July 8, 2024 2:15 am

ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ‘ਚ ਕੁੜੀਆਂ ਦੇ ਸਕੂਲ ਨੂੰ ਲੱਗੀ ਅੱਗ, ਵਿਦਿਆਰਥਣਾਂ ਨੇ ਭੱਜ ਕੇ ਬਚਾਈ ਜਾਨ

Khyber Pakhtunkhwa

ਚੰਡੀਗੜ੍ਹ, 27 ਮਈ 2024: ਪਾਕਿਸਤਾਨ ਦੇ ਖੈਬਰ ਪਖਤੂਨਖਵਾ (Khyber Pakhtunkhwa) ਸੂਬੇ ‘ਚ ਵੱਡਾ ਹਾਦਸਾ ਹੁੰਦਿਆਂ ਟਲ ਗਿਆ। ਸੋਮਵਾਰ ਨੂੰ ਇੱਥੇ ਇੱਕ ਸਕੂਲ ਦੀ ਇਮਾਰਤ ਨੂੰ ਲੱਗੀ ਅੱਗ ਕਾਰਨ ਸੈਂਕੜੇ ਜਾਨਾਂ ਖ਼ਤਰੇ ਵਿੱਚ ਪੈ ਗਈਆਂ ਸਨ। ਹਾਲਾਂਕਿ ਲਗਭਗ 1400 ਵਿਦਿਆਰਥਣਾਂ ਨੇ ਕਿਸੇ ਤਰ੍ਹਾਂ ਭੱਜ ਕੇ ਆਪਣੀ ਜਾਨ ਬਚਾਈ। ਘਟਨਾ ਬਾਰੇ ਪਾਕਿਸਤਾਨ ਮੀਡੀਆ ਮੁਤਾਬਕ ਖੈਬਰ ਪਖਤੂਨਖਵਾ (Khyber […]

ਹਰਿਆਣਾ ‘ਚ ਚੋਣ ਵੇਲੇ ਸਕੂਲ ਦੇ ਵਿਦਿਆਰਥੀ ਵੱਲੋਂ ਸਭ ਤੋਂ ਵੱਧ ਸੈਲਫੀਜ਼ ਅਪਲੋਡ ਕਰਨ ‘ਤੇ ਮਿਲਣਗੇ ਇਨਾਮ

school students

ਚੰਡੀਗੜ੍ਹ 18 ਮਈ 2024: ਹਰਿਆਣਾ ਵਿਚ 6ਵੇਂ ਪੜਾਅ ਵਿਚ 25 ਮਈ ਨੂੰ ਹੋਣ ਵਾਲੀ ਲੋਕ ਸਭਾ ਚੋਣਾਂ ਵਿਚ ਵੋਟਰ ਫੀਸਦੀ ਵਧਾਉਣ ਨੂੰ ਲੈ ਕੇ ਮੁੱਖ ਚੋਣ ਅਧਿਕਾਰੀ ਦਫਤਰ ਵੱਲੋਂ ਇਕ ਨਵੀਂ ਪਹਿਲ ਕੀਤੀ ਗਈ ਹੈ, ਜਿਸ ਵਿਚ ਸਕੂਲੀ ਬੱਚਿਆਂ (school students) ਨੂੰ ਜੋੜਿਆ ਗਿਆ ਹੈ ਅਤੇ ਉਨ੍ਹਾਂ ਨਗਦ ਇਨਾਮ ਵਿਚ ਸਨਮਾਨਿਤ ਕੀਤਾ ਜਾਵੇਗਾ | ਇਸ […]

ਸਕੂਲੀ ਵਿਦਿਆਰਥੀਆਂ ਨੂੰ ਲੋਕਤੰਤਰ ਦੇ ਵੱਡੇ ਤਿਉਹਾਰ ਚੋਣਾਂ ਨਾਲ ਜੋੜਿਆ ਜਾਵੇ: DC ਸ਼ੌਕਤ ਅਹਿਮਦ ਪਰੇ

School students

ਪਟਿਆਲਾ, 23 ਅਪ੍ਰੈਲ 2024: ਪਟਿਆਲਾ ਦੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹੇ ਦੇ ਸਮੂਹ ਪ੍ਰਾਈਵੇਟ ਸਕੂਲਾਂ ਦੇ ਮੁਖੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਆਪੋ-ਆਪਣੇ ਸਕੂਲਾਂ ਵਿੱਚ ਲੋਕ ਸਭਾ ਚੋਣਾਂ-2024 ਦੌਰਾਨ ਵੋਟਰ ਜਾਗਰੂਕਤਾ ਮੁਹਿੰਮ ਚਲਾਉਣ। ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਟਿਆਲਾ ਦੇ 87 ਸਕੂਲਾਂ ਦੇ ਮੁਖੀਆਂ ਤੇ ਨੁਮਾਇੰਦਿਆਂ ਨਾਲ ਇੱਕ ਅਹਿਮ ਬੈਠਕ […]

