July 4, 2024 11:15 pm

ਜੰਗ-ਏ-ਆਜ਼ਾਦੀ ਮੈਮੋਰੀਅਲ ਕੇਸ ਵਿੱ’ਚ ਇੱਕ ਹੋਰ ਮੁਲਜ਼ਮ ਨੇ ਵਿਜੀਲੈਂਸ ਬਿਊਰੋ ਅੱਗੇ ਕੀਤਾ ਆਤਮ ਸਮਰਪਣ

Vigilance Bureau

ਚੰਡੀਗੜ੍ਹ, 23 ਮਈ 2024: ਪੰਜਾਬ ਵਿਜੀਲੈਂਸ ਬਿਊਰੋ ਨੇ ਜਲੰਧਰ ਦੇ ਕਰਤਾਰਪੁਰ ਵਿਖੇ ਜੰਗ-ਏ-ਆਜ਼ਾਦੀ ਯਾਦਗਾਰ ਦੀ ਉਸਾਰੀ ਨਾਲ ਸਬੰਧਤ ਸਰਕਾਰੀ ਫੰਡਾਂ ਵਿੱਚ ਧੋਖਾਧੜੀ ਕਰਨ ਦੇ ਦੋਸ਼ ਹੇਠ ਇੱਕ ਨਿੱਜੀ ਵਿਅਕਤੀ ਸਮੇਤ 26 ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਇੱਕ ਠੇਕੇਦਾਰ ਸਮੇਤ 15 ਅਧਿਕਾਰੀਆਂ/ਕਰਮਚਾਰੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਇਸੇ ਕੇਸ ਨਾਲ ਸਬੰਧਤ ਵੀਰਵਾਰ ਨੂੰ, ਇੱਕ ਹੋਰ […]

ਰਾਜ ਚੈਕ ਪੋਸਟ ‘ਤੇ ਜਾਅਲੀ ਟੈਕਸ ਵਸੂਲੀ ਘਪਲੇ ਦਾ ਮੁਲਜ਼ਮ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

Vigilance Bureau

ਚੰਡੀਗੜ੍ਹ, 9 ਮਈ 2024: ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਅੱਜ ਇੱਕ ਭਗੌੜੇ ਮੁਲਜ਼ਮ ਸਤਪਾਲ ਚੌਧਰੀ ਵਾਸੀ ਪਿੰਡ ਮੁਰਤਜ਼ਾਬਾਦ (ਸਤਬਾਗੜੀ), ਜ਼ਿਲ੍ਹਾ ਪਲਵਲ, ਹਰਿਆਣਾ ਨੂੰ ਗ੍ਰਿਫ਼ਤਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ਇਹ ਮੁਲਜ਼ਮ ਹਾਈ ਕੋਰਟ ਵੱਲੋਂ ਅਗਾਊਂ ਜ਼ਮਾਨਤ ਪਟੀਸ਼ਨ ਖਾਰਜ ਹੋਣ ਤੋਂ ਬਾਅਦ ਆਪਣੀ ਗ੍ਰਿਫ਼ਤਾਰੀ ਤੋਂ ਬਚ ਰਿਹਾ ਸੀ। ਉਹ ਐਸ.ਏ.ਐਸ.ਨਗਰ ਜ਼ਿਲ੍ਹੇ ਦੇ ਟੈਕਸ ਕੁਲੈਕਸ਼ਨ […]

