July 4, 2024 8:00 pm

ਸੰਤ ਬਲਬੀਰ ਸਿੰਘ ਸੀਚੇਵਾਲ ਨੇ CM ਭਗਵੰਤ ਮਾਨ ਨੂੰ ਵਾਤਾਵਰਨ ਏਜੰਡਾ ਸੌਂਪਿਆ

environment agenda

ਚੰਡੀਗੜ੍ਹ ,11 ਮਈ 2024: ਰਾਜ ਸਭਾ ਮੈਂਬਰ ਅਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸ਼ੁੱਕਰਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਵਾਤਾਵਰਨ ਏਜੰਡਾ (environment agenda) ਸੌਂਪਿਆ। ਪੰਜਾਬ ਦੇ ਮੁੱਖ ਮੰਤਰੀ ਮਾਨ ਨਾਲ ਮੁਲਾਕਾਤ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸੰਤ ਸੀਚੇਵਾਲ ਨੇ ਕਿਹਾ ਕਿ ਸਤਲੁਜ ਦਰਿਆ ‘ਤੇ ਗਿੱਦੜਪਿੰਡੀ ਦੇ ਰੇਲਵੇ ਪੁਲ […]

ਲੋਕ ਸਭਾ ਚੋਣਾਂ ਦਰਮਿਆਨ ਚਰਨਜੀਤ ਚੰਨੀ ਨੇ ਸੰਤ ਬਲਵੀਰ ਸਿੰਘ ਸੀਚੇਵਾਲ ਨਾਲ ਕੀਤੀ ਮੁਲਾਕਾਤ

Charanjit Singh Channi

ਚੰਡੀਗੜ੍ਹ, 03 ਮਈ, 2024: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ (Charanjit Singh Channi) ਅੱਜ ਪੰਜਾਬ ‘ਚ ‘ਆਪ’ ਦੇ ਰਾਜ ਸਭਾ ਮੈਂਬਰ ਸੰਤ ਬਲਵੀਰ ਸਿੰਘ ਸੀਚੇਵਾਲ ਨੂੰ ਮਿਲਣ ਪਹੁੰਚੇ। ਉਨ੍ਹਾਂ ਨਾਲ ਸ਼ਾਹਕੋਟ ਹਲਕੇ ਦੇ ਸਾਬਕਾ ਕਾਂਗਰਸੀ ਵਿਧਾਇਕ ਲਾਡੀ ਸ਼ੇਰੋਵਾਲੀਆ ਵੀ ਮੌਜੂਦ ਸਨ। ਚਰਨਜੀਤ ਚੰਨੀ (Charanjit Singh Channi) ਤੋਂ […]

10 ਮਹੀਨਿਆਂ ਤੋਂ ਮੋਰੱਕੋ ‘ਚ ਫਸੇ ਪੰਜਾਬੀ ਨੌਜਵਾਨ ਦੀ ਵਤਨ ਵਾਪਸੀ, ਸੰਤ ਬਲਬੀਰ ਸਿੰਘ ਸੀਚੇਵਾਲ ਨੇ ਨੌਜਵਾਨਾਂ ਨੂੰ ਕੀਤੀ ਇਹ ਅਪੀਲ

Morocco

ਚੰਡੀਗੜ੍ਹ, 4 ਅਪ੍ਰੈਲ 2024: ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਯਤਨਾਂ ਸਦਕਾ ਮੋਰੱਕੋ (Morocco) ਵਿੱਚ 10 ਮਹੀਨਿਆਂ ਤੋਂ ਫਸਿਆ 22 ਸਾਲਾ ਪੰਜਾਬੀ ਨੌਜਵਾਨ ਅਰਸ਼ਦੀਪ ਸਿੰਘ ਆਪਣੇ ਦੇਸ਼ ਪਰਤ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਜਲੰਧਰ ਦੇ ਪਿੰਡ ਮੁਰੀਦਵਾਲ ਦੇ ਰਹਿਣ ਵਾਲੇ ਨਿਰਮਲ ਸਿੰਘ ਨੇ ਆਪਣੇ 12ਵੀਂ ਪਾਸ ਲੜਕੇ ਅਰਸ਼ਦੀਪ ਨੂੰ ਸਪੇਨ ਭੇਜਣ […]