ਅਬੋਹਰ ਸਵੀਪ ਟੀਮ ਨੇ ਸਕੂਲ ਦੇ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ ਪ੍ਰਤੀ ਕੀਤਾ ਜਾਗਰੂਕ

ਵੋਟ ਦੀ ਮਹੱਤਤਾ

ਅਬੋਹਰ 23 ਅਪ੍ਰੈਲ 2024: ਲੋਕ ਸਭਾ ਚੋਣਾਂ 2024 ਲਈ ਜ਼ਿਲ੍ਹਾ ਚੋਣ ਅਫਸਰ ਫਾਜ਼ਿਲਕਾ ਕਮ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ. ਸੇਨੂ ਦੁੱਗਲ, ਏ ਡੀ ਸੀ ਰਾਕੇਸ਼ ਕੁਮਾਰ ਪੋਪਲੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਅਬੋਹਰ-81 ਦੇ ਚੋਣ ਅਧਿਕਾਰੀ ਕਮ ਉਪ ਮੰਡਲ ਮੈਜਿਸਟ੍ਰੇਟ ਪੰਕਜ ਕੁਮਾਰ ਬਾਸਲ ਦੀ ਯੋਗ ਅਗਵਾਹੀ ਅਤੇ ਸ਼ਿਵ ਕੁਮਾਰ ਗੋਇਲ ਜ਼ਿਲ੍ਹਾ ਸਵੀਪ ਨੋਡਲ ਅਤੇ ਰਾਜਿੰਦਰ ਕੁਮਾਰ ਵਿਖੌਣਾ […]

ਸਿੱਧੂ ਮੂਸੇਵਲਾ ਦੇ ਪਿਤਾ ਨੇ ਸਕੂਲੀ ਵਿਦਿਆਰਥੀਆਂ ਨੂੰ ਸਾਹਿਬਜਾਦਿਆਂ ਦੀ ਸ਼ਹਾਦਤ ਪ੍ਰਤੀ ਕੀਤਾ ਜਾਗਰੂਕ

Sidhu Moosewala

ਮਾਨਸਾ, 27 ਦਸੰਬਰ 2023: ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਅਤੇ ਐਨਐਸਐਸ ਕੈਂਪ ਦੀ ਸਮਾਪਤੀ ਦੌਰਾਨ ਮੂਸਾ ਸਕੂਲ ਦੇ ਵਿੱਚ ਕਰਵਾਏ ਸਮਾਗਮ ਵਿੱਚ ਸਿੱਧੂ ਮੂਸੇਵਾਲਾ (Sidhu Moosewala) ਦੇ ਪਿਤਾ ਪਹੁੰਚੇ, ਇਸ ਦੌਰਾਨ ਉਨ੍ਹਾਂ ਨੇ ਸਕੂਲੀ ਬੱਚਿਆਂ ਨੂੰ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਪ੍ਰਤੀ ਜਾਗਰੂਕ ਕੀਤਾ ਤੇ ਜ਼ਿੰਦਗੀ ਦੇ ਵਿੱਚ ਅੱਗੇ […]

ਮੰਧੋਂ ਸੰਗਤੀਆਂ ਸਕੂਲ ਦੇ ਵਿਦਿਆਰਥੀ ਫੀਲਡ ਦੌਰਿਆਂ ਦੀ ਨਿਰੰਤਰਤਾ ਵਿੱਚ ਮੋਹਾਲੀ ਐਮ ਸੀ ਦੇ ਟਿਕਾਊ ਰਹਿੰਦ-ਖੂੰਹਦ ਪ੍ਰਬੰਧਨ ਅਭਿਆਸ ਦੇਖਣ ਪੁੱਜੇ

