July 8, 2024 6:41 pm

ਸਿਮਰਨਜੀਤ ਸਿੰਘ ਮਾਨ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ

Simranjit Singh Mann

ਚੰਡੀਗੜ੍ਹ 18 ਜੁਲਾਈ 2022: ਸੰਗਰੂਰ ਤੋਂ ਲੋਕ ਸਭਾ ਮੈਂਬਰ ਚੁਣੇ ਗਏ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ (Simranjit Singh Mann) ਨੇ ਅੱਜ ਸੰਸਦ ਮੈਂਬਰ ਵਜੋਂ ਸਹੁੰ ਚੁੱਕੀ | ਜਿਕਰਯੋਗ ਹੈ ਕਿ ਸਿਮਰਨਜੀਤ ਸਿੰਘ ਮਾਨ ਤੀਜੀ ਵਾਰ ਲੋਕ ਸਭਾ ਮੈਂਬਰ ਬਣੇ ਹਨ | ਸਿਮਰਨਜੀਤ ਸਿੰਘ ਮਾਨ ਨੇ ਲੋਕ ਸਭਾ ਮੈਂਬਰ ਦੇ ਅਹੁਦੇ ਦੀ […]

ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਸੰਸਦ ‘ਚ ‘ਕ੍ਰਿਮੀਨਲ ਪ੍ਰੋਸੀਜਰ ਬਿੱਲ-2022’ ਪੇਸ਼ ਕਰਨਗੇ

Criminal Procedure Bill 2022

ਚੰਡੀਗੜ੍ਹ 28 ਮਾਰਚ 2022: ਸੰਸਦ ਦੇ ਬਜਟ ਸੈਸ਼ਨ ਦੇ ਦੂਜੇ ਪੜਾਅ ਦਾ ਅੱਜ ਨੌਵਾਂ ਦਿਨ ਹੈ। ਮਹਿੰਗਾਈ ਦੇ ਮੁੱਦੇ ‘ਤੇ ਅੱਜ ਰਾਜ ਸਭਾ ਅਤੇ ਲੋਕ ਸਭਾ ‘ਚ ਫਿਰ ਹੰਗਾਮਾ ਹੋਇਆ। ਦੂਜੇ ਪਾਸੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਸੰਸਦ ‘ਚ ‘ਕ੍ਰਿਮੀਨਲ ਪ੍ਰੋਸੀਜਰ ਬਿੱਲ-2022‘ (Criminal Procedure Bill-2022) ਪੇਸ਼ ਕਰਨਗੇ। ਜਿਕਰਯੋਗ ਹੈ ਕਿ ਇਸ ਬਿੱਲ ਦੇ ਪਾਸ […]

5G ਸਪੈਕਟ੍ਰਮ ਨਿਲਾਮੀ ਅਗਲੇ ਵਿੱਤੀ ਸਾਲ 2022-23 ‘ਚ ਕੀਤੀ ਜਾਵੇਗੀ: ਨਿਰਮਲਾ ਸੀਤਾਰਮਨ

Union Budget 2022-2023

ਚੰਡੀਗੜ੍ਹ 01 ਫਰਵਰੀ 2022: ਵਿੱਤ ਮੰਤਰੀ ਨਿਰਮਲਾ ਸੀਤਾਰਮਨ (Finance Minister Nirmala Sitharaman) ਨੇ ਸੰਸਦ ‘ਚ ਬਜਟ ਪੇਸ਼ ਕਰਦਿਆਂ ਕਿਹਾ ਕਿ ਨਿੱਜੀ ਕੰਪਨੀਆਂ ਦੁਆਰਾ 5G ਮੋਬਾਈਲ ਸੇਵਾਵਾਂ ਦੀ ਸ਼ੁਰੂਆਤ ਲਈ ਸਪੈਕਟ੍ਰਮ ਦੀ ਨਿਲਾਮੀ (5G spectrum auction) ਅਗਲੇ ਵਿੱਤੀ ਸਾਲ 2022-23 ‘ਚ ਕੀਤੀ ਜਾਵੇਗੀ। ਵਿੱਤ ਮੰਤਰੀ ਨਿਰਮਲਾ ਸੀਤਾਰਮਨ (Finance Minister Nirmala Sitharaman) ਨੇ ਕੇਂਦਰੀ ਬਜਟ 2022-2023 ਪੇਸ਼ […]

ਬਜਟ ਸੈਸ਼ਨ ਦੌਰਾਨ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਕਹੀਆਂ ਇਹ ਅਹਿਮ ਗੱਲਾਂ

budget session

ਚੰਡੀਗੜ੍ਹ 31 ਜਨਵਰੀ 2022: ਸੰਸਦ ਦਾ ਬਜਟ ਸੈਸ਼ਨ ਅੱਜ ਤੋਂ ਸ਼ੁਰੂ ਹੋ ਗਿਆ ਹੈ। ਇਸ ਸਾਲ ਦਾ ਪਹਿਲਾ ਸੈਸ਼ਨ ਹੋਣ ਕਰਕੇ ਪਰੰਪਰਾ ਅਨੁਸਾਰ ਸੈਸ਼ਨ ਦੀ ਸ਼ੁਰੂਆਤ ਰਾਸ਼ਟਰਪਤੀ ਦੇ ਭਾਸ਼ਣ ਨਾਲ ਕੀਤੀ ਗਈ । ਕੋਰੋਨਾ ਵਾਇਰਸ ਦੇ ਲਗਾਤਾਰ ਵੱਧਦੇ ਖ਼ਤਰੇ ਦੇ ਵਿਚਕਾਰ, ਇਹ ਬਜਟ ਸੈਸ਼ਨ (budget session) ਕਈ ਪਾਬੰਦੀਆਂ ਦੇ ਨਾਲ ਸ਼ੁਰੂ ਹੋਇਆ। ਇੱਥੋਂ ਤੱਕ ਕਿ […]