RJD ਤੇ ਕਾਂਗਰਸ ਨੇ 12 ਲੱਖ ਕਰੋੜ ਰੁਪਏ ਦਾ ਘਪਲਾ ਕੀਤਾ: ਅਮਿਤ ਸ਼ਾਹ

Amit Shah

ਚੰਡੀਗੜ੍ਹ, 10 ਅਪ੍ਰੈਲ 2024: ਲੋਕ ਸਭਾ ਚੋਣਾਂ ਦੇ ਐਲਾਨ ਤੋਂ ਬਾਅਦ ਕੇਂਦਰੀ ਗ੍ਰਹਿ ਮੰਤਰੀ ਅਤੇ ਭਾਜਪਾ ਦੇ ਚੋਣ ਰਣਨੀਤੀਕਾਰ ਅਮਿਤ ਸ਼ਾਹ (Amit Shah) ਦਾ ਬਿਹਾਰ ਦਾ ਇਹ ਪਹਿਲਾ ਦੌਰਾ ਹੈ।ਇਸ ਦੌਰਾਨ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਾਂਗਰਸ ‘ਤੇ ਸ਼ਬਦੀ ਹਮਲਾ ਕੀਤਾ | ਇਸ ਦੌਰਾਨ ਅਮਿਤ ਸ਼ਾਹ (Amit Shah) ਨੇ ਮੋਦੀ ਸਰਕਾਰ ਦੀਆਂ ਵਿਕਾਸ ਯੋਜਨਾਵਾਂ ਦੀ […]

ਵਿਕਾਸ ਗਰਾਂਟਾਂ ‘ਚ 3 ਲੱਖ ਰੁਪਏ ਦੀ ਘਪਲੇਬਾਜ਼ੀ ਕਰਨ ਦੇ ਦੋਸ਼ਾਂ ਹੇਠ ਵਿਜੀਲੈਂਸ ਬਿਉਰੋ ਵੱਲੋਂ ਮੁਕੱਦਮਾ ਦਰਜ

Vigilance Bureau

ਚੰਡੀਗੜ੍ਹ 11 ਮਾਰਚ 2024: ਪੰਜਾਬ ਵਿਜੀਲੈਂਸ ਬਿਉਰੋ (Vigilance Bureau) ਨੇ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਰਾਜ ਸਰਕਾਰ ਵੱਲੋਂ ਪਿੰਡ ਨੂਰਪੁਰ, ਜ਼ਿਲ੍ਹਾ ਐਸ.ਬੀ.ਐਸ.ਨਗਰ ਨੂੰ ਵਿਕਾਸ ਕਾਰਜਾਂ ਲਈ ਜਾਰੀ ਹੋਈਆਂ ਗਰਾਂਟਾਂ ਵਿੱਚੋਂ ਪਿੰਡ ਦੇ ਸਾਬਕਾ ਸਰਪੰਚ ਸੁਰਿੰਦਰ ਸਿੰਘ, ਗ੍ਰਾਮ ਪੰਚਾਇਤ ਸਕੱਤਰ ਅਸ਼ੋਕ ਕੁਮਾਰ, ਵਾਸੀ ਪਿੰਡ ਬਘੌਰਾਂ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਅਤੇ ਮਲਕੀਤ ਰਾਮ ਵਾਸੀ ਪਿੰਡ ਸਰਹਾਲ […]

ਈਡੀ ਦੀ ਟੀਮ ਨੇ ਲੁਧਿਆਣਾ ਸਥਿਤ ਭਾਰਤ ਪੇਪਰਜ਼ ਲਿਮਟਿਡ ‘ਚ ਮਾਰਿਆ ਛਾਪਾ

ED Raid

ਚੰਡੀਗੜ੍ਹ, 31 ਜਨਵਰੀ 2024: ਈਡੀ ਦੀ ਟੀਮ ਨੇ ਅੱਜ ਪੰਜਾਬ ਦੇ ਲੁਧਿਆਣਾ ਸਥਿਤ ਭਾਰਤ ਪੇਪਰਜ਼ ਲਿਮਟਿਡ (Bharat Papers Limited)  ‘ਤੇ ਛਾਪਾ ਮਾਰਿਆ ਹੈ। ਪੇਪਰਜ਼ ਲਿਮਟਿਡ ਵੱਲੋਂ ਬੈਂਕਾਂ ਨਾਲ 200 ਕਰੋੜ ਰੁਪਏ ਦੀ ਧੋਖਾਧੜੀ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਤੋਂ ਬਾਅਦ ਕਈ ਸੂਬਿਆਂ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਈਡੀ ਦੀ ਟੀਮ ਨੇ […]

