July 7, 2024 4:42 pm

ਪੰਜਾਬ ਪੁਲਿਸ ਵਲੋਂ ਅਰਮੀਨੀਆ ਅਧਾਰਿਤ ਗੈਂਗਸਟਰ ਲੱਕੀ ਪਟਿਆਲ ਦੇ ਦੋ ਸਾਥੀ ਗ੍ਰਿਫਤਾਰ, ਪਿਸਤੌਲ ਤੇ ਜਿੰਦਾ ਕਾਰਤੂਸ ਬਰਾਮਦ

Punjab Police

ਚੰਡੀਗੜ੍ਹ/ਮੋਹਾਲੀ, 25 ਜਨਵਰੀ 2023: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਜੰਗ ਦੇ ਹਿੱਸੇ ਵਜੋਂ ਪੰਜਾਬ ਪੁਲਿਸ (Punjab Police) ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਐਸ.ਏ.ਐਸ.ਨਗਰ ਨੇ ਵਿਸ਼ੇਸ਼ ਆਪ੍ਰੇਸ਼ਨ ਦੌਰਾਨ ਅਰਮੀਨੀਆ ਅਧਾਰਿਤ ਗੈਂਗਸਟਰ ਲੱਕੀ ਪਟਿਆਲ ਦੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਲੱਕੀ ਪਟਿਆਲ, ਜੋ ਮੌਜੂਦਾ ਸਮੇਂ ਬੰਬੀਹਾ ਗੈਂਗ ਦਾ […]

ਪੰਜਾਬ ਪੁਲਿਸ ਨੇ ਖ਼ੁਦ ਨੂੰ ਗੈਂਗਸਟਰ ਦੱਸ ਕੇ ਫਿਰੌਤੀ ਦੀਆਂ ਫਰਜ਼ੀ ਕਾਲਾਂ ਕਰਨ ਵਾਲੇ ਏ.ਸੀ ਮਕੈਨਿਕ ਨੂੰ ਕੀਤਾ ਗ੍ਰਿਫਤਾਰ

Punjab police

ਚੰਡੀਗੜ 04 ਜਨਵਰੀ 2023: ਮੁੱਖ ਮੰਤਰੀ ਸ. ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਮੋਹਾਲੀ ਸਥਿਤ ਫਾਰਮਾਸਿਊਟੀਕਲ ਕੰਪਨੀ ਦੇ ਮਾਲਕ ਨੂੰ ਫਿਰੌਤੀ ਲਈ ਫਰਜ਼ੀ ਕਾਲ ਕਰਨ ਦੇ ਦੋਸ਼ ਵਿੱਚ ਖੁਦ ਨੂੰ ਵਿਦੇਸ਼- ਅਧਾਰਿਤ ਗੈਂਗਸਟਰ ਦੱਸ ਕੇ ਕਾਲ ਕਰਨ ਵਾਲੇ ਇੱਕ 20 […]

ਬਲਾਤਕਾਰ ਦੀ ਕੋਸ਼ਿਸ਼ ਮਾਮਲੇ ‘ਚ ਪੁਲਿਸ ਨੇ 12 ਘੰਟਿਆਂ ਦੇ ਅੰਦਰ ਦੋਵੇਂ ਮੁਲਜ਼ਮਾਂ ਨੂੰ ਕੀਤਾ ਕਾਬੂ: SSP ਸੰਦੀਪ ਗਰਗ

bribe

ਐਸ.ਏ.ਐਸ.ਨਗਰ 15 ਦਸੰਬਰ 2022: ਐਸ.ਏ.ਐਸ.ਨਗਰ ਪੁਲਿਸ (SAS Nagar Police) ਨੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਬਲਾਤਕਾਰ ਦੀ ਕੋਸ਼ਿਸ਼ ਦੇ ਮਾਮਲੇ ਵਿੱਚ ਸ਼ਾਮਲ ਦੋਨਾਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ, ਮੁਲਜ਼ਮਾਂ ਵੱਲੋਂ 13,14-12-2022 ਦੀ ਦਰਮਿਆਨੀ ਰਾਤ ਨੂੰ ਇਹ ਜੁਰਮ ਕੀਤਾ ਗਿਆ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਏ.ਐਸ.ਨਗਰ ਦੇ ਐਸ.ਐਸ.ਪੀ ਸੰਦੀਪ ਗਰਗ ਨੇ ਦੱਸਿਆ ਕਿ ਮਿਤੀ 13-14-12-2022 ਦੀ […]

