਸ਼ੀ

Sanjay Singh

ਚੰਡੀਗੜ੍ਹ, 05 ਅਕਤੂਬਰ 2023: ਮੁੰਬਈ ‘ਚ ‘ਆਪ’ ਸੰਸਦ ਮੈਂਬਰ ਸੰਜੇ ਸਿੰਘ (Sanjay Singh) ਦੀ ਗ੍ਰਿਫਤਾਰੀ ਦੇ ਵਿਰੋਧ ‘ਚ ਪ੍ਰਦਰਸ਼ਨ ਕਰ ਰਹੇ ਆਮ ਆਦਮੀ ਪਾਰਟੀ (ਆਪ) ਦੇ ਵਰਕਰਾਂ ਅਤੇ ਸਮਰਥਕਾਂ ਨੂੰ ਪੁਲਿਸ ਨੇ ਹਿਰਾਸਤ ‘ਚ ਲੈ ਲਿਆ ਹੈ।ਸੰਜੇ ਸਿੰਘ ਦੀ ਗ੍ਰਿਫਤਾਰੀ ਨੂੰ ਲੈ ਕੇ ਦਿੱਲੀ ਸਥਿਤ ਆਮ ਆਦਮੀ ਪਾਰਟੀ ਦੇ ਦਫਤਰ ‘ਚ ‘ਆਪ’ ਦਾ ਧਰਨਾ ਜਾਰੀ […]

CM ਭਗਵੰਤ ਮਾਨ ਨੇ MP ਸੰਜੇ ਸਿੰਘ ਤੇ ਉਨ੍ਹਾਂ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

ਮੋਦੀ ਸਰਕਾਰ

ਚੰਡੀਗ੍ਹੜ, 27 ਜੁਲਾਈ 2023: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਰਾਜ ਸਭਾ ਮੈਂਬਰ ਸੰਜੇ ਸਿੰਘ (Sanjay Singh) ਅਤੇ ਉਨ੍ਹਾਂ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਇਸ ਮੌਕੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਅਤੇ ਲੋਕ ਸਭਾ ਮੈਂਬਰ ਸੁਸ਼ੀਲ ਰਿੰਕੂ ਵੀ ਹਾਜ਼ਰ ਸਨ। ਸੰਜੇ ਸਿੰਘ ਨੇ ਮਣੀਪੁਰ ਮੁੱਦੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਚੁੱਪੀ ਵਿਰੁੱਧ […]