July 7, 2024 6:23 pm

ਮੁੱਖ ਮੰਤਰੀ ਵੱਲੋਂ ਕੀਤੇ ਵਰਚੁਅਲ ਉਦਘਾਟਨ ਦੇ ਦਰਮਿਆਨ MLA ਕੁਲਵੰਤ ਸਿੰਘ ਨੇ ਕੀਤਾ ‘ਸਕੂਲ ਆਫ ਐਮੀਨੈਂਸ’ ਫੇਜ-11 ਲੋਕ ਅਰਪਣ

School of Eminence

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 3 ਮਾਰਚ 2024: ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਅਤੇ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਦਿੱਲੀ ਅਤੇ ਕੌਮੀ ਕਨਵੀਨਰ ਆਮ ਆਦਮੀ ਪਾਰਟੀ ਵੱਲੋਂ ਅੱਜ ਲੁਧਿਆਣਾ ਤੋਂ ਲੁਧਿਆਣਾ ਸਮੇਤ ਪੂਰੇ ਪੰਜਾਬ ਵਿੱਚ 13 ‘ਸਕੂਲਜ਼ ਆਫ ਐਮੀਨੈਂਸ’ ਦੇ ਉਦਘਾਟਨ ਦੇ ਦਰਮਿਆਨ ਐਮ ਐਲ ਏ ਮੋਹਾਲੀ ਕੁਲਵੰਤ ਸਿੰਘ ਵੱਲੋਂ ਫੇਜ਼ -11 ਵਿੱਚ ਜ਼ਿਲ੍ਹੇ ਦੇ […]

CM ਭਗਵੰਤ ਮਾਨ ਵੱਲੋਂ ਮਾਪਿਆਂ ਨੂੰ 15 ਮਾਰਚ ਤੱਕ ਆਪਣੇ ਬੱਚਿਆਂ ਨੂੰ ‘ਸਕੂਲ ਆਫ਼ ਐਮੀਨੈਂਸ’ ‘ਚ ਦਾਖਲ ਕਰਵਾਉਣ ਦੀ ਅਪੀਲ

School of Eminence

ਚੰਡੀਗੜ੍ਹ, 24 ਫਰਵਰੀ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਕੂਲੀ ਵਿਦਿਆਰਥੀਆਂ ਦੇ ਮਾਪਿਆਂ ਨੂੰ ਸੂਬਾ ਸਰਕਾਰ ਵੱਲੋਂ ਸਥਾਪਿਤ ਕੀਤੇ ‘ਸਕੂਲ ਆਫ਼ ਐਮੀਨੈਂਸ’ (Schools of Eminence) ਵਿੱਚ ਆਪਣੇ ਬੱਚਿਆਂ ਨੂੰ ਦਾਖਲ ਕਰਵਾ ਕੇ ਸੂਬੇ ਦੀ ਸਿੱਖਿਆ ਕ੍ਰਾਂਤੀ ਦਾ ਹਿੱਸਾ ਬਣਨ ਦੀ ਅਪੀਲ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਮਾਪੇ https://schoolofeminence.pseb.ac.in ਲਿੰਕ ‘ਤੇ […]

ਸਕੂਲ ਆਫ਼ ਐਮੀਨੈਂਸ ਫਾਜ਼ਿਲਕਾ ਵਿਖੇ ਤ੍ਰੈ-ਭਾਸ਼ੀ ਕਵੀ ਦਰਬਾਰ ਕਰਵਾਇਆ

School of Eminence

ਫਾਜ਼ਿਲਕਾ 16 ਫਰਵਰੀ 2024: ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਅਤੇ ਉਚੇਰੀ ਸਿੱਖਿਆ ਅਤੇ ਭਾਸ਼ਾ ਮੰਤਰੀ ਹਰਜੋਤ ਸਿੰਘ ਬੈਂਸ ਦੀ ਯੋਗ ਅਗਵਾਈ ਵਿੱਚ ਭਾਸ਼ਾ ਵਿਭਾਗ, ਪੰਜਾਬ ਲਗਾਤਾਰ ਸਾਹਿਤ ਅਤੇ ਭਾਸ਼ਾ ਦੇ ਖੇਤਰ ਵਿੱਚ ਗਤੀਸ਼ੀਲ ਹੈ। ਇਸੇ ਲੜੀ ਤਹਿਤ ਜ਼ਿਲ੍ਹਾ ਭਾਸ਼ਾ ਦਫ਼ਤਰ ਫ਼ਾਜ਼ਿਲਕਾ ਵੱਲੋਂ ਡਾਇਰੈਕਟਰ, ਭਾਸ਼ਾ ਵਿਭਾਗ ਪੰਜਾਬ ਸ਼੍ਰੀਮਤੀ ਹਰਪ੍ਰੀਤ ਕੌਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ […]

ਸਕੂਲ ਆਫ਼ ਐਮੀਨੈਸ ਦੇ 4500 ਵਿਦਿਆਰਥੀਆਂ ਨੇ ਲਿਆ ਐਕਸਪੋਜਰ ਫੇਰੀਆਂ ‘ਚ ਭਾਗ: ਹਰਜੋਤ ਸਿੰਘ ਬੈਂਸ

School of Eminence

ਚੰਡੀਗੜ੍ਹ, 30 ਦਸੰਬਰ 2023: ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਕੂਲ ਆਫ਼ ਐਮੀਨੈਸ (School of Eminence) ਦੇ 11 ਵੀ ਜਮਾਤ ਦੇ ਵਿਦਿਆਰਥੀਆਂ ਲਈ ਐਕਸਪੋਜਰ ਫੇਰੀਆਂ ਦਾ ਪ੍ਰਬੰਧ ਕੀਤਾ ਗਿਆ ਜਿਸ ਵਿਚ 4500 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ। ਇਹ ਜਾਣਕਾਰੀ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਇਹ‌ ਫੇਰੀਆਂ […]

ਵਿਦਿਆਰਥੀਆਂ ਦੀ ਸਹੂਲਤ ਲਈ ਸਰਕਾਰੀ ਸਕੂਲਾਂ ਨੂੰ ਬੱਸਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ: CM ਭਗਵੰਤ ਮਾਨ

Government schools

ਰੂਪਨਗਰ, 13 ਦਸੰਬਰ 2023: ਸੂਬੇ ਦੇ ਵਿਦਿਅਕ ਖੇਤਰ ਵਿੱਚ ਕੀਤੇ ਜਾ ਰਹੇ ਕ੍ਰਾਂਤੀਕਾਰੀ ਬਦਲਾਅ ਦੀ ਜ਼ਮੀਨੀ ਸਥਿਤੀ ਦਾ ਜਾਇਜ਼ਾ ਲੈਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਸਕੂਲਾਂ (Government schools) ਦਾ ਅਚਨਚੇਤੀ ਦੌਰਾ ਕੀਤਾ।ਮੁੱਖ ਮੰਤਰੀ ਨੇ ਰੂਪਨਗਰ ਜ਼ਿਲ੍ਹੇ ਦੇ ਸਕੂਲ ਆਫ਼ ਐਮੀਨੈਂਸ, ਸੁੱਖੋ ਮਾਜਰਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ […]

ਗਰੀਬ ਅਤੇ ਪੱਛੜੇ ਵਰਗਾਂ ਦੇ ਬੱਚਿਆਂ ਦੀ ਤਕਦੀਰ ਬਦਲਣ ਵਾਲਾ ਹੋਵੇਗਾ ‘ਸਕੂਲ ਆਫ ਐਮੀਨੈਂਸ’: ਮੁੱਖ ਮੰਤਰੀ

SCHOOL OF EMINENCE

ਅੰਮ੍ਰਿਤਸਰ, 13 ਸਤੰਬਰ 2023: ਵਿਦਿਆਰਥੀਆਂ ਨੂੰ ਆਪਣੇ ਜੀਵਨ ਵਿੱਚ ਬੁਲੰਦੀ ਉਤੇ ਪਹੁੰਚਣ ਲਈ ਉਨ੍ਹਾਂ ਦੇ ਸੁਪਨਿਆਂ ਨੂੰ ਉਡਾਣ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੂਬੇ ਦਾ ਪਹਿਲਾ ‘ਸਕੂਲ ਆਫ ਐਮੀਨੈਂਸ’ (SCHOOL OF EMINENCE) ਪੰਜਾਬ ਵਾਸੀਆਂ ਨੂੰ ਸਮਰਪਿਤ ਕੀਤਾ। ਦੋਵਾਂ ਮੁੱਖ ਮੰਤਰੀਆਂ ਨੇ ਕਿਹਾ, “ਪੰਜਾਬ […]

CM ਭਗਵੰਤ ਮਾਨ ਤੇ ਕੇਜਰੀਵਾਲ ਵੱਲੋਂ ਛੇਹਰਟਾ ਵਿਖੇ ਪੰਜਾਬ ਦੇ ਪਹਿਲੇ ਸਕੂਲ ਆਫ ਐਮੀਨੈਂਸ ਦਾ ਉਦਘਾਟਨ

