July 7, 2024 5:29 pm

ਭਲਕੇ ਮੁੜ ਪੰਜਾਬ ਫੇਰੀ ’ਤੇ ਆਉਣਗੇ ਅਰਵਿੰਦ ਕੇਜਰੀਵਾਲ, SC ਭਾਈਚਾਰੇ ਲਈ ਕਰ ਸਕਦੇ ਨੇ ਵੱਡੇ ਐਲਾਨ

ਚੰਡੀਗੜ੍ਹ, 6 ਦਸੰਬਰ 2021 : ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਭਲਕੇ ਯਾਨੀ ਮੰਗਲਵਾਰ ਨੂੰ ਪੰਜਾਬ  ਫੇਰੀ ‘ਤੇ ਆ ਰਹੇ ਹਨ। ਕਿਹਾ ਜਾ ਰਿਹਾ ਹੈ ਕਿ ਉਹ ਦੋਆਬਾ ਖੇਤਰ ਦਾ ਦੌਰਾ ਕਰਨਗੇ। ਆਪਣੇ ਦੌਰੇ ਦੌਰਾਨ ਉਹ ਐਸ.ਸੀ. ਭਾਈਚਾਰਕ ਸਾਂਝ ਦੇ ਲੋਕਾਂ ਲਈ ਵੱਡੇ ਐਲਾਨ ਵੀ ਕਰ ਸਕਦੇ ਹੋ। ਜ਼ਿਕਰਯੋਗ […]