July 7, 2024 9:13 pm

Ashirwad scheme: ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ 870 ਲਾਭਪਾਤਰੀਆਂ ਨੂੰ 4.43 ਕਰੋੜ ਰੁਪਏ ਜਾਰੀ

Ashirwad scheme

ਚੰਡੀਗੜ੍ਹ, 5 ਜੁਲਾਈ 2024: ਪੰਜਾਬ ਸਰਕਾਰ ਨੇ ਅਸ਼ੀਰਵਾਦ ਸਕੀਮ (Ashirwad scheme) ਤਹਿਤ 870 ਲਾਭਪਾਤਰੀਆਂ ਨੂੰ 4.43 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ | ਇਸਦੀ ਜਾਣਕਾਰੀ ਕੈਬਿਨਟ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ ਹੈ | ਲਾਭਪਾਤਰੀਆਂ ਲਈ ਇਹ ਰਾਸ਼ੀ ਸਾਲ 2024-25 ਦੇ ਬਜਟ ਉਪਬੰਧ ‘ਚੋਂ ਜਾਰੀ ਕੀਤੀ ਗਈ ਹੈ। ਡਾ. ਬਲਜੀਤ ਕੌਰ ਨੇ ਕਿਹਾ […]

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਗਰੈਜੁਏਟ ਯੁਵਕਾਂ ਲਈ ਸਟੈਨੋਗ੍ਰਾਫੀ ਦੀ ਸਿਖਲਾਈ ਲਈ ਅਰਜੀਆਂ ਦੀ ਮੰਗ: ਡਾ.ਬਲਜੀਤ ਕੌਰ

ਅੰਤਰਰਾਸ਼ਟਰੀ ਦਿਵਿਆਂਗਤਾਂ ਦਿਵਸ

ਚੰਡੀਗੜ੍ਹ, 10 ਅਗਸਤ 2023: ਅਨੁਸੂਚਿਤ ਜਾਤੀਆਂ ਦੇ ਵਿਕਾਸ ਲਈ ਪੰਜਾਬ ਦੀ ਮੁੱਖ ਮੰਤਰੀ ਭਗਵੰਤ ਮਾਨ ਵਾਲੀ ਸਰਕਾਰ ਲਗਾਤਾਰ ਯਤਨ ਕਰ ਰਹੀ ਹੈ। ਇਸੇ ਲੜੀ ਤਹਿਤ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਪੰਜਾਬ ਰਾਜ ਦੇ ਵਸਨੀਕ ਯੋਗ ਗਰੈਜੂਏਟ (ਬੀ.ਏ. ਪਾਸ) ਉਮੀਦਵਾਰਾਂ ਨੂੰ ਪੰਜਾਬੀ ਸਟੈਨੋਗ੍ਰਾਫੀ ਦੀ ਸਿਖਲਾਈ (STENOGRAPHY TRAINING) ਲਈ ਭਾਸ਼ਾ ਵਿਭਾਗ ਪੰਜਾਬ ਵੱਲੋਂ ਜ਼ਿਲ੍ਹਾ ਪੱਧਰ ਤੇ ਚਲਾਏ ਜਾ […]

ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ਮੁਫ਼ਤ ਪੁਸਤਕਾਂ ਦੀ ਸਪਲਾਈ ਸਕੀਮ ਅਧੀਨ 25 ਕਰੋੜ ਰੁਪਏ ਦੀ ਰਾਸ਼ੀ ਕੀਤੀ ਜਾਰੀ: ਡਾ.ਬਲਜੀਤ ਕੌਰ

Scheduled Caste Students

ਚੰਡੀਗੜ੍ਹ, 14 ਜੂਨ 2023: ਪੰਜਾਬ ਰਾਜ ਵਿੱਚ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ (Scheduled Caste Students) ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਉਦੇਸ਼ ਦੀ ਪ੍ਰਾਪਤੀ ਲਈ ਪੰਜਾਬ ਸਰਕਾਰ ਵੱਲੋਂ ਵਿੱਤੀ ਸਾਲ 2023-24 ਅਧੀਨ 25 ਕਰੋੜ ਰੁਪਏ ਦੀ ਰਾਸ਼ੀ ਪ੍ਰਵਾਨ ਕੀਤੀ ਗਈ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ […]

ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਹੇਠ 110.83 ਕਰੋੜ ਰੁਪਏ ਦੀ ਰਾਸ਼ੀ ਜ਼ਾਰੀ: ਡਾ. ਬਲਜੀਤ ਕੌਰ

Malout-Sri Muktsar Sahib

ਚੰਡੀਗੜ੍ਹ 11 ਜਨਵਰੀ 2023: ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ (Post Matric Scholarship Scheme) ਅਧੀਨ ਸਾਲ 2022-23 ਵਾਸਤੇ 110.83 ਕਰੋੜ ਦੀ ਰਾਸ਼ੀ ਜ਼ਾਰੀ ਕਰ ਦਿੱਤੀ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ […]