July 4, 2024 11:25 pm

ਮੰਤਰੀ ਕੁਲਦੀਪ ਧਾਲੀਵਾਲ ਦਾ ਵੱਡਾ ਬਿਆਨ, ਖੇਤੀਬਾੜੀ ਸੰਦਾਂ ‘ਚ ਹੋਏ ਘਪਲੇ ਦੀ ਜਾਂਚ ਮੁਕੰਮਲ

California

ਚੰਡੀਗੜ੍ਹ 01 ਸਤੰਬਰ 2022: ਖੇਤੀਬਾੜੀ ਸੰਦਾਂ ਵਿੱਚ ਹੋਏ ਘਪਲੇ ਨੂੰ ਲੈ ਕੇ ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਕੈਪਟਨ ਸਰਕਾਰ ਦੌਰਾਨ ਖੇਤੀਬਾੜੀ ਸੰਦਾਂ ਨੂੰ ਲੈ ਕੇ ਹੋਏ ਘਪਲੇ ਦੀ ਜਾਂਚ ਮੁਕੰਮਲ ਹੋ ਗਈ ਹੈ। ਇਸਦੇ ਨਾਲ ਹੀ […]