School of Eminence

ਚੰਡੀਗ੍ਹੜ, 13 ਸਤੰਬਰ 2023: ਅੱਜ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਛੇਹਰਟਾ ਵਿਖੇ ਪੰਜਾਬ ਦੇ ਪਹਿਲੇ ਸਕੂਲ ਆਫ ਐਮੀਨੈਂਸ (School of Eminence) ਦਾ ਉਦਘਾਟਨ ਕੀਤਾ ਹੈ। ਪੰਜਾਬ ਸਰਕਾਰ ਨੇ ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਵਿੱਚ ਸਕੂਲ ਆਫ ਐਮੀਨੈਂਸ ਖੋਲ੍ਹਣ […]

ਅੰਮ੍ਰਿਤਸਰ ‘ਚ ਕੇਜਰੀਵਾਲ ਤੇ ਭਗਵੰਤ ਮਾਨ ਦੀ ਫੇਰੀ ਤੋਂ ਪਹਿਲਾਂ ਇਲਾਕਾ ਨਿਵਾਸੀਆਂ ਵੱਲੋਂ ਰੋਸ ਪ੍ਰਦਰਸ਼ਨ

Amritsar

ਅੰਮ੍ਰਿਤਸਰ,13 ਸਤਬੰਰ 2023: ਦਿੱਲੀ ਦੇ ਮੁੱਖ ਮੰਤਰੀ ਅਤੇ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਅੰਮ੍ਰਿਤਸਰ (Amritsar) ਦੇ ਵਿੱਚ ਸਰਕਾਰੀ ਸਕੂਲ ਦੇ ਸਕੂਲ ਆਫ ਐਮੀਨੈਂਸ ਸੰਬੰਧੀ ਇੱਕ ਪ੍ਰੋਗਰਾਮ ਵਿੱਚ ਸ਼ਿਰਕਤ ਕਰਨ ਲਈ ਪਹੁੰਚ ਰਹੇ ਹਨ | ਉੱਥੇ ਉਸ ਤੋਂ ਇਲਾਕੇ ਦੇ ਨਜ਼ਦੀਕ ਇਲਾਕਾ ਨਿਵਾਸੀਆਂ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਤੇ ਪੰਜਾਬ ਦੇ ਮੁੱਖ ਮੰਤਰੀਆਂ ਦੇ ਨਾਂ ਨਾਲ […]

ਪੰਜਾਬ ਆਉਣ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਦਾ ਐਲਾਨ, ਪੰਜਾਬ ਦੇ ਸਾਰੇ ਸਕੂਲਾਂ ਨੂੰ ਬਣਾਇਆ ਜਾਵੇਗਾ ਸ਼ਾਨਦਾਰ

Arvind Kejriwal

ਚੰਡੀਗੜ੍ਹ, 13 ਸਤੰਬਰ 2023: ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਅੰਮ੍ਰਿਤਸਰ ਪਹੁੰਚ ਰਹੇ ਹਨ। ਉਹ ਅੰਮ੍ਰਿਤਸਰ ਵਿੱਚ ਪਹਿਲੇ ਸਕੂਲ ਆਫ਼ ਐਮੀਨੈਂਸ ਦਾ ਉਦਘਾਟਨ ਕਰਨਗੇ। ਇਸ ਦੇ ਨਾਲ ਹੀ ਸੀਐਮ ਭਗਵੰਤ ਮਾਨ ਸਭ ਤੋਂ ਪਹਿਲਾਂ ਦੁਪਹਿਰ 2 ਵਜੇ […]

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸ਼ਹੀਦ ਫਲਾਈਟ ਲੈਫਟੀਨੈਂਟ ਮੋਹਿਤ ਕੁਮਾਰ ਗਰਗ ਸਕੂਲ ਨੂੰ ਸਕੂਲ ਆਫ਼ ਐਮੀਨੈਂਸ ਬਣਾਉਣ ਦਾ ਉਦਘਾਟਨ

School of Eminence

ਸਮਾਣਾ, 01 ਸਤੰਬਰ 2023: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸਮਾਣਾ ਦੇ ਸ਼ਹੀਦ ਫਲਾਈਟ ਲੈਫਟੀਨੈਂਟ ਮੋਹਿਤ ਕੁਮਾਰ ਗਰਗ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਨੂੰ ਪੰਜਾਬ ਸਰਕਾਰ ਵੱਲੋਂ ਸਕੂਲ ਆਫ਼ ਐਮੀਨੈਂਸ (School of Eminence) ਬਣਾਉਣ ਦਾ ਉਦਘਾਟਨ ਕੀਤਾ। ਵਿਦਿਆਰਥੀਆਂ ਨੂੰ ਸੰਬੋਧਨ ਮੌਕੇ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ […]