July 4, 2024 11:09 pm

ਐਸ.ਏ.ਐਸ.ਨਗਰ ਪੁਲਿਸ ਦੀ ਪਹਿਲਕਦਮੀ: ‘ਪੰਜਾਬ ਦੀ ਨਸ਼ਿਆਂ ਨੂੰ ਨਾਂਹ-ਰੰਗਲੇ ਪੰਜਾਬ ਵੱਲ ਇੱਕ ਕਦਮ’ ਮੁਹਿੰਮ ਨੂੰ ਜ਼ਬਰਦਸਤ ਹੁੰਗਾਰਾ ਮਿਲਿਆ

ਨਸ਼ਿਆਂ

ਐਸ.ਏ.ਐਸ.ਨਗਰ, 14 ਦਸੰਬਰ, 2023: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਨੂੰ ਰੰਗਲਾ ਅਤੇ ਸਿਹਤਮੰਦ (ਤੰਦਰੁਸਤ) ਪੰਜਾਬ ਬਣਾਉਣ ਦੇ ਯਤਨਾਂ ਦੀ ਨਿਰੰਤਰਤਾ ਵਿੱਚ ਐਸ.ਏ.ਐਸ.ਨਗਰ ਪੁਲਿਸ ਵੱਲੋਂ ਸਪੋਰਟਸ ਕੰਪਲੈਕਸ, ਸੈਕਟਰ 78, ਮੋਹਾਲੀ ਵਿਖੇ ਕਰਵਾਇਆ ਗਿਆ ਜਾਗਰੂਕਤਾ ਪ੍ਰੋਗਰਾਮ; ‘ਪੰਜਾਬ ਸੇਜ਼ ਨੋ ਟੂ ਡਰੱਗਜ਼ – ਏ ਸਟੈਪ ਟੂਵਰਡਸ ਰੰਗਲਾ ਪੰਜਾਬ’ ਨੂੰ ਵਿਦਿਆਰਥੀਆਂ ਅਤੇ ਮਸ਼ਹੂਰ ਹਸਤੀਆਂ […]

ਐੱਸ.ਏ.ਐੱਸ. ਨਗਰ ਪੁਲਿਸ ਨੇ ਵਿਦੇਸ਼ੀ ਗੈਂਗਸਟਰ ਗੋਲਡੀ ਬਰਾੜ ਅਤੇ ਸਾਬਾ ਅਮਰੀਕਾ ਦੇ ਤਿੰਨ ਹੋਰ ਸਾਥੀਆਂ ਨੂੰ ਕੀਤਾ ਗ੍ਰਿਫਤਾਰ

SAS Nagar

ਐੱਸ.ਏ.ਐੱਸ.ਨਗਰ, 18 ਨਵੰਬਰ 2023: ਅਪਰਾਧੀਆਂ/ਗੈਂਗਸਟਰਾਂ ਵਿਰੁੱਧ ਆਪਣੀ ਮੁਹਿੰਮ ਨੂੰ ਜਾਰੀ ਰੱਖਦਿਆਂ, ਜ਼ਿਲ੍ਹਾ ਐਸ.ਏ.ਐਸ.ਨਗਰ (S.A.S. Nagar) ਪੁਲਿਸ ਨੇ ਇੱਕ ਹੋਰ ਵੱਡੀ ਸਫਲਤਾ ਹਾਸਿਲ ਕੀਤੀ ਜਦੋਂ ਜ਼ੀਰਕਪੁਰ ਪੁਲਿਸ ਦੀਆਂ ਟੀਮਾਂ ਨੇ ਗੈਂਗਸਟਰ ਗੋਲਡੀ ਬਰਾੜ ਅਤੇ ਸਾਬਾ ਯੂ ਐਸ ਏ ਦੇ ਤਿੰਨ ਹੋਰ ਸਾਥੀਆਂ ਨੂੰ ਹਾਲ ਹੀ ਵਿੱਚ ਗ੍ਰਿਫਤਾਰ ਕੀਤੇ ਗਏ ਸ਼ੂਟਰਾਂ ਮਨਜੀਤ ਉਰਫ ਗੁਰੀ ਅਤੇ ਗੁਰਪਾਲ ਸਿੰਘ […]

ਐਸ.ਏ.ਐਸ.ਨਗਰ ਪੁਲਿਸ ਨੇ ਗੋਲਡੀ ਬਰਾੜ ਅਤੇ ਸਾਬਾ ਅਮਰੀਕਾ ਦੇ ‘ਵਾਂਟਡ ਸ਼ੂਟਰ’ ਨੂੰ ਕੀਤਾ ਗ੍ਰਿਫਤਾਰ

