July 7, 2024 1:03 pm

ਸੰਤ ਬਲਬੀਰ ਸਿੰਘ ਸੀਚੇਵਾਲ ਨੇ ਅਰਬ ਦੇਸ਼ਾਂ ‘ਚ ਫਸੀਆਂ ਪੀੜਤ ਔਰਤਾਂ ਦਾ ਮੁੱਦਾ DGP ਗੌਰਵ ਯਾਦਵ ਕੋਲ ਚੁੱਕਿਆ

Sant Balbir Singh Seechewal

ਚੰਡੀਗੜ੍ਹ,18 ਅਕਤੂਬਰ 2023: ਆਪ ਦੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ (Sant Balbir Singh Seechewal) ਨੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਅਰਬ ਦੇਸ਼ਾਂ ਵਿੱਚ ਫਸੀਆਂ ਪੀੜਤ ਔਰਤਾਂ ਦਾ ਮੁੱਦਾ ਗੰਭੀਰਤਾ ਨਾਲ ਉਠਾਇਆ ਹੈ । ਇਸ ਮੁਲਾਕਾਤ ਦੌਰਾਨ ਦੱਸਿਆ ਗਿਆ ਕਿ ਵਿਦੇਸ਼ ਮੰਤਰਾਲੇ ਦੀ ਮੱਦਦ ਨਾਲ ਅਰਬ ਦੇਸ਼ਾਂ ਵਿੱਚ […]

ਲੋਕਾਂ ਦੀ ਜਾਨ-ਮਾਲ ਦੀ ਰੱਖਿਆ ਕਰਨਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ: ਬਲਕਾਰ ਸਿੰਘ

Punjab

ਚੰਡੀਗੜ੍ਹ, 13 ਜੁਲਾਈ 2023: ਪੰਜਾਬ (Punjab) ਦੇ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਨੇ ਅੱਜ ਵੀਰਵਾਰ ਨੂੰ ਲੋਹੀਆਂ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਕੇ ਇਥੇ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸੁਵਿਧਾਵਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ ਸਿਹਤ ਵਿਭਾਗ ਵਲੋਂ ਲਗਾਏ ਗਏ ਮੈਡੀਕਲ ਕੈਂਪਾਂ ਦੀ ਵੀ ਜਾਂਚ ਕੀਤੀ ਅਤੇ ਇਥੇ ਲੋਕਾਂ ਨੂੰ ਦਿੱਤੀਆਂ ਜਾ […]

ਸੰਤ ਬਲਬੀਰ ਸਿੰਘ ਸੀਚੇਵਾਲ ਦੀ ਲੋਕਾਂ ਨੂੰ ਅਪੀਲ, ਬੰਨ੍ਹਾਂ ‘ਤੇ ਨਜ਼ਰ ਰੱਖੋ ਤੇ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਨੰਬਰਾਂ ‘ਤੇ ਕਰਨ ਸੰਪਰਕ

Balbir Singh Seechewal

ਚੰਡੀਗੜ੍ਹ,10 ਜੁਲਾਈ 2023: ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ (Balbir Singh Seechewal) ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਬੰਨ੍ਹਾਂ ’ਤੇ ਨਜ਼ਰ ਰੱਖਣ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਨੰਬਰਾਂ ’ਤੇ ਸੰਪਰਕ ਕਰਨ । ਪੰਜਾਬ ਵਿੱਚ ਭਾਰੀ ਬਾਰਿਸ਼ ਨੇ ਤਬਾਹੀ ਮਚਾਈ ਹੋਈ ਹੈ। ਕਈ ਥਾਵਾਂ ਤੋਂ ਬੰਨ੍ਹ ਟੁੱਟ ਗਏ ਹਨ। ਸੰਤ ਬਲਬੀਰ […]

ਪੰਜਾਬ ਦੀ ਸੇਵਾ ‘ਚ 1 ਸਾਲ: ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਰਿਪੋਰਟ ਕਾਰਡ ਜਾਰੀ

Balbir Singh Seechewal

ਸੁਲਤਨਾਪੁਰ ਲੋਧੀ, 08 ਜੁਲਾਈ 2023: ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਰਾਜ ਸਭਾ ਵਿੱਚ ਇੱਕ ਸਾਲ ਮੁਕੰਮਲ ਕਰ ਲੈਣ ਤੇ ਰਿਪੋਰਟ ਕਾਰਡ ਪੇਸ਼ ਕਰਦਿਆ ਕਿਹਾ ਕਿ 75 ਸਾਲਾਂ ਚ ਪਹਿਲੀ ਵਾਰ ਰਾਜ ਸਭਾ ਵਿੱਚ ਪੰਜਾਬੀ ਲਾਗੂ ਕਰਵਾਏ ਜਾਣ ਦਾ ਉਹਨਾਂ ਨੂੰ ਸਭ ਤੋਂ ਵੱਧ ਫਖਰ ਹੈ। ਸੰਤ ਸੀਚੇਵਾਲ ਨੇ ਆਪਣੇ ਇਕ ਸਾਲ ਦੇ ਕਾਰਜ […]

