July 8, 2024 2:22 am

ਵੋਟ ਬਦਲੇ ਨੋਟ ਮਾਮਲੇ ‘ਚ ਸੰਸਦ ਮੈਂਬਰਾਂ ਨੂੰ ਨਹੀਂ ਮਿਲੇਗੀ ਰਾਹਤ, ਸੁਪਰੀਮ ਕੋਰਟ ਨੇ ਪਲਟਿਆ ਪੁਰਾਣਾ ਫੈਸਲਾ

CAA

ਚੰਡੀਗੜ੍ਹ, 04 ਮਾਰਚ 2024: ਵੋਟ ਦੇ ਨੋਟ ਮਾਮਲੇ ‘ਤੇ ਸੁਪਰੀਮ ਕੋਰਟ (Supreme Court) ਨੇ ਆਪਣਾ ਫੈਸਲਾ ਸੁਣਾਇਆ ਹੈ। ਬੈਂਚ ਨੇ 26 ਸਾਲਾਂ ਦੇ ਆਪਣੇ ਪਿਛਲੇ ਫੈਸਲੇ ਨੂੰ ਪਲਟ ਦਿੱਤਾ ਹੈ। ਸੀਜੇਆਈ ਨੇ ਸੰਸਦ ਮੈਂਬਰਾਂ ਨੂੰ ਰਾਹਤ ਦੇਣ ‘ਤੇ ਅਸਹਿਮਤੀ ਪ੍ਰਗਟਾਈ ਹੈ। ਸੱਤ ਜੱਜਾਂ ਦੀ ਸੰਵਿਧਾਨਕ ਬੈਂਚ ਨੇ ਇਹ ਫੈਸਲਾ ਸਰਬਸੰਮਤੀ ਨਾਲ ਦਿੱਤਾ ਹੈ। ਹੁਣ ਜੇਕਰ […]

ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸਿਪ ਅਧੀਨ 183 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

Post Matric Scholarship

ਚੰਡੀਗੜ੍ਹ, 18 ਜੁਲਾਈ 2023: ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ (Post Matric Scholarship Scheme)  ਅਧੀਨ 183 ਕਰੋੜ ਰੁਪਏ ਸਕੀਮ ਦੇ ਐਸ.ਐਨ.ਏ. ਖਾਤੇ ਵਿੱਚ ਜ਼ਾਰੀ ਕੀਤੇ ਗਏ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਭਾਰਤ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ. ਸਕੀਮ ਤਹਿਤ […]

ਤੇਲੰਗਾਨਾ ਦੀ ਤਰਜ਼ ‘ਤੇ ਪੰਜਾਬ ਦੇ ਐਸ.ਸੀ. ਤੇ ਬੀ.ਸੀ. ਵਰਗ ਲਈ ਭਲਾਈ ਸਕੀਮਾਂ ਸ਼ੁਰੂ ਕਰਾਂਗੇ: ਡਾ. ਬਲਜੀਤ ਕੌਰ

Dr. Baljit Kaur

ਚੰਡੀਗੜ੍ਹ, 21 ਜੂਨ 2023: ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਤੇਲੰਗਾਨਾ ਦੀ ਤਰਜ਼ ‘ਤੇ ਪੰਜਾਬ ਦੇ ਐਸ.ਸੀ. ਤੇ ਬੀ.ਸੀ. ਅਤੇ ਘੱਟ ਗਿਣਤੀ ਵਰਗ ਲਈ ਭਲਾਈ ਸਕੀਮਾਂ ਸ਼ੁਰੂ ਕਰੇਗੀ ਤਾਂ ਜੋ ਇਨ੍ਹਾਂ ਵਰਗਾਂ ਨਾਲ ਸਬੰਧਤ ਆਰਥਿਕ ਪੱਖੋਂ ਕਮਜ਼ੋਰ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਜਾ ਸਕੇ। ਪਿਛਲੇ ਦਿਨੀਂ ਸਟੇਟ ਡੈਲੀਗੇਟ ਵਜੋਂ ਤੇਲੰਗਾਨਾ […]