1.75 ਕਰੋੜ ਰੁਪਏ ਟਰਾਂਸਫਰ ਕਰਨ ਦੇ ਮਾਮਲੇ ‘ਚ ਲੁਧਿਆਣਾ ਨਗਰ ਨਿਗਮ ਦੇ 7 ਕਰਮਚਾਰੀ ਮੁਅੱਤਲ

Ludhiana

ਚੰਡੀਗੜ੍ਹ, 06 ਜਨਵਰੀ 2024: ਲੁਧਿਆਣਾ (Ludhiana) ਨਿਗਮ ਦੇ ਮੁਲਾਜ਼ਮਾਂ ਨੂੰ ਮੁਲਾਜ਼ਮ ਦੱਸ ਕੇ ਉਨ੍ਹਾਂ ਦੇ ਖਾਤਿਆਂ ਵਿੱਚ ਕਰੀਬ 1.75 ਕਰੋੜ ਰੁਪਏ ਟਰਾਂਸਫਰ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਮਾਮਲੇ ‘ਚ ਨਗਰ ਨਿਗਮ ਕਮਿਸ਼ਨਰ ਨੇ 7 ਨਿਗਮ ਕਰਮਚਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ, ਜਦਕਿ 12 ਜਣਿਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਮੁਅੱਤਲ ਕੀਤੇ […]

ਵਿਜੀਲੈਂਸ ਵੱਲੋਂ ਦੋ ਸਰਪੰਚਾਂ ਤੇ ਦੋ ਪੰਚਾਇਤ ਸਕੱਤਰਾਂ ਖ਼ਿਲਾਫ਼ ਪਿੰਡਾਂ ਦੇ ਵਿਕਾਸ ਕਾਰਜਾਂ ‘ਚ ਲੱਖਾਂ ਰੁਪਏ ਦਾ ਗਬਨ ਦੇ ਦੋਸ਼ ਹੇਠ ਮੁਕੱਦਮੇ ਦਰਜ

Vigilance

ਚੰਡੀਗੜ੍ਹ 4 ਜਨਵਰੀ 2024: ਪੰਜਾਬ ਵਿਜੀਲੈਂਸ (Vigilance) ਬਿਉਰੋ ਵੱਲੋਂ ਭ੍ਰਿਸ਼ਟਾਚਾਰ ਖਿਲਾਫ ਚਲਾਈ ਮੁਹਿੰਮ ਤਹਿਤ ਦੋ ਸਰਪੰਚਾਂ ਅਤੇ ਦੋ ਪੰਚਾਇਤ ਸਕੱਤਰਾਂ ਵੱਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਵਿੱਚ ਲੱਖਾਂ ਰੁਪਏ ਦਾ ਗਬਨ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਸਬੰਧ ਵਿੱਚ ਦੋ ਸਰਪੰਚਾਂ ਤੇ ਇੱਕ ਪੰਚਾਇਤ ਸਕੱਤਰ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਬਾਰੇ ਜਾਣਕਾਰੀ […]