ਅਰਬ ਦੇਸ਼ਾਂ ‘ਚ ਲੜਕੀਆਂ ਦਾ ਸੋਸ਼ਣ ਚਿੰਤਾਜਨਕ: ਸੰਤ ਬਲਬੀਰ ਸਿੰਘ ਸੀਚੇਵਾਲ

Sant Balbir Singh Seechewal

ਸੁਲਤਾਨਪੁਰ ਲੋਧੀ, 19 ਮਾਰਚ 2024: ਪੰਜਾਬ ਤੋਂ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ (Sant Balbir Singh Seechewal) ਅਤੇ ਭਾਰਤੀ ਦੂਤਾਵਾਸ ਦੇ ਯਤਨਾਂ ਸਦਕਾ ਸਾਊਦੀ ਅਰਬ ਅਤੇ ਓਮਾਨ ਤੋਂ ਵਾਪਸ ਆਈਆਂ ਲੜਕੀਆਂ ਨੇ ਆਪਣੀ ਦੁਰਦਸ਼ਾ ਸੁਣਾਉਂਦਿਆਂ ਕਿਹਾ ਕਿ ਉੱਥੇ ਉਨ੍ਹਾਂ ਨੂੰ 18 ਤੋਂ 20 ਘੰਟੇ ਕੰਮ ਕਰਵਾਇਆ ਜਾਂਦਾ ਹੈ। ਉਨ੍ਹਾਂ ਦੇ ਬਿਮਾਰ ਹੋਣ ‘ਤੇ ਨਾ […]

ਦੇਸ਼ ਜਲ ਸੰਕਟ ਤੇ ਜਲਵਾਯੂ ਤਬਦੀਲੀ ਨਾਲ ਜੂਝ ਰਿਹਾ ਹੈ: ਸੰਤ ਬਲਬੀਰ ਸਿੰਘ ਸੀਚੇਵਾਲ

ਬਲਬੀਰ ਸਿੰਘ ਸੀਚੇਵਾਲ

ਸੁਲਤਾਨਪੁਰ ਲੋਧੀ, 29 ਜਨਵਰੀ 2024: ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਦਾ ਬਿਦਰ ਦੇ ਗੁਰੂਘਰ ਵੱਲੋਂ ਸਨਮਾਨ ਕੀਤਾ ਗਿਆ। ਰਾਜ ਸਭਾ ਦੇ ਮੈਂਬਰ ਬਣਨ ਤੋਂ ਬਾਅਦ ਪਹਿਲੀ ਵਾਰ ਗੁਰਦੁਆਰਾ ਸ੍ਰੀ ਨਾਨਕ ਝੀਰਾ ਸਾਹਿਬ ਗਏ ਸਨ। ਗੁਰਦੁਆਰਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਸੰਤ ਸੀਚੇਵਾਲ ਦਾ ਧਾਰਮਿਕ ਰਿਵਾਇਤਾਂ ਨਾਲ ਸਨਮਾਨ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ […]

ਜਲਵਾਯੂ ਤਬਦੀਲੀਆਂ ਦੇ ਚੱਲਦੇ ਖੇਤੀਬਾੜੀ ਦੇ ਢੰਗ ਤਰੀਕੇ ਬਦਲਣੇ ਸਮੇਂ ਦੀ ਮੁੱਖ ਲੋੜ: ਸੰਤ ਬਲਬੀਰ ਸਿੰਘ ਸੀਚੇਵਾਲ

