July 2, 2024 8:43 pm

ਸਤੇਂਦਰ ਜੈਨ ਦੀ ਜ਼ਮਾਨਤ ਪਟੀਸ਼ਨ ‘ਤੇ 9 ਜੁਲਾਈ ਨੂੰ ਫੈਸਲਾ ਸੁਣਾਏ ਹਾਈ ਕੋਰਟ: ਸੁਪਰੀਮ ਕੋਰਟ

Satyendra Jain

ਚੰਡੀਗੜ੍ਹ, 25 ਜੂਨ 2024: ਮਨੀ ਲਾਂਡਰਿੰਗ ਮਾਮਲੇ ‘ਚ ਗ੍ਰਿਫਤਾਰ ਦਿੱਲੀ ਦੇ ਸਾਬਕਾ ਸਿਹਤ ਮੰਤਰੀ ਸਤੇਂਦਰ ਕੁਮਾਰ ਜੈਨ (Satyendra Jain) ਦੀ ਜ਼ਮਾਨਤ ਪਟੀਸ਼ਨ ਨੂੰ ਲੈ ਕੇ ਸੁਪਰੀਮ ਕੋਰਟ ਨੇ ਦਿੱਲੀ ਹਾਈ ਕੋਰਟ ਨੂੰ ਹੁਕਮ ਦਿੱਤੇ ਹਨ | ਸੁਪਰੀਮ ਕੋਰਟ ਨੇ ਹਾਈ ਕੋਰਟ ਨੂੰ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ‘ਤੇ 9 ਜੁਲਾਈ ਨੂੰ ਫੈਸਲਾ ਸੁਣਾਉਣ ਲਈ ਕਿਹਾ ਹੈ […]

CM ਅਰਵਿੰਦ ਕੇਜਰੀਵਾਲ ਨੇ LNJP ਹਸਪਤਾਲ ‘ਚ ਸਤੇਂਦਰ ਜੈਨ ਨਾਲ ਕੀਤੀ ਮੁਲਾਕਾਤ

Satyendra Jain

ਚੰਡੀਗੜ੍ਹ, 28 ਮਈ 2023: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਲੋਕ ਨਾਇਕ ਜੈਪ੍ਰਕਾਸ਼ ਨਾਰਾਇਣ ਅਸਪਤਾਲ (LNJP) ਹਸਪਤਾਲ ਵਿੱਚ ਦਾਖਲ ਦਿੱਲੀ ਸਰਕਾਰ ਦੇ ਸਾਬਕਾ ਮੰਤਰੀ ਸਤੇਂਦਰ ਜੈਨ (Satyendra Jain) ਨਾਲ ਮੁਲਾਕਾਤ ਕੀਤੀ। ਲੋਕਨਾਇਕ ਜੈਪ੍ਰਕਾਸ਼ ਨਰਾਇਣ ਹਸਪਤਾਲ ਪਹੁੰਚਦੇ ਹੀ ਅਰਵਿੰਦ ਕੇਜਰੀਵਾਲ ਨੇ ਸਤੇਂਦਰ ਜੈਨ ਨੂੰ ਜੱਫੀ ਪਾ ਲਈ। ਇਸ ਦੌਰਾਨ ਸੀਐਮ ਅਰਵਿੰਦ ਕੇਜਰੀਵਾਲ ਨੇ […]

