July 7, 2024 3:05 pm

ਦਿੱਲੀ ਦੇ ਉਪ ਰਾਜਪਾਲ ਨੇ ਸਿਹਤ ਮੰਤਰੀ ਸੌਰਭ ਭਾਰਦਵਾਜ ਦੇ OSD ਨੂੰ ਕੀਤਾ ਮੁਅੱਤਲ

Saurabh Bhardwaj

ਚੰਡੀਗੜ੍ਹ, 29 ਮਈ 2024: ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਨੇ ਬੁੱਧਵਾਰ ਨੂੰ ਸਿਹਤ ਮੰਤਰੀ ਸੌਰਭ ਭਾਰਦਵਾਜ (Saurabh Bhardwaj) ਦੇ ਵਿਸ਼ੇਸ਼ ਡਿਊਟੀ ਅਧਿਕਾਰੀ (ਓਐਸਡੀ) ਆਰ ਐਨ ਦਾਸ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ । ਦਾਸ ‘ਤੇ ਪ੍ਰਾਈਵੇਟ ਨਰਸਿੰਗ ਹੋਮਜ਼ ਦੀ ਬੇਨਿਯਮੀ ਅਤੇ ਗੈਰ-ਕਾਨੂੰਨੀ ਰਜਿਸਟਰੇਸ਼ਨ ਵਿਚ ਕਥਿਤ ਸ਼ਮੂਲੀਅਤ ਦਾ ਦੋਸ਼ ਹੈ। ਭਾਜਪਾ ਨੇ ਵਿਵੇਕ […]

ਦਿੱਲੀ ‘ਚ ਰੋਸ ਪ੍ਰਦਰਸ਼ਨ ਕਰ ਰਹੇ ਮੰਤਰੀ ਸੌਰਭ ਭਾਰਦਵਾਜ ਤੇ ਆਤਿਸ਼ੀ ਨੂੰ ਪੁਲਿਸ ਨੇ ਹਿਰਾਸਤ ‘ਚ ਲਿਆ

Delhi

ਚੰਡੀਗੜ੍ਹ, 22 ਮਾਰਚ 2024: ਈਡੀ ਨੇ ਕਥਿਤ ਦਿੱਲੀ (Delhi) ਸ਼ਰਾਬ ਘਪਲੇ ਮਾਮਲੇ ਵਿੱਚ ਵੀਰਵਾਰ ਦੇਰ ਸ਼ਾਮ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦੋ ਘੰਟੇ ਦੀ ਪੁੱਛਗਿੱਛ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ। ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ‘ਆਪ’ ਵੱਲੋਂ ਅੱਜ ਦੇਸ਼ ਭਰ ‘ਚ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਈਡੀ ਅੱਜ ਕੇਜਰੀਵਾਲ ਨੂੰ ਪੀਐਮਐਲਏ ਅਦਾਲਤ ਵਿੱਚ ਪੇਸ਼ […]

ਆਮ ਆਦਮੀ ਪਾਰਟੀ ਦਾ ਦਾਅਵਾ, ਭਾਜਪਾ CM ਅਰਵਿੰਦ ਕੇਜਰੀਵਾਲ ਨੂੰ ਕਰਵਾ ਸਕਦੀ ਹੈ ਗ੍ਰਿਫਤਾਰ

Arvind Kejriwal

ਚੰਡੀਗੜ੍ਹ, 23 ਫਰਵਰੀ 2024: ਲੋਕ ਸਭਾ ਚੋਣਾਂ 2024 ਲਈ ਆਮ ਆਦਮੀ ਪਾਰਟੀ ਅਤੇ ਕਾਂਗਰਸ ਨੇ ਕਈ ਸੂਬਿਆਂ ਵਿੱਚ ਗਠਜੋੜ ਕਰਨ ਦਾ ਫੈਸਲਾ ਕੀਤਾ ਹੈ। ਜਦੋਂ ਤੋਂ ਗਠਜੋੜ ਦਾ ਫੈਸਲਾ ਹੋਇਆ ਹੈ, ਆਮ ਆਦਮੀ ਪਾਰਟੀ ਇਹ ਦਾਅਵਾ ਕਰਦੀ ਆ ਰਹੀ ਹੈ ਕਿ ਅਰਵਿੰਦ ਕੇਜਰੀਵਾਲ (Arvind Kejriwal) ਨੂੰ ਗਠਜੋੜ ਤੋੜਨ ਦਾ ਦਬਾਵ ਬਣਾਇਆ ਜਾ ਰਿਹਾ ਹੈ | […]