ਜਲਵਾਯੂ ਤਬਦੀਲੀਆਂ

ਸੁਲਤਾਨਪੁਰ ਲੋਧੀ, 10 ਜਨਵਰੀ 2024: ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਤੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪੰਜਾਬ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਕੁਦਰਤੀ ਖੇਤੀ ਵੱਲ ਪਰਤਣ ਤਾਂ ਜੋ ਸੂਬੇ ਦੇ ਵਾਤਾਵਰਣ ਦੇ ਵਿਗੜ (climate change) ਰਹੇ ਤਵਾਜ਼ਨ ਨੂੰ ਲੀਹ ਤੇ ਲਿਆਂਦਾ ਜਾ ਸਕੇ। ਅੱਜ ਇੱਥੇ ਵਿਸ਼ੇਸ਼ […]

ਸੰਤ ਬਲਬੀਰ ਸਿੰਘ ਸੀਚੇਵਾਲ ਦੀਆਂ ਕੋਸ਼ਿਸ਼ਾਂ ਨਾਲ ਰੂਸ ਦੀ ਜੇਲ੍ਹ ‘ਚ ਫਸੇ ਪੰਜਾਬ-ਹਰਿਆਣਾ ਦੇ 6 ਨੌਜਵਾਨ ਪਰਤੇ ਵਾਪਸ

Seechewal

ਚੰਡੀਗੜ੍ਹ, 27 ਦਸੰਬਰ 2023: ਪੰਜਾਬ ਦੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ (Sant Balbir Singh Seechewal ) ਲਗਾਤਾਰ ਵਿਦੇਸ਼ ਵਿੱਚ ਫਸੇ ਪੰਜਾਬੀ ਨੌਜਵਾਨਾਂ ਨੂੰ ਭਾਰਤ ਵਾਪਸ ਲਿਆਉਣ ਦੀ ਆਵਾਜ਼ ਚੁੱਕ ਰਹੇ ਹਨ। ਰਾਜ ਸਭਾ ਮੈਂਬਰ ਸੰਤ ਸੀਚੇਵਾਲ ਦੇ ਯਤਨਾਂ ਨਾਲ ਪੰਜਾਬ (Punjab) ਤੇ ਹਰਿਆਣਾ ਦੇ ਕਰੀਬ 6 ਨੌਜਵਾਨਾਂ ਨੂੰ ਰੂਸ ਦੀ ਜੇਲ੍ਹ ਤੋਂ ਕੱਢਿਆ […]

ਕੇਂਦਰ ਸਰਕਾਰ ਨੂੰ ਵਪਾਰਕ ਉਦੇਸ਼ਾਂ ਲਈ ਵਾਹਗਾ ਬਾਰਡਰ ਖੋਲ੍ਹਣਾ ਚਾਹੀਦਾ ਹੈ: ਸੰਤ ਬਲਬੀਰ ਸਿੰਘ ਸੀਚੇਵਾਲ

ਵਾਤਾਵਰਨ

ਚੰਡੀਗੜ੍ਹ, 11 ਦਸੰਬਰ 2023: ‘ਆਪ’ ਸੰਸਦ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸੰਸਦ ਨੂੰ ਸੰਬੋਧਨ ਕਰਦਿਆਂ ਖੇਤੀਬਾੜੀ ਸੈਕਟਰ ਅਤੇ ਪੰਜਾਬ ਦੇ ਕਿਸਾਨਾਂ ਦੇ ਮੁੱਦੇ ਉਠਾਏ। ਉਨ੍ਹਾਂ ਪੰਜਾਬ ਦੇ ਕਿਸਾਨਾਂ ਨੂੰ ਵਿੱਤੀ ਸੰਕਟ ਕਾਰਨ ਦਰਪੇਸ਼ ਮੁਸ਼ਕਲਾਂ ਬਾਰੇ ਸੰਸਦ ਨੂੰ ਜਾਣੂ ਕਰਵਾਇਆ। ਉਨ੍ਹਾਂ ਪ੍ਰਸਿੱਧ ਕਹਾਵਤ ‘ਉੱਤਮ ਖੇਤੀ, ਮਧਮ ਵਾਪਾਰ, ਨਿਖਿਧ ਚੱਕਰੀ’ ਦਾ ਜ਼ਿਕਰ ਕਰਦਿਆਂ ਕਿਹਾ ਕਿ ਖੇਤੀ […]

