July 7, 2024 10:58 am

ਅਟੇਲੀ ਵਿਧਾਨ ਸਭਾ ਖੇਤਰ ਦੇ 80 ਪਿੰਡਾਂ ‘ਚ ਅਨੁਸੂਚਿਤ ਜਾਤੀ ਦੀ ਤੇ 32 ਪਿੰਡਾਂ ‘ਚ ਪਿਛੜੇ ਵਰਗ ਦੀ ਚੌਪਾਲਾਂ ਹਨ: ਦੇਵੇਂਦਰ ਸਿੰਘ ਬਬਲੀ

A placement camp

ਚੰਡੀਗੜ੍ਹ, 27 ਫਰਵਰੀ 2024: ਹਰਿਆਣਾ ਦੇ ਵਿਕਾਸ ਅਤੇ ਪੰਚਾਇਤ ਮੰਤਰੀ ਦੇਵੇਂਦਰ ਸਿੰਘ ਬਬਲੀ (Devendra Singh Babli) ਨੇ ਕਿਹਾ ਕਿ ਅਟੇਲੀ ਵਿਧਾਨ ਸਭਾ ਖੇਤਰ ਦੇ 100 ਪਿੰਡਾਂ ਵਿੱਚੋਂ 80 ਪਿੰਡਾਂ ਵਿਚ ਅਨੁਸੂਚਿਤ ਜਾਤੀ ਦੀਆਂ ਚੌਪਾਲਾਂ ਹਨ ਅਤੇ 32 ਪਿੰਡਾਂ ਵਿਚ ਪਿਛੜੇ ਵਰਗ ਦੀਆਂ ਚੌਪਾਲਾਂ ਹਨ।ਬਬਲੀ ਅੱਜ ਵਿਧਾਨ ਸਭਾ ਦੇ ਬਜਟ ਇਜਲਾਸ ਦੌਰਾਨ ਇਕ ਸਵਾਲ ਦਾ ਜਵਾਬ […]

ਅਨੁਸੂਚਿਤ ਜਾਤੀ ਦੇ ਉਤਪੀੜਨ ਮਾਮਲੇ: ਆਮ ਲੋਕਾਂ ਨੂੰ ਹੁਣ FIR ਦਰਜ ਕਰਵਾਉਣ ‘ਚ ਕੋਈ ਮੁਸ਼ਕਲ ਨਹੀਂ ਹੁੰਦੀ: ਮਨੋਹਰ ਲਾਲ

Haryana

ਚੰਡੀਗੜ੍ਹ, 19 ਦਸੰਬਰ 2023: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਸਾਲ 2004 ਤੋਂ ਲੈ ਕੇ 2014 ਤੱਕ ਅਨੁਸੂਚਿਤ ਜਾਤੀ ਦੇ ਉਤਪੀੜਨ ਦੇ ਮਾਮਲਿਆਂ ਦੀ ਐੱਫਆਈਆਰ ਹੀ ਨਹੀਂ ਦਰਜ ਕੀਤੀ ਜਾਂਦੀ ਸੀ ਅਤੇ ਜੇਕਰ ਦਰਜ ਹੁੰਦੀ ਵੀ ਸੀ ਤਾਂ ਉਨ੍ਹਾਂ ਨੂੰ ਦਬਾ ਕੇ ਰੱਖਿਆ ਜਾਂਦਾ ਸੀ। ਉਸ ਸਮੇਂ ਲੋਕ ਐੱਫਆਈਆਰ ਦਰਜ ਕਰਵਾਉਣ ਲਈ […]

ਡਾ. ਬਲਜੀਤ ਕੌਰ ਵੱਲੋਂ ਅਨੁਸੂਚਿਤ ਜਾਤੀ ਸਰਟੀਫਿਕੇਟ ਦੀ ਜਾਅਲਸਾਜ਼ੀ ਵਿਰੁੱਧ ਸਖ਼ਤ ਕਾਰਵਾਈ ਜਾਰੀ

ਅੰਤਰਰਾਸ਼ਟਰੀ ਦਿਵਿਆਂਗਤਾਂ ਦਿਵਸ

ਚੰਡੀਗੜ੍ਹ, 09 ਨਵੰਬਰ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਅਨੁਸੂਚਿਤ ਜਾਤੀ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਇਸ ਦਿਸ਼ਾ ਵਿੱਚ ਕੰਮ ਕਰਦੇ ਜਸਵੀਰ ਸਿੰਘ ਪੁੱਤਰ ਨਿਸ਼ਾਨ ਸਿੰਘ ਵਾਸੀ ਘਨੌਰ, ਤਹਿਸੀਲ ਜਿਲਾ ਪਟਿਆਲਾ (ਈ.ਟੀ.ਟੀ ਟੀਚਰ ਤਾਇਨਾਤੀ ਬਲਟਾਣਾ ਜੀਰਕਪੁਰ ਐਸ.ਏ.ਐਸ ਨਗਰ) ਦਾ ਜਾਅਲੀ ਪੱਛੜੀ ਸ਼੍ਰੇਣੀ ਸਰਟੀਫਿਕੇਟ (SCHEDULED CASTE CERTIFICATES) […]

ਡਾ. ਬਲਜੀਤ ਕੌਰ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਦੇ ਵਧੀਕ ਡਿਪਟੀ ਕਮਿਸ਼ਨਰਾਂ ਤੇ ਐਨ.ਜੀ.ਓਜ਼ ਨਾਲ ਅਨੁਸੂਚਿਤ ਜਾਤੀ ਯੋਜਨਾਵਾਂ ਸੰਬੰਧੀ ਸਮੀਖਿਆ ਮੀਟਿੰਗ

Scheduled Caste

ਚੰਡੀਗੜ੍ਹ, 15 ਸਤੰਬਰ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ (Scheduled Caste) ਦਾ ਆਰਥਿਕ ਪੱਧਰ ਉੱਪਰ ਚੁੱਕਣ ਲਈ ਵਚਨਬੱਧ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਉਦੇਸ਼ ਦੀ ਪ੍ਰਾਪਤੀ ਲਈ ਅਨੁਸੂਚਿਤ ਜਾਤੀ ਦੇ ਬੱਚਿਆ ਨੂੰ ਵੱਖ-ਵੱਖ […]

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਅਹਿਮ ਐਲਾਨ

government jobs

ਚੰਡੀਗੜ੍ਹ,07 ਸਤੰਬਰ 2023: ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ (Scheduled Caste students) ਲਈ ਸਕਾਲਰਸ਼ਿਪ 2023-24 ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸਕੀਮ ਦਾ ਮੁੱਖ ਟੀਚਾ ਗਰੀਬ ਪਰਿਵਾਰਾਂ ਦੇ ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਪੂਰਾ ਕਰਨ ਲਈ ਸਹਾਇਤਾ ਮੁਹੱਈਆ ਕਰਨਾ ਹੈ। ਪੰਜਾਬ ਸਰਕਾਰ ਵੱਲੋਂ ਇਸ ਸਕੀਮ ਤਹਿਤ 10ਵੀਂ ਜਮਾਤ ਤੋਂ ਬਾਅਦ ਉਚੇਰੀ ਸਿੱਖਿਆ ਪ੍ਰਾਪਤ ਕਰ […]

ਡਾ. ਬਲਜੀਤ ਕੌਰ ਵੱਲੋਂ ਪੰਜਾਬ ‘ਚ ਅਨੁਸੂਚਿਤ ਜਾਤੀ ਸਰਟੀਫਿਕੇਟ ਦੀ ਜਾਅਲਸਾਜ਼ੀ ਵਿਰੁੱਧ ਸਖ਼ਤ ਕਾਰਵਾਈ

Scheduled Caste Certificates

ਚੰਡੀਗੜ੍ਹ, 19 ਜੁਲਾਈ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਅਨੁਸੂਚਿਤ ਜਾਤੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਇਸੇ ਤਹਿਤ ਪ੍ਰਮੋਦ ਕੁਮਾਰ ਪੁੱਤਰ ਬੰਗਾਲੀ ਦਾਸ ਮਕਾਨ ਨੰਬਰ 1829, ਜਨਤਾ ਕਲੋਨੀ,ਆਦਰਸ਼ ਨਗਰ, ਨਯਾ ਗਾਓਂ, ਐਸ.ਏ.ਐਸ ਨਗਰ (ਮੋਹਾਲੀ) ਅਤੇ ਸ਼ਿੰਦਰ ਕੌਰ ਪਤਨੀ ਅਮਰੀਕ ਸਿੰਘ ਪਿੰਡ ਧਬਲਾਨ ਤਹਿਸੀਲ ਤੇ ਜ਼ਿਲ੍ਹਾ ਪਟਿਆਲਾ ਦੀ […]

ਅਨੁਸੂਚਿਤ ਜਾਤੀ ਅਭਿਉਦੈ ਯੋਜਨਾ ਤਹਿਤ ਪ੍ਰੋਜੈਕਟਾਂ ਦੇ ਮੁਲਾਂਕਣ ਲਈ ਕਮੇਟੀ ਗਠਿਤ: ਡਾ. ਬਲਜੀਤ ਕੌਰ

Scheduled Caste

ਚੰਡੀਗੜ੍ਹ, 25 ਫਰਵਰੀ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ (Scheduled Caste) ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਸੂਬੇ ਦੇ ਗਰੀਬ ਵਰਗ ਲਈ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਲਾਭਪਾਤਰੀਆਂ ਨੂੰ ਵੱਧ ਤੋਂ ਵੱਧ ਲਾਭ ਦੇਣ ਲਈ ਪੰਜਾਬ ਸਰਕਾਰ ਵੱਲੋਂ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਬੰਧੀ ਸਮਾਜਿਕ ਨਿਆਂ, ਅਧਿਕਾਰਤਾ […]

ਕੌਮੀ ਅਨਸੂਚਿਤ ਜਾਤੀ ਕਮਿਸ਼ਨ ਨੇ ਪ੍ਰਮੁੱਖ ਸਕੱਤਰ ਸਕੂਲ ਸਿੱਖਿਆ ਨੂੰ ਗ੍ਰਿਫਤਾਰ ਕਰਕੇ ਪੇਸ਼ ਕਰਨ ਸਬੰਧੀ ਹੁਕਮ ਵਾਪਸ ਲਏ

ਕੌਮੀ ਅਨਸੂਚਿਤ ਜਾਤੀ ਕਮਿਸ਼ਨ

ਚੰਡੀਗੜ੍ਹ 12 ਜਨਵਰੀ 2023: ਕੌਮੀ ਅਨਸੂਚਿਤ ਜਾਤੀ ਕਮਿਸ਼ਨ ਨੇ 6 ਜਨਵਰੀ 2023 ਨੂੰ ਪ੍ਰਮੁੱਖ ਸਕੱਤਰ ਸਕੂਲ ਸਿੱਖਿਆ ਜਸਪ੍ਰੀਤ ਤਲਵਾੜ ਨੂੰ ਗ੍ਰਿਫ਼ਤਾਰ ਕਰਕੇ ਕਮਿਸ਼ਨ ਦੇ ਸਾਹਮਣੇ ਪੇਸ਼ ਕਰਨ ਸਬੰਧੀ ਕੀਤੇ ਆਪਣੇ ਹੁਕਮਾਂ ਨੂੰ ਵਾਪਸ ਲੈ ਲਿਆ ਹੈ । ਕਮਿਸ਼ਨ ਵੱਲੋ ਅੱਜ ਜਾਰੀ ਕੀਤੇ ਨਵੇਂ ਹੁਕਮਾਂ ਅਨੁਸਾਰ ਪ੍ਰਮੁੱਖ ਸਕੱਤਰ ਸਕੂਲ ਸਿੱਖਿਆ ਜਸਪ੍ਰੀਤ ਤਲਵਾੜ ਪਹਿਲਾਂ ਤੋਂ ਹੀ ਨਿਰਧਾਰਿਤ […]

ਅਸ਼ੀਰਵਾਦ ਸਕੀਮ ਤਹਿਤ 31736 ਲਾਭਪਾਤਰੀਆਂ ਨੂੰ 16161.31 ਕਰੋੜ ਰੁਪਏ ਦੀ ਵੰਡੀ ਰਾਸ਼ੀ : ਡਾ. ਬਲਜੀਤ ਕੌਰ

Malout-Sri Muktsar Sahib

ਚੰਡੀਗੜ੍ਹ 13 ਦਸੰਬਰ 2022: ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ (Ashirwad Scheme) ਤਹਿਤ ਅਨੁਸੂਚਿਤ ਜਾਤੀਆਂ ਦੇ 19646 ਲਾਭਪਾਤਰੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਦੇ 12090 ਲਾਭਪਾਤਰੀਆਂ ਨੂੰ ਚਾਲੂ ਵਿੱਤੀ ਵਰ੍ਹੇ ਦੌਰਾਨ 16161.31 ਕਰੋੜ ਰੁਪਏ ਵੰਡੇ ਜਾ ਚੁੱਕੇ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ ਅਧਿਕਾਰਤਾ ਅਤੇ […]

ਅਸ਼ੀਰਵਾਦ ਸਕੀਮ ਤਹਿਤ 25399 ਲਾਭਪਾਤਰੀਆਂ ਨੂੰ ਚਾਲੂ ਵਰ੍ਹੇ ਦੌਰਾਨ 129.29 ਕਰੋੜ ਰੁਪਏ ਵੰਡੇ: ਡਾ. ਬਲਜੀਤ ਕੌਰ

DIVYANG WEEK

ਚੰਡੀਗੜ੍ਹ18 ਅਕਤੂਬਰ 2022: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ (Ashirwad scheme) ਤਹਿਤ 25399 ਲਾਭਪਾਤਰੀਆਂ ਨੂੰ ਚਾਲੂ ਵਰ੍ਹੇ ਦੌਰਾਨ 129.29 ਕਰੋੜ ਰੁਪਏ ਵੰਡੇ ਜਾ ਚੁੱਕੇ ਹਨ। ਚਾਲੂ ਵਿੱਤੀ ਸਾਲ ਦੌਰਾਨ 161.31 ਕਰੋੜ ਰੁਪਏ ਦੇ ਬਜਟ ਦਾ ਉਪਬੰਧ ਕੀਤਾ ਗਿਆ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ […]