July 7, 2024 4:52 pm

ਵਿਜੀਲੈਂਸ ਬਿਊਰੋ ਵੱਲੋਂ ਲੁਧਿਆਣਾ ਦੇ ਝੋਨਾ ਘਪਲੇ ‘ਚ ਸ਼ਾਮਲ ਇੱਕ ਹੋਰ ਮੁਲਜ਼ਮ ਵਪਾਰੀ ਗ੍ਰਿਫ਼ਤਾਰ

paddy scam

ਚੰਡੀਗੜ੍ਹ, 6 ਨਵੰਬਰ 2023: ਪੰਜਾਬ ਵਿਜੀਲੈਂਸ ਬਿਊਰੋ ਨੇ ਸੋਮਵਾਰ ਨੂੰ ਇੱਕ ਹੋਰ ਵਪਾਰੀ ਪਰਮਜੀਤ ਚੇਚੀ ਵਾਸੀ ਸ਼ਾਸ਼ਤਰੀ ਨਗਰ, ਜਗਰਾਉਂ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਕਿ ਮੈਸਰਜ਼ ਗੁਰਦਾਸ ਰਾਮ ਐਂਡ ਸੰਨਜ਼ ਫਰਮ ਦਾ ਮਾਲਕ ਹੈ। ਲੁਧਿਆਣਾ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਹੋਏ ਚਰਚਿਤ ਝੋਨਾ ਘਪਲੇ (paddy scam) ਵਿੱਚ ਉਹ ਆਪਣੀ ਗ੍ਰਿਫ਼ਤਾਰੀ ਤੋਂ ਬਚ ਰਿਹਾ ਸੀ। ਅੱਜ […]

ਅਗਲੇ 5 ਸਾਲਾਂ ਤੱਕ 80 ਕਰੋੜ ਗਰੀਬਾਂ ਨੂੰ ਮਿਲੇਗਾ ਮੁਫ਼ਤ ਰਾਸ਼ਨ: ਪ੍ਰਧਾਨ ਮੰਤਰੀ ਮੋਦੀ

PM Modi

ਚੰਡੀਗੜ੍ਹ, 04 ਨਵੰਬਰ 2023: ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi) ਨੇ ਸ਼ਨੀਵਾਰ ਨੂੰ ਛੱਤੀਸਗੜ੍ਹ ਦੇ ਦੁਰਗ ‘ਚ ਕਿਹਾ ਕਿ ਕੇਂਦਰ ਸਰਕਾਰ ਅਗਲੇ 5 ਸਾਲਾਂ ਤੱਕ 80 ਕਰੋੜ ਗਰੀਬ ਪਰਿਵਾਰਾਂ ਨੂੰ ਮੁਫ਼ਤ ਰਾਸ਼ਨ ਯੋਜਨਾ ਦਾ ਲਾਭ ਦੇਵੇਗੀ। ਚੋਣ ਰੈਲੀ ‘ਚ ਪਹੁੰਚੇ ਪ੍ਰਧਾਨ ਮੰਤਰੀ ਮੋਦੀ ਨੇ ਸੂਬੇ ਦੀ ਕਾਂਗਰਸ ਸਰਕਾਰ ‘ਤੇ 9500 ਕਰੋੜ ਰੁਪਏ ਦੇ ਘਪਲੇ ਦਾ […]

ਆਂਧਰਾ ਪ੍ਰਦੇਸ਼ ਹਾਈ ਕੋਰਟ ਵੱਲੋਂ ਸਾਬਕਾ CM ਚੰਦਰਬਾਬੂ ਨਾਇਡੂ ਦੀਆਂ ਤਿੰਨ ਜ਼ਮਾਨਤ ਪਟੀਸ਼ਨਾਂ ਰੱਦ

Chandrababu Naidu

ਚੰਡੀਗੜ੍ਹ, 09 ਅਕਤੂਬਰ 2023: ਸਾਬਕਾ ਮੁੱਖ ਮੰਤਰੀ ਚੰਦਰਬਾਬੂ ਨਾਇਡੂ (Chandrababu Naidu) ਨੂੰ ਇੱਕ ਵਾਰ ਫਿਰ ਆਂਧਰਾ ਪ੍ਰਦੇਸ਼ ਹਾਈ ਕੋਰਟ ਤੋਂ ਝਟਕਾ ਲੱਗਾ ਹੈ। ਨਾਇਡੂ ਵੱਲੋਂ ਵੱਖ-ਵੱਖ ਮਾਮਲਿਆਂ ਵਿੱਚ ਦਾਇਰ ਤਿੰਨ ਜ਼ਮਾਨਤ ਪਟੀਸ਼ਨਾਂ ਰੱਦ ਕਰ ਦਿੱਤੀਆਂ ਗਈਆਂ ਹਨ। ਕੀ ਹੈ ਪੂਰਾ ਮਾਮਲਾ ? ਆਂਧਰਾ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਤੇ ਤੇਲਗੂ ਦੇਸ਼ਮ ਪਾਰਟੀ (ਟੀਡੀਪੀ) ਦੇ ਮੁਖੀ […]

ਵਿਜੀਲੈਂਸ ਨੇ ਪਰਲਜ਼ ਗਰੁੱਪ ਦੇ ਸਾਬਕਾ ਡਾਇਰੈਕਟਰ ਧਰਮਿੰਦਰ ਸਿੰਘ ਸੰਧੂ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ, 5 ਸਤੰਬਰ 2023: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਰਲਜ਼ ਐਗਰੋਟੈਕ ਕਾਰਪੋਰੇਸ਼ਨ ਲਿਮਟਿਡ (ਪੀ.ਏ.ਸੀ.ਐਲ.) ਘੁਟਾਲੇ ਦੇ ਸਬੰਧ ਵਿੱਚ ਗੈਰ-ਕਾਨੂੰਨੀ ਤੌਰ ‘ਤੇ ਨਿਯੁਕਤ ਕੀਤੇ ਗਏ ਪੀ.ਏ.ਸੀ.ਐਲ. ਦੇ ਡਾਇਰੈਕਟਰਾਂ ਵਿੱਚੋਂ ਇੱਕ ਧਰਮਿੰਦਰ ਸਿੰਘ ਸੰਧੂ (Dharmendra Singh Sandhu) ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਕੰਪਨੀ ਵੱਲੋਂ ਤਕਰੀਬਨ 5 ਕਰੋੜ ਭੋਲੇ-ਭਾਲੇ ਨਿਵੇਸ਼ਕਾਂ ਨਾਲ ਲਗਭਗ 50,000 ਕਰੋੜ ਰੁਪਏ ਦਾ ਘਪਲਾ ਕੀਤਾ […]

ਵਿਜੀਲੈਂਸ ਵੱਲੋਂ ਕਣਕ ‘ਚ 1.24 ਕਰੋੜ ਰੁਪਏ ਤੋਂ ਵੱਧ ਦਾ ਗਬਨ ਕਰਨ ਦੇ ਦੋਸ਼ ‘ਚ ਪਨਗ੍ਰੇਨ ਦਾ ਇੰਸਪੈਕਟਰ ਗ੍ਰਿਫ਼ਤਾਰ

PUNGRAIN

ਚੰਡੀਗੜ੍ਹ, 30 ਅਗਸਤ 2023: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਨਗ੍ਰੇਨ (PUNGRAIN) ਦੇ ਇੰਸਪੈਕਟਰ (ਗਰੇਡ-1) ਬਿਕਰਮਜੀਤ ਸਿੰਘ ਨੂੰ ਸ੍ਰੀ ਖਡੂਰ ਸਾਹਿਬ, ਜ਼ਿਲ੍ਹਾ ਤਰਨ ਤਾਰਨ ਵਿਖੇ ਪਨਗ੍ਰੇਨ ਗੋਦਾਮਾਂ ਦੇ ਇੰਚਾਰਜ ਵਜੋਂ ਆਪਣੀ ਤਾਇਨਾਤੀ ਦੌਰਾਨ ਕਣਕ ਵਿੱਚ ਗਬਨ ਕਰਨ ਅਤੇ ਸਰਕਾਰੀ ਖ਼ਜ਼ਾਨੇ ਨੂੰ 1.24 ਕਰੋੜ ਰੁਪਏ ਤੋਂ ਵੱਧ ਦਾ ਨੁਕਸਾਨ ਪਹੁੰਚਾਉਣ […]