ਮਨਪ੍ਰੀਤ ਸਿੰਘ ਬਾਦਲ ਨੂੰ ਪਲਾਟ ਅਲਾਟਮੈਂਟ ਘਪਲੇ ਮਾਮਲੇ ‘ਚ ਹਾਈਕੋਰਟ ਤੋਂ ਮਿਲੀ ਰਾਹਤ

Manpreet Singh Badal

ਚੰਡੀਗੜ੍ਹ, 07 ਦਸੰਬਰ 2023: ਬਠਿੰਡਾ ਪਲਾਟ ਅਲਾਟਮੈਂਟ ਘਪਲੇ ਮਾਮਲੇ ਵਿੱਚ ਫਸੇ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ (Manpreet Singh Badal)  ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਮਿਲੀ ਹੈ। ਹਾਈਕੋਰਟ ਨੇ ਮਨਪ੍ਰੀਤ ਬਾਦਲ ਦੀ ਅਗਾਊਂ ਜ਼ਮਾਨਤ 15 ਫਰਵਰੀ ਤੱਕ ਜਾਰੀ ਰੱਖੀ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਦੌਰਾਨ ਜਦੋਂ ਸੂਬਾ ਕੌਂਸਲ ਨੇ ਆਪਣਾ ਜਵਾਬ ਦਾਇਰ […]

ਜਲੰਧਰ-ਚਿੰਤਪੁਰਨੀ ਹਾਈਵੇ ਦਾ ਮੁਆਵਜਾ ਵੰਡ ਘਪਲਾ: 64 ਕਰੋੜ ਦੀ ਘਪਲੇਬਾਜ਼ੀ ਦੇ ਦੋਸ਼ ਹੇਠ 42 ਹੋਰ ਨਵੇਂ ਮੁਲਜ਼ਮ ਨਾਮਜ਼ਦ

ਮੁਆਵਜਾ ਵੰਡ ਘਪਲਾ

ਚੰਡੀਗੜ 18 ਨਵੰਬਰ 2023: ਜਲੰਧਰ-ਚਿੰਤਪੁਰਨੀ ਹਾਈਵੇ ਲਈ ਐਕਵਾਇਰ ਕੀਤੀ ਜ਼ਮੀਨ ਲਈ ਕੇਂਦਰ ਸਰਕਾਰ ਤੋਂ ਪ੍ਰਾਪਤ ਕਰੋੜਾਂ ਰੁਪਏ ਦੇ ਮੁਆਵਜ਼ੇ ਦੀ ਵੰਡ ਵਿੱਚ ਬਹੁ-ਕਰੋੜੀ ਘਪਲੇਬਾਜ਼ੀ ਸਬੰਧੀ ਦਰਜ ਕੇਸ ਬਾਰੇ ਵਿਜੀਲੈਂਸ ਬਿਉਰੋ ਵੱਲੋਂ ਗਠਿਤ ਤਿੰਨ ਮੈਂਬਰੀ ਵਿਸ਼ੇਸ਼ ਪੜਤਾਲੀਆ ਟੀਮ (ਸਿੱਟ) ਵੱਲੋਂ ਕੀਤੀ ਤਫਤੀਸ਼ ਦੌਰਾਨ ਐਸ.ਡੀ.ਐਮ. ਹੁਸ਼ਿਆਰਪੁਰ ਅਤੇ ਤਹਿਸੀਲਦਾਰ ਹੁਸ਼ਿਆਰਪੁਰ ਦੇ ਦਫਤਰਾਂ ਵਿੱਚੋਂ ਕਾਫੀ ਰਿਕਾਰਡ ਗਾਇਬ ਪਾਏ ਗਏ। […]

ਵਣ ਵਿਭਾਗ ਦਾ ਖੇਤਰੀ ਮੈਨੇਜਰ 30,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Vigilance Bureau

ਚੰਡੀਗੜ, 08 ਨਵੰਬਰ 2023: ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਬੁੱਧਵਾਰ ਨੂੰ ਜ਼ਿਲ੍ਹਾ ਜਲੰਧਰ ਦੇ ਕਸਬਾ ਫਿਲੌਰ ਵਿਖੇ ਪੰਜਾਬ ਜੰਗਲਾਤ ਵਿਭਾਗ ਦੇ ਖੇਤਰੀ ਮੈਨੇਜਰ ਵਜੋਂ ਤਾਇਨਾਤ ਸੁਖਮਿੰਦਰ ਸਿੰਘ ਹੀਰਾ, ਪੀ.ਐਫ.ਐਸ., ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ […]