July 7, 2024 11:37 am

ਗਰਮੀ ਕਾਰਨ ਸਕੂਲਾਂ ‘ਚ ਕੀਤੀਆਂ ਛੁੱਟੀਆਂ ਪ੍ਰਾਈਵੇਟ ਸਕੂਲਾਂ ’ਤੇ ਵੀ ਹੋਣਗੀਆਂ ਲਾਗੂ: DC ਹਰਪ੍ਰੀਤ ਸਿੰਘ ਸੂਦਨ

Sri Muktsar Sahib

ਸ੍ਰੀ ਮੁਕਤਸਰ ਸਾਹਿਬ, 21 ਮਈ 2024: ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਆਈ.ਏ.ਐਸ. ਨੇ ਸਪੱਸ਼ਟ ਕੀਤਾ ਹੈ ਕਿ ਸਿੱਖਿਆ ਵਿਭਾਗ ਵੱਲੋਂ ਗਰਮੀ ਦੇ ਮੱਦੇਨਜ਼ਰ ਸਕੂਲਾਂ (school) ਵਿੱਚ ਕੀਤੀਆਂ ਗਈਆਂ ਛੁੱਟੀਆਂ ਸਰਕਾਰੀ ਸਕੂਲਾਂ ਦੇ ਨਾਲ-ਨਾਲ ਪ੍ਰਾਈਵੇਟ ਸਕੂਲਾਂ ’ਤੇ ਵੀ ਲਾਗੂ ਹਨ। ਉਨ੍ਹਾਂ ਨੇ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਜੇਕਰ ਨਿਯਮਾਂ ਦਾ ਉਲੰਘਣ ਕਰਕੇ ਕਿਸੇ ਪ੍ਰਾਈਵੇਟ […]

ਭੀਖ ਮੰਗਣ ਨਾਲ ਜੁੜੇ ਬੱਚਿਆਂ ਨੂੰ ਸਕੂਲ ਵਰਗਾ ਸੁਖਾਵਾਂ ਵਾਤਾਵਰਣ ਦੇ ਕੇ ਸਿੱਖਿਅਤ ਕੀਤਾ ਜਾਵੇਗਾ: SDM ਸੰਜੀਵ ਕੁਮਾਰ

school

ਮਲੋਟ (ਸ੍ਰੀ ਮੁਕਤਸਰ ਸਾਹਿਬ), 09 ਮਈ 2024: ਬਾਲ ਭੀਖਿਆ ਵਰਗੀ ਕੁਰੀਤੀ ਨੂੰ ਖ਼ਤਮ ਕਰਨ ਦੇ ਮੰਤਵ ਨਾਲ ਅੱਜ ਉਪ ਮੰਡਲ ਮੈਜਿਸਟ੍ਰੇਟ, ਮਲੋਟ ਸੰਜੀਵ ਕੁਮਾਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ, ਸ੍ਰੀ ਮੁਕਤਸਰ ਸਾਹਿਬ ਦੀ ਬੈਠਕ ਹੋਈ। ਇਸ ਮੌਕੇ ਉਪ ਮੰਡਲ ਮੈਜਿਸਟ੍ਰੇਟ, ਮਲੋਟ ਸੰਜੀਵ ਕੁਮਾਰ ਕਿਹਾ ਕਿ ਇਸ ਪ੍ਰੋਜੈਕਟ ਦੌਰਾਨ ਮੁੱਢਲੇ ਤੌਰ ’ਤੇ 5 ਬੱਚਿਆਂ […]

ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਦਾਖ਼ਲਾ ਵਧਾਉਣ ਲਈ ਸ਼ੁਰੂ ਕੀਤੀ ਮੁਹਿੰਮ

government schools

ਸੰਗਰੂਰ, 4 ਮਈ 2024: ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ (government schools) ਵਿੱਚ ਦਾਖ਼ਲਾ ਵਧਾਉਣ ਲਈ ਸ਼ੁਰੂ ਕੀਤੀ ਗਈ ਮੁਹਿੰਮ ਵਿੱਚ ਜ਼ਿਲ੍ਹਾ ਸੰਗਰੂਰ ਪ੍ਰਾਇਮਰੀ ਅਤੇ ਅਪਰ ਪ੍ਰਾਇਮਰੀ ਵਿੱਚ ਪੂਰੇ ਪੰਜਾਬ ਵਿੱਚ ਮੋਹਰੀ ਕਤਾਰ ਵਿੱਚ ਬਣਿਆ ਹੋਇਆ ਹੈ। ਜਤਿੰਦਰ ਜੋਰਵਾਲ ਡਿਪਟੀ ਕਮਿਸ਼ਨਰ ਸੰਗਰੂਰ ਦੀ ਨਿਗਰਾਨੀ ਵਿੱਚ ਜ਼ਿਲ੍ਹਾ ਸੰਗਰੂਰ ਵਿੱਚ ਅਧਿਆਪਕਾਂ ਅਤੇ ਅਧਿਕਾਰੀਆਂ ਦੀ ਮਿਹਨਤ ਸਦਕਾ […]

ਲੁਧਿਆਣਾ ‘ਚ ਟਿੱਪਰ ਨੇ ਸਕੂਲ ਜਾਂਦੀ ਬੀਬੀ ਅਧਿਆਪਕ ਨੂੰ ਦਰੜਿਆ, ਗੰਭੀਰ ਜ਼ਖਮੀ

Kapurthala

ਚੰਡੀਗੜ੍ਹ, 23 ਅਪ੍ਰੈਲ 2024: ਲੁਧਿਆਣਾ (Ludhiana) ਦੇ ਚੰਡੀਗੜ੍ਹ ਰੋਡ ‘ਤੇ ਮੰਗਲਵਾਰ ਸਵੇਰੇ ਇੱਕ ਟਿੱਪਰ ਨੇ ਸਕੂਟਰ ਸਵਾਰ ਬੀਬੀ ਅਧਿਆਪਕ ਨੂੰ ਦਰੜ ਦਿੱਤਾ। ਜਿਸ ਤੋਂ ਬਾਅਦ ਅਧਿਆਪਕ ਸੜਕ ‘ਤੇ ਖੂਨ ਨਾਲ ਲੱਥਪੱਥ ਪਈ ਰਹੀ। ਹਾਦਸੇ ‘ਚ ਜ਼ਖਮੀ ਅਧਿਆਪਕਾ ਦਾ ਨਾਂ ਕੀਰਤੀ ਅਰੋੜਾ ਹੈ। ਦੱਸਿਆ ਜਾ ਰਿਹਾ ਹੈ ਕਿ ਕੀਰਤੀ ਦਾ ਵਿਆਹ 4 ਮਹੀਨੇ ਪਹਿਲਾਂ ਹੀ ਹੋਇਆ […]

ਮੋਹਾਲੀ ‘ਚ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲ ਬੱਸਾਂ ਦੀ ਕੀਤੀ ਚੈਕਿੰਗ

Safe School Vehicle Policy

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 10 ਅਪ੍ਰੈਲ 2024: ਜ਼ਿਲ੍ਹਾ ਐਸ.ਏ.ਐਸ. ਨਗਰ ਵਿੱਚ ਸੇਫ ਸਕੂਲ ਵਾਹਨ ਪਾਲਿਸੀ (Safe School Vehicle Policy) ਤਹਿਤ ਡਿਪਟੀ ਕਮਿਸ਼ਨਰ, ਐਸ.ਏ.ਐਸ. ਨਗਰ ਦੇ ਦਿਸ਼ਾ ਨਿਰਦੇਸ਼ਾ ਤਹਿਤ ਜ਼ਿਲ੍ਹਾ ਪੱਧਰੀ ਸੇਫ ਸਕੂਲ ਵਾਹਨ ਕਮੇਟੀ ਵੱਲੋਂ ਸਕੂਲੀ ਬੱਸਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਸਬੰਧ ਵਿੱਚ ਗੱਲ ਕਰਦਿਆਂ ਹੋਇਆਂ ਸ਼੍ਰੀਮਤੀ ਨਵਪ੍ਰੀਤ ਕੌਰ, ਜ਼ਿਲ੍ਹਾ ਬਾਲ ਸੁਰੱਖਿਆ ਅਫਸਰ […]