ਵਿਜੀਲੈਂਸ ਵੱਲੋਂ ਅਮਰੂਦਾਂ ਦੇ ਬੂਟਿਆਂ ਦੇ ਬਹੁ-ਕਰੋੜੀ ਮੁਆਵਜ਼ਾ ਘੁਟਾਲੇ ‘ਚ ਸੇਵਾਮੁਕਤ ਪਟਵਾਰੀ ਗ੍ਰਿਫ਼ਤਾਰ

Vigilance

ਚੰਡੀਗੜ੍ਹ, 10 ਜੁਲਾਈ 2023: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਅਮਰੂਦਾਂ ਦੇ ਬੂਟਿਆਂ ਦੇ ਮੁਆਵਜ਼ੇ ਵਿੱਚ ਹੋਏ ਕਰੋੜਾਂ ਰੁਪਏ ਦੇ ਘੁਟਾਲੇ ਦੇ ਸਬੰਧ ਵਿੱਚ ਸੇਵਾਮੁਕਤ ਪਟਵਾਰੀ ਸੁਰਿੰਦਰਪਾਲ ਸਿੰਘ, ਜੋ ਘੁਟਾਲੇ ਸਮੇਂ ਲੈਂਡ ਐਕੁਜ਼ੀਸ਼ਨ ਕੁਲੈਕਟਰ (ਐਲ.ਏ.ਸੀ.) ਗਰੇਟਰ ਮੋਹਾਲੀ ਏਰੀਆ ਡਿਵੈੱਲਪਮੈਂਟ ਅਥਾਰਟੀ (ਗਮਾਡਾ) ਦੇ ਦਫ਼ਤਰ ਵਿੱਚ ਤਾਇਨਾਤ ਸੀ, ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸਣਯੋਗ ਹੈ ਕਿ ਇਸ ਘੁਟਾਲੇ ਵਿੱਚ […]

ਵਿਜੀਲੈਂਸ ਬਿਊਰੋ ਵੱਲੋਂ ਅਮਰੂਦ ਦੇ ਬੂਟਿਆਂ ਦੇ ਮੁਆਵਜ਼ੇ ਸਬੰਧੀ ਘੁਟਾਲੇ ‘ਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

Khanauri

ਚੰਡੀਗੜ੍ਹ 15 ਮਈ 2023: ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਐਸ.ਏ.ਐਸ.ਨਗਰ ਜ਼ਿਲ੍ਹੇ ਦੇ ਪਿੰਡ ਬਾਕਰਪੁਰ ਵਿੱਚ ਅਮਰੂਦਾਂ ਦੇ ਬੂਟਿਆਂ ਦੇ ਮੁਆਵਜ਼ੇ ਸਬੰਧੀ ਹੋਏ ਘੁਟਾਲੇ ਦੇ ਮੁਲਜ਼ਮ ਸਤੀਸ਼ ਬਾਂਸਲ, ਵਾਸੀ ਵਿਸ਼ਾਲ ਨਗਰ, ਬਠਿੰਡਾ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ […]

ਸਾਰੇ ਵੱਡੇ ਘੁਟਾਲਿਆਂ ‘ਚ ਕਾਂਗਰਸੀ ਸ਼ਾਮਲ, ਜ਼ਮਾਨਤ ‘ਤੇ ਬਾਹਰ ਹੈ ਗਾਂਧੀ ਪਰਿਵਾਰ: ਰਵੀਸ਼ੰਕਰ ਪ੍ਰਸਾਦ

Ravi Shankar Prasad

ਚੰਡੀਗੜ੍ਹ, 7 ਫ਼ਰਵਰੀ 2023: ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ਦੋਸ਼ਾਂ ‘ਤੇ ਭਾਜਪਾ ਨੇ ਪਲਟਵਾਰ ਕੀਤਾ ਹੈ । ਭਾਜਪਾ ਨੇਤਾ ਰਵੀਸ਼ੰਕਰ ਪ੍ਰਸਾਦ (Ravi Shankar Prasad) ਨੇ ਮੰਗਲਵਾਰ ਨੂੰ ਕਿਹਾ ਕਿ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਬੇਬੁਨਿਆਦ ਦੋਸ਼ ਲਗਾਏ ਹਨ। ਰਵੀਸ਼ੰਕਰ ਪ੍ਰਸਾਦ ਨੇ ਕਿਹਾ ਕਿ ਕਾਂਗਰਸ ਅਤੇ ਇਸ ਦੇ ਨੇਤਾ ਸਾਰੇ ਵੱਡੇ ਘੁਟਾਲਿਆਂ ਵਿੱਚ […]