ਦਿੱਲੀ ‘ਚ ਸ਼ਿਵਲਿੰਗ ਵਰਗੇ ਫੁਹਾਰੇ ਲਾਏ, ਸੌਰਭ ਭਾਰਦਵਾਜ ਨੇ ਕਿਹਾ- ਦਿੱਲੀ ਦੇ ਐਲਜੀ ਨੇ ਭਗਵਾਨ ਸ਼ਿਵ ਦਾ ਕੀਤਾ ਅਪਮਾਨ

Delhi

ਚੰਡੀਗੜ੍ਹ, 02 ਸਤੰਬਰ 2023: ਰਾਜਧਾਨੀ ਦਿੱਲੀ (Delhi) ‘ਚ ਜੀ-20 ਦੀਆਂ ਤਿਆਰੀਆਂ ਜ਼ੋਰਾਂ ‘ਤੇ ਹਨ। ਇਸ ਦੌਰਾਨ ਧੌਲਾ ਕੂਆਂ ਇਲਾਕੇ ਵਿੱਚ ਸਜਾਵਟ ਲਈ ਸੜਕ ’ਤੇ ਫੁਹਾਰੇ ਲਗਾਏ ਗਏ ਹਨ, ਜੋ ਸ਼ਿਵਲਿੰਗ ਦੇ ਆਕਾਰ ਦੇ ਹਨ। ਇਸ ਨੂੰ ਲੈ ਕੇ ਇਲਜ਼ਾਮਾਂ ਅਤੇ ਜਵਾਬੀ ਦੋਸ਼ਾਂ ਦਾ ਦੌਰ ਸ਼ੁਰੂ ਹੋ ਗਿਆ ਹੈ। ਹਿੰਦੂ ਸੰਗਠਨਾਂ ਨੇ ਕਿਹਾ ਹੈ ਕਿ ਉਨ੍ਹਾਂ […]

ਪਹਿਲਵਾਨਾਂ ਦੇ ਸਮਰਥਨ ‘ਚ ਆਏ ਦਿੱਲੀ ਸਰਕਾਰ ਦੇ ਮੰਤਰੀ ਸੌਰਭ ਭਾਰਦਵਾਜ ਅਤੇ ਆਤਿਸ਼ੀ

wrestlers

ਨਵੀਂ ਦਿੱਲੀ, 28 ਅਪ੍ਰੈਲ 2023(ਦਵਿੰਦਰ ਸਿੰਘ) : ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਣ ਸਿੰਘ ਵਿਰੁੱਧ ਪਹਿਲਵਾਨਾਂ (Wrestlers) ਦਾ ਧਰਨਾ ਜੰਤਰ-ਮੰਤਰ ਵਿਖੇ ਲਗਾਤਾਰ ਜਾਰੀ ਹੈ। ਇਸ ਪ੍ਰਦਰਸ਼ਨ ‘ਚ ਪਹਿਲਵਾਨਾਂ ਦਾ ਸਮਰਥਨ ਕਰਨ ਲਈ ਦਿੱਲੀ ਸਰਕਾਰ ਦੇ ਮੰਤਰੀ ਸੌਰਭ ਭਾਰਦਵਾਜ ਅਤੇ ਆਤਿਸ਼ੀ ਵੀ ਪਹੁੰਚੇ। ਆਤਿਸ਼ੀ ਨੇ ਜੰਤਰ-ਮੰਤਰ ਪਹੁੰਚ ਕੇ ਪਹਿਲਵਾਨਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਪਹਿਲਵਾਨਾਂ […]