ਕਰਨਾਟਕ ‘ਚ ਮੁਸਲਮਾਨਾਂ ਦੇ 4 ਫੀਸਦੀ ਕੋਟੇ ਨੂੰ ਖਤਮ ਦੇ ਖ਼ਿਲਾਫ਼ ਪਟੀਸ਼ਨ ‘ਤੇ ਸੁਪਰੀਮ ਕੋਰਟ ਕਰੇਗੀ ਸੁਣਵਾਈ

Supreme Court

ਚੰਡੀਗੜ੍ਹ ,13 ਅਪ੍ਰੈਲ 2023: ਸੁਪਰੀਮ ਕੋਰਟ ਨੇ ਵੀਰਵਾਰ ਨੂੰ ਕਰਨਾਟਕ (Karnataka) ‘ਚ ਮੁਸਲਮਾਨਾਂ ਦੇ ਚਾਰ ਫੀਸਦੀ ਕੋਟੇ ਨੂੰ ਖਤਮ ਕਰਨ ਦੇ ਸੂਬਾ ਸਰਕਾਰ ਦੇ ਫੈਸਲੇ ਖ਼ਿਲਾਫ਼ ਦਾਇਰ ਪਟੀਸ਼ਨ ‘ਤੇ ਸੁਣਵਾਈ ਕਰਨ ਲਈ ਸਹਿਮਤੀ ਦਿੱਤੀ। ਚੀਫ਼ ਜਸਟਿਸ ਡੀਵਾਈ ਚੰਦਰਚੂੜ ਅਤੇ ਜਸਟਿਸ ਪੀਐਸ ਨਰਸਿਮਹਾ ਅਤੇ ਜਸਟਿਸ ਜੇਬੀ ਪਾਰਦੀਵਾਲਾ ਦੀ ਬੈਂਚ ਨੇ ਵਕੀਲ ਕਪਿਲ ਸਿੱਬਲ ਦੀ ਮੰਗ ‘ਤੇ […]

ਪੰਜਾਬ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਦਖਲ ਉਪਰੰਤ ਮੈਡੀਕਲ ਅਫਸਰ ਦੀ ਸਹਾਇਕ ਪ੍ਰੋਫੈਸਰ ਵੱਜੋਂ ਹੋਈ ਪੱਦ-ਉਨਤੀ

Punjab Police

ਚੰਡੀਗੜ੍ਹ 24 ਮਾਰਚ 2023: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ (Punjab Scheduled Castes Commission) ਦੇ ਦਖਲ ਉਪਰੰਤ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਪੰਜਾਬ ਵੱਲੋਂ ਡਾ.ਸਤਨਾਮ ਸਿੰਘ, ਮੈਡੀਕਲ ਅਫਸਰ ਆਰਥੋਪੈਡਿਕਸ ਨੂੰ ਬਤੌਰ ਸਹਾਇਕ ਪ੍ਰੋਫੈਸਰ ਆਰਥੋਪੈਡਿਕਸ ਵੱਜੋਂ ਪੱਦ-ਉਨਤੀ ਦਿੱਤੀ ਗਈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕਮਿਸ਼ਨ ਦੀ ਗੈਰ-ਸਰਕਾਰੀ ਮੈਂਬਰ ਸ੍ਰੀਮਤੀ ਪਰਮਜੀਤ ਕੌਰ ਨੇ ਦੱਸਿਆ ਕਿ ਮੈਡੀਕਲ ਸਿੱਖਿਆ ਅਤੇ […]

ਭਾਰਤ ਸਰਕਾਰ ਦੇ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਨੇ ਡਾ. ਜਗਮੋਹਨ ਰਾਜੂ ਨੂੰ ਘੱਟ ਗਿਣਤੀ ਮਾਮਲਿਆਂ ਦਾ ਸਲਾਹਕਾਰ ਬਣਾਇਆ

