July 4, 2024 9:20 pm

SRH vs RR: ਰਾਜਸਥਾਨ ਨੇ ਹੈਦਰਾਬਾਦ ਖ਼ਿਲਾਫ਼ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਚੁਣੀ, ਜਿੱਤਣ ਵਾਲੀ ਟੀਮ ਖੇਡੇਗੀ ਫਾਈਨਲ

SRH vs RR

ਚੰਡੀਗੜ੍ਹ, 24 ਮਈ 2024: (SRH vs RR) ਅੱਜ ਕੁਆਲੀਫਾਇਰ-2 ਵਿੱਚ ਸਨਰਾਈਜ਼ਰਜ਼ ਹੈਦਰਾਬਾਦ ਦਾ ਸਾਹਮਣਾ ਰਾਜਸਥਾਨ ਰਾਇਲਜ਼ ਨਾਲ ਮੁਕਾਬਲਾ ਹੋ ਰਿਹਾ ਹੈ, ਜਿਸ ਨੇ ਐਲੀਮੀਨੇਟਰ ਵਿੱਚ ਰਾਇਲ ਚੈਲੰਜਰਜ਼ ਬੈਂਗਲੁਰੂ (ਆਰਸੀਬੀ) ਨੂੰ ਹਰਾਇਆ ਸੀ। ਦੋਵਾਂ ਟੀਮਾਂ ਲਈ ਖ਼ਿਤਾਬੀ ਮੁਕਾਬਲੇ ਵਿੱਚ ਪ੍ਰਵੇਸ਼ ਕਰਨ ਦਾ ਇਹ ਆਖਰੀ ਮੌਕਾ ਹੋਵੇਗਾ। ਹੈਦਰਾਬਾਦ ਅਤੇ ਰਾਜਸਥਾਨ ਵਿਚਾਲੇ ਹੋਣ ਵਾਲੇ ਇਸ ਮੈਚ ਨੂੰ ਜਿੱਤਣ […]

RCB vs RR: ਅੱਜ ਰਾਜਸਥਾਨ ਤੇ ਬੈਂਗਲੁਰੂ ਵਿਚਾਲੇ ਮੁਕਾਬਲਾ, ਹਾਰਨ ਵਾਲੀ ਟੀਮ IPL ਟੂਰਨਾਮੈਂਟ ਤੋਂ ਹੋ ਜਾਵੇਗੀ ਬਾਹਰ

RCB vs RR

ਚੰਡੀਗੜ੍ਹ, 22 ਮਈ 2024: (RCB vs RR) ਸੰਜੂ ਸੈਮਸਨ ਦੀ ਕਪਤਾਨੀ ਵਾਲੀ ਰਾਜਸਥਾਨ ਰਾਇਲਜ਼ ਨੂੰ ਬੁੱਧਵਾਰ ਨੂੰ ਆਈਪੀਐਲ ਦੇ ਪਲੇਆਫ ਵਿੱਚ ਆਤਮਵਿਸ਼ਵਾਸ ਨਾਲ ਭਰੀ ਰਾਇਲ ਚੈਲੰਜਰਜ਼ ਬੈਂਗਲੁਰੂ (ਆਰਸੀਬੀ) ਤੋਂ ਸਖ਼ਤ ਚੁਣੌਤੀ ਦਾ ਸਾਹਮਣਾ ਕਰਨਾ ਪਵੇਗਾ, ਜੋ ਚਮਤਕਾਰੀ ਪ੍ਰਦਰਸ਼ਨ ਨਾਲ ਇੱਥੇ ਪਹੁੰਚੀ ਹੈ। ਇਸ ਮੈਚ ਵਿੱਚ ਹਾਰਨ ਵਾਲੀ ਟੀਮ ਫਾਈਨਲ ਦੀ ਦੌੜ ਤੋਂ ਬਾਹਰ ਹੋ ਜਾਵੇਗੀ […]

