July 4, 2024 11:36 pm

Environment: ਆਉਣ ਵਾਲੀਆਂ ਪੀੜ੍ਹੀਆਂ ਲਈ ਵਾਤਾਵਰਨ ਦੀ ਰੱਖਿਆ ਕਰਨਾ ਸਾਡਾ ਅਹਿਮ ਫਰਜ਼: ਲਾਲ ਚੰਦ ਕਟਾਰੂਚੱਕ

Environment

ਚੰਡੀਗੜ੍ਹ, 13 ਜੂਨ 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਉਣ ਵਾਲੀਆਂ ਪੀੜ੍ਹੀਆਂ ਦੀ ਭਲਾਈ ਵਾਸਤੇ ਵਾਤਾਵਰਨ (Environment) ਦੀ ਰੱਖਿਆ ਪ੍ਰਤੀ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਮੰਤਵ ਲਈ ਜ਼ਮੀਨੀ ਪੱਧਰ ‘ਤੇ ਕਦਮ ਚੁੱਕੇ ਜਾਣੇ ਚਾਹੀਦੇ ਹਨ। ਇਹ ਪ੍ਰਗਟਾਵਾ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਵਿਭਾਗ ਦੇ ਵਿਕਾਸ […]

ਇਨ੍ਹਾਂ ਬੀਬੀਆਂ ਵੱਲੋਂ ਸਮੁੱਚੇ ਪੰਜਾਬ ਦੀਆਂ ਬੀਬੀਆਂ ਨੂੰ ਸੱਦਾ, ਹਰ ਬੀਬੀ ਬੂਟਿਆਂ ਨੂੰ ਗੋਦ ਲਵੇ

ਬੂਟਿਆਂ

ਚੰਡੀਗੜ੍ਹ,10 ਜੂਨ 2024: ਜਲਵਾਯੂ ਵਿੱਚ ਆ ਰਹੀਆਂ ਵੱਡੀਆਂ ਤਬਦੀਲੀਆਂ ਨੂੰ ਮਹਿਸੂਸ ਕਰਦਿਆ ਪੰਜਾਬ ਦੀਆਂ ਬੀਬੀਆਂ ਅੱਗੇ ਆਈਆਂ ਹਨ। ਇੰਨ੍ਹਾਂ ਬੀਬੀਆਂ ਨੇ ਸਮੁੱਚੇ ਪੰਜਾਬ ਦੀਆਂ ਬੀਬੀਆਂ ਨੂੰ ਸੱਦਾ ਦਿੱਤਾ ਕਿ ਪੰਥ ਤੇ ਪੰਜਾਬ ਦੇ ਭਵਿੱਖ ਦੀ ਵਿਉਂਤਬੰਦੀ ਬਾਰੇ ਪਹਿਲ ਕਦਮੀ ਲਈ ਅੱਗੇ ਆਉਣ।ਇੱਕਠੀਆਂ ਹੋਈਆਂ ਬੀਬੀਆਂ ਨੇ ਇੱਕਸੁਰ ਹੁੰਦਿਆ ਕਿਹਾ ਹੈ ਕਿ ਜੇ ਪੰਥ ਤੇ ਪੰਜਾਬ ਦਾ […]

ਨਗਰ ਨਿਗਮ ਮੋਹਾਲੀ ਦੇ ਅਧਿਕਾਰੀਆਂ ਨੇ ਸਵੱਛਤਾ ਲਈ ਲੋਕਾਂ ਨੂੰ ਕੀਤਾ ਜਾਗਰੂਕ

Municipal Corporation

ਐਸ.ਏ.ਐਸ.ਨਗਰ, 22 ਸਤੰਬਰ, 2023: ਕਮਿਸ਼ਨਰ ਨਵਜੋਤ ਕੌਰ ਦੀ ਅਗਵਾਈ ਅਤੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਗਰ ਨਿਗਮ (Municipal Corporation) ,ਐਸ.ਏ.ਐਸ ਨਗਰ ਮੋਹਾਲੀ ਦੇ ਅਧਿਕਾਰੀਆਂ ਦੁਆਰਾ ਸਵੱਛਤਾ ਹੀ ਸੇਵਾ, ਇੰਡੀਅਨ ਸਵੱਛਤਾ ਲੀਗ ਸੀਜ਼ਨ-2 ਅਤੇ ਤੰਦਰੁਸਤ ਪੰਜਾਬ ਦੇ ਤਹਿਤ ਜਾਗਰੂਕਤਾ ਮੁਹਿੰਮ 15 ਸਤੰਬਰ ਤੋਂ ਲੈ ਕੇ 2 ਅਕਤੂਬਰ ਤੱਕ ਚਲਾਈ ਜਾ ਰਹੀ ਹੈ। ਇਸ ਤਹਿਤ ਅੱਜ ਸਫਾਈ ਸੇਵਕਾ ਨੂੰ […]