ਵਿਜੀਲੈਂਸ ਵੱਲੋਂ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ, IAS ਅਧਿਕਾਰੀ ਨੀਲਿਮਾ ਸਮੇਤ 10 ਸਰਕਾਰੀ ਅਧਿਕਾਰੀਆਂ ਖ਼ਿਲਾਫ਼ ਕੇਸ ਦਰਜ

Khanauri

ਚੰਡੀਗੜ੍ਹ 05 ਜਨਵਰੀ 2023: ਪੰਜਾਬ ਵਿਜੀਲੈਂਸ ਬਿਊਰੋ ਨੇ ਵੀਰਵਾਰ ਨੂੰ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਅਤੇ ਆਈਏਐਸ ਅਧਿਕਾਰੀ ਨੀਲਿਮਾ ਸਮੇਤ ਪੰਜਾਬ ਰਾਜ ਉਦਯੋਗਿਕ ਵਿਕਾਸ ਕਾਰਪੋਰੇਸਨ (ਪੀਐਸਆਈਡੀਸੀ) ਦੇ 10 ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਵਿਰੁੱਧ ਇੱਕ ਉਦਯੋਗਿਕ ਪਲਾਟ ਨੂੰ ਇੱਕ ਡਿਵੈਲਪਰ (ਰੀਅਲਟਰ) ਕੰਪਨੀ ਨੂੰ ਤਬਦੀਲ ਕਰਨ/ਵੰਡ ਕਰਨ ਅਤੇ ਪਲਾਟ ਕੱਟ ਕੇ ਟਾਊਨਸ਼ਿਪ ਸਥਾਪਤ ਕਰਨ ਦੀ ਪ੍ਰਵਾਨਗੀ ਦੇਣ ਦੇ ਦੋਸ਼ਾਂ […]

ਵਿਜੀਲੈਂਸ ਬਿਊਰੋ ਵੱਲੋਂ ਵਾਹਨ ਫਿਟਨੈਸ ਸਰਟੀਫਿਕੇਟ ਘੁਟਾਲੇ ‘ਚ ਸ਼ਾਮਲ ਇੱਕ ਹੋਰ ਏਜੰਟ ਕਾਬੂ

Khanauri

ਚੰਡੀਗੜ੍ਹ 30 ਦਸੰਬਰ 2022: ਪੰਜਾਬ ਵਿਜੀਲੈਂਸ ਬਿਊਰੋ ਨੇ ਵਾਹਨ ਫਿਟਨੈਸ ਸਰਟੀਫਿਕੇਟ ਘੁਟਾਲੇ ਵਿੱਚ ਜਲੰਧਰ ਵਿਖੇ ਤਾਇਨਾਤ ਮੋਟਰ ਵਹੀਕਲ ਇੰਸਪੈਕਟਰ (ਐਮ.ਵੀ.ਆਈ.) ਨਰੇਸ਼ ਕਲੇਰ ਨਾਲ ਮਿਲੀਭੁਗਤ ਕਰਨ ਵਾਲੇ ਇੱਕ ਹੋਰ ਭਗੌੜੇ ਏਜੰਟ ਰਾਜੇਸ਼ ਸਹੋਤਾ ਵਾਸੀ ਬਾਲਮੀਕ ਮੁਹੱਲਾ, ਹੁਸ਼ਿਆਰਪੁਰ ਨੂੰ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਨੇ ਉਸ ਦਾ ਮੋਬਾਈਲ ਫ਼ੋਨ ਅਤੇ ਸਿਮ ਕਾਰਡ ਜ਼ਬਤ ਕਰ ਲਿਆ ਹੈ ਜੋ […]