ਸਤੇਂਦਰ ਜੈਨ ਦੀ ਹਾਲਤ ਹੋਰ ਵਿਗੜੀ, ਦੀਨ ਦਿਆਲ ਉਪਾਧਿਆਏ ਹਸਪਤਾਲ ਤੋਂ LNJP ‘ਚ ਕੀਤਾ ਸ਼ਿਫਟ

Satyendra Jain

ਚੰਡੀਗੜ੍ਹ, 25 ਮਈ 2023: ਦਿੱਲੀ ਸਰਕਾਰ ਦੇ ਸਾਬਕਾ ਮੰਤਰੀ ਸਤੇਂਦਰ ਜੈਨ (Satyendra Jain) ਦੀ ਸਿਹਤ ਹੋਰ ਵਿਗੜ ਗਈ ਹੈ। ਹੁਣ ਉਨ੍ਹਾਂ ਨੂੰ ਦੀਨ ਦਿਆਲ ਉਪਾਧਿਆਏ ਹਸਪਤਾਲ ਤੋਂ ਐਲਐਨਜੇਪੀ ਹਸਪਤਾਲ ਵਿੱਚ ਸ਼ਿਫਟ ਕਰ ਦਿੱਤਾ ਗਿਆ ਹੈ। ਸਤੇਂਦਰ ਜੈਨ ਨੂੰ LNJP ਹਸਪਤਾਲ ‘ਚ ਆਕਸੀਜਨ ਸਪੋਰਟ ‘ਤੇ ਰੱਖਿਆ ਗਿਆ ਹੈ। ਤਿਹਾੜ ਜੇਲ੍ਹ ਪ੍ਰਸ਼ਾਸਨ ਦੇ ਸੂਤਰਾਂ ਅਨੁਸਾਰ ਬੁੱਧਵਾਰ ਸਵੇਰੇ […]

ਮਨੀ ਲਾਂਡਰਿੰਗ ਮਾਮਲੇ ‘ਚ ਸਤੇਂਦਰ ਜੈਨ ਦੇ ਸਹਿ-ਦੋਸ਼ੀਆਂ ਦੀਆਂ ਜ਼ਮਾਨਤ ਅਰਜ਼ੀਆਂ ਰੱਦ

Satyendra Jain

ਚੰਡੀਗੜ੍ਹ, 24 ਮਈ 2023: ਦਿੱਲੀ ਰਾਊਸ ਐਵੇਨਿਊ ਕੋਰਟ ਨੇ ਦਿੱਲੀ ਦੇ ਸੰਕਾ ਸਿਹਤ ਮੰਤਰੀ ਸਤੇਂਦਰ ਜੈਨ (Satyendra Jain) ਦੇ ਖ਼ਿਲਾਫ਼ ਦਾਇਰ ਮਨੀ ਲਾਂਡਰਿੰਗ ਮਾਮਲੇ ’ਚ ਸਹਿ-ਦੋਸ਼ੀ ਵੈਭਵ ਅਤੇ ਅੰਕੁਸ਼ ਜੈਨ ਦੀਆਂ ਜ਼ਮਾਨਤ ਅਰਜ਼ੀਆਂ ਨੂੰ ਰੱਦ ਕਰ ਦਿੱਤੀਆਂ ਹਨ । ਈ.ਡੀ. ਨੇ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਦਾ ਵਿਰੋਧ ਕੀਤਾ ਅਤੇ ਕਿਹਾ ਕਿ ਜਾਂਚ ਦੇ ਲੰਬਿਤ ਹੋਣ […]

ਮਨੀ ਲਾਂਡਰਿੰਗ ਮਾਮਲੇ ‘ਚ ਅਦਾਲਤ ਵਲੋਂ ਸਤੇਂਦਰ ਜੈਨ ਦੀ ਜ਼ਮਾਨਤ ਪਟੀਸ਼ਨ ਖਾਰਜ

Satyendra Jain

ਚੰਡੀਗੜ੍ਹ 17 ਨਵੰਬਰ 2022: ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ (Satyendra Jain) ਨੂੰ ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਵੱਡਾ ਝਟਕਾ ਦਿੱਤਾ ਹੈ। ਮਨੀ ਲਾਂਡਰਿੰਗ ਮਾਮਲੇ ਵਿੱਚ ਦਿੱਲੀ ਦੇ ਮੰਤਰੀ ਸਤੇਂਦਰ ਜੈਨ ਅਤੇ ਦੋ ਹੋਰਾਂ ਦੀ ਜ਼ਮਾਨਤ ਪਟੀਸ਼ਨ ਅਦਾਲਤ ਨੇ ਰੱਦ ਕਰ ਦਿੱਤੀ ਹੈ। ਜੈਨ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਨੇ 30 ਮਈ ਨੂੰ ਮਨੀ ਲਾਂਡਰਿੰਗ ਰੋਕੂ […]