ਵਿਧਾਇਕ ਕੁਲਵੰਤ ਸਿੰਘ ਵੱਲੋ ਮੋਹਾਲੀ ‘ਚ ‘ਸਵੱਛਤਾ ਹੀ ਸੇਵਾ’ ਮੁਹਿੰਮ ਦੀ ਸ਼ੁਰੂਆਤ

MLA Kulwant Singh

ਐੱਸ.ਏ.ਐੱਸ. ਨਗਰ, 19 ਸਤੰਬਰ, 2023: ਹਲਕਾ ਵਿਧਾਇਕ ਕੁਲਵੰਤ ਸਿੰਘ (MLA Kulwant Singh) ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਚਲਾਈ ਜਾਣ ਵਾਲੀ ਸਵੱਛਤਾ ਹੀ ਸੇਵਾ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਇਸ ਮੁਹਿੰਮ ਤਹਿਤ 2 ਅਕਤੂਬਰ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਦੇ ਅੰਤਰਗਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋ ਇਸ ਪੰਦਰਵਾੜੇ ਅਧੀਨ ਪਿੰਡਾਂ ਵਿੱਚ ਅਲੱਗ-ਅਲੱਗ ਗਤੀਵਿਧੀਆਂ […]

ਆਸ਼ਾ ਵਰਕਰਾਂ ਨੂੰ ਵਾਤਾਵਰਣ ਬਚਾਉਣ ਲਈ ਕੀਤਾ ਜਾਗਰੂਕ, ਵੱਧ ਤੋਂ ਵੱਧ ਰੁੱਖ ਲਗਾਉਣ ਦੀ ਕੀਤੀ ਅਪੀਲ

ਵਾਤਾਵਰਣ

ਐਸ.ਏ.ਐਸ.ਨਗਰ, 16 ਸਤੰਬਰ 2023 : ‘ਇੰਟਰਨੈਸ਼ਨਲ ਡੇਅ ਆਫ਼ ਕਲੀਨ ਏਅਰ ਫ਼ਾਰ ਬਲੂ ਸਕਾਈਜ਼’ ਦੇ ਸਬੰਧ ’ਚ ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਵਿਖੇ ਆਸ਼ਾ ਵਰਕਰਾਂ ਨੂੰ ਵਾਤਾਵਰਣ ਬਚਾਉਣ ਲਈ ਜਾਗਰੂਕ ਕੀਤਾ ਗਿਆ। ਐਸ.ਐਮ.ਓ. ਡਾ. ਅਲਕਜੋਤ ਕੌਰ ਦੀ ਅਗਵਾਈ ਹੇਠ ਹੋਏ ਸਮਾਗਮ ਨੂੰ ਸੰਬੋਧਨ ਕਰਦਿਆਂ ਡਾ. ਅਰੁਣ ਬਾਂਸਲ ਨੇ ਕਿਹਾ ਕਿ ਕਿ ਬੀਮਾਰੀਆਂ ਤੋਂ ਮੁਕਤੀ ਹਾਸਲ ਕਰਨ ਲਈ […]

NGT ਨੇ ਮੁੱਖ ਸਕੱਤਰ ਪੰਜਾਬ ਨੂੰ ਦਰੱਖਤਾਂ ਦੀ ਗੈਰ-ਕਾਨੂੰਨੀ ਕਟਾਈ ਸੰਬੰਧੀ ਨੀਤੀ ਬਣਾਉਣ ਤੇ ਰਿਪੋਰਟ ਦੇਣ ਦੇ ਦਿੱਤੇ ਨਿਰਦੇਸ਼

Telangana government

ਚੰਡੀਗੜ੍ਹ, 28 ਜੁਲਾਈ 2023: ਨੈਸ਼ਨਲ ਗ੍ਰੀਨ ਟ੍ਰਿਬਿਊਨਲ (NGT) ਨੇ ਸ: ਕੁਲਦੀਪ ਸਿੰਘ ਖਹਿਰਾ, ਡਾ: ਅਮਨਦੀਪ ਸਿੰਘ ਬੈਂਸ, ਕਰਨਲ ਜਸਜੀਤ ਸਿੰਘ ਅਤੇ ਇੰਜ: ਕਪਿਲ ਅਰੋੜਾ ਵੱਲੋਂ ਦਾਇਰ ਪਟੀਸ਼ਨ ‘ਤੇ ਪੰਜਾਬ ਦੇ ਮੁੱਖ ਸਕੱਤਰ ਨੂੰ ਪੰਜਾਬ ਵਿੱਚ ਦਰੱਖਤਾਂ ਦੀ ਗੈਰ-ਕਾਨੂੰਨੀ ਕਟਾਈ ਸੰਬੰਧੀ ਜੰਗਲਾਤ ਵਿਭਾਗ ਰਾਹੀਂ ਨੀਤੀ ਬਣਾਉਣ ਅਤੇ ਤਿੰਨ ਮਹੀਨਿਆਂ ਵਿੱਚ ਇਸ ਬਾਰੇ ਰਿਪੋਰਟ ਦੇਣ ਦੇ ਨਿਰਦੇਸ਼ […]