‘ਸੀਚੇਵਾਲ ਮਾਡਲ’ ਪੂਰੇ ਦੇਸ਼ ਲਈ ਲਾਭਦਾਇਕ: ਕੇਂਦਰੀ ਮੰਤਰੀ ਗਜੇਂਦਰ ਸਿੰਘ

Seechewal Model

ਸੁਲਤਾਨਪੁਰ ਲੋਧੀ, 07 ਜੁਲਾਈ 2023: ਜਲ ਸ਼ਕਤੀ ਮੰਤਰਾਲੇ ਵੱਲੋਂ ਅਸਾਮ ਦੀ ਰਾਜਧਾਨੀ ਗੁਹਾਟੀ ਵਿੱਚ ਚੱਲੀ ਦੋ ਦਿਨਾ ਮੀਟਿੰਗ ਦੇ ਆਖਰੀ ਦਿਨ ਕੇਂਦਰੀ ਮੰਤਰੀ ਗਜੇਂਦਰ ਸਿੰਘ ਨੇ ‘ਸੀਚੇਵਾਲ ਮਾਡਲ’ (Seechewal Model) ਨੂੰ ਦੇਸ਼ ਲਈ ਲਾਭਦਾਇਕ ਦੱਸਿਆ। ਗੁਹਾਟੀ ਵਿੱਚ ਚੱਲੀ ਮੀਟਿੰਗ ਦੀ ਪ੍ਰਧਾਨਗੀ ਕਰਦਿਆ ਕੇਂਦਰੀ ਮੰਤਰੀ ਨੇ ਕਮੇਟੀ ਦੇ ਦੂਜੇ ਮੈਂਬਰ ਪਾਰਲੀਮੈਂਟਾਂ ਅਤੇ ਅਧਿਕਾਰੀਆਂ ਨੂੰ ਦੱਸਿਆ ਕਿ […]

ਡੱਲਾ ਸਾਹਿਬ ਦੇ ਬਹੁਪੱਖੀ ਵਿਕਾਸ ਲਈ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ 50 ਲੱਖ ਦੀ ਗ੍ਰਾਂਟ ਦੇਣ ਦਾ ਐਲਾਨ

Sant Balbir Singh Seechewal

ਸੁਲਤਾਨਪੁਰ ਲੋਧੀ, 23 ਜੂਨ 2023: ਕੇਂਦਰ ਸਰਕਾਰ ਦੀਆਂ ਸਕੀਮਾਂ ਲਈ ਬਣੀ ਦਿਸ਼ਾ ਕਮੇਟੀ ਦੀ ਮੀਟਿੰਗ ਦੌਰਾਨ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ (Sant Balbir Singh Seechewal) ਨੇ ਡੱਲਾ ਪਿੰਡ ਦੇ ਬਹੁਪੱਖੀ ਵਿਕਾਸ ਲਈ 50 ਲੱਖ ਦੀ ਗਰਾਂਟ ਦੇਣ ਦਾ ਐਲਾਨ ਕੀਤਾ ਹੈ। ਡੀ.ਸੀ ਦਫਤਰ ਕਪੂਰਥਲਾ ਵਿੱਖੇ ਹੋਈ ਇਸ ਮੀਟਿੰਗ ਦੀ ਪ੍ਰਧਾਨਗੀ ਕੇਂਦਰੀ ਮੰਤਰੀ ਸੋਮ […]

International Yoga Day: ਸੰਤ ਬਲਬੀਰ ਸਿੰਘ ਸੀਚੇਵਾਲ ਨੇ ਲੋਕਾਂ ਨੂੰ ਯੋਗਾ ਨਾਲ ਜੁੜਨ ਦਾ ਦਿੱਤਾ ਸੰਦੇਸ਼

Yoga

ਚੰਡੀਗੜ੍ਹ, 21 ਜੂਨ 2023: ਅੰਤਰਰਾਸ਼ਟਰੀ ਯੋਗ ਦਿਵਸ (International Yoga Day)  ਹਰ ਸਾਲ 21 ਜੂਨ ਨੂੰ ਮਨਾਇਆ ਜਾਂਦਾ ਹੈ। ਇਸ ਦਿਨ ਪੂਰੀ ਦੁਨੀਆ ਵਿੱਚ ਯੋਗਾ ਪ੍ਰੋਗਰਾਮ ਕਰਵਾਏ ਜਾਂਦੇ ਹਨ। ਇਸੇ ਕੜੀ ਵਿੱਚ ਸੁਲਤਾਨਪੁਰ ਲੋਧੀ ਪ੍ਰਸ਼ਾਸਨ ਨੇ ਨਦੀ ਦੇ ਕੰਢੇ ਕੈਂਪ ਲਗਾ ਕੇ ਲੋਕਾਂ ਨੂੰ ਯੋਗਾ ਪ੍ਰਤੀ ਜਾਗਰੂਕ ਕੀਤਾ ਹੈ । ਇਸ ਦੌਰਾਨ ਦੱਸਿਆ ਗਿਆ ਕਿ ਯੋਗਾ […]