ਵੀਜ਼ਾ ਹੈਲਪਲਾਈਨ ਕੰਸਲਟੈਂਸੀ ਸਰਵਿਸਸ ਪ੍ਰਾਈਵੇਟ ਲਿਮਟਿਡ ਫਰਮ ਦਾ ਲਾਇਸੈਂਸ 60 ਦਿਨਾਂ ਲਈ ਮੁਅੱਤਲ

License

ਐਸ.ਏ.ਐਸ ਨਗਰ 9 ਦਸੰਬਰ 2022: ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲਸ਼ਨ ਐਕਟ-2012 ਦੇ ਸੈਕਸ਼ਨ 6(1)(ਜੀ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ੍ਰੀਮਤੀ ਅਮਨਿੰਦਰ ਕੌਰ ਬਰਾੜ ਵੱਲੋਂ ਮੈਸਰਜ਼ ਓਵਰਸੀਜ਼ ਵੀਜ਼ਾ ਹੈਲਪਲਾਈਨ ਕੰਸਲਟੈਂਸੀ ਸਰਵਿਸਸ ਪ੍ਰਾਈਵੇਟ ਲਿਮਟਿਡ, ਐਸ.ਸੀ.ਐਫ. ਨੰ:69, ਦੂਜੀ ਮੰਜਿਲ, ਫੇਜ਼ 3ਬੀ2 ਨੂੰ ਕੰਸਲਟੈਂਸੀ ਅਤੇ ਕੋਚਿੰਗ ਇਸੰਟੀਚਿਊਟ ਆਫ ਆਇਲਟਸ ਦੇ ਕੰਮਾਂ […]

ਆਨਲਾਈਨ ਕੈਬ ਬੁੱਕ ਕਰ ਲੁੱਟਣ ਵਾਲੇ 4 ਗ੍ਰਿਫਤਾਰ, ਇਕ ਕਾਰ, ਦੋ ਦੇਸੀ ਪਿਸਟਲ ਅਤੇ 6 ਜਿੰਦਾ ਕਾਰਤੂਸ ਬਰਾਮਦ

Derabassi

ਐਸ.ਏ.ਐਸ ਨਗਰ 3 ਦਸੰਬਰ 2022: ਸੰਦੀਪ ਗਰਗ ਆਈ.ਪੀ.ਐਸ., ਸੀਨੀਅਰ ਕਪਤਾਨ ਪੁਲਿਸ, ਜਿਲ੍ਹਾ ਐਸ.ਏ.ਐਸ ਨਗਰ, ਨਵਰੀਤ ਸਿੰਘ ਵਿਰਕ, ਪੀ.ਪੀ.ਐਸ, (ਐਸ.ਪੀ ਰੂਲਰ) ਮੋਹਾਲੀ ਦੇ ਦਿਸ਼ਾ ਨਿਰਦੇਸ਼ ਹੇਠ ਡਾਕਟਰ ਦਰਪਣ ਆਹਲੋਵਾਲੀਆ, ਆਈ.ਪੀ.ਸੀ ਸਹਾਇਕ ਕਪਤਾਨ ਪੁਲਿਸ, ਸਬ ਡਵੀਜਨ ਡੇਰਾਬੱਸੀ ਦੀ ਯੋਗ ਰਹਿਨੂਮਾਈ ਹੇਠ, ਐਸ.ਆਈ ਜਸਕੰਵਲ ਸਿੰਘ ਸੇਖੋ ਮੁੱਖ ਅਫਸਰ ਥਾਣਾ ਡੇਰਾਬੱਸੀ ਨਿਗਰਾਨੀ ਹੇਠ ਮਿਤੀ 02-12-2022 ਨੂੰ ਪਰ ਦਸਰਥ ਪੁੱਤਰ […]

