July 4, 2024 9:22 pm

ਵਿਜੀਲੈਂਸ ਬਿਊਰੋ ਨੇ ਅਮਰੂਦ ਮੁਆਵਜ਼ੇ ਸੰਬੰਧੀ ਘਪਲੇ ‘ਚ ਬਾਗਬਾਨੀ ਵਿਕਾਸ ਅਧਿਕਾਰੀ ਜਸਪ੍ਰੀਤ ਸਿੱਧੂ ਨੂੰ ਕੀਤਾ ਗ੍ਰਿਫ਼ਤਾਰ

Vigilance Bureau

ਚੰਡੀਗੜ੍ਹ, 30 ਜਨਵਰੀ 2024: ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਨੇ ਅੱਜ ਐਸ.ਏ.ਐਸ. ਨਗਰ ਜ਼ਿਲ੍ਹੇ ਦੇ ਖਰੜ ਅਤੇ ਡੇਰਾਬਸੀ ਵਿਖੇ ਤਾਇਨਾਤ ਬਾਗਬਾਨੀ ਵਿਕਾਸ ਅਫਸਰ (ਐਚ.ਡੀ.ਓ.) ਜਸਪ੍ਰੀਤ ਸਿੰਘ ਸਿੱਧੂ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਐਸ.ਏ.ਐਸ. ਨਗਰ ਵਿੱਚ ਅਮਰੂਦ ਦੇ ਮੁਆਵਜ਼ੇ ਸਬੰਧੀ ਬਹੁ-ਕਰੋੜੀ ਘਪਲੇ ਵਿੱਚ ਦੋਸ਼ੀ ਸੀ। ਇਹ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਸਟੇਟ ਵਿਜੀਲੈਂਸ ਬਿਊਰੋ ਦੇ ਬੁਲਾਰੇ […]