ਮੋਹਾਲੀ

ਐੱਸ.ਏ.ਐੱਸ ਨਗਰ, 12 ਅਕਤੂਬਰ 2023: ਮਿਉਂਸਪਲ ਕਾਰਪੋਰੇਸ਼ਨ ਮੋਹਾਲੀ ਦੁਆਰਾ ‘ਸਵੱਛਤਾ ਹੀ ਸੇਵਾ’ ਮੁਹਿੰਮ ਦੇ ਨਾਲ ਅਪਣਾਏ ਗਏ ‘ਸਸਟੇਨੇਬਿਲਟੀ ਲੀਡਰਜ਼ ਪ੍ਰੋਗਰਾਮ’ ਦੀ ਨਿਰੰਤਰਤਾ ਵਿੱਚ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਪਿੰਡ,ਮੁੰਧੋ ਸੰਗਤੀਆਂ ਦੇ 50 ਤੋਂ ਵੱਧ ਵਿਦਿਆਰਥੀ ਅੱਜ ਮਿਉਂਸਪਲ ਕਾਰਪੋਰੇਸ਼ਨ ਮੋਹਾਲੀ ਦੇ ਕੂੜਾ ਪ੍ਰਬੰਧਨ ਯਤਨਾਂ ਬਾਰੇ ਜਾਣਨ ਲਈ ਵੱਖ-ਵੱਖ ਸਾਈਟਾਂ ‘ਤੇ ਪੁੱਜੇ। ਉਨ੍ਹਾਂ ਨੇ ਬਾਗਬਾਨੀ ਰਹਿੰਦ-ਖੂੰਹਦ ਦੀ ਖਾਦ […]

ਮੋਹਾਲੀ: ਕੂੜਾ ਪ੍ਰਬੰਧਨ ਪ੍ਰਣਾਲੀ ਬਾਰੇ ਜਾਗਰੂਕ ਕਰਨ ਲਈ ਸਕੂਲੀ ਵਿਦਿਆਰਥੀਆਂ ਦਾ ਦੌਰਾ

Mohali

ਐੱਸ.ਏ.ਐੱਸ. ਨਗਰ, 09 ਅਕਤੂਬਰ 2023: ਪਿੰਡ ਬੂਥਗੜ੍ਹ ਦੇ ਸਰਕਾਰੀ ਸਕੂਲ ਦੇ 53 ਤੋਂ ਵੱਧ ਵਿਦਿਆਰਥੀਆਂ ਨੇ ਨਗਰ ਨਿਗਮ, ਮੋਹਾਲੀ (Mohali) ਦੇ ਕੂੜਾ ਪ੍ਰਬੰਧਨ ਦੇ ਯਤਨਾਂ ਬਾਰੇ ਜਾਣਨ ਲਈ ਵੱਖ-ਵੱਖ ਥਾਵਾਂ ਦਾ ਦੌਰਾ ਕੀਤਾ। ਇਸ ਦੌਰੇ ਦੌਰਾਨ ਉਨ੍ਹਾਂ ਨੇ ਬਾਗਬਾਨੀ ਰਹਿੰਦ-ਖੂੰਹਦ ਦੀ ਖਾਦ ਬਣਾਉਣ ਲਈ ਨੇਚਰ ਪਾਰਕ, ਰਸੋਈ ਦੇ ਰਹਿੰਦ-ਖੂੰਹਦ ਲਈ ਕੰਪੋਸਟ ਪਿਟਸ, ਵੇਸਟ ਸ਼ੈਡਿੰਗ, ਬੇਲਿੰਗ […]

ਸਸਟੇਨੇਬਲ ਵੇਸਟ ਮੈਨੇਜਮੈਂਟ ਪ੍ਰੈਕਟਿਸ ਨੂੰ ਦੇਖਣ ਲਈ ਸਕੂਲੀ ਵਿਦਿਆਰਥੀਆਂ ਨੇ ਕੀਤਾ ਖੇਤਰੀ ਦੌਰਾ

School students

ਐਸ.ਏ.ਐਸ.ਨਗਰ, 4 ਅਕਤੂਬਰ 2023: ਪਿੰਡ ਨਵਾਂਸ਼ਹਿਰ ਬਡਾਲਾ ਦੇ ਸਰਕਾਰੀ ਸਕੂਲ (School students) ਦੇ 55 ਤੋਂ ਵੱਧ ਵਿਦਿਆਰਥੀਆਂ ਨੇ ਅੱਜ ਨਗਰ ਨਿਗਮ ਮੁਹਾਲੀ ਦੇ ਕੂੜਾ ਪ੍ਰਬੰਧਨ ਦੇ ਯਤਨਾਂ ਬਾਰੇ ਜਾਣਨ ਲਈ ਵੱਖ-ਵੱਖ ਥਾਵਾਂ ਦਾ ਦੌਰਾ ਕੀਤਾ। ਸੈਰ ਦੌਰਾਨ, ਉਨ੍ਹਾਂ ਨੇ ਬਾਗਬਾਨੀ ਰਹਿੰਦ-ਖੂੰਹਦ ਦੀ ਖਾਦ ਬਣਾਉਣ ਲਈ ਨੇਚਰ ਪਾਰਕ, ਰਸੋਈ ਦੇ ਰਹਿੰਦ-ਖੂੰਹਦ ਲਈ ਕੰਪੋਸਟ ਪਿਟਸ, ਵੇਸਟ ਸ਼ੈੱਡਿੰਗ […]