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੇਰ ਦੀ 1 ਕਰੋੜ ਦੀ ਲਾਗਤ ਨਾਲ ਬਦਲੀ ਜਾਵੇਗੀ ਨੁਹਾਰ: ਹਰਜੋਤ ਸਿੰਘ ਬੈਂਸ

Senior Secondary School

ਸ੍ਰੀ ਅਨੰਦਪੁਰ ਸਾਹਿਬ , 18 ਫਰਵਰੀ 2024: ਪੰਜਾਬ ਸਰਕਾਰ ਸੂਬੇ ਦੇ ਪਿੰਡਾਂ ਦੀ ਨੁਹਾਰ ਬਦਲਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ, ਮਹੈਣ ਵਿੱਚ ਪਾਣੀ ਨਿਕਾਸੀ ਅਤੇ ਟੋਬੇ ਦੀ ਸਫਾਈ ਲਈ 10 ਲੱਖ ਰੁਪਏ, ਦੋਲੋਵਾਲ ਅੱਪਰ ਦੇ ਕਮਿਊਨਿਟੀ ਸੈਂਟਰ ਲਈ 5 ਲੱਖ ਰੁਪਏ ਤੇ ਸਰਕਾਰੀ ਸਕੂਲ ਦੋਲੋਵਾਲ ਅੱਪਰ ਤੇ ਮਹੈਣ ਲਈ 10-10 ਲੱਖ ਰੁਪਏ ਦਿੱਤੇ ਗਏ […]

ਪੰਜਾਬ ਦੇ ਸਰਕਾਰੀ ਸਕੂਲ ਕਿਸੇ ਵੀ ਗੱਲੋਂ ਪ੍ਰਾਈਵੇਟ ਸਕੂਲਾਂ ਤੋਂ ਘੱਟ ਨਹੀਂ: ਵਿਧਾਇਕ ਕੁਲਵੰਤ ਸਿੰਘ

MLA Kulwant Singh

ਮੋਹਾਲੀ, 12 ਫਰਵਰੀ 2024: ਹਲਕਾ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ (MLA Kulwant Singh) ਨੇ ਸਰਕਾਰੀ ਪ੍ਰਾਇਮਰੀ ਸਕੂਲ, ਮੋਹਾਲੀ ਫੇਜ਼-2 ਤੋਂ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਸਾਲ 2024-25 ਲਈ ਦਾਖਲੇ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਇਸ ਮੌਕੇ ਕੁਲਵੰਤ ਸਿੰਘ ਨੇ ਦਾਖਲਾ ਮੁਹਿੰਮ ਸਬੰਧੀ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਵੀ ਕੀਤਾ। ਵਿਧਾਇਕ ਕੁਲਵੰਤ […]

ਜਲੰਧਰ: ਸਕੂਲ ਦੇ ਬਾਹਰ ਮਾਪਿਆਂ ਦਾ ਧਰਨਾ, ਪ੍ਰਿੰਸੀਪਲ ਤੇ ਅਧਿਆਪਕਾਂ ਦੀ ਇਤਰਾਜ਼ਯੋਗ ਫੋਟੋ ਵਾਇਰਲ ਹੋਣ ‘ਤੇ ਫੁੱਟਿਆ ਗੁੱਸਾ