ਸੰਜੂ ਸੈਮਸਨ ਨੇ IPL ‘ਚ ਸਭ ਤੋਂ ਤੇਜ਼ 200 ਛੱਕੇ ਲਗਾ ਕੇ ਐਮਐਸ ਧੋਨੀ ਦਾ ਰਿਕਾਰਡ ਤੋੜਿਆ

Sanju Samson

ਚੰਡੀਗੜ੍ਹ, 8 ਮਈ 2024: ਇੰਡੀਅਨ ਪ੍ਰੀਮੀਅਰ ਲੀਗ (IPL 2024) ਵਿੱਚ ਮੰਗਲਵਾਰ ਨੂੰ ਦਿੱਲੀ ਕੈਪੀਟਲਜ਼ ਨੇ ਰਾਜਸਥਾਨ ਰਾਇਲਜ਼ ਨੂੰ 20 ਦੌੜਾਂ ਨਾਲ ਹਰਾ ਦਿੱਤਾ । ਮੈਚ ਵਿੱਚ ਦਿੱਲੀ ਦੇ ਜੈਕ ਫਰੇਜ਼ਰ-ਮੈਗਰਕ ਨੇ 19 ਗੇਂਦਾਂ ਵਿੱਚ ਅਰਧ ਸੈਂਕੜਾ ਜੜਿਆ, ਇਸ ਸੀਜ਼ਨ ਵਿੱਚ ਤੀਜੀ ਵਾਰ ਉਸ ਨੇ 20 ਗੇਂਦਾਂ ਤੋਂ ਘੱਟ ਵਿੱਚ ਅਰਧ ਸੈਂਕੜਾ ਜੜਿਆ ਹੈ। ਰਾਜਸਥਾਨ ਦੇ […]

LSG vs RR: ਲਖਨਊ ਨੂੰ ਹਰਾ ਕੇ ਪਲੇਆਫ ‘ਚ ਜਗ੍ਹਾ ਬਣਾਉਣ ਦੇ ਇਰਾਦੇ ਨਾਲ ਉਤਰੇਗੀ ਰਾਜਸਥਾਨ ਰਾਇਲਜ਼

Rajasthan Royals

ਚੰਡੀਗੜ੍ਹ, 27 ਅਪ੍ਰੈਲ, 2024: ਅੱਜ ਦਿਨ ਦੇ ਦੂਜੇ ਮੈਚ ਵਿੱਚ ਲਖਨਊ ਸੁਪਰਜਾਇੰਟਸ ਦਾ ਸਾਹਮਣਾ ਰਾਜਸਥਾਨ ਰਾਇਲਜ਼  (Rajasthan Royals) ਨਾਲ ਹੋਵੇਗਾ ਜਿਸ ਨੇ ਇਸ ਸੈਸ਼ਨ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਦੋਵਾਂ ਟੀਮਾਂ ਵਿਚਾਲੇ ਇਹ ਮੈਚ ਲਖਨਊ ਦੇ ਅਟਲ ਵਿਹਾਰੀ ਵਾਜਪਾਈ ਏਕਾਨਾ ਸਟੇਡੀਅਮ ‘ਚ ਖੇਡਿਆ ਜਾ ਰਿਹਾ ਹੈ। ਰਾਜਸਥਾਨ ਦੀ ਟੀਮ ਇਹ ਮੈਚ ਜਿੱਤ ਕੇ ਪਲੇਆਫ ‘ਚ […]

IPL 2024: ਰਾਜਸਥਾਨ ਰਾਇਲਜ਼ ਦੇ ਕਪਤਾਨ ਸੰਜੂ ਸੈਮਸਨ ‘ਤੇ ਲੱਗਿਆ 12 ਲੱਖ ਰੁਪਏ ਦਾ ਜ਼ੁਰਮਾਨਾ

Sanju Samson

ਚੰਡੀਗੜ੍ਹ, 11 ਅਪ੍ਰੈਲ 2024: ਰਾਜਸਥਾਨ ਰਾਇਲਜ਼ (RR) ਦੇ ਕਪਤਾਨ ਸੰਜੂ ਸੈਮਸਨ (Sanju Samson) ‘ਤੇ 12 ਲੱਖ ਰੁਪਏ ਦਾ ਜ਼ੁਰਮਾਨਾ ਲਗਾਇਆ ਗਿਆ ਹੈ। ਸੰਜੂ ‘ਤੇ ਬੁੱਧਵਾਰ ਨੂੰ ਜੈਪੁਰ ‘ਚ ਗੁਜਰਾਤ ਟਾਈਟਨਸ (ਜੀਟੀ) ਦੇ ਖ਼ਿਲਾਫ਼ ਮੈਚ ‘ਚ ਹੌਲੀ ਓਵਰ ਰੇਟ ਲਈ ਜ਼ੁਰਮਾਨਾ ਲਗਾਇਆ ਗਿਆ। ਇੰਡੀਅਨ ਪ੍ਰੀਮੀਅਰ ਲੀਗ (IPL) ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਆਈ.ਪੀ.ਐੱਲ ਦੇ 17ਵੇਂ […]

RR vs GT: ਮੌਜੂਦਾ ਚੈਂਪੀਅਨ ਗੁਜਰਾਤ ਨੇ ਰਾਜਸਥਾਨ ਰਾਇਲਜ਼ ਨੂੰ 9 ਵਿਕਟਾਂ ਨਾਲ ਹਰਾਇਆ

RR vs GT

ਚੰਡੀਗੜ੍ਹ 05 ਮਈ 2023: ਆਈ.ਪੀ.ਐੱਲ ਦੇ 48ਵੇਂ ਮੈਚ ‘ਚ ਰਾਜਸਥਾਨ ਰਾਇਲਸ (Rajasthan Royals)  ਦਾ ਸਾਹਮਣਾ ਗੁਜਰਾਤ ਟਾਈਟਨਸ ਨਾਲ ਹੋ ਰਿਹਾ ਹੈ। ਦੋਵਾਂ ਟੀਮਾਂ ਵਿਚਾਲੇ ਇਹ ਮੈਚ ਜੈਪੁਰ ਦੇ ਸਵਾਈ ਮਾਨਸਿੰਘ ਸਟੇਡੀਅਮ ‘ਚ ਖੇਡਿਆ ਜਾ ਰਿਹਾ ਹੈ। ਰਾਜਸਥਾਨ ਦੇ ਕਪਤਾਨ ਸੰਜੂ ਸੈਮਸਨ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਗੁਜਰਾਤ ਦੇ 12 ਅਤੇ […]

RR vs DC: ਦਿੱਲੀ ਕੈਪੀਟਲਜ਼ ਦੀ ਲਗਾਤਾਰ ਤੀਜੀ ਹਾਰ, ਰਾਜਸਥਾਨ ਨੇ 57 ਦੌੜਾਂ ਨਾਲ ਹਰਾਇਆ

RR vs DC

ਚੰਡੀਗੜ੍ਹ, 8 ਅਪ੍ਰੈਲ 2023: (RR vs DC) ਆਈ.ਪੀ.ਐੱਲ 2023 ਦੇ 11ਵੇਂ ਮੈਚ ਵਿੱਚ ਰਾਜਸਥਾਨ ਰਾਇਲਜ਼ ਨੇ ਦਿੱਲੀ ਕੈਪੀਟਲਜ਼ ਨੂੰ 57 ਦੌੜਾਂ ਨਾਲ ਹਰਾਇਆ। ਇਸ ਜਿੱਤ ਨਾਲ ਰਾਜਸਥਾਨ ਦੀ ਟੀਮ ਅੰਕ ਸੂਚੀ ਵਿੱਚ ਸਿਖਰ ’ਤੇ ਪਹੁੰਚ ਗਈ ਹੈ। ਇਸ ਦੇ ਨਾਲ ਹੀ ਦਿੱਲੀ ਨੂੰ ਲਗਾਤਾਰ ਤੀਜੇ ਮੈਚ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਦਿੱਲੀ ਕੈਪੀਟਲਸ […]

RR vs DC: ਰਾਜਸਥਾਨ ਨੂੰ ਹਰਾ ਕੇ ਜਿੱਤ ਦਾ ਖਾਤਾ ਖੋਲ੍ਹਣਾ ਚਾਹੇਗੀ ਦਿੱਲੀ ਕੈਪੀਟਲਸ

Delhi Capitals

ਚੰਡੀਗੜ੍ਹ, 08 ਅਪ੍ਰੈਲ 2023: ਇੰਡੀਅਨ ਪ੍ਰੀਮੀਅਰ ਲੀਗ (IPL) ਦੇ 16ਵੇਂ ਸੀਜ਼ਨ ਅੱਜ ਮੈਚ ਰਾਜਸਥਾਨ ਰਾਇਲਸ ਅਤੇ ਦਿੱਲੀ ਕੈਪੀਟਲਸ (Delhi Capitals) ਵਿਚਾਲੇ ਗੁਹਾਟੀ ਦੇ ਬਾਰਸਪਾਰਾ ਕ੍ਰਿਕਟ ਸਟੇਡੀਅਮ ‘ਚ ਸ਼ੁਰੂ ਹੋਣ ਜਾ ਰਿਹਾ ਹੈ। ਦਿੱਲੀ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਰਾਜਸਥਾਨ ਨੇ ਇੱਕ ਓਵਰ ਵਿੱਚ ਬਿਨਾਂ ਕਿਸੇ […]