SAS Nagar Police

ਐੱਸ.ਏ.ਐੱਸ.ਨਗਰ, 16 ਨਵੰਬਰ, 2023: ਐੱਸ.ਐੱਸ.ਪੀ ਡਾ. ਸੰਦੀਪ ਗਰਗ ਨੇ ਦੱਸਿਆ ਕਿ ਅਪਰਾਧੀਆਂ/ਗੈਂਗਸਟਰਾਂ ਵਿਰੁੱਧ ਵਿੱਢੀ ਮੁਹਿੰਮ ਦੀ ਨਿਰੰਤਰਤਾ ਵਿੱਚ ਜ਼ਿਲ੍ਹਾ ਐਸ.ਏ.ਐਸ.ਨਗਰ ਪੁਲਿਸ (SAS Nagar Police) ਨੂੰ ਇੱਕ ਵੱਡੀ ਸਫਲਤਾ ਹਾਸਲ ਹੋਈ ਹੈ, ਜਿਸ ਵਿੱਚ ਗੋਲਡੀ ਬਰਾੜ ਅਤੇ ਸਾਬਾ ਅਮਰੀਕਾ ਦੇ ਇੱਕ ਸਾਥੀ ਗੁਰਪਾਲ ਸਿੰਘ ਵਾਸੀ ਡੇਰਾਬੱਸੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ […]

ਐੱਸ.ਏ.ਐੱਸ.ਨਗਰ ਪੁਲਿਸ ਵੱਲੋਂ ਬੀ.ਕੇ.ਆਈ ਸੰਗਠਨ ਦੇ 4 ਕਾਰਕੁਨ ਗ੍ਰਿਫਤਾਰ: DGP ਗੌਰਵ ਯਾਦਵ

SAS Nagar police

ਚੰਡੀਗੜ੍ਹ, 28 ਅਕਤੂਬਰ 2023: ਐੱਸ.ਏ.ਐੱਸ.ਨਗਰ ਪੁਲਿਸ (SAS Nagar police) ਨੇ ਇੱਕ ਵੱਡੀ ਸਫਲਤਾ ਪ੍ਰਾਪਤ ਕਰਦੇ ਹੋਏ ਇੱਕ ਵੱਡੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਨਾਮਕ ਸੰਗਠਨ ਦੇ 4 ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ। ਡੀ.ਜੀ.ਪੀ ਗੌਰਵ ਯਾਦਵ ਨੇ ਟਵਿਟਰ ‘ਤੇ ਇੱਕ ਟਵੀਟ ਰਾਹੀਂ ਇਹ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ […]

ਪੰਜਾਬ ਪੁਲਿਸ ਵੱਲੋਂ ਬੰਬੀਹਾ ਗਰੁੱਪ ਦੇ ਦੋ ਗੁਰਗੇ ਕਾਬੂ, ਚਾਰ ਪਿਸਤੌਲ ਬਰਾਮਦ

Bambiha group

ਚੰਡੀਗੜ੍ਹ, 04 ਅਕਤੂਬਰ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ਼ ਵਿੱਢੀ ਮੁਹਿੰਮ ਦੇ ਚਲਦਿਆਂ ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐੱਫ.) ਨੇ ਐਸ.ਏ.ਐਸ.ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਬੰਬੀਹਾ ਗੈਂਗ (Bambiha group) ਦੇ ਦੋ ਗੁਰਗਿਆਂ ਨੂੰ ਗ੍ਰਿਫ਼ਤਾਰ ਕਰਕੇ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) […]

ਐੱਸ.ਏ.ਐੱਸ ਨਗਰ: ਏ.ਡੀ.ਸੀ ਵੱਲੋਂ ਸਟੈਪਅਪ ਐਜੂਕੇਸ਼ਨ ਫਰਮ ਦਾ ਲਾਇਸੈਂਸ ਰੱਦ

license canceled

ਐੱਸ.ਏ.ਐੱਸ ਨਗਰ, 27 ਸਤੰਬਰ 2023: ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਨਿਯਮਾਂ ਦੀ ਉਲੰਘਣਾ ਕਰਨ ਕਰਕੇ ਸਟੈਪਅਪ ਐਜੂਕੇਸ਼ਨ ਫਰਮ ਦਾ ਲਾਇਸੈਂਸ (license) ਰੱਦ ਕਰ ਦਿੱਤਾ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਇਸ ਸਬੰਧੀ […]

ਮੋਹਾਲੀ ‘ਚ 19 ਸਤੰਬਰ ਤੇ 28 ਸਤੰਬਰ ਨੂੰ ਮੀਟ, ਅੰਡੇ ਦੀਆਂ ਦੁਕਾਨਾਂ/ਰੇਹੜੀਆਂ ਅਤੇ ਸਲਾਟਰ ਹਾਊਸ ਬੰਦ ਰੱਖਣ ਦੇ ਹੁਕਮ