school

ਚੰਡੀਗ੍ਹੜ, 18 ਜਨਵਰੀ 2024: ਪੰਜਾਬ ਦੇ ਜਲੰਧਰ ਦੇ ਸੇਂਟ ਸੋਲਜਰ ਡਿਵਾਇਨ ਪਬਲਿਕ ਸਕੂਲ (school) ਦੇ ਪ੍ਰਿੰਸੀਪਲ ਦੀ ਦੋ ਬੀਬੀ ਅਧਿਆਪਕਾਂ ਨਾਲ ਇਤਰਾਜ਼ਯੋਗ ਫੋਟੋ ਵਾਇਰਲ ਹੋਣ ਤੋਂ ਬਾਅਦ ਅੱਜ ਮਾਪਿਆਂ ਨੇ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਹੈ। ਮਾਪਿਆਂ ਦਾ ਦੋਸ਼ ਹੈ ਕਿ ਅਜੇ ਤੱਕ ਨਾ ਤਾਂ ਪ੍ਰਿੰਸੀਪਲ ਅਤੇ ਨਾ ਹੀ ਅਧਿਆਪਕਾਂ ਖ਼ਿਲਾਫ਼ ਕੋਈ ਕਾਰਵਾਈ ਕੀਤੀ ਗਈ […]

ਸਕੂਲ ਸਿੱਖਿਆ ਵਿਭਾਗ ਨੇ ਸੂਬੇ ਭਰ ‘ਚ ਸਕੂਲ ਪ੍ਰਬੰਧਨ ਕਮੇਟੀ ਦੇ ਮੈਂਬਰਾਂ ਨੂੰ ਦਿੱਤੀ ਸਿਖਲਾਈ

School

ਚੰਡੀਗੜ੍ਹ, 8 ਜਨਵਰੀ 2024: ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਸਕੱਤਰ ਕਮਲ ਕਿਸ਼ੋਰ ਯਾਦਵ ਦੀ ਅਗਵਾਈ ਹੇਠ ਸਕੂਲ (School) ਮੈਨੇਜਮੈਂਟ ਕਮੇਟੀ (ਐੱਸ.ਐੱਮ.ਸੀ.) ਦੇ ਮੈਂਬਰਾਂ ਨੂੰ ਸਿਖਲਾਈ ਦਿੱਤੀ ਜਾ ਰਹੀ ਹੈ। ਇਹ ਸਿਖਲਾਈ ਸੂਬੇ ਦੇ 117 ਸਕੂਲ ਆਫ਼ ਐਮੀਨੈਂਸ, 10 ਮੈਰੀਟੋਰੀਅਸ ਸਕੂਲਾਂ ਅਤੇ 8 ਸੀਨੀਅਰ ਸੈਕੰਡਰੀ ਗਰਲਜ਼ ਸਕੂਲਾਂ ਦੇ ਐਸ.ਐਮ.ਸੀਜ਼ ਲਈ ਹੈ ਅਤੇ ਇਹ ਅੱਜ (8 ਜਨਵਰੀ) […]

ਸਕੂਲਾਂ ਦਾ ਬੁਨਿਆਦੀ ਢਾਂਚਾ ਅਪਗ੍ਰੇਡੇਸ਼ਨ: ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੇ 384 ਲੱਖ ਰੁਪਏ ਖਰਚ ਕੀਤੇ

Schools

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 27 ਦਸੰਬਰ, 2023: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਇੱਥੇ ਦੱਸਿਆ ਕਿ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ (Schools) ਵਿੱਚ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਲਈ 384 ਲੱਖ ਰੁਪਏ ਦੇ ਫੰਡ ਖਰਚ ਕੀਤੇ ਗਏ ਹਨ। ਉਨ੍ਹਾਂ ਜ਼ਿਲ੍ਹੇ ਵਿੱਚ ਚੱਲ ਰਹੇ ਬੁਨਿਆਦੀ ਢਾਂਚੇ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਸਿੱਖਿਆ ਅਧਿਕਾਰੀਆਂ […]