ਡਾ. ਜਗਮੋਹਨ ਰਾਜੂ

ਚੰਡੀਗੜ੍ਹ 04 ਜਨਵਰੀ 2023: ਰਾਸ਼ਟਰੀ ਘੱਟ ਗਿਣਤੀ ਕਮਿਸ਼ਨ, ਭਾਰਤ ਸਰਕਾਰ ਨੇ ਉੱਘੇ ਸਿੱਖ ਬੁੱਧੀਜੀਵੀ ਅਤੇ ਭਾਜਪਾ ਪੰਜਾਬ ਦੇ ਮੀਤ ਪ੍ਰਧਾਨ, ਡਾ. ਜਗਮੋਹਨ ਸਿੰਘ ਰਾਜੂ (ਸਾਬਕਾ ਆਈ.ਏ.ਐਸ.) ਨੂੰ ਘੱਟ ਗਿਣਤੀ ਮਾਮਲਿਆਂ ਦੇ ਸਲਾਹਕਾਰ ਵਜੋਂ ਨਾਮਜ਼ਦ ਕੀਤਾ ਹੈ। ਸਲਾਹਕਾਰ ਦੇ ਤੌਰ ‘ਤੇ, ਡਾ. ਜਗਮੋਹਨ ਸਿੰਘ ਰਾਜੂ ਘੱਟ ਗਿਣਤੀ ਭਾਈਚਾਰਿਆਂ ਦੀ ਭਲਾਈ ਅਤੇ ਵਿਕਾਸ ਲਈ ਕਮਿਸ਼ਨ ਨੂੰ ਇਸ […]

SC/ST ਤਰੱਕੀਆਂ ‘ਚ ਰਾਖਵਾਂਕਰਨ ਦੇ ਮਾਮਲੇ ‘ਤੇ ਸੁਪਰੀਮ ਕੋਰਟ ਨੇ ਲਿਆ ਅਹਿਮ ਫੈਸਲਾ

SC / ST

ਚੰਡੀਗੜ੍ਹ 28 ਜਨਵਰੀ 2022: ਸੁਪਰੀਮ ਕੋਰਟ (Supreme Court) ਨੇ SC/ST ਸ਼੍ਰੇਣੀਆਂ ਦੇ ਕਰਮਚਾਰੀਆਂ ਨੂੰ ਅਸਲ ਪ੍ਰਤੀਨਿਧਤਾ ਅੰਕੜੇ ਇਕੱਠੇ ਕੀਤੇ ਬਿਨਾਂ ਤਰੱਕੀਆਂ ‘ਚ ਰਾਖਵਾਂਕਰਨ ਦੇਣ ਦੇ ਮਾਪਦੰਡਾਂ ‘ਚ ਕੋਈ ਢਿੱਲ ਦੇਣ ਤੋਂ ਸ਼ੁੱਕਰਵਾਰ ਨੂੰ ਇਨਕਾਰ ਕਰ ਦਿੱਤਾ। ਇਸ ਮਾਮਲੇ ਦੌਰਾਨ ਜਸਟਿਸ ਐੱਲ. ਨਾਗੇਸ਼ਵਰ ਰਾਓ, ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਬੀ. ਆਰ. ਗਵਈ ਨੇ ਕਿਹਾ ਕਿ ਰਾਜ […]