IND vs SL: ਸੰਜੂ ਸੈਮਸਨ ਨੂੰ ਮੈਚ ਦੌਰਾਨ ਲੱਗੀ ਸੱਟ, ਸ਼੍ਰੀਲੰਕਾ ਖ਼ਿਲਾਫ਼ ਦੂਜੇ ਟੀ-20 ਮੈਚ ਤੋਂ ਹੋ ਸਕਦੇ ਨੇ ਬਾਹਰ

Sanju Samson

ਚੰਡੀਗੜ੍ਹ 04 ਜਨਵਰੀ 2023: (IND vs SL 2nd T20) ਭਾਰਤ ਦੇ ਵਿਕਟਕੀਪਰ ਬੱਲੇਬਾਜ਼ ਸੰਜੂ ਸੈਮਸਨ (Sanju Samson) ਲਈ ਸ਼੍ਰੀਲੰਕਾ ਦੇ ਖ਼ਿਲਾਫ਼ ਦੂਜੇ ਟੀ-20 ਮੈਚ ‘ਚ ਖੇਡਣਾ ਮੁਸ਼ਕਿਲ ਹੈ। ਸੰਜੂ ਸੈਮਸਨ 3 ਜਨਵਰੀ ਨੂੰ ਮੁੰਬਈ ‘ਚ ਖੇਡੇ ਗਏ ਪਹਿਲੇ ਮੈਚ ਦੌਰਾਨ ਜ਼ਖਮੀ ਹੋ ਗਿਆ ਸੀ। ਗੋਡੇ ਦੀ ਸਮੱਸਿਆ ਕਾਰਨ ਉਹ ਟੀਮ ਇੰਡੀਆ ਨਾਲ ਦੂਜੇ ਟੀ-20 ਮੈਚ […]

BCCI ਵਲੋਂ ਨਿਊਜ਼ੀਲੈਂਡ ਖ਼ਿਲਾਫ ਵਨਡੇ ਸੀਰੀਜ਼ ਲਈ ਸੰਜੂ ਸੈਮਸਨ ਭਾਰਤ-ਏ ਟੀਮ ਦੇ ਕਪਤਾਨ ਨਿਯੁਕਤ

Sanju Samson

ਚੰਡੀਗੜ੍ਹ 16 ਸਤੰਬਰ 2022: ਏਸ਼ੀਆ ਕੱਪ ਅਤੇ ਟੀ-20 ਵਿਸ਼ਵ ਕੱਪ ਟੀਮ ਲਈ ਨਜ਼ਰਅੰਦਾਜ਼ ਕੀਤੇ ਜਾਣ ਤੋਂ ਬਾਅਦ, ਬੀ.ਸੀ.ਸੀ.ਆਈ. ਨੇ ਵਿਕਟਕੀਪਰ ਬੱਲੇਬਾਜ਼ ਸੰਜੂ ਸੈਮਸਨ (Sanju Samson) ਨੂੰ ਨਿਊਜ਼ੀਲੈਂਡ ਏ ਟੀਮ ਦੇ ਖ਼ਿਲਾਫ ਵਨਡੇ ਸੀਰੀਜ਼ ਲਈ ਭਾਰਤ ਏ ਟੀਮ ਦਾ ਕਪਤਾਨ ਨਿਯੁਕਤ ਕੀਤਾ ਗਿਆ ਹੈ। ਬੀ.ਸੀ.ਸੀ.ਆਈ. ਨੇ ਸ਼ੁੱਕਰਵਾਰ ਨੂੰ ਤਿੰਨ ਮੈਚਾਂ ਦੀ ਇੱਕ ਰੋਜ਼ਾ ਲੜੀ ਵਿੱਚ ਨਿਊਜ਼ੀਲੈਂਡ […]