ਟਿਕਾਊ ਰਹਿੰਦ-ਖੂੰਹਦ ਪ੍ਰਬੰਧਨ ਅਭਿਆਸਾਂ ਨੂੰ ਦੇਖਣ ਲਈ ਸਕੂਲੀ ਵਿਦਿਆਰਥੀਆਂ ਦਾ ਖੇਤਰੀ ਦੌਰਾ

ਰਹਿੰਦ-ਖੂੰਹਦ

ਐਸ.ਏ.ਐਸ.ਨਗਰ, 30 ਸਤੰਬਰ, 2023: ਖੁੰਭੜਾ ਅਤੇ ਮਟੌਰ ਦੇ ਦੋ ਸਰਕਾਰੀ ਸਕੂਲਾਂ ਦੇ 200 ਤੋਂ ਵੱਧ ਵਿਦਿਆਰਥੀਆਂ ਨੇ ਅੱਜ ਨਗਰ ਨਿਗਮ ਮੋਹਾਲੀ ਦੇ ਕੂੜਾ ਪ੍ਰਬੰਧਨ ਦੇ ਯਤਨਾਂ ਬਾਰੇ ਜਾਣਨ ਲਈ ਵੱਖ-ਵੱਖ ਥਾਵਾਂ ਦਾ ਦੌਰਾ ਕੀਤਾ। ਦੌਰੇ ਦੌਰਾਨ, ਉਨ੍ਹਾਂ ਨੇ ਬਾਗਬਾਨੀ ਰਹਿੰਦ-ਖੂੰਹਦ ਦੀ ਖਾਦ ਬਣਾਉਣ ਲਈ ਨੇਚਰ ਪਾਰਕ, ​​ਰਸੋਈ ਦੇ ਰਹਿੰਦ-ਖੂੰਹਦ ਲਈ ਕੰਪੋਸਟ ਪਿਟਸ, ਵੇਸਟ ਸ਼ੈੱਡਿੰਗ ਅਤੇ […]

ਸਕੂਲੀ ਵਿਦਿਆਰਥੀਆਂ ਨੂੰ ਕੂੜਾ ਪ੍ਰਬੰਧਨ ਪ੍ਰਤੀ ਜ਼ਿੰਮੇਵਾਰ ਅਤੇ ਸਰਗਰਮ ਭਾਗੀਦਾਰ ਬਣਾਉਣ ਲਈ ਮੋਹਾਲੀ ਪ੍ਰਸ਼ਾਸਨ ਦੀ ਨਿਵੇਕਲੀ ਪਹਿਲਕਦਮੀ

Mohali

ਐਸ.ਏ.ਐਸ.ਨਗਰ, 21 ਅਗਸਤ, 2023: ਆਪਣੀ ਕਿਸਮ ਦੀ ਪਹਿਲੀ ਵਿਲੱਖਣ ਪਹਿਲਕਦਮੀ ਵਿੱਚ, ਮੋਹਾਲੀ ਪ੍ਰਸ਼ਾਸਨ ਜਾਗਰੂਕਤਾ ਮੁਹਿੰਮ ‘ਸਸਟੇਨੇਬਿਲਟੀ ਲੀਡਰਜ਼ ਪ੍ਰੋਗਰਾਮ ਫਾਰ ਸਟੂਡੈਂਟਸ’ ਦੇ ਨਾਲ ਕੂੜਾ ਪ੍ਰਬੰਧਨ ਪ੍ਰੋਗਰਾਮ ਵਿੱਚ ਨੌਜਵਾਨ ਦਿਮਾਗਾਂ (ਵਿਦਿਆਰਥੀਆਂ) ਨੂੰ ਸ਼ਾਮਲ ਕਰਨ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਇਸ ਪ੍ਰੋਗਰਾਮ ਸਬੰਧੀ ਵਿਲੱਖਣ ਪ੍ਰਸਤਾਵ ਦਿੱਲੀ ਪਬਲਿਕ ਸਕੂਲ ਦੀ […]