July 4, 2024 11:09 pm

ਵਿਕਾਸ ਗਰਾਂਟਾਂ ‘ਚ 3 ਲੱਖ ਰੁਪਏ ਦੀ ਘਪਲੇਬਾਜ਼ੀ ਕਰਨ ਦੇ ਦੋਸ਼ਾਂ ਹੇਠ ਵਿਜੀਲੈਂਸ ਬਿਉਰੋ ਵੱਲੋਂ ਮੁਕੱਦਮਾ ਦਰਜ

Vigilance Bureau

ਚੰਡੀਗੜ੍ਹ 11 ਮਾਰਚ 2024: ਪੰਜਾਬ ਵਿਜੀਲੈਂਸ ਬਿਉਰੋ (Vigilance Bureau) ਨੇ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਰਾਜ ਸਰਕਾਰ ਵੱਲੋਂ ਪਿੰਡ ਨੂਰਪੁਰ, ਜ਼ਿਲ੍ਹਾ ਐਸ.ਬੀ.ਐਸ.ਨਗਰ ਨੂੰ ਵਿਕਾਸ ਕਾਰਜਾਂ ਲਈ ਜਾਰੀ ਹੋਈਆਂ ਗਰਾਂਟਾਂ ਵਿੱਚੋਂ ਪਿੰਡ ਦੇ ਸਾਬਕਾ ਸਰਪੰਚ ਸੁਰਿੰਦਰ ਸਿੰਘ, ਗ੍ਰਾਮ ਪੰਚਾਇਤ ਸਕੱਤਰ ਅਸ਼ੋਕ ਕੁਮਾਰ, ਵਾਸੀ ਪਿੰਡ ਬਘੌਰਾਂ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਅਤੇ ਮਲਕੀਤ ਰਾਮ ਵਾਸੀ ਪਿੰਡ ਸਰਹਾਲ […]

ਮੋਗਾ ‘ਚ ਆਪਸੀ ਤਕਰਾਰ ਦੌਰਾਨ ਚੱਲੀਆਂ ਗੋਲੀਆਂ, ਸਰਪੰਚ ਸਮੇਤ ਦੋ ਜਣਿਆਂ ਦੀ ਮੌਤ

Moga

ਚੰਡੀਗੜ੍ਹ, 20 ਅਕਤੂਬਰ 2023: ਮੋਗਾ (Moga) ਦੇ ਪਿੰਡ ਖੋਸਾ ਕੋਟਲਾ ‘ਚ ਗੋਲੀਬਾਰੀ ਹੋਣ ਦਾ ਸਮਾਚਾਰ ਹੈ। ਜਾਣਕਾਰੀ ਮੁਤਾਬਕ ਇਸ ਘਟਨਾ ‘ਚ ਮੌਜੂਦਾ ਕਾਂਗਰਸੀ ਸਰਪੰਚ ਸਮੇਤ ਦੋ ਜਣਿਆਂ ਦੀ ਮੌਤ ਹੋ ਗਈ, ਜਦਕਿ ਦੋ ਗੰਭੀਰ ਜ਼ਖਮੀ ਹੋ ਗਏ। ਫਿਲਹਾਲ ਮੌਕੇ ‘ਤੇ ਪਹੁੰਚੀ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ […]

ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਹੋਇਆ ਝਗੜਾ, ਸਰਪੰਚ ‘ਤੇ ਫਾਇਰ ਕਰਨ ਦੇ ਲੱਗੇ ਦੋਸ਼

Firing

ਬਟਾਲਾ, 31 ਅਗਸਤ, 2023: ਬਟਾਲਾ ਦੇ ਪਿੰਡ ਵਿਰਕ ‘ਚ ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ ਦਰਮਿਆਨ ਹੋਏ ਝਗੜੇ ਦੌਰਾਨ ਇਕ ਧਿਰ ‘ਤੇ ਫਾਇਰਿੰਗ (Firing) ਕਰਨ ਦਾ ਦੋਸ਼ ਲਗਾਇਆ ਜਾ ਰਿਹਾ ਹੈ , ਉਥੇ ਹੀ ਇਸ ਝਗੜੇ ਦੌਰਾਨ ਇਕ ਵਿਅਕਤੀ ਜਖ਼ਮੀ ਹੋਇਆ ਹੈ | ਜਿਸ ਦਾ ਇਲਾਜ ਸਿਵਲ ਹਸਪਤਾਲ ਬਟਾਲਾ ‘ਚ ਚੱਲ ਰਿਹਾ ਹੈ | […]

ਲੁਧਿਆਣਾ ‘ਚ ਨਸ਼ੇ ਕਰਦਾ ਪੰਚ ਰੰਗੇ ਹੱਥੀਂ ਕਾਬੂ, ਸਰਪੰਚ ਨੇ ਬੀਡੀਪੀਓ ਨੂੰ ਕਾਰਵਾਈ ਲਈ ਲਿਖਿਆ ਪੱਤਰ

ਨਸ਼ੇ

ਚੰਡੀਗੜ੍ਹ, 26 ਅਗਸਤ 2023: ਲੁਧਿਆਣਾ ਦੇ ਫਿਲੌਰ ਨੇੜੇ ਪਿੰਡ ਗੜ੍ਹਾ ਦੇ ਤਤਕਾਲੀ ਪੰਚ ਦੀ ਇੱਕ ਵਿਅਕਤੀ ਨਾਲ ਕਥਿਤ ਚਿੱਟੇ (ਨਸ਼ਾ) ਦਾ ਸੇਵਨ ਕਰਨ ਦੀ ਵੀਡੀਓ ਸਾਹਮਣੇ ਆਈ ਹੈ। ਪਿੰਡ ਵਿੱਚ ਕਿਸੇ ਖੰਡਰ ਵਿੱਚ ਪੰਚ ਬੈਠਾ ਸੀ। ਇਸੇ ਦੌਰਾਨ ਪਿੰਡ ਵਾਸੀਆਂ ਨੇ ਉਸ ਨੂੰ ਰੰਗੇ ਹੱਥੀਂ ਕਾਬੂ ਫੜ ਲਿਆ | ਪੰਚ ਦੀ ਪਛਾਣ ਲੇਖਰਾਜ ਵਜੋਂ ਦੱਸੀ […]

ਵਿਜੀਲੈਂਸ ਬਿਊਰੋ ਵੱਲੋਂ ਪੰਚਾਇਤ ਸਕੱਤਰ ਤੇ ਸਰਪੰਚ ਦਾ ਪਤੀ 5,000 ਰੁਪਏ ਦੀ ਰਿਸ਼ਵਤ ਲੈਂਦੇ ਕਾਬੂ

Khanauri

ਚੰਡੀਗੜ, 18 ਮਾਰਚ 2023: ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਮਕਸਦ ਨਾਲ ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ਨੀਵਾਰ ਨੂੰ ਇੱਕ ਪੰਚਾਇਤ ਸਕੱਤਰ ਅਤੇ ਇੱਕ ਪ੍ਰਾਈਵੇਟ ਵਿਅਕਤੀ ਜੋ ਕਿ ਸਰਪੰਚ ਦਾ ਪਤੀ ਹੈ, ਨੂੰ 5,000 ਰੁਪਏ ਦੀ ਰਿਸ਼ਵਤ (Bribe) ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਉਰੋ ਦੇ ਬੁਲਾਰੇ ਨੇ ਦੱਸਿਆ ਕਿ […]