July 2, 2024 9:16 pm

ਅਦਾਲਤ ਨੇ ਮਨੀ ਲਾਂਡਰਿੰਗ ਮਾਮਲੇ ‘ਚ ਸਤੇਂਦਰ ਜੈਨ ਦੀ ਜ਼ਮਾਨਤ ਪਟੀਸ਼ਨ ‘ਤੇ ਫੈਸਲਾ ਰੱਖਿਆ ਸੁਰੱਖਿਅਤ

Satyendra Jain

ਚੰਡੀਗੜ੍ਹ 11 ਨਵੰਬਰ 2022: ਦਿੱਲੀ ਦੀ ਇਕ ਅਦਾਲਤ ਨੇ ਆਮ ਆਦਮੀ ਪਾਰਟੀ (ਆਪ) ਦੇ ਨੇਤਾ ਅਤੇ ਦਿੱਲੀ ਸਰਕਾਰ ਵਿਚ ਸਿਹਤ ਮੰਤਰੀ ਸਤੇਂਦਰ ਜੈਨ (Satyendra Jain) ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਸਤੇਂਦਰ ਜੈਨ (Satyendra Jain) ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਕੇਸ ਦਰਜ ਹੈ। ਅਧਿਕਾਰਤ ਸੂਤਰਾਂ […]

ਮਨੀ ਲਾਂਡਰਿੰਗ ਮਾਮਲਾ: ਸਤੇਂਦਰ ਜੈਨ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ਵਲੋਂ ਈਡੀ ਨੂੰ ਨੋਟਿਸ ਜਾਰੀ

Satyendra Jain

ਚੰਡੀਗੜ੍ਹ 11 ਅਕਤੂਬਰ 2022: ਸੁਪਰੀਮ ਕੋਰਟ ਨੇ ਦਿੱਲੀ ਹਾਈਕੋਰਟ ਦੇ ਹੁਕਮਾਂ ਨੂੰ ਚੁਣੌਤੀ ਦੇਣ ਵਾਲੀ ‘ਆਪ’ ਨੇਤਾ ਸਤੇਂਦਰ ਜੈਨ (Satyendra Jain) ਦੀ ਪਟੀਸ਼ਨ ‘ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੂੰ ਨੋਟਿਸ ਜਾਰੀ ਕੀਤਾ ਹੈ। ਦਰਅਸਲ, ਦਿੱਲੀ ਹਾਈਕੋਰਟ ਨੇ ਮੰਤਰੀ ਸਤੇਂਦਰ ਜੈਨ ਦੀ ਉਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਸੀ, ਜਿਸ ਵਿੱਚ ਉਨ੍ਹਾਂ ਨੇ ਆਪਣੇ ਖਿਲਾਫ ਚੱਲ ਰਹੇ […]

ਅਦਾਲਤ ਨੇ ਸਤੇਂਦਰ ਜੈਨ ਦੀ ਪਤਨੀ ਪੂਨਮ ਜੈਨ ਨੂੰ ਮਨੀ ਲਾਂਡਰਿੰਗ ਮਾਮਲੇ ‘ਚ ਦਿੱਤੀ ਅੰਤਰਿਮ ਜ਼ਮਾਨਤ

Satyendra Jain

ਚੰਡੀਗੜ੍ਹ 06 ਅਗਸਤ 2022: ਦਿੱਲੀ ਦੀ ਰਾਉਸ ਐਵੇਨਿਊ ਕੋਰਟ ਨੇ ਸਤੇਂਦਰ ਜੈਨ (Satyendra Jain) ਦੀ ਪਤਨੀ ਪੂਨਮ ਜੈਨ (Poonam Jain) ਨੂੰ ਮਨੀ ਲਾਂਡਰਿੰਗ ਮਾਮਲੇ ‘ਚ ਅਦਾਲਤ ਤੋਂ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ | ਅਦਾਲਤ ਨੇ ਪੂਨਮ ਜੈਨ ਨੂੰ ਅੰਤਰਿਮ ਜ਼ਮਾਨਤ ਦਿੰਦਿਆਂ ਕਿਹਾ ਕਿ ਉਸ ਨੂੰ ਜਾਂਚ ਦੌਰਾਨ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਸੀ। ਜਿਕਰਯੋਗ ਹੈ ਕਿ […]