July 8, 2024 12:26 am

ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਦਰਵਾਜਿਆਂ ’ਤੇ ਸਕੈਨਰ ਮਸ਼ੀਨਾਂ ਲਗਾਉਣ ਦਾ ਫੈਸਲਾ

ਸਕੈਨਰ ਮਸ਼ੀਨਾਂ

ਅੰਮ੍ਰਿਤਸਰ 26 ਅਪ੍ਰੈਲ 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਇਥੇ ਹੋਈ ਅੰਤਿ੍ਰੰਗ ਕਮੇਟੀ ਦੀ ਇਕੱਤਰਤਾ ਦੌਰਾਨ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਦਰਵਾਜਿਆਂ ’ਤੇ ਸਕੈਨਰ ਮਸ਼ੀਨਾਂ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਹੋਰ ਕਈ ਅਹਿਮ ਫੈਸਲਿਆਂ ਨੂੰ ਵੀ ਅੰਤ੍ਰਿੰਗ ਕਮੇਟੀ ਨੇ ਪ੍ਰਵਾਨਗੀ ਦਿੱਤੀ ਹੈ। […]