ਐਸ.ਏ.ਐਸ. ਨਗਰ ‘ਚ ਰੇਹੜੀ-ਫੜ੍ਹੀ ਵਾਲਿਆਂ ਨੂੰ ਮਿਲੇਗੀ ਵੱਖਰੀ ਮਾਰਕੀਟ: ਅਮਨ ਅਰੋੜਾ

Aman Arora

ਚੰਡੀਗੜ੍ਹ 02 ਦਸੰਬਰ 2022: ਨਾਜਾਇਜ਼ ਕਬਜ਼ੇ ਹਟਾਉਣ ਖ਼ਿਲਾਫ਼ ਵਿੱਢੀ ਮੁਹਿੰਮ ਦੌਰਾਨ ਕਿਸੇ ਨੂੰ ਆਪਣੀ ਰੋਜ਼ੀ-ਰੋਟੀ ਤੋਂ ਮੁਥਾਜ ਨਾ ਹੋਣਾ ਪਵੇ ਇਸ ਨੂੰ ਯਕੀਨੀ ਬਣਾਉਣ ਵਾਸਤੇ ਗਰੇਟਰ ਮੋਹਾਲੀ ਏਰੀਆ ਡਿਵੈੱਲਪਮੈਂਟ ਅਥਾਰਟੀ (ਗਮਾਡਾ) ਵੱਲੋਂ ਰੇਹੜੀ-ਫੜ੍ਹੀ (ਸਟਰੀਟ ਵੈਂਡਰਾਂ) ਵਾਲਿਆਂ ਲਈ ਵੱਖਰੀ (ਡੈਡੀਕੇਟਿਡ) ਮਾਰਕੀਟ ਵਿਕਸਤ ਕਰਨ ਲਈ ਨਗਰ ਨਿਗਮ, ਐਸ.ਏ.ਐਸ. ਨਗਰ (ਮੋਹਾਲੀ) ਨੂੰ ਚਾਰ ਸਾਈਟਾਂ ਅਲਾਟ ਕੀਤੀਆਂ ਗਈਆਂ ਹਨ, […]

ਈਡੀ ਨੇ ਖਰੜ ‘ਚ ਇੱਕ ਨਾਮੀ ਬਿਲਡਰ ਦੇ ਘਰ ਮਾਰਿਆ ਛਾਪਾ

Kharar

ਚੰਡੀਗੜ੍ਹ 01 ਦਸੰਬਰ 2022: ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵਲੋਂ ਇੱਕ ਵਾਰ ਫਿਰ ਪੰਜਾਬ ਦੀਆਂ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ | ਇਸੇ ਤਹਿਤ ਮੋਹਾਲੀ ਦੇ ਖਰੜ ਵਿੱਚ ਇੱਕ ਨਾਮੀ ਬਿਲਡਰ ਦੇ ਘਰ ਅੱਜ ਸਵੇਰੇ ਈਡੀ ਨੇ ਛਾਪਾ ਮਾਰਿਆ ਹੈ | ਜਿਸ ਸਮੇਂ ਛਾਪੇਮਾਰੀ ਕੀਤੀ ਹੈ ਉਸ ਵੇਲੇ ਘਰ ਵਿੱਚ ਵਿਆਹ ਸਮਾਗਮ ਚੱਲ ਰਿਹਾ ਸੀ […]

ਸਰਚ ਆਪਰੇਸ਼ਨ ਦੌਰਾਨ ਐਨ.ਡੀ.ਪੀ.ਐਸ ਐਕਟ ਅਧੀਨ 3 ਮੁਕਦਮੇ ਦਰਜ: ਗੁਰਪ੍ਰੀਤ ਸਿੰਘ ਭੁੱਲਰ

NDPS Act

ਐਸ.ਏ.ਐਸ. ਨਗਰ 15 ਨਵੰਬਰ 2022: ਮੁੱਖ ਮੰਤਰੀ ਪੰਜਾਬ ਅਤੇ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ 15 ਨਵੰਬਰ ਨੂੰ ਗੁਰਪ੍ਰੀਤ ਸਿੰਘ ਭੁੱਲਰ ਆਈ ਪੀ ਐਸ, ਡੀ.ਆਈ.ਜੀ. ਏ.ਜੀ.ਟੀ.ਐਫ ਅਤੇ ਰੂਪਨਗਰ ਰੇਂਜ, ਰੂਪਨਗਰ ਦੀ ਨਿਗਰਾਨੀ ਵਿੱਚ ਰੂਪਨਗਰ ਰੇਂਜ ਅਧੀਨ ਪੈਂਦੇ ਜਿਲਿਆਂ ਰੂਪਨਗਰ, ਐਸ.ਏ.ਐਸ. ਨਗਰ ਅਤੇ ਫਤਿਹਗੜ੍ਹ ਸਾਹਿਬ ਵਿੱਚ ਗੈਂਗਸਟਰਵਾਦ ਦਾ ਲੱਕ ਤੋੜਨ, ਨਸ਼ਾ ਸਪਲਾਈ ਦੀ […]