ਬਿਨਾਂ ਵਸੀਅਤ ਪਿਤਾ ਦੀ ਮੌਤ ‘ਤੇ ਧੀਆਂ ਦਾ ਜਾਇਦਾਦ ‘ਤੇ ਹੋਵੇਗਾ ਪੂਰਾ ਹੱਕ : ਸੁਪਰੀਮ ਕੋਰਟ

SC

ਚੰਡੀਗੜ੍ਹ 21 ਜਨਵਰੀ 2022: ਸੁਪਰੀਮ ਕੋਰਟ (Supreme Court) ਨੇ ਬੀਤੇ ਦਿਨ ਇਕ ਅਹਿਮ ਫੈਸਲੇ ਦੀ ਸੁਣਵਾਈ ਦੌਰਾਨ ਕਿਹਾ ਕਿ ਬਿਨਾਂ ਵਸੀਅਤ ਦੇ ਮਰਨ ਵਾਲੇ ਹਿੰਦੂ ਵਿਅਕਤੀ ਦੀਆਂ ਧੀਆਂ ਪਿਤਾ ਦੀ ਸਵੈ-ਪ੍ਰਾਪਤ ਅਤੇ ਹੋਰ ਜਾਇਦਾਦ ਦੀਆਂ ਹੱਕਦਾਰ ( Right to property )ਹੋਣਗੀਆਂ ਅਤੇ ਪਰਿਵਾਰ ਦੇ ਹੋਰ ਮੈਂਬਰਾਂ ‘ਤੇ ਪਹਿਲ ਹੋਣਗੀਆਂ। ਸੁਪਰੀਮ ਕੋਰਟ (Supreme Court) ਦਾ ਇਹ […]

SC ਨੇ ਕੋਵਿਡ-19 ਕਾਰਨ ਹੋਈਆਂ ਮੌਤਾਂ ਦੇ ਮਾਮਲਿਆਂ ‘ਚ ਮੁਆਵਜ਼ਾ ਨਾ ਦੇਣ ‘ਤੇ ਸੂਬਾ ਸਰਕਾਰਾਂ ‘ਤੇ ਜਤਾਈ ਨਾਰਾਜ਼ਗੀ

Supreme Court

ਚੰਡੀਗੜ੍ਹ 19 ਜਨਵਰੀ 2022: ਸੁਪਰੀਮ ਕੋਰਟ (Supreme Court) ਨੇ ਕੋਵਿਡ-19 (Covid-19) ਕਾਰਨ ਹੋਈਆਂ ਮੌਤਾਂ ਦੇ ਮਾਮਲਿਆਂ ‘ਚ ਮ੍ਰਿਤਕਾਂ ਦੇ ਵਾਰਸਾਂ ਨੂੰ ਮੁਆਵਜ਼ਾ ਨਾ ਦੇਣ ‘ਤੇ ਸੂਬਾ ਸਰਕਾਰਾਂ ‘ਤੇ ਨਾਰਾਜ਼ਗੀ ਜ਼ਾਹਰ ਕੀਤੀ ਅਤੇ ਆਂਧਰਾ ਪ੍ਰਦੇਸ਼ (Andhra Pradesh) ਦੇ ਮੁੱਖ ਸਕੱਤਰ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਕੇ ਪੁੱਛਿਆ ਕਿ ਕਿਉਂ ਨਾ ਉਨ੍ਹਾਂ ਵਿਰੁੱਧ ਮਾਣਹਾਨੀ ਦੀ ਕਾਰਵਾਈ ਸ਼ੁਰੂ […]

ਸੂਬਾ ਸਰਕਾਰ ਨੇ 15890 ਐਸ.ਸੀ. ਅਤੇ ਬੀ.ਸੀ. ਨੌਜਵਾਨਾਂ ਦਾ 52 ਕਰੋੜ ਦਾ ਕਰਜ਼ਾ ਮੁਆਫ਼ ਕੀਤਾ

punjab government

ਚੰਡੀਗੜ੍ਹ, 4 ਅਗਸਤ 2020: ਪੰਜਾਬ ਸਰਕਾਰ ਨੇ ਪਿਛਲੇ ਲਗਭੱਗ ਚਾਰ ਸਾਲਾਂ ਦੇ ਸਮੇਂ ਦੌਰਾਨ ਸੂਬੇ ਦੇ 10069 ਐਸ.ਸੀ. ਅਤੇ ਬੀ.ਸੀ. ਨੌਜਵਾਨਾਂ ਨੂੰ 10593.28 ਲੱਖ ਰੁਪਏ ਦੇ ਕਰਜ਼ੇ ਮੁਹੱਈਆ ਕਰਵਾਏ ਹਨ ਜਦਕਿ 15890 ਐਸ.ਸੀ. ਅਤੇ ਬੀ.ਸੀ. ਨੌਜਵਾਨਾਂ ਦੇ 52 ਕਰੋੜ ਦੇ ਕਰਜ਼ੇ ਮੁਆਫ਼ ਕੀਤੇ ਹਨ। ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਸਾਧੂ ਸਿੰਘ […]