Mohali

ਐੱਸ ਏ ਐੱਸ ਨਗਰ, 19 ਸਤੰਬਰ, 2023: ਜ਼ਿਲ੍ਹਾ ਮੈਜਿਸਟ੍ਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ (Mohali) ਆਸ਼ਿਕਾ ਜੈਨ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ( 1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਵਿੱਚ ਸੰਵਤਸਰੀ ਅਤੇ ਅਨੰਤ ਚਤੁਰਦਸ਼ੀ ਦੇ ਤਿਉਹਾਰਾਂ ਦੇ ਮੱਦੇਨਜ਼ਰ ਕ੍ਰਮਵਾਰ ਅੱਜ ਯਾਨੀ 19 ਅਤੇ 28 ਸਤੰਬਰ ਨੂੰ […]

ਐਸ ਏ ਐਸ ਨਗਰ ਪੁਲਿਸ ਨੇ ਨਾਕਾਬੰਦੀ ਦੌਰਾਨ 50 ਲੱਖ ਰੁਪਏ ਦੀ ਨਕਦੀ ਬਰਾਮਦ ਕੀਤੀ

SAS Nagar Police

ਐਸ.ਏ.ਐਸ.ਨਗਰ, ਅਗਸਤ, 2023: ਡੀ ਜੀ ਪੀ ਪੰਜਾਬ ਦੇ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਐਸ.ਏ.ਐਸ.ਨਗਰ ਜ਼ਿਲ੍ਹੇ ਵਿੱਚ ਅੱਜ ਗੁਆਂਢੀ ਰਾਜਾਂ ਅਤੇ ਯੂ ਟੀ ਚੰਡੀਗੜ੍ਹ ਨਾਲ ਤਾਲਮੇਲ ਕਰਕੇ ਨਸ਼ਿਆਂ, ਸ਼ਰਾਬ ਅਤੇ ਗੈਰ-ਕਾਨੂੰਨੀ ਹਥਿਆਰਾਂ ਦੇ ਪ੍ਰਵਾਹ ਨੂੰ ਰੋਕਣ ‘ਤੇ ਵਿਸ਼ੇਸ਼ ਧਿਆਨ ਦੇ ਕੇ ਆਪਰੇਸ਼ਨ ਸੀਲ-3 ਚਲਾਇਆ ਗਿਆ| ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ ਐਸ ਪੀ ਡਾ. ਸੰਦੀਪ ਗਰਗ ਨੇ […]

ਜ਼ਿਲ੍ਹੇ ‘ਚ ਵੱਧ ਤੋਂ ਵੱਧ ਬਾਇਓ ਗੈਸ ਪਲਾਂਟ ਕੀਤੇ ਜਾਣ ਸਥਾਪਿਤ: DC ਆਸ਼ਿਕਾ ਜੈਨ

ਐੱਸ.ਏ.ਐੱਸ.ਨਗਰ, 10 ਮਈ 2023: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ (Deputy Commissioner Ashika Jain) ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਿਭਾਗਾਂ ਵੱਲੋਂ ਜ਼ਿਲ੍ਹੇ ਦੇ ਪੇਂਡੂ ਖੇਤਰਾਂ ਵਿਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਅਤੇ ਵੱਖੋ-ਵੱਖ ਲੋਕ ਭਲਾਈ ਸਕੀਮਾਂ ਦੇ ਜ਼ਿਲ੍ਹਾ ਵਾਸੀਆਂ ਨੂੰ ਦਿੱਤੇ ਜਾ ਰਹੇ ਲਾਭ ਸਬੰਧੀ ਸਮੀਖਿਆ ਕੀਤੀ ਗਈ। […]

ਵਹੀਕਲ ਚੋਰੀ ਕਰਨ ਵਾਲੇ ਅੰਤਰਰਾਜੀ ਗਿਰੋਹ ਦੇ 6 ਮੈਂਬਰ ਕਾਬੂ, ਗੱਡੀਆਂ, ਦੋਪਹੀਆ ਵਾਹਨ, ਸਕਰੈਪ ਤੇ ਨਕਦੀ ਬਰਾਮਦ

Motorcycle Theft Gang

ਐਸ.ਏ.ਐਸ ਨਗਰ, 7 ਫਰਵਰੀ 2023: ਡਾ. ਸੰਦੀਪ ਕੁਮਾਰ ਗਰਗ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, ਐਸ.ਏ.ਐਸ ਨਗਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਮੋਹਾਲੀ ਪੁਲਿਸ ਵਲੋਂ ਮਾੜੇ ਅਨਸਰਾਂ ਵਿਰੁੱਧ ਚਲਾਈ ਮੁੰਹਿਮ ਤਹਿਤ ਅਮਨਦੀਪ ਸਿੰਘ ਬਰਾੜ, ਪੀ.ਪੀ.ਐਸ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ), ਐਸ.ਏ.ਐਸ ਨਗਰ ਅਤੇ ਸ: ਗੁਰਸ਼ੇਰ ਸਿੰਘ ਸੰਧੂ, ਪੀ.ਪੀ.ਐਸ, ਉਪ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ), ਐਸ.ਏ.ਐਸ ਨਗਰ […]