ਆਈ.ਜੀ. ਬਠਿੰਡਾ ਰੇਂਜ ਐਸ.ਐਸ.ਪਰਮਾਰ ਦੀ ਅਗਵਾਈ ‘ਚ ਮਾਨਸਾ ਦੀ ਕਈ ਥਾਵਾਂ ‘ਤੇ ਚਲਾਇਆ ਸਰਚ ਆਪ੍ਰੇਸ਼ਨ

I.G. Bathinda Range SS Parmar

ਮਾਨਸਾ 15 ਨਵੰਬਰ 2022: ਮਾਨਸਾ ਵਿੱਚ ਪੁਲਿਸ ਦੀ ਤਰਫੋਂ ਨਸ਼ਿਆਂ ਅਤੇ ਗੈਂਗਸਟਰਾਂ ਖਿਲਾਫ ਚਾਰ ਥਾਵਾਂ ‘ਤੇ ਸਰਚ ਅਭਿਆਨ ਚਲਾਇਆ ਗਿਆ ਹੈ, ਜਿਸ ਵਿੱਚ ਆਈ.ਜੀ. ਬਠਿੰਡਾ ਰੇਂਜ ਐਸ.ਐਸ.ਪਰਮਾਰ ਅਤੇ ਮਾਨਸਾ ਦੇ ਐਸ.ਐਸ.ਪੀ ਨਾਨਕ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪੁਲਿਸ ਬਲਾਂ ਨੇ ਕਈ ਥਾਵਾਂ ‘ਤੇ ਸਰਚ ਅਭਿਆਨ ਚਲਾਇਆ। ਇਸ ਦੌਰਾਨ ਆਈ.ਜੀ.ਪਰਮਾਰ ਨੇ ਦੱਸਿਆ ਕਿ ਮਾਨਸਾ ਪੁਲਿਸ ਵੱਲੋਂ […]

ਲੁਧਿਆਣਾ ‘ਚ ਡੀ.ਜੀ.ਪੀ. ਗੌਰਵ ਯਾਦਵ ਦੀ ਅਗਵਾਈ ‘ਚ ਚਲਾਇਆ ਸਰਚ ਆਪ੍ਰੇਸ਼ਨ, ਦੋ ਮਾਮਲਿਆਂ ‘ਚ ਮਿਲੀ ਕਾਮਯਾਬੀ

ਲੁਧਿਆਣਾ

ਲੁਧਿਆਣਾ 15 ਨਵੰਬਰ 2022: ਪੰਜਾਬ ਪੁਲਿਸ ਦੀ ਹਦਾਇਤਾਂ ਅਨੁਸਾਰ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਤਲਾਸ਼ੀ ਅਭਿਆਨ ਚਲਾਇਆ ਗਿਆ ਹੈ | ਇਸਦੇ ਤਹਿਤ ਅੱਜ ਪੰਜਾਬ ਪੁਲਿਸ ਦੇ ਡੀ.ਜੀ.ਪੀ. ਗੌਰਵ ਯਾਦਵ ਅੱਜ ਲੁਧਿਆਣਾ ਪਹੁੰਚੇ | ਡੀ.ਜੀ.ਪੀ. ਗੌਰਵ ਯਾਦਵ ਵੱਖ-ਵੱਖ ਇਲਾਕਿਆਂ ਵਿਚ ਪੁਲਿਸ ਵਲੋਂ ਚਲਾਈ ਜਾ ਰਹੀ ਤਲਾਸ਼ੀ ਮੁਹਿੰਮ ਵਿਚ ਵੀ ਹਿੱਸਾ ਲੈਣਗੇ। ਲੁਧਿਆਣਾ […]