H3N2 ਇਨਫਲੂਐਂਜ਼ਾ ਦੇ ਵੱਧ ਰਹੇ ਮਾਮਲਿਆਂ ਨੂੰ ਲੈ ਕੇ ਦਿੱਲੀ ਸਰਕਾਰ ਵਲੋਂ ਐਡਵਾਈਜ਼ਰੀ ਜਾਰੀ

H3N2

ਚੰਡੀਗੜ੍ਹ , 17 ਮਾਰਚ 2023: H3N2 ਫਲੂ ਦੇ ਮਾਮਲੇ ਦੇਸ਼ ਭਰ ਵਿੱਚ ਲਗਾਤਾਰ ਵੱਧ ਰਹੇ ਹਨ। ਇਸ ਦੌਰਾਨ ਦਿੱਲੀ ਦੇ ਸਿਹਤ ਮੰਤਰੀ ਸੌਰਭ ਭਾਰਦਵਾਜ ਨੇ H3N2 ਵਾਇਰਸ ਨੂੰ ਲੈ ਕੇ ਐਡਵਾਈਜ਼ਰੀ ਜਾਰੀ ਕੀਤੀ ਹੈ। ਦਿੱਲੀ ਦੇ ਸਿਹਤ ਮੰਤਰੀ ਸੌਰਭ ਭਾਰਦਵਾਜ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਸ਼ਹਿਰ ਦੀ ਸਰਕਾਰ ਨੇ ਰਾਸ਼ਟਰੀ ਰਾਜਧਾਨੀ ਵਿੱਚ ‘ਇਨਫਲੂਐਂਜ਼ਾ’ ਵਾਇਰਸ ਦੇ ਮਾਮਲਿਆਂ […]

ਕੇਜਰੀਵਾਲ ਸਰਕਾਰ ਨੂੰ ਮਿਲੇ ਦੋ ਨਵੇਂ ਮੰਤਰੀ, ਸੌਰਭ ਭਾਰਦਵਾਜ ਤੇ ਆਤਿਸ਼ੀ ਨੇ ਮੰਤਰੀ ਵਜੋਂ ਚੁੱਕੀ ਸਹੁੰ

Saurabh Bhardwaj

ਚੰਡੀਗੜ੍ਹ, 09 ਮਾਰਚ 2023: ਆਮ ਆਦਮੀ ਪਾਰਟੀ ਦੇ ਵਿਧਾਇਕ ਸੌਰਭ ਭਾਰਦਵਾਜ (Saurabh Bhardwaj) ਅਤੇ ਆਤਿਸ਼ੀ (Atishi) ਨੇ ਦਿੱਲੀ ਸਰਕਾਰ ਵਿੱਚ ਮੰਤਰੀ ਵਜੋਂ ਸਹੁੰ ਚੁੱਕੀ। ਦੋਵਾਂ ਮੰਤਰੀਆਂ ਦਾ ਸਹੁੰ ਚੁੱਕ ਸਮਾਗਮ ਉਪ ਰਾਜਪਾਲ ਵੀ.ਕੇ ਸਕਸੈਨਾ ਦੀ ਮੌਜੂਦਗੀ ਵਿੱਚ ਹੋਇਆ। ਦੋਵਾਂ ਨਵੇਂ ਮੰਤਰੀਆਂ ਦੇ ਸਹੁੰ ਚੁੱਕਣ ਦੇ ਨਾਲ-ਨਾਲ ਵਿਭਾਗਾਂ ਦੀ ਵੰਡ ਵੀ ਕਰ ਦਿੱਤੀ ਗਈ ਹੈ। ਆਤਿਸ਼ੀ […]

ਭ੍ਰਿਸ਼ਟਾਚਾਰ ਦੇ ਝੂਠੇ ਇਲਜ਼ਾਮਾਂ ‘ਤੇ LG ਵੀ.ਕੇ ਸਕਸੈਨਾ ਨੇ ‘ਆਪ’ ਨੇਤਾਵਾਂ ਨੂੰ ਭੇਜਿਆ ਕਾਨੂੰਨੀ ਨੋਟਿਸ

Lieutenant Governor of Delhi

ਚੰਡੀਗੜ੍ਹ 05 ਸਤੰਬਰ 2022: ਦਿੱਲੀ ਵਿੱਚ ਅਰਵਿੰਦ ਕੇਜਰੀਵਾਲ ਦੀ ਸਰਕਾਰ ਅਤੇ ਉਪ ਰਾਜਪਾਲ ਵਿਚਾਲੇ ਚੱਲ ਰਹੀ ਟਕਰਾਅ ਨੇ ਨਵਾਂ ਮੋੜ ਲੈ ਲਿਆ ਹੈ | ਦਿੱਲੀ ਦੇ ਲੈਫਟੀਨੈਂਟ ਗਵਰਨਰ ਵਿਨੇ ਕੁਮਾਰ ਸਕਸੈਨਾ (Vinay Kumar Saxena) ਨੇ ਸੋਮਵਾਰ ਨੂੰ ਆਮ ਆਦਮੀ ਪਾਰਟੀ (ਆਪ) ਦੇ ਨੇਤਾਵਾਂ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ਜਿਕਰਯੋਗ ਹੈ ਕਿ ਖਾਦੀ ਅਤੇ ਗ੍ਰਾਮ ਉਦਯੋਗ […]