ਅਦਾਲਤ ਨੇ ਮਨੀ ਲਾਂਡਰਿੰਗ ਮਾਮਲੇ ‘ਚ ਸਤੇਂਦਰ ਜੈਨ ਦੀ ਜ਼ਮਾਨਤ ਪਟੀਸ਼ਨ ‘ਤੇ ਫੈਸਲਾ ਰੱਖਿਆ ਸੁਰੱਖਿਅਤ

Satyendra Jain

ਚੰਡੀਗੜ੍ਹ 11 ਨਵੰਬਰ 2022: ਦਿੱਲੀ ਦੀ ਇਕ ਅਦਾਲਤ ਨੇ ਆਮ ਆਦਮੀ ਪਾਰਟੀ (ਆਪ) ਦੇ ਨੇਤਾ ਅਤੇ ਦਿੱਲੀ ਸਰਕਾਰ ਵਿਚ ਸਿਹਤ ਮੰਤਰੀ ਸਤੇਂਦਰ ਜੈਨ (Satyendra Jain) ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਸਤੇਂਦਰ ਜੈਨ (Satyendra Jain) ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਕੇਸ ਦਰਜ ਹੈ। ਅਧਿਕਾਰਤ ਸੂਤਰਾਂ […]

ਮਨੀ ਲਾਂਡਰਿੰਗ ਮਾਮਲਾ: ਸਤੇਂਦਰ ਜੈਨ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ਵਲੋਂ ਈਡੀ ਨੂੰ ਨੋਟਿਸ ਜਾਰੀ

Satyendra Jain

ਚੰਡੀਗੜ੍ਹ 11 ਅਕਤੂਬਰ 2022: ਸੁਪਰੀਮ ਕੋਰਟ ਨੇ ਦਿੱਲੀ ਹਾਈਕੋਰਟ ਦੇ ਹੁਕਮਾਂ ਨੂੰ ਚੁਣੌਤੀ ਦੇਣ ਵਾਲੀ ‘ਆਪ’ ਨੇਤਾ ਸਤੇਂਦਰ ਜੈਨ (Satyendra Jain) ਦੀ ਪਟੀਸ਼ਨ ‘ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੂੰ ਨੋਟਿਸ ਜਾਰੀ ਕੀਤਾ ਹੈ। ਦਰਅਸਲ, ਦਿੱਲੀ ਹਾਈਕੋਰਟ ਨੇ ਮੰਤਰੀ ਸਤੇਂਦਰ ਜੈਨ ਦੀ ਉਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਸੀ, ਜਿਸ ਵਿੱਚ ਉਨ੍ਹਾਂ ਨੇ ਆਪਣੇ ਖਿਲਾਫ ਚੱਲ ਰਹੇ […]

ਅਦਾਲਤ ਨੇ ਸਤੇਂਦਰ ਜੈਨ ਦੀ ਪਤਨੀ ਪੂਨਮ ਜੈਨ ਨੂੰ ਮਨੀ ਲਾਂਡਰਿੰਗ ਮਾਮਲੇ ‘ਚ ਦਿੱਤੀ ਅੰਤਰਿਮ ਜ਼ਮਾਨਤ

Satyendra Jain

ਚੰਡੀਗੜ੍ਹ 06 ਅਗਸਤ 2022: ਦਿੱਲੀ ਦੀ ਰਾਉਸ ਐਵੇਨਿਊ ਕੋਰਟ ਨੇ ਸਤੇਂਦਰ ਜੈਨ (Satyendra Jain) ਦੀ ਪਤਨੀ ਪੂਨਮ ਜੈਨ (Poonam Jain) ਨੂੰ ਮਨੀ ਲਾਂਡਰਿੰਗ ਮਾਮਲੇ ‘ਚ ਅਦਾਲਤ ਤੋਂ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ | ਅਦਾਲਤ ਨੇ ਪੂਨਮ ਜੈਨ ਨੂੰ ਅੰਤਰਿਮ ਜ਼ਮਾਨਤ ਦਿੰਦਿਆਂ ਕਿਹਾ ਕਿ ਉਸ ਨੂੰ ਜਾਂਚ ਦੌਰਾਨ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਸੀ। ਜਿਕਰਯੋਗ ਹੈ ਕਿ […]