ਆਬੋ ਹਵਾ, ਪਾਣੀ ਤੇ ਵਾਤਾਵਰਨ ਨੂੰ ਬਚਾਉਣਾ ਸਾਡੀ ਸਾਰਿਆਂ ਦੀ ਨਿੱਜੀ ਜ਼ਿੰਮੇਵਾਰੀ: ਸੰਤ ਬਲਬੀਰ ਸਿੰਘ ਸੀਚੇਵਾਲ

Sant Balbir Singh Seechewal

ਬਠਿੰਡਾ, 07 ਜੂਨ 2023: ਵਾਤਾਵਰਨ ਪ੍ਰੇਮੀ ਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ (Sant Balbir Singh Seechewal) ਵੱਲੋਂ ਸਥਾਨਕ ਏਮਜ਼ ਦੇ ਆਯੂਸ਼, ਓਪੀਡੀ ਤੇ ਐਮਰਜੈਂਸੀ ਵਾਰਡਾਂ ਦਾ ਦੌਰਾ ਕਰਕੇ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਵਲੋਂ ੳਪੀਡੀ ਵਿਖੇ ਮੌਜੂਦ ਮਰੀਜ਼ਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦਾ ਹਾਲ-ਚਾਲ ਵੀ ਜਾਣਿਆ। ਇਸ ਉਪਰੰਤ ਰਾਜ ਸਭਾ ਮੈਂਬਰ ਸੰਤ […]

World Environment Day: ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਲੋਕਾਂ ਨੂੰ ਵਾਤਾਵਰਨ ਬਚਾਉਣ ਦੀ ਅਪੀਲ

World Environment Day

ਚੰਡੀਗੜ੍ਹ, 05 ਮਈ 2023: ਵਿਸ਼ਵ ਵਾਤਾਵਰਨ ਦਿਵਸ (World Environment Day)  ਜੋ ਹਰ ਸਾਲ 5 ਜੂਨ ਨੂੰ ਮਨਾਇਆ ਜਾਂਦਾ ਹੈ। ਜਿਸ ਦੇ ਚੱਲਦਿਆਂ ਅੱਜ ਵਿਸ਼ਵ ਪ੍ਰਸਿੱਧ ਵਾਤਾਵਰਣ ਪ੍ਰੇਮੀ ਪਦਮ ਸ਼੍ਰੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਲੋਕਾਂ ਨੂੰ ਵਾਤਾਵਰਨ ਦੀ ਸੰਭਾਲ ਕਰਨ ਦੀ ਅਪੀਲ ਕੀਤੀ | ਸੰਤ ਸੀਚੇਵਾਲ ਨੇ ਵਿਸ਼ਵ ਵਾਤਾਵਰਨ ਦਿਵਸ ਦੀ […]

ਜਲੰਧਰ ਲੋਕ ਸਭਾ ਜ਼ਿਮਨੀ ਚੋਣ ਸ਼ਾਂਤੀਪੂਰਵਕ ਸਮਾਪਤ, ਜਾਣੋ ਕਿੰਨੇ ਫ਼ੀਸਦੀ ਹੋਈ ਪੋਲਿੰਗ

Jalandhar

ਚੰਡੀਗੜ੍ਹ, 10 ਮਈ 2023: ਜਲੰਧਰ (Jalandhar) ਲੋਕ ਸਭਾ ਜ਼ਿਮਨੀ ਚੋਣ ਲਈ ਅੱਜ ਵੋਟਿੰਗ ਪੂਰੀ ਤਰ੍ਹਾਂ ਸ਼ਾਂਤੀਪੂਰਨ ਰਹੀ। ਇਸ ਦੌਰਾਨ ਸ਼ਾਂਤਮਈ ਢੰਗ ਨਾਲ ਪੋਲਿੰਗ ਨੂੰ ਯਕੀਨੀ ਬਣਾਉਣ ਲਈ ਮੁੱਖ ਚੋਣ ਅਧਿਕਾਰੀਆਂ ਵੱਲੋਂ ਪੰਜਾਬ ਰਾਜ ਕੰਟਰੋਲ ਰੂਮ ਰਾਹੀਂ ਪੋਲਿੰਗ ਦੀ ਕਾਰਵਾਈ ‘ਤੇ ਤਿੱਖੀ ਨਜ਼ਰ ਰੱਖੀ ਗਈ। ਸਾਰੇ 1972 ਪੋਲਿੰਗ ਸਟੇਸ਼ਨਾਂ ‘ਤੇ ਲਾਈਵ ਸਟ੍ਰੀਮਿੰਗ ਕੀਤੀ ਗਈ ਸੀ ਅਤੇ […]