ਸੰਤ ਬਲਬੀਰ ਸਿੰਘ ਸੀਚੇਵਾਲ ਨੇ ਖਾੜੀ ਦੇਸ਼ਾਂ ‘ਚ ਭਾਰਤੀ ਔਰਤਾਂ/ਲੜਕੀਆਂ ਨੂੰ ਵੇਚਣ ਦਾ ਮੁੱਦਾ ਰਾਜ ਸਭਾ ‘ਚ ਚੁੱਕਿਆ

Seechewal

ਚੰਡੀਗੜ੍ਹ, 07 ਦਸੰਬਰ 2023: ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ (Sant Balbir Singh Seechewal) ਨੇ ਰਾਜ ਸਭਾ ਵਿੱਚ ਪੰਜਾਬ ਤੋਂ ਔਰਤਾਂ ਦੀ ਖਾੜੀ ਦੇਸ਼ਾਂ ਵਿੱਚ ਤਸਕਰੀ ਦਾ ਮੁੱਦਾ ਗੰਭੀਰਤਾ ਨਾਲ ਉਠਾਇਆ। ਉਨ੍ਹਾਂ ਸਦਨ ਨੂੰ ਦੱਸਿਆ ਕਿ ਟਰੈਵਲ ਏਜੰਟ ਔਰਤਾਂ ਨੂੰ ਪੰਜਾਬ ਤੋਂ ਖਾੜੀ ਦੇਸ਼ਾਂ ਵਿੱਚ ਲਿਜਾ ਕੇ ਉੱਥੇ ਵੇਚ ਰਹੇ ਹਨ। ਸੰਤ ਸੀਚੇਵਾਲ (Sant […]

ਪਰਾਲੀ ਸਾੜਨ ਦੇ ਮਾਮਲੇ ‘ਚ ਪੰਜਾਬ ਦੇ ਕਿਸਾਨਾਂ ਨੂੰ ਜਾਣਬੁੱਝ ਕੇ ਕੀਤਾ ਜਾ ਰਿਹੈ ਬਦਨਾਮ: ਸੰਤ ਬਲਬੀਰ ਸਿੰਘ ਸੀਚੇਵਾਲ

Seechewal

ਸੁਲਤਾਨਪੁਰ ਲੋਧੀ, 4 ਦਸੰਬਰ 2023: ਵਾਤਾਵਰਣ ਪ੍ਰੇਮੀ ਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ (Balbir Singh Seechewal) ਨੇ ਸਰਦ ਰੁੱਤ ਦੇ ਪਾਰਲੀਮੈਂਟ ਸ਼ੁਰੂ ਹੋਏ ਇਜਲਾਸ ਦੇ ਪਹਿਲੇ ਦਿਨ ਹੀ ਪਰਾਲੀ ਸਾੜਨ ਦੇ ਮਾਮਲੇ ਵਿੱਚ ਪੰਜਾਬ ਦੇ ਕਿਸਾਨਾਂ ਨੂੰ ਜਾਣ ਬੁੱਝ ਕੇ ਬਦਨਾਮ ਕਰਨ ਦਾ ਮੁੱਦਾ ਚੁੱਕਿਆ। ਉਨ੍ਹਾਂ ਪਾਰਲੀਮੈਂਟ ਦੀ ਨਵੀਂ ਬਣੀ ਇਮਾਰਤ ਵਿੱਚ ਪਹਿਲੀਵਾਰ […]